news

Jagga Chopra

Articles by this Author

ਬਰਤਾਨਵੀ ਚੋਣਾਂ 'ਚ 9 ਪੰਜਾਬੀ ਚੋਣ ਜਿੱਤੈ, ਤਨਮਨਜੀਤ ਸਿੰਘ ਢੇਸੀ ਤੀਜੀ ਵਾਰ ਬਣੇ ਸੰਸਦ ਮੈਂਬਰ 

ਵੁਲਵਰਹੈਂਪਟਨ, 5 ਜੁਲਾਈ 2024 : ਬਰਤਾਨੀਆ 'ਚ ਹੋਈਆਂ ਆਮ ਚੋਣਾਂ 'ਚ ਵੀ ਪੰਜਾਬੀ ਮੂਲ ਦੇ ਕਰੀਬ 9 ਲੋਕ ਚੋਣ ਜਿੱਤਣ 'ਚ ਸਫਲ ਰਹੇ ਹਨ। ਬਹੁਤੇ ਆਗੂ ਸੱਤਾ ਵਿੱਚ ਆਈ ਲੇਬਰ ਪਾਰਟੀ ਦੀ ਟਿਕਟ ’ਤੇ ਚੋਣ ਜਿੱਤੇ ਹਨ। ਇਨ੍ਹਾਂ ਸਾਰਿਆਂ ਵਿਚ ਪ੍ਰਮੁੱਖ ਨਾਂ ਲੇਬਰ ਪਾਰਟੀ ਦੇ ਤਨਮਨਜੀਤ ਸਿੰਘ ਢੇਸੀ ਦਾ ਹੈ। ਉਹ ਮੂਲ ਰੂਪ ਤੋਂ ਜਲੰਧਰ ਦਾ ਰਹਿਣ ਵਾਲਾ ਹੈ। ਉਹ ਤੀਜੀ ਵਾਰ ਸੰਸਦ ਮੈਂਬਰ

ਬੱਬੇਹਾਲੀ 'ਚ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੋ ਬਜ਼ੁਰਗ ਭਰਾਵਾਂ ਦੀ ਮੌਤ 

ਬੱਬੇਹਾਲੀ, 5 ਜੁਲਾਈ 2024 : ਗੁਰਦਾਸਪੁਰ ਦੇ ਪਿੰਡ ਬੱਬੇਹਾਲੀ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੋ ਬਜ਼ੁਰਗ ਭਰਾਵਾਂ ਦੀ ਮੌਤ ਹੋ ਗਈ। ਦੋਵੇਂ ਭਰਾ ਮੋਟਰਸਾਈਕਲ 'ਤੇ ਕਸਬਾ ਕਾਦੀਆਂ ਦੇ ਪਿੰਡ ਖਰੇ ਵਿਖੇ ਆਪਣੀ ਭੈਣ ਦੇ ਭੋਗ 'ਚ ਸ਼ਾਮਲ ਹੋਣ ਲਈ ਜਾ ਰਹੇ ਸਨ। ਮੌਕੇ 'ਤੇ ਪਹੁੰਚੇ ਸੜਕ ਸੁਰੱਖਿਆ ਬਲ ਦੇ ਮੁਲਾਜ਼ਮਾਂ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ

ਮੌਰੀਤਾਨੀਆ 'ਚ ਕਿਸ਼ਤੀ ਪਲਟਣ ਨਾਲ 89 ਲੋਕਾਂ ਦੀ ਮੌਤ

ਨੌਆਕਚੌਟ, 5 ਜੁਲਾਈ 2024 : ਮੌਰੀਤਾਨੀਆ ਦੇ ਨੌਆਕਚੋਟ ਤੋਂ ਇੱਕ ਚਿੰਤਾਜਨਕ ਘਟਨਾ ਸਾਹਮਣੇ ਆਈ ਹੈ, ਮਾਰੀਸ਼ਸ ਦੇ ਤੱਟ ਰੱਖਿਅਕਾਂ ਨੇ ਦੱਖਣ-ਪੱਛਮੀ ਮੌਰੀਤਾਨੀਆ ਦੇ ਨਡਿਆਗੋ ਨੇੜੇ 89 ਗੈਰ-ਕਾਨੂੰਨੀ ਪ੍ਰਵਾਸੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਸਾਰੇ ਪ੍ਰਵਾਸੀ ਇੱਕ ਮੱਛੀ ਫੜਨ ਵਾਲੀ ਕਿਸ਼ਤੀ 'ਤੇ ਸਵਾਰ ਸਨ, ਜੋ ਅਟਲਾਂਟਿਕ ਮਹਾਸਾਗਰ ਤੋਂ ਚਾਰ

ਵੜਿੰਗ ਅਤੇ ਰੰਧਾਵਾ ਨੂੰ ਪੰਜਾਬ 'ਚ ਸਰਕਾਰੀ ਘਰ ਖਾਲੀ ਕਰਨ ਦਾ ਹੁਕਮ ਜਾਰੀ
  • ਦੋਵਾਂ ਨੇ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਸੀ ਅਸਤੀਫਾ

ਚੰਡੀਗੜ੍ਹ, 5 ਜੁਲਾਈ 2024 : ਪੰਜਾਬ ਵਿਧਾਨ ਸਭਾ ਨੇ ਨਵੇਂ ਚੁਣੇ ਸੰਸਦ ਮੈਂਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੁਖਵਿੰਦਰ ਸਿੰਘ ਰੰਧਾਵਾ ਨੂੰ ਵਿਧਾਇਕਾਂ ਵਜੋਂ ਅਲਾਟ ਕੀਤੀਆਂ ਨਿਵਾਸਾਂ ਨੂੰ ਖਾਲੀ ਕਰਨ ਦੇ ਹੁਕਮ ਜਾਰੀ ਕੀਤੇ ਹਨ। ਨਿਯਮਾਂ ਅਨੁਸਾਰ 20 ਜੂਨ ਨੂੰ ਉਨ੍ਹਾਂ ਨੂੰ 15 ਦਿਨਾਂ ਦੇ ਅੰਦਰ ਘਰ ਖਾਲੀ ਕਰਨ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐੱਸਐੱਸਪੀ ਨਾਲ ਚੋਣ ਤਿਆਰੀਆਂ ਨੂੰ ਲੈ ਕੇ ਮੀਟਿੰਗ
  • ਸਿਬਿਨ ਸੀ ਵੱਲੋਂ ਅਧਿਕਾਰੀਆਂ ਨੂੰ ਚੋਣ ਪ੍ਰਕਿਰਿਆ ਸ਼ਾਂਤਮਈ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼
  • ਵੋਟਰਾਂ ਦੀ ਸਹੂਲਤ ਲਈ ਪੋਲਿੰਗ ਬੂਥਾਂ ਉੱਤੇ ਸਾਰੇ ਪ੍ਰਬੰਧ ਮੁਕੰਮਲ ਕਰਨ ਲਈ ਕਿਹਾ
  • ਪੁਲਿਸ ਅਧਿਕਾਰੀਆਂ ਨੂੰ ਚੌਕਸੀ ਵਧਾਉਣ ਅਤੇ ਸੀਸੀਟੀਵੀ ਰਾਹੀਂ 24 ਘੰਟੇ ਨਿਗਰਾਨੀ ਰੱਖਣ ਦੇ ਹੁਕਮ
  • ਕੁੱਲ 1 ਲੱਖ 72 ਹਜ਼ਾਰ 20 ਵੋਟਰ, ਪੋਲਿੰਗ ਸਟੇਸ਼ਨਾਂ
ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨ ਕਰਮਚਾਰੀਆਂ ਨੂੰ 5 ਸਪੈਸ਼ਲ ਕੈਜੂਅਲ ਲੀਵ ਦੇਣ ਦਾ ਫ਼ੈਸਲਾ
  • ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨ ਕਰਮਚਾਰੀਆਂ ਨੂੰ ਅਪੰਗਤਾ ਸਬੰਧੀ ਸਮਰਥਾ ਵਿਕਾਸ ਸਬੰਧੀ ਵਰਕਸ਼ਾਪਾਂ /ਸੈਮੀਨਾਰਾਂ ਵਿੱਚ ਸ਼ਾਮਲ ਹੋਣ ਲਈ 5 ਸਪੈਸ਼ਲ ਕੈਜੂਅਲ ਲੀਵ ਦੇਣ ਦਾ ਫ਼ੈਸਲਾ

ਚੰਡੀਗੜ੍ਹ, 5 ਜੁਲਾਈ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਦਿਵਿਆਂਗਜਨ ਕਰਮਚਾਰੀਆਂ ਦੀ ਭਲਾਈ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ ਪੁੱਟਦਿਆਂ ਅਹਿਮ

ਸਰਟੀਫਿਕੇਟਾਂ ਦੀ ਵੈਰੀਫਿਕੇਸ਼ਨ 'ਚ ਗੜਬੜੀ ਮਾਮਲੇ 'ਚ ਪੰਜਾਬ ਸਕੂਲ ਬੋਰਡ ਦੇ 3 ਕਰਮਚਾਰੀ ਮੁਅੱਤਲ

ਚੰਡੀਗੜ੍ਹ, 5 ਜੁਲਾਈ 2024 : ਪੰਜਾਬ ਫਾਰਮੇਸੀ ਕੌਂਸਲ ਵੱਲੋਂ ਮਿਤੀ 04.04.2024 ਦੇ ਪੱਤਰ ਰਾਹੀਂ ਬੋਰਡ ਦਫ਼ਤਰ ਦੇ ਧਿਆਨ ਵਿਚ ਲਿਆਂਦਾ ਗਿਆ ਕਿ ਉਹਨਾਂ ਵੱਲੋਂ ਦੋ ਉਮੀਦਵਾਰਾਂ ਦੇ ਸਰਟੀਫਿਕੇਟ ਵੈਰੀਫਾਈ ਕਰਨ ਲਈ ਬੋਰਡ ਨੂੰ ਸਾਲ 2023 ਵਿਚ ਭੇਜੇ ਗਏ ਸਨ। ਬੋਰਡ ਵੱਲੋਂ ਇਹਨਾਂ ਉਮੀਦਵਾਰਾਂ ਦੇ ਸਰਟੀਫਿਕੇਟਾਂ ਦੀ ਵੈਰੀਫਿਕੇਸ਼ਨ ਦੀਆਂ ਵੱਖ-ਵੱਖ ਸਮੇਂ ਤੇ ਦੋ ਰਿਪੋਰਟਾਂ

ਭਾਈ ਅੰਮ੍ਰਿਤਪਾਲ ਸਿੰਘ 'ਤੇ ਲੱਗੀ NSA ਨੂੰ ਹਟਾ ਬੇਲ ਨਹੀਂ ਦਿੱਤੀ, ਤਾਂ ਕਰਾਗੇ ਵੱਡਾ ਇਕੱਠ : ਚੰਦੂਮਾਜਰਾ

ਜਲੰਧਰ, 5 ਜੁਲਾਈ 2024 : ਜੇਕਰ ਭਾਈ ਅੰਮ੍ਰਿਤਪਾਲ ਸਿੰਘ 'ਤੇ ਲੱਗੀ NSA ਨੂੰ ਹਟਾ ਕੇ ਬੇਲ ਨਹੀਂ ਦਿੱਤੀ ਤਾਂ ਵੱਡਾ ਇਕੱਠ ਕਰਾਗੇ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪ੍ਰੇਮ ਸਿੰਘ ਚੰਦੂਮਾਜਰਾ ਨੇ ਕੀਤਾ। ਉਹਨਾਂ ਕਿਹਾ ਕਿ ਬੀਜੇਪੀ ਦੀ ਸਰਕਾਰ ਭਾਈ ਅੰਮ੍ਰਿਤਪਾਲ ਸਿੰਘ ਦੇ ਮਨੁੱਖੀ ਹੱਕਾ ਨੂੰ ਖੋ ਰਹੀ ਹੈ। ਉਹਨਾਂ ਕਿ ਕਿ ਇਕ ਪਾਸੇ ਜਿੱਥੇ ਸੈਂਟਰ ਸਰਕਾਰ ਭਾਈ ਅੰਮ੍ਰਿਤਪਾਲ ਸਿੰਘ

ਸ਼ਿਵ ਸੈਨਾ ਪੰਜਾਬ ਦੇ ਆਗੂ ਤੇ ਕਾਤਲਾਨਾ ਹਮਲਾ, ਨਿਹੰਗਾਂ ਦੇ ਬਾਣੇ ‘ਚ ਆਏ ਨੌਜਵਾਨਾਂ ਨੇ ਕੀਤਾ ਜ਼ਖਮੀ

ਲੁਧਿਆਣਾ, 5 ਜੁਲਾਈ 2024 : ਲੁਧਿਆਣਾ ‘ਚ ਸ਼ਿਵ ਸੈਨਾ ਪੰਜਾਬ ਦੇ ਆਗੂ ਸੰਦੀਪ ਥਾਪਰ ਗੋਰਾ ‘ਤੇ ਕਾਤਲਾਨਾ ਹਮਲਾ ਹੋਇਆ ਹੈ। ਇਹ ਘਟਨਾ ਸਿਵਲ ਹਸਪਤਾਲ ਦੇ ਬਾਹਰ ਵਾਪਰੀ। ਨਿਹੰਗ ਬਾਣੇ ‘ਚ ਆਏ ਚਾਰ ਦੋਸ਼ੀਆਂ ਨੇ ਗੋਰਾ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਉਸ ਨੂੰ ਗੰਭੀਰ ਹਾਲਤ ‘ਚ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਸ਼ੁੱਕਰਵਾਰ ਸਵੇਰੇ ਸੰਦੀਪ ਥਾਪਰ ਗੋਰਾ ਆਪਣੇ

ਅਸ਼ੀਰਵਾਦ ਸਕੀਮ ਤਹਿਤ 870 ਲਾਭਪਾਤਰੀਆਂ ਨੂੰ 4.43 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ
  • ਬਰਨਾਲਾ, ਫਰੀਦਕੋਟ, ਮੋਗਾ, ਸ੍ਰੀ ਮੁਕਤਸਰ ਸਾਹਿਬ ਅਤੇ ਰੂਪਨਗਰ ਜ਼ਿਲ੍ਹਿਆਂ ਦੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਨੂੰ ਦਿੱਤਾ ਲਾਭ

ਚੰਡੀਗੜ੍ਹ, 5 ਜੁਲਾਈ 2024 : ਅਸ਼ੀਰਵਾਦ ਫਾਰ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਸਕੀਮ ਤਹਿਤ, ਸਾਲ 2023-24 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਅਸ਼ੀਰਵਾਦ ਪੋਰਟਲ ਤੇ