news

Jagga Chopra

Articles by this Author

ਲੋਕਾਂ ਨੂੰ ਡੇਂਗੂ ਦੀ ਬਿਮਾਰੀ ਤੋਂ ਬਚਣ ਲਈ ਕੀਤਾ ਜਾਗਰੂਕ

ਬਟਾਲਾ, 5 ਜੁਲਾਈ 2024 : ਡਾ. ਰਵਿੰਦਰ ਸਿੰਘ ਐਸ.ਐਮ. ਓ ਬਟਾਲਾ ਨੇ ਲੋਕਾਂ ਨੂੰ ਡੇਂਗੂ ਦੀ ਬਿਮਾਰੀ ਸਬੰਧੀ ਜਾਗਰੂਕ ਕਰਦਿਆਂ ਕਿਹਾ ਕਿ ਡੇਂਗੂ ਤੋਂ ਬਚਣ ਲਈ ਆਪਣੇ ਘਰ ਦੇ ਆਲੇ-ਦੁਆਲੇ ਰੱਖੇ ਖਾਲੀ ਬਰਤਨਾਂ ਵਿੱਚ ਸਾਫ਼ ਪਾਣੀ ਨੂੰ ਜ਼ਿਆਦਾ ਦੇਰ ਤੱਕ ਖੜ੍ਹਾ ਨਾ ਰਹਿਣ ਦਿਓ, ਕਿਉਂਕਿ ਡੇਂਗੂ ਦਾ ਮੱਛਰ ਗੰਦੇ ਪਾਣੀ ਵਿੱਚ ਨਹੀਂ ਪਲਦਾ ਅਤੇ ਦਿਨ ਵੇਲੇ ਹਮਲਾ ਕਰਦਾ ਹੈ। ਉਨ੍ਹਾਂ

ਪੰਜਾਬ ਸਰਕਾਰ ਨੇ ਹਰੇਕ ਵਰਗ ਦੀ ਭਲਾਈ ਲਈ ਕੀਤੇ ਵਿਕਾਸ ਕਾਰਜ-ਵਿਧਾਇਕ ਐਡਵੋਕੈਟ ਅਮਰਪਾਲ ਸਿੰਘ 
  • ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਲੋਕ ਮਿਲਣੀ ਰਾਹੀਂ ਲੋਕਾਂ ਦੀਆਂ ਮੁਸ਼ਕਿਲਾਂ ਕੀਤੀਆਂ ਹੱਲ

ਸ੍ਰੀ ਹਰਗੋਬਿੰਦਪੁਰ ਸਾਹਿਬ, 5 ਜੁਲਾਈ : ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਪੰਜਾਬ ਸਰਕਾਰ ਵਲੋਂ ਹਰੇਕ ਵਰਗ ਦੀ ਭਲਾਈ ਵਿੱਚ ਇਤਿਹਾਸਕ ਫੈਸਲੇ ਲਏ ਹਨ ਅਤੇ ਸਰਬਪੱਖੀ ਵਿਕਾਸ ਕੰਮ ਕਰਵਾਏ ਗਏ ਹਨ। ਇਹ ਪ੍ਰਗਟਾਵਾ ਉਨਾਂ ਆਪਣੇ ਦਫਤਰ ਵਿਖੇ

ਨਰਮੇ ਦੀ ਫਸਲ ਨੂੰ ਕੀੜਿਆਂ ਦੇ ਹਮਲੇ ਤੋਂ ਬਚਾਉਣ ਲਈ ਨਿਰੰਤਰ ਨਿਰੀਖਣ ਅਤੇ ਨਿਗਰਾਨੀ ਕਰਨ ਦੀ ਜ਼ਰੂਰਤ: ਡਾ ਵਿਜੇ ਕੁਮਾਰ 
  • ਨਰਮੇ ਦੀ ਫਸਲ ਉਪਰ ਕੀੜਿਆਂ ਦੀ ਰੋਕਥਾਮ ਲਈ ਕੀਟ ਨਾਸ਼ਕ ਵਿਕ੍ਰੇਤਾਵਾਂ ਲਈ ਟਰੇਨਿੰਗ ਦਾ ਆਯੋਜਨ

ਫਰੀਦਕੋਟ: 5 ਜੂਨ 2024 : ਸਾਲ 2023-24  ਦੌਰਾਨ ਜ਼ਿਲਾ ਫ਼ਰੀਦਕੋਟ ਵਿੱਚ  ਨਰਮੇ ਦੀ ਫਸਲ ਵਿੱਚ ਗੁਲਾਬੀ ਸੁੰਡੀ ਅਤੇ ਕੁਝ ਮੌਸਮੀ ਸਮੱਸਿਆਵਾਂ ਵੇਖਣ ਵਿੱਚ ਆਈਆਂ ,ਨਤੀਜੇ ਵਜੋਂ ਨਰਮੇ ਦੀ ਫਸਲ ਦਾ ਝਾੜ ਘਟਣ ਕਾਰਨ ਇਸ ਵਾਰ ਨਰਮੇ ਹੇਠ ਰਕਬੇ ਵਿੱਚ ਗਿਰਾਵਟ ਆਈ ਹੈ ਅਤੇ ਨਰਮੇ ਦੀ

ਡਾਇਰੀਆ ਦੀ ਰੋਕਥਾਮ ਸਬੰਧੀ 31 ਅਗਸਤ ਤੱਕ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ- ਡਿਪਟੀ ਕਮਿਸ਼ਨਰ

ਫ਼ਰੀਦਕੋਟ, 5 ਜੁਲਾਈ,2024 : ਸਿਹਤ ਵਿਭਾਗ ਫ਼ਰੀਦਕੋਟ ਵੱਲੋਂ ਡਿਪਟੀ  ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਦੀਆਂ ਵੱਖ ਵੱਖ ਥਾਵਾਂ ਤੇ ਛੋਟੇ ਬੱਚਿਆਂ ਲਈ ਹੇਠ ਦਸਤ ਰੋਕੂ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੌਕੇ ਜਾਣਕਾਰੀ ਸਾਂਝੀ ਕਰਦਿਆਂ ਸਿਵਲ ਸਰਜਨ ਡਾ. ਮਨਿੰਦਰ ਪਾਲ ਸਿੰਘ  ਨੇ ਦੱਸਿਆ ਕਿ ਇਹ ਮੁਹਿੰਮ “ਡਾਇਰੀਆ ਦੀ ਰੋਕਥਾਮ, ਸਫਾਈ ਅਤੇ ਓ.ਆਰ

 ਪਿੰਡ ਕੰਮਿਆਣਾ ਵਿਖੇ ਪੰਜਵੇਂ ਸੁਵਿਧਾ ਕੈਂਪ ਦੌਰਾਨ ਲੋਕਾਂ ਦੀਆਂ ਮੁਸ਼ਿਕਲਾਂ ਦਾ ਕੀਤਾ ਹੱਲ

ਫ਼ਰੀਦਕੋਟ 05 ਜੁਲਾਈ,2024 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਹੁਕਮਾਂ ਤੇ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਤਹਿਤ ਅੱਜ ਪਿੰਡ ਕੰਮਿਆਣਾ ਵਿਖੇ ਪੰਜਵੇਂ ਸੁਵਿਧਾ ਕੈਂਪ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਸਮੁੱਚੀ ਟੀਮ ਅਤੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਦੇ ਦਫ਼ਤਰ ਦੇ ਨੁਮਾਇੰਦੇ ਵਿਸ਼ੇਸ਼ ਤੌਰ ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ

ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਰਜਿਸਟ੍ਰੇਸ਼ਨ ਤੇ ਪਲੇਸਮੈਂਟ ਕੈਂਪ 9 ਜੁਲਾਈ ਤੋਂ 

ਕਪੂਰਥਲਾ, 5 ਜੁਲਾਈ 2024 : ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਗਵਰਨਿੰਗ ਕੌਂਸਲ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਮਿਤ ਕੁਮਾਰ ਪੰਚਾਲ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਉਪਲੱਬਧ ਕਰਵਾਉਣ ਦੇ ਉਦੇਸ਼ ਨਾਲ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਜੁਲਾਈ ਮਹੀਨੇ ਤੋਂ ਬਲਾਕ ਪੱਧਰੀ ਰਜਿਸਟ੍ਰੇਸ਼ਨ –ਕਮ- ਪਲੇਸਮੈਂਟ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸੇਖਵਾਂ ਫਾਰਮ ਕਲਾਨੌਰ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖ਼ਲਾਈ ਕੈਂਪ ਲਗਾਇਆ
  • ਸਿੱਧੀ ਬਿਜਾਈ ਕਰਕੇ ਕਿਸਾਨ ਪਾਣੀ ਬਚਾਉਣ ਲਈ ਯੋਗਦਾਨ ਪਾਉਣ-ਡਾ. ਐਸਪੀ ਸਿੰਘ
  • ਕਿਸਾਨ ਖੇਤੀਬਾੜੀ ਵਿਭਾਗ ਦੀਆਂ ਸੇਵਾਵਾਂ ਦਾ ਲਾਭ ਉਠਾਉਣ - ਗੁਰਦੀਪ ਸਿੰਘ ਰੰਧਾਵਾ

ਕਾਲਨੌਰ/ਗੁਰਦਾਸਪੁਰ, 5 ਜੁਲਾਈ 2024 : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਅੱਜ ਆਤਮਾ ਦੇ ਸਹਿਯੋਗ ਦੇ ਨਾਲ ਕਿਸਾਨਾਂ ਨੂੰ ਫਸਲਾਂ ਦੀ ਕਾਸ਼ਤ ਸਬੰਧੀ ਸਿਖਲਾਈ ਦੇਣ ਲਈ ਕਲਾਨੌਰ ਵਿਖੇ ਇੱਕ ਜ਼ਿਲ੍ਹਾ

ਲੋਕਾਂ ਨੂੰ ਹੁਣ ਮੁੱਖ ਮੰਤਰੀ ਦਫ਼ਤਰ ਨਾਲ ਕੰਮ ਕਰਵਾਉਣ ਲਈ ਚੰਡੀਗੜ੍ਹ ਜਾਣ ਦੀ ਲੋੜ ਨਹੀਂ ਪਵੇਗੀ
  • ਮੁੱਖ ਮੰਤਰੀ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਸਥਾਪਤ ਕੀਤੀ ਗਈ ਸੀ.ਐੱਮ. ਵਿੰਡੋ  ਡਿਪਟੀ ਕਮਿਸ਼ਨਰ 
  • ਸੀ.ਐੱਮ. ਵਿੰਡੋ (ਮੁੱਖ ਮੰਤਰੀ ਸਹਾਇਤਾ ਕੇਂਦਰ) ਨੇ ਕੰਮ ਕਰਨਾ ਸ਼ੁਰੂ ਕੀਤਾ

ਗੁਰਦਾਸਪੁਰ, 5 ਜੁਲਾਈ 2024 : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤਹਿਤ ਆਮ ਲੋਕਾਂ ਦੀ ਸਹੂਲਤ ਲਈ ਡਿਪਟੀ ਕਮਿਸ਼ਨਰ ਦਫ਼ਤਰ

ਨੀਤੀ ਆਯੋਗ ਵੱਲੋਂ ਚਲਾਏ ਜਾ ਰਹੇ ਸੰਪੂਰਨਤਾ ਅਭਿਆਨ ਤਹਿਤ ਕਲਾਨੌਰ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ
  • ਐਸਪੀਰੇਸ਼ਨਲ ਜ਼ਿਲ੍ਹਾ ਤੇ ਬਲਾਕ ਪ੍ਰੋਗਰਾਮ ਤਹਿਤ ਮਹੱਤਵਪੂਰਨ 6 ਪਹਿਲੂਆਂ ਦੇ ਟੀਚਿਆਂ ਨੂੰ ਸੌ ਫ਼ੀਸਦੀ ਪੂਰਾ ਕਰਨ ਦਾ ਤਹੱਈਆ ਕੀਤਾ

ਕਾਲਨੌਰ/ਗੁਰਦਾਸਪੁਰ, 05 ਜੁਲਾਈ 2024 : ਨੀਤੀ ਆਯੋਗ ਵੱਲੋਂ ਚਲਾਏ ਜਾ ਰਹੇ ਸੰਪੂਰਨਤਾ ਅਭਿਆਨ ਤਹਿਤ ਅੱਜ ਕਲਾਨੌਰ ਵਿਖੇ ਵਿਸ਼ੇਸ਼ ਸਮਾਗਮ ਕੀਤਾ ਗਿਆ। ਇਸ ਸਮਾਗਮ ਵਿੱਚ ਐੱਸ.ਡੀ.ਐੱਮ. ਕਲਾਨੌਰ ਸ੍ਰੀਮਤੀ ਜਯੋਤਸਨਾ ਸਿੰਘ, ਉਘੇ ਜਨਤਕ ਆਗੂ ਸ

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਸਿੱਧਪੁਰਾ ਧੁੱਸੀ ਬੰਨ ਦੀ ਮਜ਼ਬੂਤੀ ਤੇ ਉੱਚਾਈ ਦੇ ਚੱਲ ਰਹੇ ਪ੍ਰੋਜੈਕਟ ਦਾ ਨਿਰੀਖਣ
  • ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨੂੰ ਧੁੱਸੀ ਬੰਨ ਦੇ ਪ੍ਰੋਜੈਕਟ ਨੂੰ ਤਹਿ-ਸਮੇਂ ਅੰਦਰ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ
  • ਹੜ੍ਹਾਂ ਦੇ ਕਿਸੇ ਵੀ ਸੰਭਾਵੀ ਖ਼ਤਰੇ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰਾਂ ਤਿਆਰ - ਡਿਪਟੀ ਕਮਿਸ਼ਨਰ 

ਗੁਰਦਾਸਪੁਰ, 05 ਜੁਲਾਈ 2024 : ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਵੱਲੋਂ ਅੱਜ ਬਿਆਸ ਦਰਿਆ ਦੇ ਸਿੱਧਪੁਰਾ ਧੁੱਸੀ ਬੰਨ ਦੀ