news

Jagga Chopra

Articles by this Author

ਬਾਰੇਕਾ ਵਿਚ ਡੇਂਗੂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ

ਫਾਜ਼ਿਲਕਾ, 05 ਜੁਲਾਈ 2024 : ਸਿਵਲ ਸਰਜਨ ਫਾਜ਼ਿਲਕਾ ਡਾ: ਚੰਦਰ ਸ਼ੇਖਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਸੁਨੀਤਾ ਅਤੇ ਸੀਐਚਸੀ ਖੂਈਖੇੜਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਕਰਮਚਾਰੀ ਡੇਂਗੂ ਸਬੰਧੀ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ ਜਿਸ ਤਹਿਤ ਅੱਜ ਸੀ.ਐਚ.ਸੀ ਖੂਈਖੇੜਾ ਅਧੀਨ ਪੈਂਦੇ ਪਿੰਡ

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਅਧਿਕਾਰੀਆਂ ਨੂੰ ਚੌਕਸੀ ਵਧਾਉਣ ਦੇ ਆਦੇਸ਼
  • ਸ਼ਹਿਰਾਂ ’ਚ ਬਰਸਾਤੀ ਪਾਣੀ ਦੇ ਨਿਕਾਸ ਦੇ ਸੁਚੱਜੇ ਪ੍ਰਬੰਧ ਕਰਨ ਦੀ ਹਦਾਇਤ
  • ਡਿਪਟੀ ਕਮਿਸ਼ਨਰ ਵੱਲੋਂ ਪ੍ਰਸ਼ਾਸਨ, ਪੁਲਿਸ ਤੇ ਫੌਜ ਦੇ ਅਧਿਕਾਰੀਆਂ ਨਾਲ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ

ਸੰਗਰੂਰ, 5 ਜੁਲਾਈ 2024 : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਹੜ੍ਹਾਂ ਦੀ ਰੋਕਥਾਮ ਲਈ ਕੀਤੇ ਗਏ

ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਚੇਅਰਮੈਨਾਂ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਤਿਆਰੀਆਂ ਸ਼ੁਰੂ 

ਚੰਡੀਗੜ੍ਹ, 4 ਜੂਨ 2024 : ਪੰਜਾਬ ਸਰਕਾਰ ਨੇ ਰਾਜ ਵਿੱਚ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਚੇਅਰਮੈਨਾਂ ਅਤੇ ਮੈਂਬਰਾਂ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਵਲੰਟੀਅਰਾਂ ਅਤੇ ਪਾਰਟੀ ਲਈ ਕੰਮ ਕਰਨ ਵਾਲੇ ਆਗੂਆਂ ਨੂੰ ਇਨ੍ਹਾਂ ਅਹੁਦਿਆਂ ‘ਤੇ ਮੌਕੇ ਦਿੱਤੇ ਜਾਣਗੇ। ਇਸ ਦੇ ਲਈ ਸਰਕਾਰ ਨੇ ਸਾਰਾ ਰਿਕਾਰਡ ਇਕੱਠਾ ਕਰਨਾ ਸ਼ੁਰੂ ਕਰ ਦਿੱਤਾ ਹੈ

ਸੂਬੇ ਭਰ ਵਿੱਚ ਔਰੇਂਜ ਅਲਰਟ ਜਾਰੀ, ਪੰਜਾਬ ਦੇ ਕੁਝ ਹਿੱਸਿਆਂ ਵਿੱਚ ਪੈ ਸਕਦਾ ਭਾਰੀ ਮੀਂਹ 

ਚੰਡੀਗੜ੍ਹ, 4 ਜੂਨ 2024 : ਪੰਜਾਬ ਦੇ ਕੁਝ ਹਿੱਸਿਆਂ 'ਚ ਭਾਰੀ ਤੋਂ ਬਹੁਤ ਜ਼ਿਆਦਾ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਵੀਰਵਾਰ ਸਵੇਰੇ ਕੁਝ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹੇ ਅਤੇ ਬਾਅਦ ਵਿੱਚ ਧੁੱਪ ਨਿਕਲ ਗਈ। ਬੁੱਧਵਾਰ ਰਾਤ ਨੂੰ ਕੁਝ ਥਾਵਾਂ 'ਤੇ ਪਏ ਮੀਂਹ ਕਾਰਨ ਜਿੱਥੇ ਕੁਝ ਸਮੇਂ ਲਈ ਮੌਸਮ ਠੰਢਾ ਰਿਹਾ, ਉਥੇ ਹੀ ਧੁੱਪ ਦੀ ਆਮਦ ਨਾਲ ਗਰਮੀ ਅਤੇ ਹੁੰਮਸ ਨੇ

ਮੁੱਖ ਮੰਤਰੀ ਨੇ ਵਪਾਰੀਆਂ ਦੀਆਂ ਸਮੱਸਿਆਵਾਂ 'ਤੇ ਕੀਤੀ ਚਰਚਾ, ਕਈ ਸਮੱਸਿਆਵਾਂ ਦਾ ਮੌਕੇ 'ਤੇ ਹੀ ਕੀਤਾ ਹੱਲ
  • ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ 'ਚ ਉਦਯੋਗਪਤੀਆਂ ਨਾਲ ਕੀਤਾ ਲੰਚ, ਵਪਾਰੀਆਂ ਦੇ ਮਸਲਿਆਂ ਤੇ ਕੀਤੀ ਚਰਚਾ 
  • ਮੁੱਖ ਮੰਤਰੀ ਨੇ ਚੋਣਾਂ ਵਿੱਚ ਕਾਰੋਬਾਰੀਆਂ ਤੋਂ ਮੰਗਿਆ ਸਹਿਯੋਗ, ਕਿਹਾ- ਤੁਸੀਂ ਮੋਹਿੰਦਰ ਭਗਤ ਨੂੰ ਵਿਧਾਇਕ ਬਣਾਓ, ਮੈਂ ਮੰਤਰੀ ਬਣਾਵਾਂਗਾ

ਜਲੰਧਰ, 4 ਜੂਨ 2024: ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ 'ਚ ਵਪਾਰੀਆਂ ਨਾਲ ਮੀਟਿੰਗ ਕੀਤੀ ਅਤੇ ਸੰਬੋਧਨ ਕੀਤਾ।

ਮੈਂਬਰ, ਪੰਜਾਬ ਰਾਜ ਫੂਡ ਕਮਿਸ਼ਨ ਵੱਲੋਂ ਸਕੂਲਾਂ ਤੇ ਰਾਸ਼ਨ ਡਿਪੂਆਂ ਦੀ ਚੈਕਿੰਗ
  • ਰਾਸ਼ਟਰੀ ਖੁਰਾਕ ਸੁਰੱਖਿਆ ਐਕਟ 2013 ਤਹਿਤ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ
  • ਆਂਗਣਵਾੜੀ ਸੈਂਟਰਾਂ ਦੀ ਚੈਕਿੰਗ ਵੀ ਕੀਤੀ; ਤਸੱਲੀ ਪ੍ਰਗਟਾਈ 

ਫ਼ਤਹਿਗੜ੍ਹ ਸਾਹਿਬ, 04 ਜੁਲਾਈ 2024 : ਸ਼੍ਰੀਮਤੀ ਪ੍ਰੀਤੀ ਚਾਵਲਾ, ਮੈਂਬਰ, ਪੰਜਾਬ ਰਾਜ ਫੂਡ ਕਮਿਸ਼ਨ ਨੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦਾ ਦੌਰਾ ਕਰਦਿਆਂ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ 2013 ਤਹਿਤ ਚੱਲ ਰਹੀਆਂ ਵੱਖ

ਚੇਅਰਮੈਨ ਰਮਨ ਬਹਿਲ ਨੇ ਸ਼ੁਰੂ ਕਰਵਾਇਆ ਗੁਰਦਾਸਪੁਰ 'ਚੋਂ ਗੁਜ਼ਰਦੀ ਡਰੇਨ ਦੀ ਸਫ਼ਾਈ ਦਾ ਕੰਮ
  • ਸ਼ਹਿਰ ਵਾਸੀਆਂ ਵੱਲੋਂ ਨਾਲੇ ਦੀ ਸਫ਼ਾਈ ਲਈ ਚੇਅਰਮੈਨ ਰਮਨ ਬਹਿਲ ਅਤੇ ਪੰਜਾਬ ਸਰਕਾਰ ਦਾ ਧੰਨਵਾਦ

ਗੁਰਦਾਸਪੁਰ, 4 ਜੁਲਾਈ 2024 ; ਬਰਸਾਤੀ ਸੀਜ਼ਨ ਦੇ ਮੱਦੇਨਜ਼ਰ ਗੁਰਦਾਸਪੁਰ ਸ਼ਹਿਰ ਵਿਚ ਪਾਣੀ ਦੇ ਨਿਕਾਸ ਦੀ ਸਮੱਸਿਆ ਦੇ ਹੱਲ ਲਈ ਅੱਜ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਨਬੀਪੁਰ ਕੱਟ ਡਰੇਨ ਦੀ ਸਫ਼ਾਈ ਦਾ ਕੰਮ ਸ਼ੁਰੂ ਕਰਵਾਇਆ ਗਿਆ।

ਨੀਤੀ ਆਯੋਗ ਵੱਲੋਂ ਚਲਾਏ ਜਾ ਰਹੇ ਸੰਪੂਰਨਤਾ ਅਭਿਆਨ ਦੀ ਅੱਜ ਡੇਰਾ ਬਾਬਾ ਨਾਨਕ ਤੋਂ ਸ਼ੁਰੂਆਤ
  • ਐਸਪੀਰੇਸ਼ਨਲ ਜ਼ਿਲ੍ਹਾ ਤੇ ਬਲਾਕ ਪ੍ਰੋਗਰਾਮ ਤਹਿਤ ਮਹੱਤਵਪੂਰਨ 6 ਪਹਿਲੂਆਂ ਦੇ ਟੀਚਿਆਂ ਨੂੰ ਸੌ ਫ਼ੀਸਦੀ ਪੂਰਾ ਕੀਤਾ ਜਾਵੇਗਾ - ਡੀ.ਡੀ.ਪੀ.ਓ. ਸਤੀਸ਼ ਕੁਮਾਰ
  • ਸੰਪੂਰਨਤਾ ਅਭਿਆਨ ਤਹਿਤ ਦੂਸਰਾ ਪ੍ਰੋਗਰਾਮ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਕਲਾਨੌਰ ਵਿਖੇ 5 ਜੁਲਾਈ ਨੂੰ

ਡੇਰਾ ਬਾਬਾ ਨਾਨਕ/ਗੁਰਦਾਸਪੁਰ, 04 ਜੁਲਾਈ 2024 : ਨੀਤੀ ਆਯੋਗ ਵੱਲੋਂ ਚਲਾਏ ਜਾ ਰਹੇ ਸੰਪੂਰਨਤਾ ਅਭਿਆਨ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਹੜ੍ਹਾਂ ਰੋਕੂ ਪ੍ਰਬੰਧਾਂ ਨੂੰ ਬਿਨਾਂ ਕਿਸੇ ਦੇਰੀ ਮੁਕੰਮਲ ਕਰਨ ਦੇ ਨਿਰਦੇਸ਼
  • ਜ਼ਿਲ੍ਹੇ ਵਿੱਚ ਸੇਮ ਨਾਲਿਆਂ ਦੀ ਸਫ਼ਾਈ ਅਤੇ ਪਾਣੀ ਦੇ ਵਹਾਅ ਵਿੱਚ ਆਉਂਦੀਆਂ ਰੋਕਾਂ ਨੂੰ ਹਟਾਉਣ ਲਈ ਕਿਹਾ
  • ਸ਼ਹਿਰਾਂ ਵਿੱਚ ਬਰਸਾਤੀ ਸੀਜ਼ਨ ਤੋਂ ਪਹਿਲਾਂ ਸੀਵਰੇਜ ਦੀ ਸਫ਼ਾਈ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਜਾਰੀ

ਗੁਰਦਾਸਪੁਰ, 04 ਜੁਲਾਈ 2024 : ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ

ਬੋਰਡ ਦੀਆਂ ਪ੍ਰੀਖਿਆਵਾਂ ਕਾਰਨ ਪ੍ਰੀਖਿਆ ਕੇਂਦਰਾਂ ਦੇ 100 ਦੇ ਘੇਰੇ ਵਿੱਚ ਲੋਕਾਂ ਦੇ ਇਕੱਠੇ ਹੋਣ 'ਤੇ ਪਾਬੰਦੀ ਲਗਾਈ

ਗੁਰਦਾਸਪੁਰ, 4 ਜੁਲਾਈ 2024 : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਅਨੁਪੂਰਕ ਪ੍ਰੀਖਿਆਵਾਂ ਮਿਤੀ 4 ਜੁਲਾਈ ਤੋਂ 20 ਜੁਲਾਈ 2024 ਤੱਕ ਸਵੇਰ ਦੇ ਸੈਸ਼ਨ ਵਿੱਚ 11:00 ਵਜੇ ਤੋਂ ਦੁਪਹਿਰ 2:15 ਵਜੇ ਤੱਕ ਬੋਰਡ ਵੱਲੋਂ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ। ਪ੍ਰੀਖਿਆ ਕੇਂਦਰਾਂ ਦੁਆਲੇ ਵਿਘਨ ਪਾਉਣ ਵਾਲੇ