news

Jagga Chopra

Articles by this Author

ਬਟਾਲਾ ਪੁਲਿਸ ਦੇ ਸਾਂਝ ਸਟਾਫ਼ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਲੇ ਨੰਗਲ ਵਿਖੇ ਜਾਗਰੂਕਤਾ ਸੈਮੀਨਾਰ

ਬਟਾਲਾ, 4 ਜੁਲਾਈ 2024 : ਮੈਡਮ ਅਸ਼ਵਨੀ ਗੋਟਿਆਲ, ਐਸ ਐਸ ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਸਾਂਝ ਸਟਾਫ਼ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਲੇ ਨੰਗਲ, ਥਾਣਾ ਫਤਿਹਗੜ੍ਹ ਚੂੜੀਆਂ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਅਤੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ, ਸਾਈਬਰ ਕਰਾਈਮ ਅਤੇ ਸਾਂਝ ਸੇਵਾਵਾਂ ਬਾਰੇ ਜਾਗਰੂਕ ਕੀਤਾ ਗਿਆ। ਇਸ

ਭਾਰਤੀ ਹਵਾਈ ਸੈਨਾ ਵਿੱਚ ਭਰਤੀ ਲਈ ਉਮੀਦਵਾਰ 8 ਤੋਂ 28 ਜੁਲਾਈ ਤੱਕ ਆਨਲਾਇਨ ਕਰ ਸਕਦੇ ਹਨ ਅਪਲਾਈ: ਡਿਪਟੀ ਕਮਿਸ਼ਨਰ
  • ਵੈੱਬ ਪੋਰਟਲ https://agnipathvayu.cdac.in 'ਤੇ ਕੀਤਾ ਜਾਵੇ ਲਾਗਇਨ 

ਬਰਨਾਲਾ, 4 ਜੁਲਾਈ 2024 : ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਗਨੀਪੱਥ ਸਕੀਮ ਤਹਿਤ ਭਾਰਤੀ ਹਵਾਈ ਸੈਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਉਮੀਦਵਾਰ 8 ਜੁਲਾਈ 2024 ਤੋਂ 28 ਜੁਲਾਈ 2024 ਤੱਕ ਆਨਲਾਇਨ ਮਾਧਿਅਮ ਰਾਹੀਂ ਅਪਲਾਈ ਕਰ ਸਕਦੇ ਹਨ। ਇਸ ਸਬੰਧੀ

ਪਿੰਡ ਸੇਖਾ ਵਿੱਚ ਅੱਜ ਲਾਇਆ ਜਾਵੇਗਾ 'ਸਰਕਾਰ ਤੁਹਾਡੇ ਦੁਆਰ' ਤਹਿਤ ਵਿਸ਼ੇਸ਼ ਕੈਂਪ:  ਡਿਪਟੀ ਕਮਿਸ਼ਨਰ
  • ਪਿੰਡ ਉੱਪਲੀ, ਕੱਟੂ, ਬਰਨਾਲਾ ਦਿਹਾਤੀ ਤੇ ਸੇਖਾ ਵਾਸੀ ਸਰਕਾਰੀ ਸਕੀਮਾਂ ਬਾਬਤ ਕੈਂਪ 'ਚ ਪੁੱਜਣ
  • ਉੱਪ ਮੰਡਲ ਮੈਜਿਸਟ੍ਰੇਟ ਬਰਨਾਲਾ ਨੇ ਕੈਂਪ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਬਰਨਾਲਾ, 4 ਜੁਲਾਈ 2024 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੰਸਦ ਮੈਂਬਰ ਸ. ਗੁਰਮੀਤ ਸਿੰਘ Meet Hayer ਦੀ ਸੋਚ ਸਦਕਾ

ਪਿੰਡ ਖਿਉਵਾਲੀ ਢਾਬ ਵਿੱਚ ਮੈਡੀਕਲ ਚੈੱਕ ਅਪ ਕੈਂਪ 7 ਜੁਲਾਈ ਨੂੰ
  • ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਲੈਣ ਦਾ ਸੱਦਾ

ਫਾਜ਼ਿਲਕਾ 4 ਜੁਲਾਈ 2024 : ਜ਼ਿਲਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਪਿੰਡ ਖਿਓ ਵਾਲੀ ਢਾਬ ਦੇ ਆਮ ਆਦਮੀ ਕਲੀਨਿਕ ਵਿਖੇ ਮੁਫਤ ਮੈਡੀਕਲ ਚੈੱਕ ਅਪ ਕੈਂਪ 7 ਜੁਲਾਈ ਨੂੰ ਸਵੇਰੇ 9 ਤੋਂ 1 ਵਜੇ ਤੱਕ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ ਸੇਨੂ

ਪਿੰਡਾਂ ਵਿੱਚ ਕੀਤਾ ਜਾ ਰਿਹਾ ਹੈ ਖੇਡ ਸੱਭਿਆਚਾਰ ਵਿਕਸਿਤ -ਅਮਨਦੀਪ ਸਿੰਘ ਗੋਲਡੀ ਮੁਸਾਫਰ
  • ਪਿੰਡ ਬੱਲੂਆਣਾ ਵਿੱਚ ਖੇਡ ਮੈਦਾਨ ਦਾ ਰੱਖਿਆ ਨੀਂਹ ਪੱਥਰ

ਅਬੋਹਰ (ਫਾਜ਼ਿਲਕਾ) 4 ਜੁਲਾਈ 2024 : ਵਿਧਾਨ ਸਭਾ ਹਲਕਾ ਬੱਲੂਆਣਾ ਦੇ ਵਿਧਾਇਕ ਸ਼੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਆਖਿਆ ਹੈ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਖੇਡ ਸੱਭਿਆਚਾਰ ਵਿਕਸਿਤ ਕਰਨ ਦੇ ਉਪਰਾਲਿਆਂ ਦੀ ਲੜੀ ਤਹਿਤ ਪਿੰਡ ਪਿੰਡ ਖੇਡ ਮੈਦਾਨ ਬਣਾਏ

9 ਜੁਲਾਈ ਨੂੰ ਫਾਜ਼ਿਲਕਾ ਐਸਡੀਐਮ ਦਫਤਰ ਵਿਖੇ ਲੱਗੇਗਾ ਲੋਕ ਸੁਵਿਧਾ ਕੈਂਪ

ਫਾਜ਼ਿਲਕਾ 4 ਜੁਲਾਈ 2024 : ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਆਈਏਐਸ ਨੇ ਦੱਸਿਆ ਹੈ ਕਿ 9 ਜੁਲਾਈ 2024 ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਐਸਡੀਐਮ ਦਫਤਰ ਫਾਜ਼ਿਲਕਾ ਵਿਖੇ ਲੋਕ ਸੁਵਿਧਾ ਕੈਂਪ ਲਗਾਇਆ ਜਾਵੇਗਾ। ਉਹਨਾਂ ਆਖਿਆ ਕਿ ਇਸ ਕੈਂਪ ਵਿੱਚ ਸੇਵਾ ਕੇਂਦਰ ਨਾਲ ਸੰਬੰਧਿਤ ਸੇਵਾਵਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵੱਲੋਂ ਵੀ

ਡਾਕਟਰ ਕਵਿਤਾ ਸਿੰਘ ਵਲੋ ਸਬ ਸੈਂਟਰ ਚੁਵਾੜਿਆਂ ਵਾਲੀ ਦਾ ਦੌਰਾ, ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾ ਦਾ ਲਿਆ ਜਾਇਜਾ
  • ਹਰ ਗਰਭਵਤੀ ਮਹਿਲਾ ਦਾ ਰਜਿਸਟ੍ਰੇਸ਼ਨ 100 ਪ੍ਰਤੀਸ਼ਤ ਯਕੀਨੀ ਹੋਵੇ

ਫਾਜ਼ਿਲਕਾ, 4 ਜੁਲਾਈ 2024 : ਸਿਵਲ ਸਰਜਨ ਡਾਕਟਰ ਚੰਦਰ ਸ਼ੇਖਰ ਦੀ ਅਗਵਾਈ ਹੇਠ ਜ਼ਿਲੇ ਦੇ ਸਮੂਹ ਸੈਂਟਰਾਂ ਵਿਖੇ ਮਮਤਾ ਦਿਵਸ ਮਨਾਇਆ ਗਿਆ ਜਿਸ ਵਿਚ ਮਾਵਾਂ ਅਤੇ ਬੱਚਿਆਂ ਨੂੰ ਸਿਹਤ ਸੇਵਾਵਾ ਦਿੱਤੀਆਂ ਗਈਆਂ। ਸੇਵਾਵਾ ਦਾ ਨਿਰੀਖਣ ਕਰਨ ਲਈ ਜਿਲਾ ਪਰਿਵਾਰ ਭਲਾਈ ਅਫਸਰ ਡਾਕਟਰ ਕਵਿਤਾ ਸਿੰਘ ਵਲੋ ਡੱਬਵਾਲਾ ਅਧੀਨ ਸਬ

ਐਸਐਮਓ ਨੇ ਮਮਤਾ ਦਿਵਸ ਦਾ ਜਾਇਜ਼ਾ ਲਿਆ
  • ਹਾਈ ਰਿਸਕ ਗਰਭਵਤੀ ਔਰਤਾਂ ਦਾ ਖਾਸ ਖਿਆਲ ਰੱਖੋ: ਡਾ: ਗਾਂਧੀ

ਫਾਜ਼ਿਲਕਾ, 4 ਜੁਲਾਈ 2024 : ਦਿਹਾਤੀ ਖੇਤਰ ਵਿੱਚ ਸਿਹਤ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਸਿਵਲ ਸਰਜਨ ਫਾਜ਼ਿਲਕਾ ਡਾ: ਚੰਦਰ ਸ਼ੇਖਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਨੇ ਅੱਜ ਸੀ.ਐਚ.ਸੀ ਖੂਈਖੇੜਾ ਅਧੀਨ ਪੈਂਦੇ ਸਾਰੇ ਕੇਂਦਰਾਂ ਦਾ ਦੌਰਾ ਕੀਤਾ ਅਤੇ ਇਸ ਦੌਰਾਨ ਮਮਤਾ

ਸੰਸਦ ਮੈਂਬਰ ਸੰਜੀਵ ਅਰੋੜਾ ਵੱਲੋਂ ਸਿਵਲ ਹਸਪਤਾਲ ਦੇ ਵਿਕਾਸ ਕਾਰਜਾਂ, ਹਲਵਾਰਾ ਹਵਾਈ ਅੱਡੇ ਦੀ ਸਥਿਤੀ ਅਤੇ ਐਨ.ਐਚ.ਏ.ਆਈ. ਪ੍ਰੋਜੈਕਟਾਂ ਦੀ ਸਮੀਖਿਆ
  • ਸੰਸਦ ਮੈਂਬਰ ਵੱਲੋਂ ਸਿਵਲ ਹਸਪਤਾਲ ਦੇ ਨਵੀਨੀਕਰਨ ਅਤੇ ਨਵੇਂ ਮੈਡੀਕਲ ਉਪਕਰਨਾਂ ਲਈ ਦੋ ਕਰੋੜ ਰੁਪਏ ਦਾ ਐਲਾਨ, ਅੱਜ ਇਕ ਕਰੋੜ ਰੁਪਏ ਕੀਤੇ ਜਾਰੀ
  • ਲਾਡੋਵਾਲ ਬਾਈਪਾਸ ਦੇ ਨਾਲ 19 ਕਰੋੜ ਰੁਪਏ ਦੀ ਲਾਗਤ ਵਾਲੇ 21 ਕਿਲੋਮੀਟਰ ਸਾਈਕਲ ਟਰੈਕ ਦੇ ਟੈਂਡਰ ਜਾਰੀ, ਐਨ.ਐਚ.ਐਲ.ਐਮ.ਐਲ. ਵੱਲੋਂ ਐਲੀਵੇਟਿਡ ਰੋਡ (ਲੁਧਿਆਣਾ-ਫਿਰੋਜ਼ਪੁਰ) ਦੇ ਨਾਲ ਪਾਰਕਿੰਗ ਸਥਾਨਾਂ 'ਤੇ ਕਾਰਜ਼ ਆਰੰਭ
  • ਸਾਰ
ਖਨਾਲ ਖੁਰਦ ਵਿਖੇ ਲੱਗੇ ਲੋਕ ਸੁਵਿਧਾ ਕੈਂਪ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ
  • ਐਸ.ਡੀ.ਐਮ ਰਾਜੇਸ਼ ਸ਼ਰਮਾ ਨੇ ਲਿਆ ਜਾਇਜ਼ਾ

ਦਿੜ੍ਹਬਾ, 4 ਜੁਲਾਈ 2024 : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਉਪ ਮੰਡਲ ਮੈਜਿਸਟਰੇਟ ਦਿੜਬਾ ਰਾਜੇਸ਼ ਸ਼ਰਮਾ ਦੀ ਅਗਵਾਈ ਹੇਠ ਪਿੰਡ ਖਨਾਲ ਖੁਰਦ ਵਿਖੇ ਆਯੋਜਿਤ ਲੋਕ ਸੁਵਿਧਾ ਕੈਂਪ ਦਾ ਵੱਡੀ ਗਿਣਤੀ ਲੋਕਾਂ ਨੇ ਲਾਭ ਉਠਾਇਆ। ਇਸ ਮੌਕੇ ਵਿੱਤ ਮੰਤਰੀ ਦੇ ਓ.ਐਸ.ਡੀ ਤਪਿੰਦਰ ਸਿੰਘ ਸੋਹੀ ਸਮੇਤ ਕੈਂਪ ਦਾ