- ਸਰਕਾਰੀ ਸਕੂਲ ਡੇਰਾ ਬਾਬਾ ਨਾਨਕ ਵਿਖੇ 4 ਜੁਲਾਈ ਅਤੇ ਕਲਾਨੌਰ ਸਕੂਲ ਵਿਖੇ 5 ਜੁਲਾਈ ਨੂੰ ਸੰਪੂਰਨਤਾ ਅਭਿਆਨ ਸੰਮੇਲਨ ਦੀ ਹੋਵੇਗੀ ਸ਼ੁਰੂਆਤ
ਗੁਰਦਾਸਪੁਰ, 02 ਜੁਲਾਈ 2024 : ਨੀਤੀ ਆਯੋਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਨੂੰ ਵੱਖ-ਵੱਖ ਖ਼ਾਸ ਖੇਤਰਾਂ ਵਿੱਚ ਅੱਗੇ ਲਿਜਾਣ ਲਈ ਐਸਪੀਰੇਸ਼ਨਲ ਜ਼ਿਲ੍ਹਾ ਤੇ ਬਲਾਕ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ, ਜਿਸ ਤਹਿਤ ਜ਼ਿਲ੍ਹਾ