- ਮੱਛਰ ਅਤੇ ਉਸ ਦਾ ਲਾਰਵਾ ਖ਼ਤਮ ਕਰਨ ਵਿੱਚ ਸਿਹਤ ਵਿਭਾਗ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ - ਰਮਨ ਬਹਿਲ
ਗੁਰਦਾਸਪੁਰ, 1 ਜੁਲਾਈ 2024 : ਡੇਂਗੂ, ਮਲੇਰੀਆ ਅਤੇ ਹੋਰ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਲਈ ਸਿਹਤ ਵਿਭਾਗ ਵੱਲੋਂ ਮਾਸਟਰ ਪਲਾਨ ਤਿਆਰ ਕੀਤਾ ਗਿਆ ਹੈ। ਅੱਜ ਤੋਂ ਪੂਰੇ ਜ਼ਿਲ੍ਹੇ ਵਿੱਚ ਬਰੀਡਿੰਗ ਚੈਕਿੰਗ ਸ਼ੁਰੂ ਕੀਤੀ ਜਾ ਰਹੀ ਹੈ। ਇਹ ਗੱਲ ਪੰਜਾਬ