news

Jagga Chopra

Articles by this Author

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਐਂਟਰੀ ਗੇਟ *ਤੇ ਸਥਾਪਿਤ ਹੈਲਪ ਡੈਸਕ ਕਮ ਸਹਾਇਤਾ ਕੇਂਦਰ ਦਾ ਜਾਇਜਾ
  • ਹੈਲਪ ਡੈਸਕ ਕਮ ਸਹਾਇਤਾ ਕੇਂਦਰ ਵਿਖੇ ਮੌਕੇ *ਤੇ ਹੀ ਸੇਵਾਵਾਂ ਦੇਣਗੇ ਕਰਚਮਾਰੀ –ਡਿਪਟੀ ਕਮਿਸ਼ਨਰ
  • ਆਮ ਲੋਕਾਂ ਨੂੰ ਖਜਲ-ਖੁਆਰੀ ਤੋਂ ਨਿਜਾਤ ਦਿਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਕਾਰਜਸ਼ੀਲ

ਫਾਜ਼ਿਲਕਾ 29 ਜੂਨ 2024 : ਜ਼ਿਲੇਹ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਐਂਟਰੀ ਗੇਟ ਤੇ ਹੀ ਲੋਕਾਂ ਨੂੰ ਬਿਨਾ ਕਿਸੇ ਖਜਲ-ਖੁਆਰੀ ਦੇ ਸੇਵਾਵਾਂ ਦੇਣ ਦੇ

ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ਵਾਲੇ ਕਿਸਾਨ 30 ਜੂਨ ਤਕ ਆਨਲਾਈਨ ਪੋਰਟਲ ਤੇ ਨਾਮ ਦਰਜ ਕਰਾਉਣ : ਮੁੱਖ ਖੇਤੀਬਾੜੀ ਅਫ਼ਸਰ
  • ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਸਨਮਾਨ ਰਾਸ਼ੀ ਵਜੋਂ ਪ੍ਰਤੀ ਹੈਕਟੇਅਰ 3750/- ਰੁਪਏ ਦਿੱਤੇ ਜਾਣਗੇ

ਫ਼ਰੀਦਕੋਟ: 29 ਜੂਨ 2024 : ਝੋਨੇ ਦੀ ਲਵਾਈ ਲਈ ਮਜ਼ਦੂਰਾਂ ਦੀ ਘਾਟ ਅਤੇ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਵਾਂ ਜਾਣ ਤੋਂ ਰੋਕਣ ਨੂੰ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਦੀ ਵਰਤੋਂ ਕਰਨ ਨੂੰ ਪਹਿਲ ਦੇਣੀ

ਪੰਜਾਬ ਵਿਜੀਲੈਂਸ ਬਿਊਰੋ ਨੇ ਹੌਲਦਾਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਚੰਡੀਗੜ੍ਹ, 28 ਜੂਨ, 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਐਸ.ਬੀ.ਐਸ. ਨਗਰ ਦੇ ਥਾਣਾ ਬੰਗਾ ਸਿਟੀ ਵਿਖੇ ਤਾਇਨਾਤ ਹੈੱਡ ਕਾਂਸਟੇਬਲ (ਹੌਲਦਾਰ) ਅਵਤਾਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਓਰੋ ਦੇ

ਪੰਜਾਬ-ਜੰਮੂ ਕਸ਼ਮੀਰ ਦੇ ਬਾਰਡਰ 'ਤੇ ਫੇਰ ਵੇਖੇ ਗਏ ਸ਼ੱਕੀ, ਪੁਲਿਸ ਨੇ ਚਲਾਇਆ ਸਰਚ ਆਪਰੇਸ਼ਨ

ਪਠਾਨਕੋਟ, 28 ਜੂਨ 2024 : ਪਠਾਨਕੋਟ ਦੇ ਪਿੰਡ ਕੋਟ ਪੱਟੀਆਂ ਵਿਖੇ ਦੇਖੇ ਗਏ ਦੋ ਸ਼ੱਕੀ ਲੋਕ ਜਿਸਦੇ ਚਲਦੇ ਬੀਤੇ 3 ਦਿਨਾਂ ਤੋਂ ਲਗਾਤਾਰ ਪੁਲਿਸ ਵੱਲੋਂ ਸਰਚ ਆਪਰੇਸ਼ਨ ਚਲਾਏ ਜਾ ਰਹੇ ਨੇ ਅਤੇ ਪੰਜਾਬ ਪੁਲਿਸ ਦੇ ਨਾਲ ਨਾਲ ਹੋਰ ਸੁਰੱਖਿਆ ਏਜੰਸੀਆਂ ਇਸ ਓਪਰੇਸ਼ਨ ਨੂੰ ਸਿਰੇ ਚੜਾਉਣ ਦੇ ਵਿੱਚ ਪੰਜਾਬ ਪੁਲਿਸ ਦੀ ਮਦਦ ਕਰ ਰਹੀਆਂ ਹਨ। ਬੀਤੀ ਰਾਤ ਵੀ ਪੰਜਾਬ ਅਤੇ ਜੰਮੂ ਕਸ਼ਮੀਰ ਦੇ

ਦਿੱਲੀ ਹਵਾਈ ਅੱਡੇ ਦੇ ਟਰਮੀਨਲ-1 ਦੀ ਛੱਤ ਡਿੱਗੀ, ਇੱਕ ਦੀ ਮੌਤ ਤੇ 6 ਜ਼ਖ਼ਮੀ

ਨਵੀਂ ਦਿੱਲੀ, 28 ਜੂਨ 2024 : ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਟਰਮੀਨਲ-1 'ਤੇ ਅੱਜ ਤੜਕੇ ਇੱਕ ਵੱਡਾ ਹਾਦਸਾ ਵਾਪਰ ਗਿਆ। ਛੱਤ ਦਾ ਉਪਰਲਾ ਹਿੱਸਾ ਅਚਾਨਕ ਡਿੱਗ ਗਿਆ, ਜਿਸ ਕਾਰਨ ਤਿੰਨ ਵਾਹਨ ਇਸ ਦੇ ਮਲਬੇ ਹੇਠ ਦੱਬ ਗਏ। ਹਾਦਸੇ ਵਿੱਚ ਇੱਕ ਦੀ ਮੌਤ ਹੋ ਗਈ ਹੈ ਅਤੇ 6 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਕਈ ਵਾਹਨ ਵੀ ਹਾਦਸੇ ਦੀ ਲਪੇਟ ਵਿੱਚ ਆ ਗਏ।

ਕੈਨੇਡਾ 'ਚ ਦੋ ਵੱਖ ਵੱਖ ਸੜਕ ਹਾਦਸਿਆਂ ਵਿੱਚ 2 ਪੰਜਾਬੀ ਨੌਜਵਾਨਾਂ ਦੀ ਮੌਤ

ਟੋਰਾਂਟੋਂ, 28 ਜੂਨ 2024 : ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਚਾਰ ਦੋਸਤ ਘੁੰਮਣ ਲਈ ਘਰੋਂ ਨਿਕਲਦੇ ਹਨ ਕਿ ਰਸਤੇ ਵਿਚ ਉਨ੍ਹਾਂ ਦੀ ਗੱਡੀ ਸੜਕ ਹਾਦਸੇ ਦਾ ਸ਼ਿਕਾਰ ਹੋ ਜਾਂਦੀ ਹੈ। ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ ਹੋ ਜਾਂਦੀ ਹੈ। ਇਕ ਨੌਜਵਾਨ ਦੀ ਪਛਾਣ ਸਚਿਨ ਸਚਦੇਵਾ ਵਜੋਂ ਹੋਈ ਹੈ ਜੋ ਕਿ ਤਲਵੰਡੀ ਭਾਈ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ ਤੇ ਦੂਜਾ

ਕੇਂਦਰ ਸਰਕਾਰ ਨੂੰ ਪੰਜਾਬ ਦੇ ਪੇਂਡੂ ਵਿਕਾਸ ਫੰਡ ਦੇ 1200 ਕਰੋੜ ਰੁਪਏ ਜਾਰੀ ਕਰਨੇ ਚਾਹੀਦੇ ਹਨ : ਡਾ. ਬਲਬੀਰ ਸਿੰਘ
  • ਲੁਧਿਆਣੇ ਦੇ ਸਿਵਲ ਹਸਪਤਾਲ ਵਿਖੇ ਸਥਾਪਿਤ ਕੀਤਾ ਜਾਵੇਗਾ ਮਰੀਜ਼ ਸੁਵਿਧਾ ਕੇਂਦਰ
  • ਆਈ.ਸੀ.ਯੂ ਅਤੇ ਐਨ.ਆਈ.ਸੀ.ਯੂ ਨੂੰ ਕਾਰਜਸ਼ੀਲ ਬਣਾਇਆ ਜਾਵੇਗਾ, ਕੁਸ਼ਲ ਐਮਰਜੈਂਸੀ ਸੇਵਾਵਾਂ, ਅਤੇ ਇਮਾਰਤ ਵਿੱਚ ਕੇਂਦਰੀਕ੍ਰਿਤ ਏ.ਸੀ ਸਹੂਲਤ
  • ਸਿਹਤ ਮੰਤਰੀ ਨੇ ਐਮਰਜੈਂਸੀ ਵਿਭਾਗ, ਵਾਰਡਾਂ ਅਤੇ ਨਸ਼ਾ ਛੁਡਾਊ ਕੇਂਦਰ ਦਾ ਨਿਰੀਖਣ ਕੀਤਾ

ਲੁਧਿਆਣਾ, 28 ਜੂਨ : ਪੰਜਾਬ ਦੇ ਸਿਹਤ ਅਤੇ ਪਰਿਵਾਰ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
  • ਮੁੱਖ ਮੰਤਰੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਪ੍ਰਸ਼ਾਦ ਵੀ ਛਕਿਆ

ਅੰਮ੍ਰਿਤਸਰ, 28 ਜੂਨ 2024 : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਨੇ ਅੱਜ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਸ੍ਰੀ ਹਰਿਮੰਦਰ ਸਾਹਿਬ (ਸ੍ਰੀ ਦਰਬਾਰ ਸਾਹਿਬ) ਵਿਖੇ ਮੱਥਾ ਟੇਕਿਆ। ਮੁੱਖ ਮੰਤਰੀ ਨੇ ਪੰਗਤ ਬੈਠ ਕੇ ਲੰਗਰ ਛਕਿਆ। ਲੰਗਰ ਦੀ ਸੇਵਾ ਕਰਨ ਉਪਰੰਤ ਕਰੀਬ 15 ਮਿੰਟ ਬਰਤਨਾਂ ਦੀ ਸੇਵਾ ਵੀ

ਸਲੋਵਾਕੀਆ 'ਚ ਟਰੇਨ ਅਤੇ ਬੱਸ ਵਿਚਾਲੇ ਜ਼ਬਰਦਸਤ ਟੱਕਰ, 6 ਲੋਕਾਂ ਦੀ ਮੌਤ

ਸਲੋਵਾਕੀਆ, 28 ਜੂਨ 2024 : ਯੂਰਪ ਦੇ ਸਲੋਵਾਕੀਆ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਸਲੋਵਾਕੀਆ 'ਚ ਟਰੇਨ ਅਤੇ ਬੱਸ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ, ਇਸ ਹਾਦਸੇ 'ਚ 6 ਲੋਕਾਂ ਦੀ ਮੌਤ ਹੋ ਗਈ ਅਤੇ 5 ਹੋਰ ਜ਼ਖਮੀ ਹੋ ਗਏ। ਇਸ ਹਾਦਸੇ ਦੌਰਾਨ ਯੂਰੋਸਿਟੀ ਟਰੇਨ 'ਚ 100 ਤੋਂ ਵੱਧ ਲੋਕ ਸਫਰ ਕਰ ਰਹੇ ਸਨ। ਪੁਲਿਸ ਅਤੇ ਸਲੋਵਾਕ ਰੇਲਵੇ

ਕਰਨਾਟਕ ਦੇ ਹਵੇਰੀ 'ਚ ਬੱਸ-ਟਰੱਕ ਦੀ ਟੱਕਰ ਵਿੱਚ 13 ਲੋਕਾਂ ਦੀ ਮੌਤ ਹੋ ਗਈ

ਹਾਵੇਰੀ (ਕਰਨਾਟਕ), 28 ਜੂਨ 2024 : ਕਰਨਾਟਕ ਦੇ ਹਾਵੇਰੀ ਜ਼ਿਲ੍ਹੇ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇੱਥੋਂ ਦੇ ਬਿਆਦਗੀ ਤਾਲੁਕ ਵਿੱਚ ਸ਼ੁੱਕਰਵਾਰ ਤੜਕੇ ਇੱਕ ਮਿੰਨੀ ਬੱਸ ਦੇ ਖੜ੍ਹੇ ਟਰੱਕ ਨਾਲ ਟਕਰਾ ਜਾਣ ਕਾਰਨ 13 ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਗੰਭੀਰ ਜ਼ਖ਼ਮੀ ਹੋ ਗਏ। ਇਹ ਘਟਨਾ ਸ਼ੁੱਕਰਵਾਰ ਤੜਕੇ 4 ਵਜੇ ਦੇ ਕਰੀਬ ਬਿਆਦਗੀ ਤਾਲੁਕ 'ਚ ਵਾਪਰੀ ਜਦੋਂ