news

Jagga Chopra

Articles by this Author

ਸੱਤਾਧਾਰੀ ਪਾਰਟੀ ਦੇ ਮੈਂਬਰਾਂ ਨੂੰ ਗੈਰ-ਸੰਸਦੀ ਅਤੇ ਗੈਰ-ਸੰਵਿਧਾਨਕ ਨਾਅਰੇ ਲਗਾਉਣ ਤੋਂ ਨਹੀਂ ਰੋਕਿਆ ਗਿਆ : ਪ੍ਰਿਅੰਕਾ ਗਾਂਧੀ

ਨਵੀਂ ਦਿੱਲੀ, 28 ਜੂਨ 2024 : 18ਵੀਂ ਲੋਕ ਸਭਾ ਦੇ ਪਹਿਲੇ ਸੰਸਦ ਸੈਸ਼ਨ ਦੌਰਾਨ ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਲੋਕ ਸਭਾ ਸਪੀਕਰ ਓਮ ਬਿਰਲਾ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਸੱਤਾਧਾਰੀ ਪਾਰਟੀ ਦੇ ਮੈਂਬਰਾਂ ਨੂੰ ਗੈਰ-ਸੰਸਦੀ ਅਤੇ ਗੈਰ-ਸੰਵਿਧਾਨਕ ਨਾਅਰੇ ਲਗਾਉਣ ਤੋਂ ਨਹੀਂ ਰੋਕਿਆ ਗਿਆ। ਦਰਅਸਲ, ਨਵੇਂ ਚੁਣੇ ਗਏ ਸੰਸਦ ਮੈਂਬਰਾਂ ਦੇ ਸਹੁੰ

NEET 'ਤੇ ਪਹਿਲਾਂ ਹੋਵੇ ਚਰਚਾ, ਅਸੀਂ ਵਿਦਿਆਰਥੀਆਂ ਦੀ ਆਵਾਜ਼ ਬੁਲੰਦ ਕਰਦੇ ਰਹਾਂਗੇ : ਰਾਹੁਲ ਗਾਂਧੀ

ਨਵੀਂ ਦਿੱਲੀ, 28 ਜੂਨ 2024 : ਲੋਕ ਸਭਾ ਵਿੱਚ ਸਦਨ ਦੀ ਮੀਟਿੰਗ ਦੌਰਾਨ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ NEET ਵਿਵਾਦ ਦਾ ਮੁੱਦਾ ਉਠਾਇਆ। ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ NEET ਪ੍ਰੀਖਿਆ ਦੇ ਆਯੋਜਨ ਵਿੱਚ ਕਥਿਤ ਬੇਨਿਯਮੀਆਂ ਦੇ ਮੁੱਦੇ 'ਤੇ ਸੰਸਦ ਵਿੱਚ ਸਨਮਾਨਜਨਕ ਅਤੇ ਚੰਗੀ ਚਰਚਾ ਦੀ ਮੰਗ ਕਰਨ ਦੀ ਅਪੀਲ

ਪੰਜਾਬ ਪੁਲਿਸ ਵੱਲੋਂ ਦਹਾਕੇ ਦੀ ਸਭ ਤੋਂ ਵੱਡੀ ਅਫੀਮ ਬਰਾਮਦਗੀ;, ਫਾਜ਼ਿਲਕਾ ਤੋਂ 66 ਕਿੱਲੋ ਅਫੀਮ ਸਮੇਤ 2 ਕਾਬੂ
  • ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ 'ਚੋਂ 40 ਹਜ਼ਾਰ ਰੁਪਏ ਦੀ ਡਰੱਗ ਮਨੀ, ਸਵਿਫਟ ਕਾਰ ਅਤੇ ਟਰੈਕਟਰ ਵੀ ਕੀਤੇ ਬਰਾਮਦ
  • ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
  • ਵਿੱਤੀ ਲੈਣ-ਦੇਣ ਦੀ ਪੜਤਾਲ ਜ਼ਰੀਏ 42 ਬੈਂਕ ਖਾਤਿਆਂ ਵਿੱਚ ਜਮ੍ਹਾਂ 1.86 ਕਰੋੜ ਰੁਪਏ ਜਮ੍ਹਾ ਫ੍ਰੀਜ਼ ਕੀਤੇ: ਡੀਜੀਪੀ ਗੌਰਵ
ਮਾਨ ਸਰਕਾਰ ਨੇ ਕਿਸਾਨਾਂ ਦੇ ਸੁਪਨਿਆਂ ਨੂੰ ਸਿੰਜਿਆ, ‘ਸੁੱਕੀਆਂ’ ਜ਼ਮੀਨਾਂ ਤੱਕ ਪਹੁੰਚਾਇਆ ਨਹਿਰੀ ਪਾਣੀ : ਜੌੜਾਮਾਜਰਾ
  • ਨਵੇਂ ਦਿਸਹੱਦਿਆਂ ਅਤੇ ਪਾਣੀ ਪ੍ਰਬੰਧਨ ਪਹਿਲਕਦਮੀਆਂ ਵਿੱਚ ਪਾਣੀ ਦੇ ਸੁਚੱਜੇ ਵਹਾਅ ਤੇ ਵੰਡ ਲਈ ਖ਼ਸਤਾ ਨਹਿਰਾਂ, ਰਜਬਾਹਿਆਂ ਅਤੇ ਮਾਈਨਰਾਂ ਨੂੰ ਸੁਰਜੀਤ ਕਰਨਾ ਸ਼ਾਮਲ
  • 18 ਸਾਲਾਂ ਦੇ ਖ਼ੁਸ਼ਕ ਦੌਰ ਉਪਰੰਤ ਕੰਢੀ ਨਹਿਰ ‘ਚ ਪਾਣੀ ਦਾ ਵਹਾਅ ਹੋਇਆ ਸ਼ੁਰੂ
  • ਇਸ ਵਰ੍ਹੇ ਕਰੀਬ 1,573 ਜਲ ਪ੍ਰਵਾਹ ਕੀਤੇ ਬਹਾਲ

ਚੰਡੀਗੜ੍ਹ, 28 ਜੂਨ 2024 : ਸੂਬੇ ਦੇ ਹਰ ਖੇਤ ਤੱਕ ਸਿੰਚਾਈ ਲਈ

ਪੰਜਾਬ ਪੁਲਿਸ ਵੱਲੋਂ 9.2 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ, 95,000 ਰੁਪਏ ਦੀ ਡਰੱਗ ਮਨੀ ਅਤੇ ਦੋ ਵਾਹਨ ਵੀ ਬਰਾਮਦ
  • ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਅਧਾਰਤ ਤਸਕਰਾਂ ਦੀ ਹਮਾਇਤ ਵਾਲੇ ਨਸ਼ਿਆ ਦੇ ਦੋ ਗਿਰੋਹਾਂ ਦਾ ਪਰਦਾਫਾਸ਼, 9.2 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ
  • ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
  • ਦੋਵੇਂ ਮਾਮਲਿਆਂ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ: ਡੀਜੀਪੀ ਗੌਰਵ ਯਾਦਵ
ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ-ਮੁਕਤ ਸ਼ਾਸਨ ਪ੍ਰਦਾਨ ਕਰਨ ਲਈ ਵਚਨਬੱਧ ਹੈ : ਖੁੱਡੀਆਂ
  • ਗੁਰਮੀਤ ਸਿੰਘ ਖੁੱਡੀਆਂ ਨੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ
  • ⁠ਪਸ਼ੂ ਪਾਲਣ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਸੇਵਾਵਾਂ ਪ੍ਰਦਾਨ ਕਰਦੇ ਸਮੇਂ ਇਮਾਨਦਾਰੀ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਪ੍ਰੇਰਿਆ

ਚੰਡੀਗੜ੍ਹ, 28 ਜੂਨ 2024 : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ

ਬੁਢਲਾਡਾ 'ਚ ਬੇਕਾਬੂ ਕਾਰ ਪਲਟੀ, 2 ਨੌਜਵਾਨਾਂ ਦੀ ਮੌਤ 

ਬੁਢਲਾਡਾ, 28 ਜੂਨ 2024 : ਸਥਾਨਕ ਸ਼ਹਿਰ ਤੋਂ ਪਿੰਡ ਅੱਕਾਵਾਲੀ ਬਰੇ ਰੋਡ ਤੇ ਜਾ ਰਹੀ ਕਾਰ ਦੇ ਬੇਕਾਬੂ ਹੋ ਜਾਣ ਕਾਰਨ 2 ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖਬਰ ਹੈ, ਮੌਕੇ 'ਤੇ ਮੌਜੂਦ ਪ੍ਰਤੱਖਦਰਸ਼ੀ ਨੇ ਦੱਸਿਆ ਕਿ ਕਰੀਬ ਸਾਢੇ 10 ਵਜੇ ਇੱਕ ਤੇਜ਼ ਰਫ਼ਤਾਰ ਕਾਰ ਆ ਰਹੀ ਸੀ। ਕਾਰ ਪਹਿਲਾਂ ਇੱਕ ਪੁਲੀ ਨਾਲ ਟਕਰਾ ਗਈ ਅਤੇ ਫਿਰ ਪਲਟ ਕੇ ਇੱਕ ਘਰ ਵਿੱਚ ਜਾ ਵੜੀ। ਜਿਸ ਕਾਰਨ ਘਰ ਦਾ

ਪੰਜਾਬ ਸਰਕਾਰ ਨੇ 16 ਟੋਲ ਪਲਾਜ਼ਿਆਂ ਨੂੰ ਹਟਾ ਕੇ ਲੋਕਾਂ ਨੂੰ 59 ਲੱਖ ਰੁਪਏ ਦੀ ਰੋਜ਼ਾਨਾ ਰਾਹਤ ਦਿੱਤੀ :ਈ.ਟੀ.ਓ.

ਚੰਡੀਗੜ੍ਹ, 28 ਜੂਨ 2024 : ਵਧਦੀ ਮਹਿੰਗਾਈ ਦਰਮਿਆਨ ਪੰਜਾਬ ਦੇ ਲੋਕਾਂ ਨੂੰ ਸਿੱਧੀ ਵਿੱਤੀ ਰਾਹਤ ਦੇਣ ਦੇ ਮਕਸਦ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸੂਬੇ ਭਰ ਅੰਦਰ 16 ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ। ਇਸ ਨਾਲ ਯਾਤਰੀਆਂ ਨੂੰ ਰੋਜ਼ਾਨਾ 58.77 ਲੱਖ ਰੁਪਏ ਦੀ ਬਚਤ ਹੋ ਰਹੀ ਹੈ। ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ

ਰਾਜਸਥਾਨ 'ਚ ਸਿੱਖ ਬੱਚਿਆਂ ਨੂੰ ਕਕਾਰ ਪਹਿਨਣ ਕਰਕੇ ਪ੍ਰੀਖਿਆ ਵਿਚ ਨਾ ਬੈਠਣ ਦੇਣ ਦਾ ਮਾਮਲਾ
  • ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਆਦੇਸ਼ਾਂ ਤੇ ਸਿੱਖ ਆਗੂਆਂ ਦਾ ਵਫਦ ਸ੍ਰੀ ਗੰਗਾਨਗਰ ਦੇ ਡਿਪਟੀ ਕਮਿਸ਼ਨਰ ਨੂੰ ਮਿਲਿਆ

ਅੰਮ੍ਰਿਤਸਰ, 28 ਜੂਨ 2024 : ਬੀਤੇ ਦਿਨੀ ਜੋਧਪੁਰ ਵਿਖੇ ਹੋਏ ਜੁਡੀਸ਼ੀਅਲ ਸੇਵਾਵਾਂ ਦੇ ਮੁਕਾਬਲਾ ਪੇਪਰ ਵਿੱਚ ਗੁਰਸਿੱਖ ਲੜਕੀ ਐਡਵੋਕੇਟ ਅਰਮਨਜੋਤ ਕੌਰ ਅਤੇ ਹੋਰ ਸਿੱਖ ਬੱਚਿਆਂ ਨੂੰ ਕਿਰਪਾਨ ਪਹਿਨ ਕੇ ਪ੍ਰੀਖਿਆ ਕੇਂਦਰ ਵਿੱਚ ਜਾਣ ਤੋਂ ਰੋਕ ਦਿੱਤੇ ਜਾਣ ਨੂੰ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਹੋਇਆ ਸਮਾਗਮ

ਅੰਮ੍ਰਿਤਸਰ, 28 ਜੂਨ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸਮਾਗਮ ਕਰਵਾਇਆ ਗਿਆ। ਇਸ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ