- ਕਿੰਨੀ ਅਜੀਬੋ-ਗਰੀਬ ਗੱਲ ਹੈ ਕਿ ਆਪਣੀ ਪਾਰਟੀ ਦੇ ਚੋਣ ਨਿਸ਼ਾਨ ਵਾਲੇ ਉਮੀਦਵਾਰ ਦੇ ਖਿਲਾਫ ਚੋਣ ਪ੍ਰਚਾਰ ਕਰਨਗੇ ਸੁਖਬੀਰ ਬਾਦਲ
- ਪੰਜਾਬ ਤੇ ਪੰਜਾਬੀਆਂ ਨਾਲ ਕਮਾਏ ਧ੍ਰੋਹ ਲਈ ਅਕਾਲੀਆਂ ਉਤੇ ਸਾਧਿਆ ਨਿਸ਼ਾਨਾ
ਚੰਡੀਗੜ੍ਹ, 27 ਜੂਨ 2024 : ਸ਼੍ਰੋਮਣੀ ਅਕਾਲੀ ਦਲ ਦੀ ਤਰਸਯੋਗ ਹਾਲਤ ਉਤੇ ਵਿਅੰਗ ਕੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਿੰਨੀ