- ਸਰਕਾਰੀ ਨਸ਼ਾ ਮੁਕਤੀ ਕੇਂਦਰ ਅਤੇ ਮੁੜ ਵਸੇਬਾ ਕੇਂਦਰ ਸਾਬਤ ਹੋ ਰਹੇ ਹਨ ਵਰਦਾਨ
- ਡਿਪਟੀ ਕਮਿਸ਼ਨਰ ਵੱਲੋਂ ਅਪੀਲ, ਨਸ਼ਾ ਰੋਗੀਆਂ ਦਾ ਇਲਾਜ ਕਰਵਾਉਣ ਲਈ ਅੱਗੇ ਆਉਣ ਲੋਕ
ਸੰਗਰੂਰ, 27 ਜੂਨ 2024 : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਮਿਥੇ ਗਏ ਟੀਚੇ ਨੂੰ ਜਿਲਾ ਸੰਗਰੂਰ