news

Jagga Chopra

Articles by this Author

ਨਰਮੇ ਦੀ ਫਸਲ ਨੂੰ ਕੀੜਿਆਂ ਦੇ ਹਮਲੇ ਤੋਂ ਬਚਾਉਣ ਲਈ ਨਿਰੰਤਰ ਨਿਰੀਖਣ ਅਤੇ ਨਿਗਰਾਨੀ ਕਰਨ ਦੀ ਜ਼ਰੂਰਤ: ਮੁੱਖ ਖੇਤੀਬਾੜੀ ਅਫ਼ਸਰ
  • ਨਰਮੇ ਦੀ ਫਸਲ ਉਪਰ ਕੀੜਿਆਂ ਦੀ ਰੋਕਥਾਮ ਲਈ ਸਰਵੇ ਅਤੇ ਨਿਗਰਾਨੀ ਕਰਨ ਸਬੰਧੀ ਇਨ ਸਰਵਿਸ ਟਰੇਨਿੰਗ ਦਾ ਆਯੋਜਨ

ਫਰੀਦਕੋਟ 27 ਜੂਨ 2024 : ਸਾਲ 2023-24 ਦੌਰਾਨ ਜ਼ਿਲਾ ਫ਼ਰੀਦਕੋਟ ਵਿੱਚ ਨਰਮੇ ਦੀ ਫਸਲ ਵਿੱਚ ਗੁਲਾਬੀ ਸੁੰਡੀ ਅਤੇ ਕੁਝ ਮੌਸਮੀ ਸਮੱਸਿਆਵਾਂ ਵੇਖਣ ਵਿੱਚ ਆਈਆਂ, ਨਤੀਜੇ ਵਜੋਂ ਨਰਮੇ ਦੀ ਫਸਲ ਦਾ ਝਾੜ ਘਟਣ ਕਾਰਨ ਇਸ ਵਾਰ ਨਰਮੇ ਹੇਠ ਰਕਬੇ ਵਿੱਚ ਗਿਰਾਵਟ ਆਈ ਹੈ ।

ਜ਼ਿਲ੍ਹਾ ਭਾਸ਼ਾ ਦਫਤਰ ਵੱੱਲੋਂ ਪਵਨ ਹਰਚੰਦਪੁਰੀ ਦੀ ਪੁਸਤਕ "ਮਹਾਨ ਯੋਧਿਆਂ ਦੀਆਂ ਵਾਰਾਂ"  ਲੋਕ ਅਰਪਣ

ਬਰਨਾਲਾ,27 ਜੂਨ 2024 : ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ.ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਡਾਇਰੈਕਟਰ ਸ.ਜਸਵੰਤ ਸਿੰਘ ਜ਼ਫਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਭਾਸ਼ਾ ਵਿਭਾਗ ਪੰਜਾਬ ਵੱਲੋਂ ਪੁਸਤਕ ਸਭਿਆਚਾਰ ਦੀ ਪ੍ਰਫੁੱਲਿਤਾ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।ਇਹਨਾਂ ਉਪਰਾਲਿਆਂ ਤਹਿਤ ਹੀ ਜ਼ਿਲ੍ਹਾ ਭਾਸ਼ਾ ਦਫਤਰ

ਜ਼ਿਲ੍ਹਾ ਬਰਨਾਲਾ 'ਚ ਹਰਿਆਲੀ ਵਧਾਉਣ ਲਈ ਲਾਏ ਜਾਣ ਵਾਲੇ ਬੂਟਿਆਂ ਦੀ ਕੀਤੀ ਜਾਵੇਗੀ ਜੀਓ ਟੈਗਿੰਗ: ਡਿਪਟੀ ਕਮਿਸ਼ਨਰ
  • ਸਾਰੇ ਵਿਭਾਗਾਂ ਨੂੰ ਆਪਣੀ ਲੋੜ ਅਨੁਸਾਰ ਬੂਟਿਆਂ ਦੀ ਮੰਗ ਸਬੰਧੀ ਸੂਚੀਆਂ ਭੇਜਣ ਦੇ ਨਿਰਦੇਸ਼

ਬਰਨਾਲਾ, 27 ਜੂਨ 2024 : ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਦੀ ਅਗਵਾਈ ਹੇਠ ਮੌਨਸੂਨ ਦੌਰਾਨ ਜ਼ਿਲ੍ਹਾ ਬਰਨਾਲਾ 'ਚ ਹਰਿਆਵਲ ਵਧਾਉਣ ਲਈ ਵੱਡੇ ਪੱਧਰ ਉੱਤੇ ਹਰ ਇਕ ਖਾਲੀ ਸਰਕਾਰੀ ਥਾਂ 'ਚ ਬੂਟੇ ਲਗਾਏ ਜਾਣੇ ਹਨ ਜਿਸ ਤਹਿਤ ਸਾਰੇ ਸਰਕਾਰੀ ਵਿਭਾਗਾਂ ਆਪਣੇ ਟੀਚੇ ਡਿਪਟੀ

ਵਿਧਾਇਕ ਡਾ. ਗੁਪਤਾ ਨੇ ਲੋਕਲ ਬਾਡੀ ਵਿਭਾਗ ਦੇ ਵਿਸ਼ੇਸ਼ ਸਕੱਤਰ ਅਜੋਏ ਸ਼ਰਮਾ ਨਾਲ ਮੁਲਾਕਾਤ ਕੀਤੀ 
  • ਕੇਂਦਰੀ ਹਲਕੇ ਦੀਆਂ ਸਮੱਸਿਆਵਾਂ ਦੱਸੀਆਂ 

ਅੰਮ੍ਰਿਤਸਰ, 27 ਜੂਨ 2024 : ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ: ਅਜੇ ਗੁਪਤਾ ਨੇ ਅੱਜ ਸਥਾਨਕ ਸਰਕਾਰਾਂ ਵਿਭਾਗ ਦੇ ਵਿਸ਼ੇਸ਼ ਸਕੱਤਰ ਅਜੋਏ ਸ਼ਰਮਾ ਨਾਲ ਉਨ੍ਹਾਂ ਦੇ ਦਫ਼ਤਰ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ। ਵਿਧਾਇਕ ਡਾ: ਗੁਪਤਾ ਨੇ ਉਨ੍ਹਾਂ ਨੂੰ ਕੇਂਦਰੀ ਵਿਧਾਨ ਸਭਾ ਹਲਕੇ ਦੀਆਂ ਲੋਕਲ ਬਾਡੀ ਵਿਭਾਗ ਵੱਲੋਂ ਪੇਸ਼ ਆ

ਆਈ.ਟੀ.ਆਈ ਇਸਤਰੀਆਂ ਬੇਰੀ ਗੇਟ ਵਿਖੇ ਦਾਖਲਾ ਸ਼ੁਰੂ

ਅੰਮ੍ਰਿਤਸਰ 27 ਜੂਨ 2024 : ਆਈ.ਟੀ.ਆਈ ਇਸਤਰੀਆਂ ਬੇਰੀ ਗੇਟ ਅੰਮ੍ਰਿਤਸਰ ਵਿਖੇ ਲੜਕੀਆਂ ਲਈ ਵੱਖ ਵੱਖ ਕੋਰਸਾਂ ਵਿੱਚ ਦਾਖਲਾ ਸ਼ੁਰੂ ਹੋ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇਆਂ ਆਈ.ਟੀ.ਆਈ ਦੇ ਪ੍ਰਿੰਸੀਪਲ ਨਵਜੋਤ ਸਿੰਘ ਨੇ ਕਿਹਾ ਕਿ ਸੰਸਥਾ ਵਿੱਚ ਬਿਊਟੀ ਪਾਰਲਰ ਸਲਾਈ ਕਢਾਈ ਇਲੈਕਟਰੋਨਿਕ,ਫੈਸ਼ਨ ਡਿਜ਼ਾਇਨਿੰਗ,ਫਰੂਟ ਅਤੇ ਵੈਜੀਟੇਬਲ ਦੀ ਸਾਂਭ ਸੰਭਾਲ ਆਦਿ ਦੇ ਕੋਰਸ ਕਰਵਾਏ

ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁੱਠਭੇੜ, ਤਿੰਨ ਅੱਤਵਾਦੀ ਮਾਰੇ ਗਏ, ਇੱਕ ਪੁਲਿਸ ਮੁਲਾਜ਼ਮ 

ਡੋਡਾ, 26 ਜੂਨ 2024 : ਜੰਮੂ-ਕਸ਼ਮੀਰ ਦੇ ਡੋਡਾ ਜ਼ਿਲੇ ‘ਚ ਬੁੱਧਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁੱਠਭੇੜ ‘ਚ ਤਿੰਨ ਅੱਤਵਾਦੀ ਮਾਰੇ ਗਏ। ਪੁਲਿਸ ਨੇ ਦੱਸਿਆ ਕਿ ਮੁਕਾਬਲਾ ਸਵੇਰੇ ਕਰੀਬ 9.50 ਵਜੇ ਜ਼ਿਲ੍ਹੇ ਦੇ ਗੰਡੋਹ ਇਲਾਕੇ ਦੇ ਬਜਾਦ ਪਿੰਡ ਵਿੱਚ ਸ਼ੁਰੂ ਹੋਇਆ, ਗੋਲ਼ੀਬਾਰੀ ਦੌਰਾਨ ਇੱਕ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਿਆ। ਜਵਾਨ ਨੂੰ ਇਲਾਜ ਲਈ

ਗਾਜ਼ਾ ਵਿੱਚ ਇਜਰਾਇਲ ਦਾ ਕਹਿਰ ਹਮਾਸ ਮੁਖੀ ਦੇ 10 ਰਿਸ਼ਤੇਦਾਰਾਂ ਦੀ ਮੌਤ, ਕੁੱਲ 26 ਹੋਏ ਹਲਾਕ

ਗਾਜ਼ਾ, 26 ਜੂਨ 2024 : ਇਜਰਾਇਲ ਦੀ ਫੌਜ ਨੇ ਇੱਕ ਵਾਰ ਫਿਰ ਤੋਂ ਗਾਜਾ ਸ਼ਹਿਰ ਦੇ ਉੱਤੇ ਕਹਿਰ ਬਰਸਾਇਆ ਹੈ। 2 ਘਰਾਂ, ਸ਼ਹਿਰ ਦੇ ਪੂਰਵੀ ਅਤੇ ਪੱਛਮੀ ਇਲਾਕੇ ਦੇ ਵਿੱਚ ਦੋ ਸਕੂਲਾਂ, ਅਤੇ ਇੱਕ ਇਕੱਠ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਜਾਣਕਾਰੀ ਮੁਤਾਬਿਕ ਇਸ ਦੇ ਵਿੱਚ 26 ਫਿਲਿਸਤੀਨੀ ਨਾਗਰਿਕਾਂ ਦੀ ਮੌਤ ਹੋਈ ਹੈ। ਸੂਤਰਾਂ ਨੇ ਦੱਸਿਆ ਹੈ ਕਿ, ਇਜਰਾਇਲੀ ਲੜਾਕੂ ਜਹਾਜਾਂ ਨੇ

ਕੈਮੀਕਲ ਫੈਕਟਰੀ 'ਚ ਅੱਗ ਲੱਗਣ ਕਾਰਨ 4 ਮਜ਼ਦੂਰਾਂ ਦੀ ਮੌਤ, 12 ਮਜ਼ਦੂਰ ਜ਼ਖਮੀ

ਭਿਵਾੜੀ, 26 ਜੂਨ 2024 : ਖੁਸ਼ਖੇੜਾ ਇੰਡਸਟਰੀਅਲ ਏਰੀਆ 'ਚ ਸਥਿਤ ਇਕ ਕੈਮੀਕਲ ਫੈਕਟਰੀ 'ਚ ਅੱਗ ਲੱਗਣ ਕਾਰਨ 4 ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ 12 ਮਜ਼ਦੂਰ ਜ਼ਖਮੀ ਹੋ ਗਏ। ਇਸ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਮਜ਼ਦੂਰ ਯੂਪੀ ਅਤੇ ਜੰਮੂ-ਕਸ਼ਮੀਰ ਦੇ ਵਸਨੀਕ ਹਨ। ਜ਼ਖਮੀਆਂ ਨੂੰ ਭਿਵੜੀ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਜਦੋਂ ਅੱਗ ਲੱਗੀ ਤਾਂ ਫੈਕਟਰੀ ਵਿੱਚ ਪੰਜਾਹ

ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਭੰਗ ਕਰ ਕੇ ਇਸਦਾ ਦੋਸ਼ ਸਿੱਖਾਂ ’ਤੇ ਮੜ੍ਹਨ ਦੀ ਖ਼ਤਰਨਾਕ ਸਾਜ਼ਿਸ਼ : ਅਕਾਲੀ ਦਲ ਦੀ ਵਰਕਿੰਗ
  • ਕਮੇਟੀ ਨੇ ਪੰਥ ਤੇ ਪੰਜਾਬੀਆਂ ਨੂੰ ਕੀਤਾ ਚੌਕਸ
  • ਕਿਹਾ ਤਰੱਕੀ ਤੇ ਖੁਸ਼ਹਾਲੀ ਲਈ ਸ਼ਾਂਤੀ ਜ਼ਰੂਰੀ
  • ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ’ਚ ਪੂਰਨ ਭਰੋਸਾ ਪ੍ਰਗਟਾਇਆ
  • ਪਾਰਟੀ ਅਸਲ ਸੰਘੀ ਢਾਂਚੇ ਲਈ ਯਤਨ ਤੇਜ਼ ਕਰੇਗੀ
  • ਗਲਤੀ ਕਰ ਰਹੇ ਮੈਂਬਰਾਂ ਨੂੰ ਕੀਤੀ ਅਪੀਲ, ਪਾਰਟੀ ਦਾ ਮਾਹੌਲ ਨਾ ਖਰਾਬ ਕੀਤਾ ਜਾਵੇ ਤੇ ਆਪਣੇ ਵਿਚਾਰ ਸਿਰਫ ਪਾਰਟੀ ਪਲੇਟਫਾਰਮ ’ਤੇ ਹੀ ਰੱਖੇ ਜਾਣ
  • ਸਿ
ਪੰਜਾਬ ਵਿੱਚ 105 ਨਾਨਕ ਬਗੀਚੀਆਂ ਅਤੇ 25 ਪਵਿਤਰ ਵਣ ਸਥਾਪਤ ਕੀਤੇ
  • 4.60 ਲੱਖ ਟਿਊਬਵੈੱਲਾਂ ‘ਤੇ 8 ਲੱਖ ਤੋਂ ਵੱਧ ਬੂਟੇ ਲਗਾਏ
  • ਵਣ ਵਿਭਾਗ ਸੂਬੇ ਨੂੰ ਸਵੱਛ ਅਤੇ ਹਰਿਆ-ਭਰਿਆ ਬਣਾਉਣ ਲਈ ਵਚਨਬੱਧ

ਚੰਡੀਗੜ੍ਹ, 26 ਜੂਨ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਫ਼-ਸੁਥਰਾ ਅਤੇ ਹਰਿਆ ਭਰਿਆ ਵਾਤਾਵਰਣ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਕੈਬਨਿਟ