news

Jagga Chopra

Articles by this Author

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਲੋਂ ਲਗਾਏ ਪਲੇਸਮੈਂਟ ਕੈਂਪ ਬੇਰੁਜਗਾਰ ਨੌਜਵਾਨਾਂ ਲਈ ਹੋਏ ਲਾਹੇਵੰਦ ਸਾਬਤ
  • ਬੀ.ਡੀ.ਪੀ.ਓ ਦਫ਼ਤਰ ਫਤਿਹਗੜ੍ਹ ਚੂੜੀਆਂ ਵਿਖੇ ਲੱਗਾ ਪਲੇਸਮੈਂਟ ਕੈਂਪ- ਕੱਲ 27 ਜੂਨ ਨੂੰ ਬੀ.ਡੀ.ਪੀ.ਓ ਦਫ਼ਤਰ ਬਟਾਲਾ ਵਿਖੇ ਲੱਗੇਗਾ ਪਲੇਸਮੈਂਟ ਕੈਂਪ

ਫਤਿਹਗੜ੍ਹ ਚੂੜੀਆਂ, 26 ਜੂਨ 2024 : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਲੋਂ ਨੌਜਵਾਨਾਂ ਨੂੰ ਵੱਖ-ਵੱਖ ਸੈਕਟਰਾਂ ਵਿੱਚ ਰੋਜਗਾਰ ਮੁਹੱਈਆ ਕਰਵਾਉਣ ਹਿੱਤ ਲਗਾਏ ਜਾ ਰਹੇ ਪਲੇਸਮੈਂਟ ਕੈਂਪ ਬੇਰੁਜਗਾਰ

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਆਪਣੇ ਅਖ਼ਤਿਆਰੀ ਫ਼ੰਡ ਵਿਚੋਂ ਮਕੌੜਾ ਪੱਤਣ ਵਿਖੇ ਦਿੱਤੀ ਨਵੀਂ ਬੇੜੀ ਲੋਕਾਂ ਦੇ ਸਪੁਰਦ 
  • ਨਵੀਂ ਬੇੜੀ ਮਿਲਣ ਦੇ ਨਾਲ ਮਕੌੜਾ ਪੱਤਣ ਤੋਂ ਪਾਰ ਦੇ ਪਿੰਡਾਂ ਦੇ ਵਸਨੀਕਾਂ ਨੂੰ ਦਰਿਆ ਪਾਰ ਕਰਨ ਵਿੱਚ ਮਿਲੇਗੀ ਸਹੂਲਤ
  • ਜਲਦ ਸ਼ੁਰੂ ਹੋਵੇਗੀ ਮਕੌੜਾ ਪੱਤਣ ਵਿਖੇ ਹਾਈ ਲੈਵਲ ਪੁਲ ਬਣਾਉਣ ਦੀ ਕਾਰਵਾਈ - ਸੀਚੇਵਾਲ
  • ਮਕੌੜਾ ਪੱਤਣ ਦੇ ਵਸਨੀਕਾਂ ਵੱਲੋਂ ਨਵੀਂ ਬੇੜੀ ਦੇਣ ਲਈ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਧੰਨਵਾਦ

ਮਕੌੜਾ ਪੱਤਣ/ਗੁਰਦਾਸਪੁਰ, 26 ਜੂਨ 2024 : ਰਾਜ ਸਭਾ

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਲਾਏ ਲੋਕ ਸੁਵਿਧਾ ਕੈਂਪਾਂ ਨੂੰ ਮਿਲਿਆ ਭਰਵਾਂ ਹੁੰਗਾਰਾ
  • ਹਰ ਹਫ਼ਤੇ ਜ਼ਿਲ੍ਹੇ ਦੀਆਂ ਸਬ ਡਵੀਜ਼ਨਾਂ ਵਿੱਚ ਲੱਗਣਗੇ 14 ਲੋਕ ਸੁਵਿਧਾ ਕੈਂਪ: ਜਤਿੰਦਰ ਜੋਰਵਾਲ
  • ਅੱਜ ਧੂਰੀ ਦੇ ਪਿੰਡ ਲੱਡਾ, ਸੁਨਾਮ ਦੀ ਸ਼ਹੀਦ ਊਧਮ ਸਿੰਘ ਧਰਮਸ਼ਾਲਾ, ਲਹਿਰਾ ਦੇ ਪਿੰਡ ਕੋਟੜਾ ਲਹਿਲ ਅਤੇ ਦਿੜ੍ਹਬਾ ਦੇ ਪਿੰਡ ਖੇਤਲਾ ਵਿਖੇ ਲਗਾਏ ਗਏ ਲੋਕ ਸੁਵਿਧਾ ਕੈਂਪ

ਸੰਗਰੂਰ, 26 ਜੂਨ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੂਬੇ ਦੇ

ਜ਼ਿਲ੍ਹੇ ਅੰਦਰ 12 ਲੱਖ ਬੂਟੇ ਲਗਾਉਣ ਦਾ ਮਿਥਿਆ ਗਿਆ ਟੀਚਾ: ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ

ਨਵਾਂਸ਼ਹਿਰ, 26 ਜੂਨ 2024 : ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਹਰਿਆ ਭਰਿਆ, ਸੁੰਦਰ ਅਤੇ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਕਰਨ ਬਣਾਉਣ ਲਈ ਜ਼ਿਲ੍ਹੇ ਅੰਦਰ ਵਣ ਅਤੇ ਜੰਗਲੀ ਜੀਵ ਸੁਰੱਇਖਆ ਵਿਭਾਗ ਵੱਲੋਂ 12 ਲੱਖ ਬੂਟੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਦੇ ਮੀਟਿੰਗ ਹਾਲ

ਬਲਾਕ ਪੱਧਰੀ ਰੋਜਗਾਰ ਮੇਲੇ ਮਿਤੀ 28.06.2024 ਤੋਂ 08.07.2024 ਤੱਕ : ਜਿਲ੍ਹਾ ਰੋਜਗਾਰ ਅਫਸਰ

ਪਠਾਨਕੋਟ, 26 ਜੂਨ 2024 : ਜਿਲ੍ਹਾ ਪ੍ਰਸ਼ਾਸ਼ਨ ਪਠਾਨਕੋਟ ਦੀ ਰਹਿਨੁਮਾਈ ਹੇਠ ਜਿਲ੍ਹਾ ਰੋਜਗਾਰ ਅਤੇ ਕਾਰਬੋਰ ਬਿਊਰੋ ਪਠਾਨਕੋਟ ਵਲੋਂ  ਮਿਤੀ 28.06.2024 ਤੋਂ ਲੈ ਕੇ ਮਿਤੀ 08.7.2024 ਤੱਕ  ਜਿਲ੍ਹਾ ਪਠਾਨਕੋਟ ਦੇ ਵੱਖ ਵੱਖ ਬਲਾਕਾਂ ਵਿੱਚ  ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਮੌਕੇ ਦਫਤਰ ਦੇ ਮੁਖੀ ਸ਼੍ਰੀ ਤੇਜਵਿੰਦਰ ਸਿੰਘ ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ

ਜ਼ਿਲ੍ਹੇ ‘ਚ ਕਰੀਬ 11 ਕਰੋੜ 40 ਲੱਖ ਦੇ ਲਾਗਤ ਨਾਲ ਇੱਕ ਜ਼ਿਲ੍ਹਾ ਪੱਧਰੀ ‘ਤੇ ਅਤੇ 12 ਪਿੰਡਾਂ ‘ਚ ਉਸਾਰੀਆਂ ਜਾ ਰਹੀਆਂ ਨੇ ਲਾਇਬਰੇਰੀਆਂ
  • ਡਿਪਟੀ ਕਮਿਸ਼ਨਰ ਨੇ ਉਮੀਦ ਜਤਾਈ ਕਿ ਗਿਆਨ ਅਤੇ ਸਾਹਿਤ ਦੇ ਭੰਡਾਰ ਨਾਲ ਲੈਸ ਇਹ ਲਾਇਬ੍ਰੇਰੀਆਂ ਵਿਦਿਆਰਥੀਆਂ ਦੇ ਭਵਿੱਖ ਨੂੰ ਤਰਾਸ਼ਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ

ਮਾਲੇਰਕੋਟਲਾ 26 ਜੂਨ 2024 : ਜ਼ਿਲ੍ਹੇ ਦੇ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਪੈਦਾ ਕਰਨ ਲਈ ਕਰੀਬ 11 ਕਰੋੜ 40 ਲੱਖ ਰੁਪਏ ਦੀ ਲਾਗਤ ਨਾਲ ਇੱਕ ਜ਼ਿਲ੍ਹਾ ਪੱਧਰੀ ‘ਤੇ ਅਤੇ 12 ਪਿੰਡਾਂ ‘ਚ ਲਾਇਬਰੇਰੀਆਂ ਦੀ

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਵੱਲੋਂ ਕਿਸ਼ਨਪੁਰਾ ਸਰਕਾਰੀ ਗਊਸ਼ਾਲਾ ਦਾ ਦੌਰਾ
  • ਗਊਸ਼ਾਲਾ ਦੇ ਰੱਖ ਰਖਾਵ ਨੂੰ ਪੁਖ਼ਤਾ ਰੱਖਣ ਦੀ ਹਦਾਇਤ
  • ਗਊਸ਼ਾਲਾ ਵਿਚ ਸਟਾਫ਼ ਰੱਖਣ ਅਤੇ ਬੂਟੇ ਲਗਵਾਉਣ ਬਾਰੇ ਨਿਰਦੇਸ਼
  • 10 ਦਿਨਾਂ ਵਿੱਚ ਰਿਪੋਰਟ ਭੇਜਣ ਲਈ ਕਿਹਾ
  • ਦਾਨੀ ਸੱਜਣ ਗਊ ਮਾਤਾ ਦੀ ਸੇਵਾ ਲਈ ਸਹਿਯੋਗ ਕਰਨ - ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ

ਕਿਸ਼ਨਪੁਰਾ ਕਲਾਂ (ਮੋਗਾ), 26 ਜੂਨ 2024 : ਪੰਜਾਬ ਸਰਕਾਰ ਵੱਲੋਂ ਪਿੰਡ ਕਿਸ਼ਨਪੁਰਾ ਕਲਾਂ ਵਿਖੇ ਚਲਾਈ ਜਾ ਰਹੀ

ਡਿਪਟੀ ਕਮਿਸ਼ਨਰ ਨੇ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਾਂਝੇ ਯਤਨਾਂ ਦੀ ਲੋੜ ‘ਤੇ ਜ਼ੋਰ 
  • ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਸ਼ਾ ਛੁਡਾਊ ਕੇਂਦਰਾਂ ਅਤੇ ਕਲੀਨਿਕਾਂ ਬਾਰੇ ਜ਼ਮੀਨੀ ਪੱਧਰ ਤੱਕ ਜਾਗਰੂਕਤਾ ਦੀ ਹਦਾਇਤ 
  • ਐਸਐਸਪੀ ਨੇ ਅਧਿਕਾਰੀਆਂ ਨੂੰ ਨਸ਼ਾ ਸਮੱਗਲਰਾਂ  ਦੀਆਂ ਜਾਇਦਾਦਾਂ ਨੂੰ ਜ਼ਬਤ ਕਰਵਾਉਣ ਲਈ ਕਮਰਕੱਸੇ ਕਰਨ ਦੇ ਦਿੱਤੇ ਨਿਰਦੇਸ਼

ਕਪੂਰਥਲਾ, 26 ਜੂਨ 2024 : ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਅੱਜ ਨਸ਼ਿਆਂ ਖਿਲਾਫ ਸਾਂਝੇ ਯਤਨਾਂ ਦੀ ਲੋੜ ‘ਤੇ

ਕਰਿਆਨੇ ਦੀ ਦੁਕਾਨ ਤੋਂ 5 ਲੱਖ ਦੀ ਚੋਰੀ ਕਰਨ ਦੇ ਮਾਮਲੇ ‘ਚ ਰਾਏਕੋਟ ਪੁਲਿਸ ਦੋ ਨੂੰ ਕੀਤਾ ਕਾਬੂ
  • ਕਥਿਤ ਚੋਰਾਂ ਤੋਂ ਮੋਟਰਸਾਈਕਲ, ਮੋਬਾਇਲ ਅਤੇ 3 ਲੱਖ 55 ਹਜ਼ਾਰ 800 ਰੁਪੈ ਦੀ ਨਗਦੀ ਬਰਾਮਦ

ਰਾਏਕੋਟ, 26 ਜੂਨ 2024 : ਬੀਤੇ ਦਿਨੀਂ ਸਥਾਨਕ ਦੀ ਇੱਕ ਮਸ਼ਹੂਰ ਕਰਿਆਨੇ ਦੀ ਦੁਕਾਨ ਅਰਨੇ ਦੀ ਹੱਟੀ ‘ਤੇ ਹੋਈ ਚੋਰੀ ਦੀ ਵਾਰਦਾਤ ਨੂੰ ਟਰੇਸ ਕਰਦਿਆਂ ਥਾਣਾ ਸਿਟੀ ਪੁਲਿਸ ਵੱਲੋਂ ਦੋ ਚੋਰਾਂ ਨੂੰ ਕਾਬੂ ਕਰਕੇ ਚੋਰੀ ਕੀਤੇ ਪੈਸੇ, ਇੱਕ ਮੋਬਾਇਲ ਅਤੇ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ।

ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ-ਡਿਪਟੀ ਕਮਿਸ਼ਨਰ
  • ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ

ਅੰਮ੍ਰਿਤਸਰ 26 ਜੂਨ 2024 : ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਹਰ ਸਮੱਸਿਆ ਦਾ ਹੱਲ ਕਰਨ ਅਤੇ ਆਪਣੀਆਂ ਲੋਕ ਪੱਖੀ ਯੋਜਨਾਵਾਂ ’ਤੇ ਅਮਲ ਕਰਨ ਲਈ ਵਚਨਬੱਧ ਹੈ। ਇਸ ਲਈ ਜਰੂਰੀ ਹੈ ਕਿ ਸਾਰੇ ਅਧਿਕਾਰੀ ਲੋਕਾਂ ਦੀ ਸੇਵਾ ਲਈ ਹਾਜ਼ਰ ਰਹਿਣ। ਇੰਨ੍ਹਾਂ ਵਿਚਾਰਾਂ ਦਾ