news

Jagga Chopra

Articles by this Author

ਪੰਜਾਬ ਸਰਕਾਰ ਉਦਯੋਗਾਂ ਦੀ ਤਰੱਕੀ ਲਈ ਪੂਰੀ ਤਰ੍ਹਾਂ ਵਚਨਬੱਧ :  ਦਵਿੰਦਰ ਸਿੰਘ ਖਰਬੰਦਾ
  • ਲੁਧਿਆਣਾ ਵਿਖੇ ਉਦਯੋਗ ਵਿਭਾਗ ਪੰਜਾਬ ਵੱਲੋ  ਲਗਾਇਆ ਗਿਆ ਵਿਸ਼ੇਸ਼ ਕੈਪ
  • ਕੈਪ ਦੌਰਾਨ ਲਗਭਗ 250 ਇਕਾਈਆਂ ਦੇ ਕੇਸਾਂ ਨੂੰ ਵਿਚਾਰਿਆ ਗਿਆ

ਲੁਧਿਆਣਾ, 25 ਜੂਨ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਹਿਨੁਮਾਈ ਹੇਠ ਸਰਕਾਰ ਉਦਯੋਗਾਂ ਦੀ ਤਰੱਕੀ ਅਤੇ ਵਿਸਤਾਰ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਦਯੋਗਿਕ ਪਾਲਿਸੀ ਅਧੀਨ ਪੰਜਾਬ ਰਾਜ ਵਿੱਚ ਉਦਯੋਗ ਵਿਭਾਗ ਵੱਲੋ ਉਦਯੋਗਾਂ

ਨਸ਼ਿਆਂ ਦੇ ਖ਼ਾਤਮੇ ਲਈ ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਦਾ ਸਹਿਯੋਗ ਮੰਗਿਆ
  • ਨਸ਼ਾ ਤਸਕਰਾਂ ਦੀ ਜਾਣਕਾਰੀ ਦੇਣ ਲਈ ਟੋਲ ਫ਼ਰੀ ਨੰਬਰ 1800-180-1852 ’ਤੇ ਸੰਪਰਕ ਕੀਤਾ ਜਾਵੇ - ਵਧੀਕ  ਡਿਪਟੀ ਕਮਿਸ਼ਨਰ
  • ਵਿਲੇਜ ਡਿਫੈਂਸ ਕਮੇਟੀਆਂ ਨੂੰ ਨਸ਼ਿਆਂ ਦੀ ਰੋਕਥਾਮ ਲਈ ਸਰਗਰਮ ਭੂਮਿਕਾ ਨਿਭਾਉਣ ਲਈ ਕਿਹਾ 

ਗੁਰਦਾਸਪੁਰ, 25 ਜੂਨ 2024 : ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ

ਸਰਕਾਰ ਤੁਹਾਡੇ ਦੁਆਰ ਦੇ ਤਹਿਤ ਭੱਟੀਆਂ ਵਿਖੇ ਕੈਂਪ ਲਗਾਇਆ
  • ਲੋਕਾਂ ਨੇ ਪੰਜਾਬ ਸਰਕਾਰ ਦੇ ਉਪਰਾਲੇ ਸਰਕਾਰ ਤੁਹਾਡੇ ਦੁਆਰ ਦੀ ਕੀਤੀ ਸ਼ਲਾਘਾ, ਮੌਕੇ 'ਤੇ ਹੀ ਲਿਆ ਸਕੀਮਾਂ ਦਾ ਲਾਭ
  • ਵਿਧਾਇਕ ਜੀਵਨ ਸਿੰਘ ਸੰਗੋਵਾਲ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਲਾਭਪਾਤਰੀਆਂ ਨਾਲ ਗੱਲਬਾਤ ਕਰਦੇ ਹੋਏ ਮੌਕੇ 'ਤੇ ਹੀ ਦਸਤਾਵੇਜ਼ ਕੀਤੇ ਜਾਰੀ

ਲੁਧਿਆਣਾ, 25 ਜੂਨ 2024 : ਭੱਟੀਆਂ ਵਿਖੇ “ਸਰਕਾਰ ਤੁਹਾਡੇ ਦੁਆਰ” ਕੈਂਪ ਦੌਰਾਨ ਸ੍ਰੀ ਸੋਹਨ ਲਾਲ

ਵਿਧਾਇਕ ਸ਼ੈਰੀ ਕਲਸੀ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ਤੇ ਹੱਲ ਕਰਨ ਦੇ ਦਿੱਤੇ ਦਿਸ਼ਾ-ਨਿਰਦੇਸ਼

ਬਟਾਲਾ, 25 ਜੂਨ 2024 : ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ਤੇ ਹੱਲ ਕਰਨ ਨੂੰ ਯਕੀਨੀ ਬਣਾਇਆ ਜਾਵੇ ਅਤੇ ਕਿਸੇ ਪ੍ਰਕਾਰ ਦੀ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ

ਕੱਲ੍ਹ 26 ਜੂਨ ਨੂੰ ਬੀ.ਡੀ.ਪੀ.ਓ. ਦਫ਼ਤਰ ਫ਼ਤਿਹਗੜ੍ਹ ਚੂੜੀਆਂ ਅਤੇ 27 ਜੂਨ ਨੂੰ ਬੀ.ਡੀ.ਪੀ.ਓ. ਦਫ਼ਤਰ ਬਟਾਲਾ ਵਿਖੇ ਲੱਗੇਗਾ ਪਲੇਸਮੈਂਟ ਕੈਂਪ
  • ਐੱਸ.ਆਈ.ਐੱਸ ਸਕਿਉਰਿਟੀ ਕੰਪਨੀ ਵੱਲੋਂ ਸਕਿਉਰਿਟੀ ਗਾਰਡ ਦੀ ਕੀਤੀ ਜਾਵੇਗੀ ਭਰਤੀ

ਬਟਾਲਾ, 25  ਜੂਨ 2024 : ਜ਼ਿਲ੍ਹਾ ਰੋਜ਼ਗਾਰ ਅਫ਼ਸਰ ਪ੍ਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਨੌਜਵਾਨਾਂ ਨੂੰ ਵੱਖ ਵੱਖ ਸੈਕਟਰਾਂ ਵਿੱਚ ਰੋਜ਼ਗਾਰ ਮੁਹੱਈਆ ਕਰਵਾਉਣ ਹਿਤ ਹਰ ਮਹੀਨੇ ਰੋਜ਼ਗਾਰ ਦਫ਼ਤਰ ਵਿਖੇ ਪਲੇਸਮੈਂਟ ਕੈਂਪ ਲਗਾਏ ਜਾ

ਨਸ਼ਿਆਂ ਦੇ ਖਾਤਮੇ ਲਈ ਪੁਲਿਸ ਵਿਭਾਗ ਸਖਤੀ ਨਾਲ ਕਰੇ ਕਾਰਵਾਈ: ਡਿਪਟੀ ਕਮਿਸ਼ਨ ਨਵਜੋਤ ਪਾਲ ਸਿੰਘ ਰੰਧਾਵਾ
  • ਨਸ਼ੇ ਦੇ ਸਮਗਲਰਾਂ ਨੂੰ ਕਿਸੇ ਵੀ ਕੀਮਤ ਤੇ ਨਹੀਂ ਬਖਸ਼ਿਆ ਜਾਵੇਗਾ

ਨਵਾਂਸ਼ਹਿਰ, 25 ਜੂਨ 2024 : ਨਸ਼ਿਆਂ ਨੂੰ ਰੋਕਣ ਅਤੇ ਨਸ਼ਿਆਂ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਲਈ ਪੁਲਿਸ ਵਿਭਾਗ ਪੂਰੀ ਸਖਤੀ ਨਾਲ ਕੰਮ ਕਰੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਨਾਰਕੋ ਕੋਆਰਡੀਨੇਸ਼ਨ ਸੈਂਟਰ

ਤੰਬਾਕੂ ਦੀ ਮਾੜੀ ਤੇ ਜਾਨਲੇਵਾ ਆਦਤ ਤੋਂ ਆਪਣੀ ਨਵੀਂ ਪੀੜ੍ਹੀ ਨੂੰ ਬਚਾਉਣਾ ਬਹੁਤ ਜ਼ਰੂਰੀ : ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ
  • ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਅਧੀਨ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਆਯੋਜਿਤ

ਨਵਾਂਸ਼ਹਿਰ, 25 ਜੂਨ 2024 : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਵਿਖੇ ਮੰਗਲਵਾਰ ਨੂੰ ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਅਧੀਨ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਆਯੋਜਿਤ ਗਈ। ਇਸ ਮੀਟਿੰਗ ਵਿੱਚ ਸਿਵਲ

ਰਾਸ਼ਟਰੀ ਦਸਤ ਰੋਕੂ ਅਭਿਆਨ’ ਨੂੰ ਅਸਰਦਾਰ ਢੰਗ ਨਾਲ ਚਲਾਇਆ ਜਾਵੇ: ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵ
  • ਪੰਜ ਸਾਲ ਤੱਕ ਦੇ ਬੱਚਿਆਂ ਦੀਆਂ ਦਸਤ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਨੂੰ ਜ਼ੀਰੋ 'ਤੇ ਲਿਆਉਣ ਦਾ ਟੀਚਾ: ਸਿਵਲ ਸਰਜਨ ਡਾ. ਜਸਪ੍ਰੀਤ ਕੌਰ
  • ਡਾਇਰੀਆ ਦੀ ਰੋਕਥਾਮ ਲਈ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਸਬੰਧੀ ਪੋਸਟਰ ਰਿਲੀਜ਼
  • ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ਼, ਸ਼ਹੀਦ ਭਗਤ ਸਿੰਘ ਨਗਰ ਵਿਖੇ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਆਯੋਜਿਤ

ਨਵਾਂਸ਼ਹਿਰ, 25 ਜੂਨ 2024 : ਡਿਪਟੀ

ਹੜ੍ਹਾਂ ਦਾ ਅਗੇਤੇ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਸਤੁਲਜ ਦਰਿਆ ਦੇ ਧੁੱਸੀ ਬੰਨ੍ਹ ਦੇ ਸੰਵੇਦਨਸ਼ੀਲ ਏਰੀਏ ਦਾ ਕੀਤਾ ਦੌਰਾ 

ਨਵਾਂਸ਼ਹਿਰ, 25 ਜੂਨ 2024 :ਡਾ. ਅਕਸ਼ਿਤਾ ਗੁਪਤਾ, ਆਈ.ਏ.ਐਸ., ਉਪ ਮੰਡਲ ਮੈਜਸਿਟਰੇਟ, ਨਵਾਂਸ਼ਹਿਰ ਵਲੋਂ ਹੜ੍ਹਾਂ ਦਾ ਅਗੇਤੇ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਉਪ ਮੰਡਲ ਅਫ਼ਸਰ, ਡਰੇਨਜ਼ ਵਿਭਾਗ, ਨਵਾਂਸ਼ਹਿਰ ਅਤੇ ਹੋਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਸਤੁਲਜ ਦਰਿਆ ਦੇ ਧੁੱਸੀ ਬੰਨ੍ਹ ਦੇ ਸੰਵੇਦਨਸ਼ੀਲ ਏਰੀਏ ਦਾ ਦੌਰਾ ਕੀਤਾ ਗਿਆ। ਡਰੇਨਜ਼ ਵਿਭਾਗ ਵਲੋਂ ਚਲਾਏ ਜਾ ਰਹੇ ਕੰਮਾਂ ਦੀ ਸਮੀਖਿਆ

ਨਸ਼ਿਆਂ ਦੀ ਰੋਕਥਾਮ ਸਬੰਧੀ ਐਸ.ਡੀ.ਐਮ ਬੰਗਾ ਨੇ ਪਟਵਾਰੀਆਂ, ਕਾਨੂੰਗੋ ਤੇ ਨੰਬਰਦਾਰਾਂ ਨਾਲ ਕੀਤੀ ਮੀਟਿੰਗ

ਨਵਾਂਸ਼ਹਿਰ, 25 ਜੂਨ 2024 : ਮੁੱਖ ਮੰਤਰੀ ਪੰਜਾਬ ਦੇ ਦਿਸ਼ਾ-ਨਿਰਦੇਸ਼ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਨਵਜੋਤਪਾਲ ਸਿੰਘ ਰੰਧਾਵਾ ਦੇ ਅਦੇਸ਼ਾਂ ਅਨੁਸਾਰ ਸ਼੍ਰੀ ਵਿਕਰਮਜੀਤ ਸਿੰਘ ਪਾਂਥੇ ਐਸਡੀਐਮ ਬੰਗਾ ਦੀ ਪ੍ਰਧਾਨਗੀ ਹੇਠ ਤਹਿਸੀਲ ਬੰਗਾ ਦੇ ਸਮੂਹ ਪਟਵਾਰੀਆਂ/ਕਾਨੂੰਗੋ ਅਤੇ ਨੰਬਰਦਾਰਾਂ ਨਾਲ ਨਸ਼ਿਆਂ ਦੀ ਰੋਕਥਾਮ ਸਬੰਧੀ ਇੱਕ ਜਰੂਰੀ ਮੀਟਿੰਗ ਕੀਤੀ ਗਈ। ਜਿਸ ਵਿੱਚ ਐਸਡੀਐਮ ਬੰਗਾ