news

Jagga Chopra

Articles by this Author

0 ਤੋਂ 5 ਸਾਲ ਤੱਕ ਦੇ ਬੱਚਿਆਂ ਦੀ ਡਾਇਰਿਆ ਨਾਲ ਹੋਣ ਵਾਲੀ ਮੌਤ ਰੋਕਣ ਲਈ ਸਿਹਤ ਵਿਭਾਗ ਵੱਲੋਂ ਚਲਾਈ ਜਾਵੇਗੀ ਦਸਤ ਰੋਕੋ ਮੁਹਿੰਮ

ਸੰਗਰੂਰ, 25 ਜੂਨ 2024 : ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ  ਜੋਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ 0 ਤੋਂ 5 ਸਾਲ ਤੱਕ ਦੇ ਬੱਚਿਆਂ ਦੀਆਂ ਦਸਤਾਂ ਨਾਲ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਦੇ ਮਕਸਦ ਨਾਲ ਸਿਹਤ ਵਿਭਾਗ ਵੱਲੋਂ ਪੂਰੇ ਜ਼ਿਲ੍ਹੇ ਵਿਚ  ਦਸਤ ਰੋਕੋ ਮੁਹਿੰਮ ਚਲਾਈ ਜਾਵੇਗੀ। ਇਸ ਮੁਹਿੰਮ ਸਬੰਧੀ ਜਾਣਕਾਰੀ ਦਿੰਦਿਆਂ ਡਾ. ਕਿਰਪਾਲ ਸਿੰਘ ਨੇ ਦੱਸਿਆ ਕਿ ‘ਡਾਇਰੀਏ ਦੀ ਰੋਕਥਾਮ

ਵਿਧਾਇਕ ਸੇਖੋਂ ਨੇ ਹਰਦਿਆਲੇਆਣਾ ਵਿਖੇ ਵਿਕਾਸ ਕਾਰਜ ਕਰਵਾਏ ਸ਼ੁਰੂ
  • ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ

ਫਰੀਦਕੋਟ 25 ਜੂਨ 2024 : ਗ੍ਰਾਮ ਪੰਚਾਇਤ ਹਰਦਿਆਲੇਆਣਾ ਵਿਖੇ ਕਾਫੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਪਿੰਡ ਦੇ ਗੰਦੇ ਪਾਣੀ ਦੇ ਨਿਕਾਸੀ ਦੀ ਸਮੱਸਿਆ ਦਾ ਹੱਲ ਸ. ਗੁਰਦਿੱਤ ਸਿੰਘ ਸੇਖੋਂ ਐਮ.ਐਲ.ਏ. ਹਲਕਾ ਫ਼ਰੀਦਕੋਟ ਵੱਲੋਂ ਪਿੰਡ ਤੋਂ ਲੈ ਕੇ ਛੱਪੜ ਤੱਕ ਪੰਚਾਇਤ ਵੱਲੋ ਗੰਦੇ ਪਾਣੀ ਦੀ ਨਿਕਾਸੀ ਲਈ

ਹਾਈ ਬੀਮ ਲਾਈਟਾਂ ਨਾਲ ਵਹੀਕਲ ਚਲਾਉਣ ਤੇ ਹੋਵੇਗਾ ਚਾਲਾਨ-ਵਿਨੀਤ ਕੁਮਾਰ
  • ਮੈਡੀਕਲ ਕਾਲਜ ਦੇ ਬਾਹਰ ਟ੍ਰੈਫਿਕ ਸਮੱਸਿਆ ਨੂੰ ਹੱਲ ਕਰਨ ਦੇ ਦਿੱਤੇ ਨਿਰਦੇਸ਼

ਫਰੀਦਕੋਟ 25 ਜੂਨ 2024 :  ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਪੁਲਿਸ ਦੇ ਟ੍ਰੈਫਿਕ ਵਿੰਗ ਨੂੰ ਹਦਾਇਤ ਕੀਤੀ ਕਿ ਜਿਲ੍ਹੇ ਦੇ ਵਿੱਚ ਰਾਤ ਦੇ ਸਮੇਂ ਵਹੀਕਲ ਹਾਈ ਬੀਮ ਲਾਈਟਾਂ ਤੇ ਚਲਾਉਣ ਅਤੇ ਵਾਹਨ ਤੇਜ਼ ਰਫਤਾਰ ਨਾਲ ਚਲਾਉਣ ਵਾਲਿਆਂ ਤੇ ਸਖਤ ਕਾਰਵਾਈ ਕੀਤੀ ਜਾਵੇ ਅਤੇ ਅਜਿਹੇ ਵਾਹਨਾਂ ਦੇ ਵੱਧ

ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਫਿਜ਼ੀਕਲ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ

ਫਰੀਦਕੋਟ 25 ਜੂਨ 2024 : ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ ) ਦੇ ਕੈਂਪ ਟ੍ਰੇਨਿੰਗ ਅਫਸਰ ਕੈਪਟਨ (ਰਿਟਾਇਡ) ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੋ ਯੁਵਕ ਅਗਨੀਵੀਰ ਫੌਜ ਦੀ ਅਪ੍ਰੈਲ 2024 ਮਹੀਨੇ ਵਿੱਚ ਹੋਈ ਲਿਖਤੀ ਪ੍ਰੀਖਿਆ ਵਿੱਚੋ ਪਾਸ ਹੋ ਗਏ ਹਨ । ਉਨ੍ਹਾਂ ਯੁਵਕਾਂ ਦਾ ਫਿਜ਼ੀਕਲ ਟੈਸਟ 01 ਅਕਤੂਬਰ 2024 ਤੋਂ 08 ਅਕਤੂਬਰ 2024 ਤੱਕ ਹੋਣਾ

ਸਰਕਾਰ ਤੁਹਾਡੇ ਦੁਆਰ ਪਹਿਲਕਦਮੀ ਤਹਿਤ ਪਿੰਡ ਕੁਤਬਾ ਵਿਖੇ ਕੈਂਪ 28 ਜੂਨ ਨੂੰ, ਡਿਪਟੀ ਕਮਿਸ਼ਨਰ
  • ਕੈਂਪ ਦੌਰਾਨ ਪਿੰਡ ਕੁਤਬਾ, ਬਾਹਮਣੀਆਂ, ਲੋਹਗੜ੍ਹ ਅਤੇ ਨਿਹਾਲੂਵਾਲ ਦੇ ਵਾਸੀਆਂ ਨੂੰ ਸਰਕਾਰੀ ਸਕੀਮਾਂ ਦਾ ਲਾਹਾ ਉਨ੍ਹਾਂ ਦੇ ਘਰਾਂ ਦੇ ਨੇੜੇ ਦਿੱਤਾ ਜਾਵੇਗਾ 

ਬਰਨਾਲਾ, 25 ਜੂਨ 2024 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ 'ਸਰਕਾਰ ਤੁਹਾਡੇ ਦੁਆਰ' ਪਹਿਲਕਦਮੀ ਤਹਿਤ 28 ਜੂਨ ਨੂੰ ਪਿੰਡ ਕੁਤਬਾ ਵਿਖੇ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ ਜਿਸ ਵਿੱਚ

ਜ਼ਿਲ੍ਹਾ ਪ੍ਰਸ਼ਾਸਨ ਨੇ ਨਸ਼ਿਆਂ ਖਿਲਾਫ ਮੁਹਿੰਮ ਭਖਾਉਣ ਲਈ ਰਣਨੀਤੀ ਉਲੀਕੀ: ਡਿਪਟੀ ਕਮਿਸ਼ਨਰ
  • ਨਸ਼ਿਆਂ ਖਿਲਾਫ ਲੜਾਈ ਜਿੱਤਣ ਲਈ ਲੋਕਾਂ ਤੋਂ ਸਹਿਯੋਗ ਲਿਆ ਜਾਵੇਗਾ: ਜ਼ਿਲ੍ਹਾ ਪੁਲਿਸ ਮੁਖੀ 
  • ਨੌਜਵਾਨਾਂ 'ਚ ਖੇਡਾਂ ਪ੍ਰਤੀ ਲਗਨ ਵਧਾਉਣ ਲਈ ਹਰ ਪਿੰਡ 'ਚ ਹੋਣਗੇ ਖੇਡ ਮੈਦਾਨ 
  • ਜ਼ਿਲ੍ਹਾ ਪੱਧਰੀ ਐਨ - ਕਾਰਡ ਦੀ ਬੈਠਕ 'ਚ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੇ ਕੀਤਾ ਵਿਚਾਰ-ਵਟਾਂਦਰਾ 
  • ਨਸ਼ਿਆਂ ਸਬੰਧੀ ਗੁਪਤ ਸੂਚਨਾ ਦੇਣ ਲਈ ਪੁਲਿਸ ਵੱਲੋਂ ਵਟਸਐਪ ਨੰਬਰ 7508080280 ਜਾਰੀ
ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ 27 ਜੂਨ ਨੂੰ ਆਯੋਜਿਤ ਕੀਤਾ ਜਾ ਰਿਹਾ ਹੈ ਪਲੇਸਮੈਂਟ ਕੈਂਪ 

ਬਰਨਾਲਾ, 25 ਜੂਨ 2024 : ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਮਿਤੀ 27 ਜੂਨ, 2024 ਦਿਨ ਵੀਰਵਾਰ ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 01:00 ਵਜੇ ਤੱਕ,ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ,ਦੂਸਰੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਰਨਾਲਾ ਵਿਖੇ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਪਲੇਸਮੈਂਟ ਕੈਂਪ ਵਿਚ ਜ਼ਿਲ੍ਹਾ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ ਵਿਖੇ 27 ਜੂਨ ਨੂੰ ਲਗਾਇਆ ਜਾਵੇਗਾ ਸਵੈ-ਰੋਜ਼ਗਾਰ ਤੇ ਪਲੇਸਮੈਂਟ ਕੈਂਪ-ਡਿਪਟੀ ਕਮਿਸ਼ਨਰ
  • ਵੱਖ-ਵੱਖ ਵਿਭਾਗਾਂ ਵੱਲੋਂ ਉਪਲੱਬਧ ਸਵੈ-ਰੋਜ਼ਗਾਰ ਸਕੀਮਾਂ, ਟ੍ਰੇਨਿੰਗ ਅਤੇ ਰੋਜ਼ਗਾਰ ਸਬੰਧੀ ਦਿੱਤੀ ਜਾਵੇਗੀ ਜਾਣਕਾਰੀ

ਤਰਨ ਤਾਰਨ, 25 ਜੂਨ 2024 : ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ 27 ਜੂਨ, 2024 ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਵਿਖੇ ਸਵੈ-ਰੋਜ਼ਗਾਰ ਤੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ

ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ

ਤਰਨ ਤਾਰਨ, 25 ਜੂਨ 2024 : ਜ਼ਿਲ੍ਹੇ `ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਹਰਜਿੰਦਰ ਸਿੰਘ ਸੰਧੂ ਅਤੇ ਉਪ ਅਰਥ ਤੇ

ਬਾਸੀਆਂ-ਕਮਾਲਕੇ ਤੇ ਆਦਰਾਮਾਨ ਵਿਖੇ ਚੱਲ ਰਹੀਆਂ ਕਮਰਸ਼ੀਅਲ ਖੱਡਾਂ ਸਰਕਾਰ ਤੋਂ ਮੰਨਜ਼ੂਰਸ਼ੁਦਾ
  • ਸੋਸ਼ਲ ਮੀਡੀਆ ਉੱਪਰ  ਇਹਨਾਂ ਸਾਈਟਾਂ ਤੇ ਨਜਾਇਜ਼ ਮਾਈਨਿੰਗ ਦੀ ਵੀਡਿਉ ਬੇਬੁਨਿਆਦ-ਜੇ.ਈ. ਮਾਈਨਿੰਗ ਰਿਤੇਸ਼ ਕੁਮਾਰ
  • ਉਪ ਕਪਤਾਨ ਪੁਲਿਸ ਧਰਮਕੋਟ ਨਾਲ ਕੀਤਾ ਖੱਡ ਦਾ ਨਿਰੀਖਣ, ਟਰੈਕਟਰ/ਟਿੱਪਰਾਂ ਦੇ ਡਰਾਇਵਰਾਂ ਪਾਸੋਂ ਲਏ ਬਿਆਨ

ਮੋਗਾ 25 ਜੂਨ 2024 : ਸ਼ੋਸ਼ਲ ਮੀਡੀਆ ਅਤੇ ਅਲੱਗ-ਅਲੱਗ ਚੈਨਲਾਂ ਉੱਪਰ ਚੱਲ ਰਹੀ ਨਜਾਇਜ ਮਾਈਨਿੰਗ ਸਬੰਧੀ ਵੀਡੀਓ ਸੰਬੰਧੀ ਜੇ.ਈ. ਮਾਈਨਿੰਗ