news

Jagga Chopra

Articles by this Author

26 ਜੂਨ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲਗਾਇਆ ਜਾਵੇਗਾ ਰੋਜ਼ਗਾਰ ਕੈਂਪ

ਅੰਮ੍ਰਿਤਸਰ 25 ਜੂਨ 2024 : ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ-ਰੋਜ਼ਗਾਰ ਦੇ ਕਾਬਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ਼੍ਰੀਮਤੀ ਨੀਲਮ ਮਹੇ ਨੇ ਕੀਤਾ ਕਿ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ

ਡਿਪਟੀ ਕਮਿਸ਼ਨਰ ਦਫਤਰ ਆਉਣ ਵਾਲੇ ਲੋਕਾਂ ਲਈ ਸਵਾਗਤ ਤੇ ਸਹਾਇਤਾ ਕੇਂਦਰ ਬਣਾਇਆ
  • ਡਿਪਟੀ ਕਮਿਸ਼ਨਰ ਅੰਮਿ੍ਰਤਸਰ ਨੇ ਕੀਤੀ ਨਿਵੇਕਲੀ ਪਹਿਲ
  • ਸੁਪਰਡੈਂਟ ਹਰਪਾਲ ਸਿੰਘ ਨੂੰ ਲੋਕ ਮਸਿਲਆਂ ਦੇ ਹੱਲ ਲਈ ਲਗਾਇਆ ਇੰਚਾਰਜ

ਅੰਮਿ੍ਰਤਸਰ, 25 ਜੂਨ 2024 : ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਡਿਪਟੀ ਕਮਿਸ਼ਨਰ ਦਫਤਰ ਵਿਚ ਆਪਣੇ ਕੰਮਾਂ ਲਈ ਆਉਂਦੇ ਲੋਕਾਂ ਦੇ ਬੈਠਣ ਅਤੇ ਕੰਮਕਾਰ ਕਰਵਾਉਣ ਵਿਚ ਆਉਂਦੀ ਮੁਸ਼ਿਕਲ ਦਾ ਹੱਲ ਕਰਦੇ ਹੋਏ ਡਿਪਟੀ ਕਮਿਸ਼ਨਰ ਕੰਪਲੈਕਸ ਵਿਚ ਲੋਕਾਂ

ਡਿਪਟੀ ਕਮਿਸ਼ਨਰ ਵੱਲੋਂ 25 ਕਰੋੜ ਰੁਪਏ ਦੇ ਨਿਵੇਸ਼ ਵਾਲੀਆਂ ਸਨਅਤੀ ਇਕਾਈਆਂ ਨੂੰ ਰਾਈਟ ਟੂ ਬਿਜਨੈਸ ਐਕਟ ਅਧੀਨ ਪ੍ਵਾਨਗੀ ਜਾਰੀ 
  • 200 ਤੋਂ ਵੱਧ ਵਿਅਕਤੀਆਂ ਨੂੰ ਮਿਲੇਗਾ ਰੋਜ਼ਗਾਰ

ਅੰਮਿ੍ਤਸਰ, 25 ਜੂਨ 2024 : ਸਰਕਾਰ ਵਲੋਂ ਰਾਜ ਵਿਚ ਨਿਵੇਸ਼ ਦੇ ਮੌਕੇ ਵਧਾਉਣ ਤੇ ਰੋਜ਼ਗਾਰ ਦੇ ਸਾਧਨ ਪੈਦਾ ਕਰਨ ਲਈ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਕਾਰੋਬਾਰ ਨਾਲ ਸਬੱਧਤ ਕਈ ਤਰ੍ਹਾਂ ਦੀਆਂ ਸਹੂਲਤਾਂ ਆਨ ਲਾਈਨ ਮੁਹਇਆ ਕਰਵਾਈਆਂ ਜਾ ਰਹੀਆਂ ਹਨ, ਜਿਸ ਨਾਲ ਉਦਯੋਗਪਤੀਆਂ ਨੂੱ ਵਖ-ਵਖ ਦਫ਼ਤਰ ਦੇ ਚਕਰ ਨਹੀਂ ਮਾਰਨੇ ਪੈਂਦੇ ਅਤੇ

ਰੈਡ ਕਰਾਸ ਨੇ ਮੀਰਾਂਕੋਟ ਚੋਂਕ ਵਿੱਚ ਸੜ੍ਹੇ ਖੋਖਿਆਂ ਲਈ ਮੁਆਵਜਾ ਰਾਸ਼ੀ ਵੰਡੀ
  • ਲੋੜਵੰਦਾਂ ਦੀ ਬਾਂਹ ਫੜ੍ਹਨਾ ਹੀ ਰੈਡ ਕਰਾਸ ਦਾ ਮੁੱਖ ਕੰਮ –ਡਿਪਟੀ ਕਮਿਸ਼ਨਰ

ਅੰਮ੍ਰਿਤਸਰ 25 ਜੂਨ 2024 : ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਜੋ ਕਿ ਜਿਲ੍ਹਾ ਰੈਡ ਕਰਾਸ ਸੋਸਾਇਟੀ ਦੇ ਪ੍ਰਧਾਨ ਵੀ ਹਨ ਦੀ ਅਗਵਾਈ ਹੇਠ ਅੱਜ ਰੈਡ ਕਰਾਸ ਨੇ ਬੀਤੀ ਦਿਨੀ ਮੀਰਾਂਕੋਟ ਚੌਂਕ ਵਿੱਚ ਅੱਗ ਲੱਗਣ ਕਾਰਨ ਸੜ੍ਹ ਗਏ 6 ਖੋਖਿਆਂ ਦੇ ਮਾਲਕਾਂ ਨੂੰ 10-10ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇ

ਅੰਮ੍ਰਿਤਸਰ ਜਿਲ੍ਹਾ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਮੁਹੱਇਆ ਕਰਵਾਉਣ ਵਿੱਚ ਰਾਜ ਭਰ ਵਿਚੋਂ ਪਹਿਲੇ ਨੰਬਰ ਤੇ
  • ਲੋਕਾਂ ਨੂੰ ਘਰ ਬੈਠੇ ਸਰਕਾਰੀ ਸੇਵਾਵਾਂ ਦਾ ਲਾਭ ਦਿੱਤਾ ਜਾਵੇ : ਡਿਪਟੀ ਕਮਿਸ਼ਨਰ

ਅੰਮ੍ਰਿਤਸਰ 25 ਜੂਨ 2024 : ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਜਿਲ੍ਹੇ ਵਿੱਚ ਚੱਲ ਰਹੇ ਸੁਵਿਧਾ ਕੇਂਦਰਾਂ ਦੇ ਕੰਮਾਂ ਦੀ ਸਮੀਖਿਆ ਕਰਦੇ ਸਾਰੇ ਕੇਂਦਰਾਂ ਦੇ ਕਰਮਚਾਰੀਆਂ ਨੁੰ ਵਧਾਈ ਦਿੰਦਿਆਂ ਦੱਸਿਆ ਕਿ ਅੰਮ੍ਰਿਤਸਰ ਜਿਲ੍ਹਾ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਮੁਹੱਇਆ ਕਰਵਾ ਕੇ ਰਾਜ

ਮੁੱਖ ਖੇਤੀਬਾੜੀ ਅਫਸਰ ਨੇ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਹਿੱਤ ਬੀਜ ਕੰਪਨੀਆਂ ਅਤੇ ਵਿਕਰੇਤਾਵਾਂ ਨਾਲ ਕੀਤੀ ਮੀਟਿੰਗ 

ਅੰਮ੍ਰਿਤਸਰ, 25 ਜੂਨ 2024 : ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸ. ਜਸਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਤਜਿੰਦਰ ਸਿੰਘ ਵਲੋਂ ਖੇਤੀ ਭਵਨ ਅੰਮ੍ਰਿਤਸਰ ਵਿਖੇ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਮੱਕੀ ਹੇਠ ਰਕਬਾ ਵਧਾਉਣ ਲਈ ਵਿਸ਼ੇਸ਼ ਉਪਰਾਲੇ ਕਰਨ ਸਬੰਧੀ ਮੱਕੀ ਬੀਜ ਕੰਪਨੀਆਂ ਦੇ ਨੁਮਾਇੰਦਿਆਂ ਅਤੇ

ਅੰਮ੍ਰਿਤਸਰ  ਸੀ.ਆਈ.ਏ. ਸਟਾਫ ਨੇ ਅਸਲੇ ਤੇ ਨਸ਼ੇ ਸਮੇਤ ਤਿੰਨ ਮੁਲਜ਼ਮ ਕੀਤੇ ਕਾਬੂ

ਅੰਮ੍ਰਿਤਸਰ, 24 ਜੂਨ 2024 : ਸੀ.ਆਈ.ਏ. ਸਟਾਫ਼ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਵੱਲੋਂ 6 ਪਿਸਤੌਲ ਮੈਗਜ਼ੀਨ, ਹੈਰੋਇਨ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਤਿੰਨਾਂ ਨੌਜਵਾਨਾਂ ਨੂੰ ਕਾਬੂ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਕਾਬੂ ਕੀਤੇ ਨੌਜਵਾਨਾਂ ਨੂੰ ਪੁਲਿਸ ਵਲੋਂ ਸਥਾਨਿਕ ਅਦਾਲਤ ਵਿਚ ਪੇਸ਼ ਕਰਕੇ 2 ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਹੈ ਜਿਥੇ ਪੁੱਛਗਿਛ ਦੌਰਾਨ ਹੋਰ

ਮੁੱਖ ਮੰਤਰੀ ਨੂੰ ਸੂਬੇ 'ਚ ਨਸ਼ਿਆਂ 'ਤੇ ਰੋਕ ਲਗਾਉਣ 'ਚ ਅਸਫਲ : ਤਰੁਣ ਚੁੱਘ 

ਚੰਡੀਗੜ੍ਹ, 24 ਜੂਨ : ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਹ ਸਪੱਸ਼ਟ ਕਰਨ ਦੀ ਮੰਗ ਕੀਤੀ ਹੈ ਕਿ ਕੀ 10,000 ਪੰਜਾਬ ਪੁਲੀਸ ਮੁਲਾਜ਼ਮਾਂ ਦੇ ਤਬਾਦਲੇ ਡਰੱਗ ਮਾਫੀਆ ਨਾਲ ਸਬੰਧਾਂ ਕਾਰਨ ਕੀਤੇ ਗਏ ਹਨ ਜਾਂ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਵਿੱਚ ਦੂਸਰੀਆ ਸਿਆਸੀ ਪਾਰਟੀਆਂ ਦੀ ਮਦਦ ਕਰਨ ਕਾਰਨ। ਇਸ ਮਾਮਲੇ ਵਿੱਚ ਮੁੱਖ

ਰਾਸ਼ਟਰੀ ਏਕਤਾ ਦਾ ਸੰਕਲਪ ਦੇਸ਼ ਨੂੰ ਵਿਸ਼ਵ ਗੁਰੂ ਬਣਾਉਣ ਲਈ ਲਾਜ਼ਮੀ : ਰਾਜਪਾਲ ਪ੍ਰੋਹਿਤ
  • ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਵੱਲੋਂ 39ਵੇਂ ‘ਨੈਸ਼ਨਲ ਲਰਨ ਟੂ ਲਿਵ ਟੂਗੈਦਰ ਕੈਂਪ’ ਦਾ ਸ਼ਿਵਾਲਿਕ ਪਬਲਿਕ ਸਕੂਲ, ਫੇਜ਼-6 ਵਿਖੇ ਉਦਘਾਟਨ
  • ਬਾਲ ਭਲਾਈ ਕੌਂਸਲ, ਪੰਜਾਬ ਵੱਲੋਂ 24 ਜੂਨ ਤੋਂ 29 ਜੂਨ ਤਕ ਲਾਇਆ ਜਾ ਰਿਹਾ ਹੈ ਕੈਂਪ
  • ਪੰਜਾਬ ਦੇ ਸੱਭਿਆਚਾਰ ਨੂੰ ਦਰਸਾਉਂਦੀ ਪ੍ਰਦਰਸ਼ਨੀ ਦਾ ਵੀ ਲਿਆ ਜਾਇਜ਼ਾ
  • ਪੰਜਾਬ ਦੇ ਸੱਭਿਆਚਾਰ ਨੂੰ ਦਰਸਾਉਂਦੇ ਚਿੰਨ੍ਹ ਹੱਥ-ਪੱਖੀ ਨਾਲ ਰਾਜਪਾਲ
ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 6786 ਲਾਭਪਤਾਰੀਆਂ ਨੂੰ 34 ਕਰੋੜ ਰੁਪਏ ਦੀ ਪ੍ਰਵਾਨਗੀ ਜਾਰੀ: ਡਾ.ਬਲਜੀਤ ਕੌਰ
  • ਅਨੁਸੂਚਿਤ ਜਾਤੀ ਦੇ 5357 ਲਾਭਪਤਾਰੀਆਂ ਨੂੰ 2732.07 ਲੱਖ ਰੁਪਏ ਅਤੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ `ਤੇ ਕਮਜ਼ੋਰ ਵਰਗਾਂ ਦੇ 1429 ਲਾਭਪਤਾਰੀਆਂ ਨੂੰ 728.79 ਲੱਖ ਰੁਪਏ ਦੀ ਪ੍ਰਵਾਨਗੀ ਜ਼ਾਰੀ
  • ਸਕੀਮ ਦੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਵਿਭਾਗ ਦੇ ਪੋਰਟਲ ਨੂੰ ਸੇਵਾ ਕੇਂਦਰਾਂ ਨਾਲ ਜੋੜਿਆ ਜਾਵੇਗਾ
  • ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਸੇਵਾ ਕੇਦਰਾਂ ਅਤੇ ਜਿਲ੍ਹਾ