news

Jagga Chopra

Articles by this Author

ਪੀ.ਐਸ.ਪੀ.ਸੀ.ਐਲ ਨੇ 19 ਜੂਨ ਨੂੰ 16,078 ਮੈਗਾਵਾਟ ਦੀ ਸਭ ਤੋਂ ਵੱਧ ਮੰਗ ਨੂੰ ਸਫਲਤਾਪੂਰਵਕ ਪੂਰਾ ਕੀਤਾ : ਈ.ਟੀ.ਓ.
  • ਬਿਜਲੀ ਉਪਲਬਧਤਾ ਦੇ ਢੁਕਵੇਂ ਪ੍ਰਬੰਧਾਂ ਅਤੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਸਦਕਾ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਗਈ
  • ਇਸ ਸਾਲ ਬਿਜਲੀ ਦੀ ਚੰਗਿਆੜੀ ਕਾਰਨ ਫਸਲਾਂ ਨੂੰ ਅੱਗ ਲੱਗਣ ਦੀ ਕੋਈ ਘਟਨਾ ਸਾਹਮਣੇ ਨਹੀਂ ਆਈ
  • ਚੱਲ ਰਹੇ ਝੋਨੇ ਦੇ ਸੀਜ਼ਨ ਲਈ ਬਿਜਲੀ ਸਪਲਾਈ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ, 22 ਜੂਨ 2024 : ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ

ਜ਼ਮੀਨ ਦਾ ਇੰਤਕਾਲ ਕਰਨ  ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਵੱਲੋਂ ਕਾਬੂ

ਚੰਡੀਗੜ, 22 ਜੂਨ 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੇ ਮਾਲ ਹਲਕਾ ਢਪਈ, ਸਬ ਤਹਿਸੀਲ ਕਾਦੀਆਂ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਨਵਿੰਦਰਪਾਲ ਨੂੰ 10,000 ਰੁਪਏ ਰਿਸ਼ਵਤ ਮੰਗ ਕੇ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿੰਦਾ
  • ਬੇਅਦਬੀ ਕਰਨ ਵਾਲੇ ਦੋਸ਼ੀ ਨੂੰ ਪੁਲਿਸ ਹਵਾਲੇ ਕਰਕੇ ਧਾਰਾ 295 ਤਹਿਤ ਪਰਚਾ ਦਰਜ ਕਰਵਾਇਆ

ਅੰਮ੍ਰਿਤਸਰ, 22 ਜੂਨ 2024 : ਤਰਨ ਤਾਰਨ ਜ਼ਿਲ੍ਹੇ ਦੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਠੱਠਾ ਵਿਖੇ ਇੱਕ ਵਿਅਕਤੀ ਵੱਲੋਂ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਕੀਤੀ ਗਈ ਬੇਅਦਬੀ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ

ਗੁਰਦੁਆਰਾ ਸ੍ਰੀ ਪਲਾਹ ਸਾਹਿਬ ਵਿਖੇ ਵੱਖ ਵੱਖ ਨਿਰਮਾਣ ਕਾਰਜਾਂ ਦੀ ਕਾਰਸੇਵਾ ਆਰੰਭ
  • ਗਿਆਨੀ ਰਘਬੀਰ ਸਿੰਘ ਤੇ ਐਡਵੋਕੇਟ ਹਰਜਿੰਦਰ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਰਹੀਆਂ ਮੌਜੂਦ

ਅੰਮ੍ਰਿਤਸਰ, 22 ਜੂਨ 2024 : ਛੇਵੇਂ ਪਾਤਸ਼ਾਹ ਸ੍ਰੀ ਹਰਿਗੋਬਿੰਦ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਪਲਾਹ ਸਾਹਿਬ ਵਿਖੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਨਿਰਮਾਣ ਕਾਰਜਾਂ ਲਈ ਕਾਰਸੇਵਾ ਦੀ ਸ਼ੁਰੂਆਤ ਕੀਤੀ ਗਈ। ਇਨ੍ਹਾਂ ਕੀਤੇ ਜਾਣ ਵਾਲੇ

ਸ਼੍ਰੋਮਣੀ ਕਮੇਟੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਯੋਗਾ ਕਰਨ ਵਾਲੀ ਲੜਕੀ ਖਿਲਾਫ਼ ਪੁਲਿਸ ਸ਼ਿਕਾਇਤ ਕਰਵਾਈ ਦਰਜ
  • ਅਣਗਹਿਲੀ ਵਰਤਣ ਵਾਲੇ ਤਿੰਨ ਮੁਲਾਜ਼ਮਾਂ ਖਿਲਾਫ਼ ਕੀਤੀ ਕਾਰਵਾਈ

ਅੰਮ੍ਰਿਤਸਰ, 22 ਜੂਨ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇੱਕ ਲੜਕੀ ਵੱਲੋਂ ਪ੍ਰਕਰਮਾ ਅੰਦਰ ਯੋਗਾ ਆਸਣ ਕਰਕੇ ਇਸ ਦੀ ਤਸਵੀਰ ਆਪਣੇ ਸੋਸ਼ਲ ਮੀਡੀਆ ਖਾਤਿਆਂ ਜਰੀਏ ਫੈਲਾਉਣ ਦਾ ਸਖ਼ਤ ਨੋਟਿਸ ਲੈਂਦਿਆਂ ਉਸ ਵਿਰੁੱਧ ਕਾਰਵਾਈ ਵਾਸਤੇ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ

ਸਿੱਖ ਕੌਮ ਸਿੱਖੀ ਦੀ ਚੜ੍ਹਦੀ ਕਲਾ ਲਈ ਇਕਜੁਟ ਹੋਵੇ : ਜਥੇਦਾਰ ਗਿਆਨੀ ਰਘਬੀਰ ਸਿੰਘ
  • ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ
  • ਗੁਰੂ ਸਾਹਿਬ ਨੇ ਮੀਰੀ ਪੀਰੀ ਦਾ ਸਿਧਾਂਤ ਬਖਸ਼ ਕੇ ਸਿੱਖ ਕੌਮ ਨੂੰ ਜੁਲਮ ਖਿਲਾਫ ਲੜਨ ਦੀ ਪ੍ਰੇਰਨਾ ਕੀਤੀ : 

ਅੰਮ੍ਰਿਤਸਰ, 22 ਜੂਨ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ

ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਕਬੀਰ ਜੀ ਦੇ ਜਨਮ ਦਿਹਾੜੇ ਸਬੰਧੀ ਸਮਾਗਮ

ਅੰਮ੍ਰਿਤਸਰ, 22 ਜੂਨ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ

ਪੁਲਿਸ ਜਿਲ੍ਹਾ ਲੁਧਿਆਣਾ (ਦਿਹਾਤੀ) ਵੱਲੋਂ ਨਸ਼ਿਆਂ ਖਿਲਾਫ ਬਾਸਕਟ ਬਾਲ ਟੂਰਨਾਮੈਂਟ ਦਾ ਅਯੋਜਨ ਕੀਤਾ ਗਿਆ।
  • ਜਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵ ਸਬੰਧੀ ਆਮ ਪਬਲਿਕ ਨੂੰ ਜਾਕਰੂਕ ਕਰਨ ਲਈ ਥਾਣਾ ਦਾਖਾ ਦੇ ਪਿੰਡ ਗੁੜ੍ਹੇ ਵਿਖੇ ਬਾਸਕਟ ਬਾਲ ਟੂਰਨਾਮੈਂਟ ਕਰਵਾਇਆ ਗਿਆ. ਜਿਸ ਵਿੱਚ ਪੁਲਿਸ ਜਿਲ੍ਹਾ ਲੁਧਿਆਣਾ (ਦਿਹਾਤੀ) ਅਧੀਨ ਪੈਂਦੇ ਥਾਣਿਆਂ ਪਿੰਡਾਂ ਦੀਆਂ ਟੀਮਾਂ ਨੇ ਭਾਗ ਲਿਆ। 

ਲੁਧਿਆਣਾ, 22 ਜੂਨ 2024 : ਪੁਲਿਸ ਜਿਲ੍ਹਾ ਲੁਧਿਆਣਾ (ਦਿਹਾਤੀ) ਦੀ ਪੁਲਿਸ ਵੱਲ ਮਾਨਯੋਗ

ਬਰਸਾਤੀ ਸੀਜ਼ਨ ਤੋਂ ਪਹਿਲਾਂ ਸਰਹਿੰਦ ਚੋਅ ਅਤੇ ਨਾਲਿਆਂ ਦੀ ਸਫਾਈ ਹੋਵੇਗੀ ਮੁਕੰਮਲ : ਰਾਏ
  • ਪੰਜਾਬ ਸਰਕਾਰ ਵਲੋਂ 35 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਜਾਵੇਗਾ ਸਫਾਈ ਦਾ ਕੰਮ
  • ਵਿਧਾਇਕ ਰਾਏ ਨੇ ਸਰਹਿੰਦ ਚੋਅ ਦਾ ਲਿਆ ਜਾਇਜ਼ਾ 

ਫ਼ਤਹਿਗੜ੍ਹ ਸਾਹਿਬ, 22 ਜੂਨ 2024 : ਆਉਣ ਵਾਲੇ ਬਰਸਾਤੀ ਸੀਜ਼ਨ ਤੋਂ ਪਹਿਲਾਂ-ਪਹਿਲਾਂ ਸਰਹਿੰਦ ਚੋਅ ਸਮੇਤ ਡਰੇਨਾਂ ਤੇ ਨਾਲਿਆਂ ਦੀ ਸਾਫ ਸਫਾਈ ਦਾ ਕੰਮ ਮੁਕੰਮਲ ਕਰਵਾਇਆ ਜਾਵੇਗਾ ਤਾਂ ਜੋ ਸੰਭਾਵੀ ਹੜ੍ਹਾਂ ਦੀ ਸਥਿਤੀ ਤੋਂ ਬਚਿਆ ਜਾ ਸਕੇ।

ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਕਾਰਗਰ ਅਭਿਆਸ ਹੈ ਯੋਗ: ਮੀਤ ਹੇਅਰ
  • ਸੰਸਦ ਮੈਂਬਰ ਨੇ ਸ਼ਹਿਰ ਵਾਸੀਆਂ ਨਾਲ ਕੀਤਾ ਯੋਗ, 'ਸੀ ਐਮ ਦੀ ਯੋਗਸ਼ਾਲਾ' ਪ੍ਰੋਗਰਾਮ ਦਾ ਲਾਹਾ ਲੈਣ ਦਾ ਦਿੱਤਾ ਸੱਦਾ
  • ਲੋਕ ਯੋਗ ਪ੍ਰਤੀ ਹੋਏ ਜਾਗਰੂਕ: ਡਿਪਟੀ ਕਮਿਸ਼ਨਰ 
  • ਸ਼ਹਿਰ ਵਾਸੀਆਂ ਨੂੰ ਵੰਡੇ ਮੁਫ਼ਤ ਪੌਦੇ

ਬਰਨਾਲਾ, 21 ਜੂਨ 2024 : ਅੱਜ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਯੋਗ ਸਮਾਗਮ ਇੱਥੇ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਕਰਵਾਇਆ ਗਿਆ, ਜਿਸ