news

Jagga Chopra

Articles by this Author

ਨਸ਼ਾ ਤਸਕਰਾਂ ਵਿਰੁੱਧ ਵੱਡੇ ਪੱਧਰ 'ਤੇ ਕਾਰਵਾਈ, 254 ਗ੍ਰਿਫਤਾਰ, 2.6 ਕਿਲੋਗ੍ਰਾਮ ਹੈਰੋਇਨ, 15.71 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
  • ਸੂਬੇ ਵਿੱਚੋਂ ਨਸ਼ਿਆਂ ਦਾ ਸਫਾਇਆ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਤਿੰਨ-ਪੱਖੀ ਰਣਨੀਤੀ ਅਪਣਾਈ
  • ਮਾਰਚ 2022 ਤੋਂ ਵੱਡੇ ਤਸਕਰਾਂ ਦੀਆਂ 200 ਕਰੋੜ ਰੁਪਏ ਦੀ ਕੀਮਤ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ, ਸਮਰੱਥ ਅਥਾਰਟੀ ਕੋਲ 246 ਕਰੋੜ ਰੁਪਏ ਦੀਆਂ 559 ਹੋਰ ਤਜਵੀਜ਼ਾਂ ਲੰਬਿਤ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ
  • ਸਪੈਸ਼ਲ ਡੀਜੀਪੀ/ਏਡੀਜੀਪੀ
ਹਾਈ ਕੋਰਟ ਨੇ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ‘ਤੇ ਲਗਾਈ ਰੋਕ

ਨਵੀਂ ਦਿੱਲੀ, 21 ਜੂਨ 2024 : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਿਲਾਂ ਦਿਨੋਂ-ਦਿਨ ਵਧਦੀਆਂ ਜਾ ਰਹੀਆਂ ਹਨ। ਰਾਉਸ ਐਵੇਨਿਊ ਕੋਰਟ ਦੇ ਫੈਸਲੇ ਤੋਂ ਬਾਅਦ ਅਜਿਹਾ ਲੱਗ ਰਿਹਾ ਸੀ ਕਿ ਸ਼ਾਇਦ ਕੇਜਰੀਵਾਲ ਤਿਹਾੜ ਤੋਂ ਬਾਹਰ ਆ ਜਾਣਗੇ। ਪਰ ਹਾਈਕੋਰਟ ਵਿੱਚ ਸੁਣਵਾਈ ਤੋਂ ਬਾਅਦ ਮਾਮਲਾ ਹੋਰ ਵੀ ਗੁੰਝਲਦਾਰ ਹੋ ਗਿਆ ਹੈ। ਅੱਜ ਸੁਣਵਾਈ ਤੋਂ ਬਾਅਦ ਹਾਈ ਕੋਰਟ ਨੇ

ਵਿਜੀਲੈਂਸ ਬਿਊਰੋ ਨੇ 1.55 ਕਰੋੜ ਦੇ ਗ਼ਬਨ ਦਾ ਕੀਤਾ ਪਰਦਾਫਾਸ਼, ਚੌਲਾਂ ਦੀਆਂ 1138 ਬੋਰੀਆਂ ਨਾਲ ਲੱਦੇ 2 ਟਰੱਕ ਕੀਤੇ ਜ਼ਬਤ  

ਹੁਸ਼ਿਆਰਪੁਰ, 21 ਜੂਨ 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਗੋਦਾਮ ’ਤੇ ਛਾਪੇਮਾਰੀ ਕਰਕੇ 1.55 ਕਰੋੜ ਰੁਪਏ ਦੇ ਵੱਡੇ ਗ਼ਬਨ ਦਾ ਪਰਦਾਫਾਸ਼ ਕਰਦਿਆਂ ਚੌਲਾਂ ਦੀਆਂ 1138 ਬੋਰੀਆਂ ਨਾਲ ਲੱਦੇ 2 ਟਰੱਕ ਜ਼ਬਤ ਕੀਤੇ ਹਨ। ਇਸ ਸਬੰਧੀ ਵਿਜੀਲੈਂਸ ਬਿਊਰੋ ਨੇ ਸ਼ਿਵ ਸ਼ਕਤੀ ਰਾਈਸ ਮਿੱਲ, ਗੜ੍ਹਸ਼ੰਕਰ, ਜ਼ਿਲ੍ਹਾ ਹੁਸ਼ਿਆਰਪੁਰ ਦੇ ਮਾਲਕ ਗੋਪਾਲ ਗੋਇਲ  ਸਣੇ  ਦੋ ਟਰੱਕ ਡਰਾਈਵਰਾਂ ਜਗਪਾਲ ਸਿੰਘ

ਸਿਹਤਮੰਤ ਜੀਵਨ ਸ਼ੈਲੀ ਲਈ ਯੋਗ ਇਕ ਪੱਕਾ ਹੱਲ ਹੈ : ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ

ਹੁਸ਼ਿਆਰਪੁਰ, 21 ਜੂਨ 2024 : ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਿਹਤਮੰਤ ਜੀਵਨ ਸ਼ੈਲੀ ਲਈ ਯੋਗ ਇਕ ਪੱਕਾ ਹੱਲ ਹੈ। ਉਨ੍ਹਾਂ ਕਿਹਾ ਕਿ ਯੋਗ ਸਾਡੇ ਰਿਸ਼ੀਆਂ-ਮੁਨੀਆਂ ਦੀ ਮਹਾਨ ਪਰੰਪਰਾ ਹੈ ਅਤੇ ਇਹ ਮਨ ਅਤੇ ਸ਼ਰੀਰ ਦੋਵਾਂ ਦਾ ਹੀ ਵਿਕਾਸ ਕਰਦਾ ਹੈ। ਉਹ ਅੱਜ ਪੁਲਿਸ ਲਾਈਨ ਗਰਾਊਂਡ ਹੁਸ਼ਿਆਰਪੁਰ ਵਿਚ 10ਵੇਂ ਅੰਤਰਰਾਸ਼ਟਰੀ ਯੋਗ ਦਿਵਸ ’ਤੇ ਸੀ

ਪੰਜਾਬ ਸਰਕਾਰ ਵੱਲੋਂ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤੇ ਗਏ 05 ਆਟੋਮੋਟਿਵ ਐਂਡ ਡਰਾਇਵਿੰਗ ਸਕਿੱਲ ਸੈਂਟਰ- ਲਾਲਜੀਤ ਸਿੰਘ ਭੁੱਲਰ

ਤਰਨ ਤਾਰਨ, 21 ਜੂਨ 2024 : ਪੰਜਾਬ ਸਰਕਾਰ ਵੱਲੋਂ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਬਠਿੰਡਾ, ਰੂਪ ਨਗਰ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਤਰਨ ਤਾਰਨ ਵਿਖੇ 05 ਆਟੋਮੋਟਿਵ ਐਂਡ ਡਰਾਇਵਿੰਗ ਸਕਿੱਲ ਸੈਂਟਰ ਸ਼ੁਰੂ ਕੀਤੇ ਗਏ ਹਨ ਤਾਂ ਹੋ ਲੋੜਵੰਦਾਂ ਨੂੰ ਡਰਾਇਵਿੰਗ ਸਕਿੱਲ ਸਿੱਖਣ ਲਈ ਦੂਰ-ਦੁਰਾਡੇ ਨਾ ਜਾਣਾ ਪਵੇ। ਇਹ ਜਾਣਕਾਰੀ ਕੈਬਨਿਟ ਮੰਤਰੀ ਪੰਜਾਬ ਸ੍ਰ: ਲਾਲਜੀਤ ਸਿੰਘ ਭੁੱਲਰ ਨੇ

ਯੋਗਾ ਕਲੱਬ ਰਾਏਕੋਟ ਵਲੋਂ ਮਨਾਇਆ ਗਿਆ ਯੋਗ ਦਿਵਸ 

ਰਾਏਕੋਟ, 21 ਜੂਨ 2024 : ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਯੋਗਾ ਕਲੱਬ ਰਾਏਕੋਟ ਵਲੋਂ ਸਥਾਨਕ ਤਲਾਬ ਵਾਲ ਮੰਦਰ ਦੀ ਪਾਰਕ ’ਚ ਪੰਜਾਬ ਸਰਕਾਰ ਵਲੋਂ ਨਿਯੁਕਤ ਯੋਗ ਅਧਿਆਪਕ ਅਵਤਾਰ ਸਿੰਘ ਦੀ ਦੇਖ ਰੇਖ ਹੇਠ ਯੋਗਾ ਦਿਵਸ ਮਨਾਇਆ ਗਿਆ। ਇਸ ਮੌਕੇ ਸ਼ਹਿਰ ਦੇ ਕਈ ਯੋਗ ਅਭਿਆਸੀ ਜੋ ਹਰ ਸਵੇਰ-ਸ਼ਾਮ ਤਲਾਬ ਵਾਲਾ ਮੰਦਰ ’ਚ ਯੋਗਾ ਕਰਨ ਆਉਂਦੇ ਹਨ ਸ਼ਾਮਲ ਹੋਏ, ਇਹਨਾਂ ਵਿੱਚ ਔਰਤਾਂ, ਨੋਜਵਾਨ

ਮੋਹਾਲੀ ‘ਚ ਬੈਂਕ ਦੇ ਸਕਿਓਰਿਟੀ ਗਾਰਡ ਨੇ ਚਲਾਈ ਗੋਲ਼ੀ, ਨੌਜਵਾਨ ਦੀ ਮੌਤ 

ਮੋਹਾਲੀ, 21 ਜੂਨ 2024 : ਮੋਹਾਲੀ ਦੇ ਪਿੰਡ ਮਾਜਰਾ ’ਚ ਯੂਨੀਅਨ ਬੈਂਕ ਵਿੱਚ ਤਾਇਨਾਤ ਸੁਰੱਖਿਆ ਕਰਮੀ ਗੁਰਵਿੰਦਰ ਸਿਘ ਨੇ ਬੈਂਕ ਵਿੱਚ ਆਏ ਨੌਜਵਾਨ ਮਨਵੀਰ ‘ਤੇ ਗੋਲੀ ਚਲਾ ਦਿੱਤੀ। ਗੋਲੀ ਨੌਜਵਾਨ ਦੇ ਢਿੱਡ ਵਿੱਚ ਵੱਜੀ, ਜਿਸ ਨਾਲ ਉਸ ਦੀ ਪੀਜੀਆਈ ਵਿੱਚ ਇਲਾਜ ਦੌਰਾਨ ਮੌਤ ਹੋ ਗਈ ਹੈ। ਜਾਣਕਾਰੀ ਮੁਤਾਕਰ ਸੁਰੱਖਿਆ ਕਰਮੀ ਅਤੇ ਨੌਜਵਾਨ ਵਿਚਕਾਰ ਬਹਿਸ ਹੋਈ ਸੀ, ਇਹ ਬਹਿਸ ਇੰਨੀ

ਲੇਬਨਾਨ ਵਿੱਚ ਇਜ਼ਰਾਈਲੀ ਹਵਾਈ ਹਮਲਿਆਂ ਵਿੱਚ 3 ਦੀ ਮੌਤ, 2 ਜ਼ਖਮੀ

ਬੇਰੂਤ, 21 ਜੂਨ 2024 : ਲੇਬਨਾਨ ਦੇ ਦੱਖਣੀ ਇਲਾਕਿਆਂ 'ਚ ਇਜ਼ਰਾਇਲੀ ਹਵਾਈ ਹਮਲਿਆਂ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਨਾਗਰਿਕ ਜ਼ਖਮੀ ਹੋ ਗਏ। ਲੇਬਨਾਨੀ ਫੌਜੀ ਸੂਤਰਾਂ ਨੇ ਸਿਨਹੂਆ ਨੂੰ ਦੱਸਿਆ। ਸੂਤਰ, ਜਿਨ੍ਹਾਂ ਨੇ ਆਪਣਾ ਨਾਮ ਗੁਪਤ ਰੱਖਣ ਨਾਲ ਗੱਲ ਕੀਤੀ, ਨੇ ਕਿਹਾ ਕਿ ਇੱਕ ਇਜ਼ਰਾਈਲੀ ਲੜਾਕੂ ਜਹਾਜ਼ ਨੇ ਦੱਖਣ-ਪੂਰਬੀ ਪਿੰਡ ਖਿਆਮ 'ਤੇ ਹਵਾ ਤੋਂ ਸਤ੍ਹਾ ਤੱਕ ਮਾਰ

ਫ਼ਿਰੋਜ਼ਪੁਰ 'ਚ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕੀਤਾ ਕਤਲ, ਲਾਸ਼ ਦਰਿਆ 'ਚ ਸੁੱਟੀ

ਫਿਰੋਜ਼ਪੁਰ, 21 ਜੂਨ 2024 : ਫ਼ਿਰੋਜ਼ਪੁਰ 'ਚ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕਤਲ ਕਰ ਦਿੱਤਾ। ਕਤਲ ਕਰਨ ਤੋਂ ਬਾਅਦ ਪਤਨੀ ਨੇ ਲਾਸ਼ ਬਿਆਸ ਦਰਿਆ 'ਚ ਸੁੱਟ ਦਿੱਤੀ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਸੁਖਦੀਪ ਕੌਰ ਦੇ ਪ੍ਰੇਮੀ ਹਰਜਿੰਦਰ ਸਿੰਘ, ਗੁਰਲੀਨ ਸਿੰਘ ਅਤੇ ਅਰਸ਼ਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮਿਲੀ ਜਾਣਕਾਰੀ

ਪੰਜਾਬ ਭਰ ਵਿੱਚ 356 ਵੱਡੇ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ, 200 ਕਰੋੜ ਰੁਪਏ ਦੀ ਜਾਇਦਾਦ ਕੀਤੀ ਜ਼ਬਤ : ਅਰਪਿਤ ਸ਼ੁਕਲਾ

ਮੋਹਾਲੀ, 21 ਜੂਨ 2024 : ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਪੁਲੀਸ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਹ ਮੁਹਿੰਮ ਚੰਡੀਗੜ੍ਹ ਹੈੱਡਕੁਆਰਟਰ ਦੇ ਸੀਨੀਅਰ ਅਧਿਕਾਰੀਆਂ ਦੀ ਨਿਗਰਾਨੀ ਹੇਠ ਚਲਾਈ ਜਾ ਰਹੀ ਹੈ। ਇਸ ਵਿੱਚ ਡਰੱਗ ਹੌਟਸਪੌਟ ਖੇਤਰ ਨੂੰ ਕਵਰ ਕੀਤਾ ਜਾ ਰਿਹਾ ਹੈ। ਇੱਕ ਸਾਲ ਵਿੱਚ ਪੁਲਿਸ ਨੇ ਪੰਜਾਬ ਭਰ ਵਿੱਚ 356 ਵੱਡੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ।