news

Jagga Chopra

Articles by this Author

ਟਿੱਪਰ ਅਤੇ ਅਲਟੋ ਕਾਰ ਵਿਚਕਾਰ ਹੋਈ ਭਿਆਨਕ ਟੱਕਰ, ਦੋ ਵਿਅਕਤੀਆਂ ਦੀ ਮੌਤ, 1 ਜਖ਼ਮੀ

ਚੁੰਨੀ, 21 ਜੂਨ 2024 : ਸ੍ਰੀ ਫਤਿਹਗੜ੍ਹ ਸਾਹਿਬ ਦੇ ਚੁੰਨੀ ਦੇ ਖੇੜੀ ਚੌਂਕ ਨਜ਼ਦੀਕ ਇੱਕ ਟਿੱਪਰ ਅਤੇ ਅਲਟੋ ਕਾਰ ਵਿਚਕਾਰ ਹੋਈ ਭਿਆਨਕ ਟੱਕਰ ਵਿੱਚ ਕਾਰ ਸਵਾਰ ਦੋ ਵਿਅਕਤੀਆਂ ਦੀ ਮੌਤ ਅਤੇ ਇੱਕ ਦੇ ਜਖ਼ਮੀ ਹੋ ਜਾਣ ਦੀ ਦੁੱਖਦਾਈ ਖਬਰ ਹੈ। ਜਖਮੀ ਨੂੰ ਇਲਾਜ ਲਈ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਭਰਤੀ ਕਰਵਾਇਆ ਗਿਆ ਹੈ। ਇਸ ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ

ਦਿੱਲੀ ਦੀ ਜਲ ਮੰਤਰੀ ਅਣਮਿੱਥੇ ਸਮੇਂ ਦੇ ਲਈ ਸ਼ੁਰੂ ਕੀਤੀ ਭੁੱਖ ਹੜਤਾਲ 

ਨਵੀਂ ਦਿੱਲੀ 21 ਜੂਨ 2024 : ਹਰਿਆਣਾ ਤੋਂ ਹੋਰ ਪਾਣੀ ਦਿੱਤੇ ਜਾਣ ਦੀ ਮੰਗ ਨੂੰ ਲੈ ਕੇ ਦਿੱਲੀ ਦੀ ਜਲ ਮੰਤਰੀ ਆਤਸ਼ੀ ਅੱਜ ਅਣਮਿੱਥੇ ਸਮੇਂ ਦੇ ਲਈ ਭੁੱਖ ਹੜਤਾਲ ਤੇ ਬੈਠ ਗਏ ਹਨ। ਭੁੱਖ ਹੜਤਾਲ ‘ਤੇ ਬੈਠਣ ਤੋਂ ਪਹਿਲਾਂ ਉਹਨਾਂ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ। ਰਾਜਘਾਟ ਪਹੁੰਚਣ ਸਮੇਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਅਤੇ ਆਮ ਆਦਮੀ ਪਾਰਟੀ ਦੇ

ਬੀਐਸਐਫ ਦੇ ਜਵਾਨਾਂ ਨੇ ਭਾਰਤ-ਪਾਕਿ ਬਾਰਡਰ ਦੀ ਜ਼ੀਰੋ ਲਾਇਨ ‘ਤੇ ਕੀਤਾ ਯੋਗਾ

ਅੰਮ੍ਰਿਤਸਰ 21 ਜੂਨ 2024 : ਅੱਜ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਅੰਮ੍ਰਿਤਸਰ ਅਟਾਰੀ ਭਾਰਤ ਪਾਕਿਸਤਾਨ ਬਾਰਡਰ ਦੀ ਜੀਰੋ ਲਾਈਨ ਤੇ ਬੀਐਸਐਫ ਦੇ ਜਵਾਨਾਂ ਵੱਲੋਂ ਯੋਗਾ ਕੀਤਾ ਗਿਆ। ਦੁਨੀਆ ਭਰ ਦੇ ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਯੋਗਾ ਕੀਤਾ ਜਾ ਰਿਹਾ ਹੈ। ਉਥੇ ਹੀ ਅੱਜ ਦੇ ਦਿਨ ਬੀਐਸਐਫ ਦੇ ਜਵਾਨਾਂ ਵੱਲੋਂ ਭਾਰਤ ਪਾਕਿਸਤਾਨ ਦੀ ਸਰਹੱਦ ਤੇ ਵੱਡੇ ਪੱਧਰ ਤੇ ਯੋਗਾ ਕਰਕੇ

ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਲਈ ਪਠਾਨਕੋਟ ਦੀ ਲੀਚੀ ਨੂੰ ਵਿਦੇਸ਼ਾਂ ਵਿੱਚ ਭੇਜਣ ਦੀ ਕਰੇਗੀ ਸ਼ੁਰੂਆਤ: ਚੇਤਨ ਸਿੰਘ ਜੌੜਾਮਾਜਰਾ 
  • ਪਠਾਨਕੋਟ ਦੀ ਲੀਚੀ ਦੀ ਸਭ ਤੋਂ ਪਹਿਲੀ ਖੇਪ ਐਕਸਪੋਰਟ ਕਰਨ ਲਈ ਬਾਗ਼ਬਾਨੀ ਤੇ ਸਬੰਧਤ ਵਿਭਾਗ ਵੱਲੋਂ ਤਿਆਰੀਆਂ ਜ਼ੋਰਾਂ 'ਤੇ
  • ਬਾਗ਼ਬਾਨੀ ਮੰਤਰੀ ਨੇ ਲੀਚੀ ਨੂੰ ਵਿਦੇਸ਼ਾਂ ਵਿੱਚ ਐਕਸਪੋਟ ਕਰਨ ਲਈ ਆਪਣੀ ਤਨਖ਼ਾਹ ਵਿੱਚੋਂ ਦਿੱਤੀ ਇੱਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ
  • ਬਾਗ਼ਬਾਨੀ ਵਿਭਾਗ ਵੱਲੋਂ ਸੁਜਾਨਪੁਰ ਵਿਖੇ ਕਰਵਾਏ ਗਏ ਰਾਜ ਪੱਧਰੀ ਲੀਚੀ ਸ਼ੋਅ ਅਤੇ ਵਿਚਾਰ ਗੋਸ਼ਟੀ ਵਿੱਚ
 24 ਜੂਨ ਤੋਂ 08 ਜੁਲਾਈ 2024 ਤੱਕ ਵੱਖ-ਵੱਖ ਬੀ.ਡੀ.ਪੀ.ਓ. ਦਫ਼ਤਰਾਂ ਵਿੱਚ ਲੱਗਣਗੇ ਪਲੇਸਮੈਂਟ ਕੈਂਪ - ਜ਼ਿਲ੍ਹਾ ਰੋਜ਼ਗਾਰ ਅਫ਼ਸਰ

ਗੁਰਦਾਸਪੁਰ, 21 ਜੂਨ  2024 : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਨੌਜਵਾਨਾਂ ਨੂੰ ਵੱਖ ਵੱਖ ਸੈਕਟਰਾਂ ਵਿੱਚ ਰੋਜ਼ਗਾਰ ਮੁਹੱਈਆ ਕਰਵਾਉਣ ਹਿਤ ਹਰ ਮਹੀਨੇ ਰੋਜ਼ਗਾਰ ਦਫ਼ਤਰ ਵਿਖੇ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਇਆ ਜਾ ਸਕੇ। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਪ੍ਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆਂ

ਜ਼ਿਲ੍ਹਾ ਕਚਹਿਰੀਆਂ, ਗੁਰਦਾਸਪੁਰ  ਵਿਖੇ 10ਵਾਂ ਅੰਤਰਰਾਸ਼ਟਰੀ  ਯੋਗਾ ਦਿਵਸ ਮਨਾਇਆ ਗਿਆ
  • ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ ਸਮੇਤ ਜੱਜ ਸਾਹਿਬਾਨ ਨੇ ਵੀ ਕੀਤੇ ਯੋਗਾ ਦੇ ਆਸਣ

ਗੁਰਦਾਸਪੁਰ, 21 ਜੂਨ, 2024 : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਮਿਸਟਰ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਕਾਰਜਕਾਰੀ ਚੀਫ਼ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ ਮੁਤਾਬਿਕ ਸ੍ਰੀ ਰਜਿੰਦਰ ਅਗਰਵਾਲ

ਐਸ.ਬੀ.ਐਸ.ਨਗਰ ਜ਼ਿਲ੍ਹੇ ਨੂੰ ਬੱਚਿਆਂ ਵਿੱਚ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਦਾ ਮੁਕਾਬਲਾ ਕਰਨ ਵਿੱਚ ਉੱਤਮਤਾ ਲਈ ਸਨਮਾਨਿਤ ਕੀਤਾ ਗਿਆ

ਸ਼ਹੀਦ ਭਗਤ ਸਿੰਘ ਨਗਰ, 21 ਜੂਨ 2024 : ਸ਼ਹੀਦ ਭਗਤ ਸਿੰਘ ਨਗਰ , ਪੰਜਾਬ ਨੈਸ਼ਨਲ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ਼ ਚਾਈਲਡ ਰਾਈਟਸ (ਐਨਸੀਪੀਸੀਆਰ) ਨੇ ਬੱਚਿਆਂ ਵਿੱਚ ਨਸ਼ਿਆਂ ਅਤੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਦੀ ਰੋਕਥਾਮ ਵਿੱਚ ਆਪਣੇ ਸ਼ਾਨਦਾਰ ਯਤਨਾਂ ਲਈ ਸ਼ਹੀਦ ਭਗਤ ਸਿੰਘ ਨਗਰ (ਐਸਬੀਐਸ ਨਗਰ) ਨੂੰ ਭਾਰਤ ਵਿੱਚ "ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੇ ਜ਼ਿਲ੍ਹਿਆਂ"

ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਮਝੂਰ ਦੋਆਬਾ ਫਿਲਮ ਪ੍ਰੋਡਕਸ਼ਨ ਦੀ ਨਵੀ ਫਿਲਮ ਸਹੀ ਫੈਸਲਾ ਦਾ ਪੋਸਟਰ ਕੀਤਾ ਜਾਰੀ

ਨਵਾਂਸ਼ਹਿਰ, 21 ਜੂਨ 2024 : ਮਝੂਰ ਦੋਆਬਾ ਫਿਲਮ ਪ੍ਰੋਡਕਸ਼ਨ ਦੀ ਨਵੀ ਫਿਲਮ ‘’ਸਹੀ ਫੈਸਲਾ’’ ਦਾ ਪੋਸਟਰ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਜਾਰੀ ਕੀਤਾ ਗਿਆ। ਇਸ ਮੌਕੇ ‘ਤੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ, ਜ਼ਿਲ੍ਹਾ ਮਾਲ ਅਫ਼ਸਰ ਮਨਦੀਪ ਸਿੰਘ ਮਾਨ, ਕਹਾਣੀਕਾਰ ਤੇ ਨਿਰਮਾਤਾ ਸੁਰਜੀਤ ਮਝੂਰ

ਯੋਗ ਨੂੰ ਅਪਣਾ ਕੇੇ ਤੰਦਰੁਸਤ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ-  ਵਿਧਾਇਕ ਰਾਏ 
  • ਪੂਰੀ ਦੁਨੀਆਂ ਵਿੱਚ ਯੋਗ ਨੂੰ ਪ੍ਰਫੁੱਲਤ ਕਰਨਾ, ਸਾਡੇ ਲਈ ਬੜੀ ਮਾਣ ਦੀ ਗੱਲ 
  • ਅੰਤਰ-ਰਾਸ਼ਟਰੀ ਯੋੋਗ ਦਿਵਸ ਮੌਕੇ ਆਮ ਖਾਸ ਬਾਗ ਵਿਖੇ ਵਿਸ਼ਾਲ ਯੋਗ ਕੈਂਪ ਦਾ ਆਯੋਜਨ

ਫਤਹਿਗੜ੍ਹ ਸਾਹਿਬ, 21 ਜੂਨ 2024 : ਯੋਗ ਸਾਨੂੰ ਵਿਰਾਸਤ ਵਿੱਚ ਰਿਸ਼ੀਆਂ ਮੁਨੀਆਂ ਤੋਂ ਹਾਸਲ ਹੋਇਆ ਹੈ , ਜਿਸਨੂੰ ਅੰਤਰ-ਰਾਸ਼ਟਰੀ ਪੱਧਰ ਤੇ ਮਾਣਤਾ ਹਾਸਲ ਹੋਈ ਹੈ ਤੇ ਇਹ ਸਾਡੇ ਲਈ ਬੜੇ ਹੀ ਮਾਣ ਦੀ ਗੱਲ ਹੈ।

ਅਜੌਕੇ ਸਮੇਂ ਵਿੱਚ ਤੰਦਰੁਸਤ ਰਹਿਣ ਵਾਸਤੇ ਯੋਗ ਉਤਮ ਸਾਧਨ : ਵਧੀਕ ਡਿਪਟੀ ਕਮਿਸ਼ਨਰ
  • ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਆਯੂਸ਼ ਵੱਲੋਂ ਦੇਸ਼ ਭਗਤ ਯੂਨੀਵਰਸਿਟੀ ਵਿਖੇ ਵਿਸ਼ਵ ਯੋਗ ਦਿਵਸ ਮੌਕੇ ਕਰਵਾਇਆ ਗਿਆ ਜ਼ਿਲ੍ਹਾ ਪੱਧਰੀ ਸਮਾਗਮ 

ਫ਼ਤਹਿਗੜ੍ਹ ਸਾਹਿਬ, 21 ਜੂਨ 2024 : ਅੱਜ ਦੀ ਇਸ ਭੱਜ ਦੌੜ ਦੀ ਜਿੰਦਗੀ ਵਿੱਚ ਇਨਸਾਨ ਨੂੰ ਆਪਣੀ ਸਿਹਤ ਦਾ ਧਿਆਨ ਰੱਖਣ ਵਾਸਤੇ ਜਿਆਦਾ ਸਮਾਂ ਨਹੀਂ ਮਿਲਦਾ ਜਿਸ ਕਾਰਨ ਇਨਸਾਨ ਸਰੀਰਕ ਤੇ ਮਾਨਸਿਕ ਤੌਰ ਤੇ ਚਿੰਤਾਵਾਂ ਦਾ ਸ਼ਿਕਾਰ ਹੋ ਜਾਂਦਾ ਹੈ।