news

Jagga Chopra

Articles by this Author

ਪਾਰਦਰਸ਼ੀ ਅਤੇ ਮਿਥੇ ਸਮੇਂ ਅਨੁਸਾਰ ਮੁਹੱਈਆ ਕਰਵਾਈਆਂ ਜਾਣ ਮਾਲ ਵਿਭਾਗ ਸਬੰਧੀ ਸੇਵਾਵਾਂ-ਡਿਪਟੀ ਕਮਿਸ਼ਨਰ
  • ਮਾਲ ਰਿਕਾਰਡ ਦੀ ਅਪਡੇਸ਼ਨ, ਰੈਵੀਨਿਊ ਕੋਰਟ ਮੈਨੇਜਮੈਂਟ ਸਿਸਟਮ, ਜਮ੍ਹਾਬੰਦੀ, ਮੁਸਾਵੀਆਂ ਦੀ ਡਿਜੀਟਾਈਜ਼ੇਸ਼ਨ ਆਦਿ ਸਬੰਧੀ ਕਾਰਜਾਂ ਦਾ ਵੀ ਲਿਆ ਜਾਇਜ਼ਾ
  • ਕਿਹਾ , ਸਮੂਹ ਐਸ.ਡੀ.ਐਮਜ਼ ਨੂੰ ਲੰਬਿਤ ਮਾਮਲਿਆਂ ਵਿੱਚ ਨਜ਼ਰਸਾਨੀ ਯਕੀਨੀ ਬਣਾਉਣ ਤਾਂ ਜੋ ਲੰਬਿਤ ਅਰਜ਼ੀਆਂ ਦੀ ਬਕਾਇਆ ਦਰ ਸਿਫ਼ਰ ਕੀਤੀ ਜਾ ਸਕੇ
  • ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਪੈਡਿੰਗ ਕੋਰਟ ਕੇਸ ਵਿੱਚ ਤੇਜ਼ੀ ਲਿਆ ਕੇ
ਮਲੇਰਕੋਟਲਾ ਦੇ 185 ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ 94.35 ਲੱਖ ਰੁਪਏ ਜਾਰੀ: ਡਾ.ਬਲਜੀਤ ਕੌਰ
  • ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਦਿੱਤਾ ਗਿਆ ਲਾਭ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ

ਚੰਡੀਗੜ੍ਹ, 21 ਜੂਨ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਦੇ ਮੰਤਰੀ ਡਾ. ਬਲਜੀਤ ਕੌਰ ਦੀ ਰਹਿਨੁਮਾਈ ਹੇਠ

ਪੰਜਾਬ ‘ਚ ਅੱਜ ਫਿਰ ਤੋਂ ਵਧੇਗਾ ਤਾਪਮਾਨ

ਚੰਡੀਗੜ੍ਹ, 21 ਜੂਨ 2024  : ਪੰਜਾਬ ‘ਚ ਦੋ ਦਿਨਾਂ ਤੋਂ ਪਏ ਮੀਂਹ ਅਤੇ ਤੇਜ਼ ਹਵਾਵਾਂ ਨੇ ਲੋਕਾਂ ਨੂੰ ਕਹਿਰ ਦੀ ਗਰਮੀ ਤੋਂ ਰਾਹਤ ਦਿੱਤੀ ਹੈ। ਦੋ ਦਿਨਾਂ ਦੀ ਬਰਸਾਤ ਤੋਂ ਬਾਅਦ ਪੰਜਾਬ ਦਾ ਔਸਤ ਤਾਪਮਾਨ 6.4 ਡਿਗਰੀ ਡਿੱਗ ਗਿਆ, ਜੋ ਆਮ ਨਾਲੋਂ 2.7 ਡਿਗਰੀ ਘੱਟ ਸੀ। ਮੌਸਮ ਵਿਭਾਗ ਉੱਸਰ ਅੱਜ ਤੋਂ ਤਾਪਮਾਨ ਵਿੱਚ ਫੇਰ ਵਾਧਾ ਦੇਖਣ ਨੂੰ ਮਿਲੇਗਾ। ਹਾਲਾਂਕਿ ਮੌਸਮ ਵਿਭਾਗ ਨੇ

ਅਬੋਹਰ ਵਿੱਚ ਮੀਂਹ ਕਾਰਨ ਡਿੱਗੀ ਮਕਾਨ ਦੀ ਛੱਤ, ਇੱਕ ਦੀ ਮੌਤ, ਦੋ ਜਖਮੀ

ਅਬੋਹਰ, 21 ਜੂਨ 2024 : ਅਬੋਹਰ ਵਿੱਚ ਬਾਰਿਸ਼ ਕਾਰਨ ਸ਼ੁੱਕਰਵਾਰ ਸਵੇਰੇ ਕਰੀਬ 8 ਵਜੇ ਇੱਕ ਮਕਾਨ ਦੀ ਛੱਤ ਡਿੱਗ ਗਈ। ਮੋਹਨ ਨਗਰ ‘ਚ ਵਾਪਰੇ ਹਾਦਸੇ ‘ਚ ਪਤੀ-ਪਤਨੀ ਅਤੇ ਉਨ੍ਹਾਂ ਦੀ ਬੇਟੀ ਮਲਬੇ ਹੇਠਾਂ ਦੱਬ ਗਏ। ਇਸ ਗੱਲ ਦਾ ਪਤਾ ਲੱਗਦਿਆਂ ਹੀ ਇਲਾਕੇ ਦੇ ਲੋਕ ਉਥੇ ਪਹੁੰਚ ਗਏ। ਉਨ੍ਹਾਂ ਨੇ ਮਲਬਾ ਹਟਾ ਕੇ ਜ਼ਖਮੀਆਂ ਨੂੰ ਬਾਹਰ ਕੱਢਿਆ। ਹਾਲਾਂਕਿ ਜ਼ਖਮੀ ਹਾਲਤ ‘ਚ ਹਸਪਤਾਲ

10ਵੀਂ ਅਤੇ 12ਵੀਂ ਜਮਾਤ ਦੀ ਕੰਪਾਰਟਮੈਂਟ ਪ੍ਰੈਕਟੀਕਲ ਪ੍ਰੀਖਿਆ ਦੀ ਡੇਟਸ਼ੀਟ ਜਾਰੀ

ਮੋਹਾਲੀ, 21 ਜੂਨ 2024 : ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਅਤੇ 12ਵੀਂ ਜਮਾਤ ਦੀ ਕੰਪਾਰਟਮੈਂਟ ਪ੍ਰੈਕਟੀਕਲ ਪ੍ਰੀਖਿਆ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਇਹ ਪ੍ਰੀਖਿਆ ਜੁਲਾਈ ਵਿੱਚ ਲਿਖਤੀ ਪ੍ਰੀਖਿਆ ਤੋਂ ਬਾਅਦ ਹੋਵੇਗੀ। ਪ੍ਰੀਖਿਆ 22 ਜੁਲਾਈ ਤੋਂ 26 ਜੁਲਾਈ ਦਰਮਿਆਨ ਹੋਵੇਗੀ। ਬੋਰਡ ਨੇ ਪ੍ਰੀਖਿਆ ਨਾਲ ਸਬੰਧਤ ਸਾਰੀ ਜਾਣਕਾਰੀ ਆਪਣੀ ਵੈੱਬਸਾਈਟ srsecconduct.pseb

ਪੀਐਮ ਮੋਦੀ ਨੇ ਸ਼੍ਰੀਨਗਰ ‘ਚ ਕੀਤਾ ਯੋਗਾ, ਕਿਹਾ : ਜੰਮੂ-ਕਸ਼ਮੀਰ ਯੋਗ-ਸਾਧਨਾ ਦੀ ਧਰਤੀ ਹੈ।

ਸ੍ਰੀਨਗਰ, 21 ਜੂਨ 2024 : 10ਵੇਂ ਅੰਤਰਰਾਸ਼ਟਰੀ ਯੋਗ ਦਿਵਸ 'ਤੇ ਜੰਮੂ-ਕਸ਼ਮੀਰ ਦੇ ਸ਼੍ਰੀਨਗਰ ਦੇ ਸ਼ੇਰ-ਏ-ਕਸ਼ਮੀਰ ਇੰਟਰਨੈਸ਼ਨਲ ਕਾਨਫ਼ਰੰਸ ਸੈਂਟਰ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੋਗਾ ਕੀਤਾ। ਪਹਿਲਾਂ ਇਹ ਪ੍ਰੋਗਰਾਮ ਸ਼ਾਮ ਸਾਢੇ ਛੇ ਵਜੇ ਡਲ ਝੀਲ ਦੇ ਕੰਢੇ ਹੋਣਾ ਸੀ ਪਰ ਮੀਂਹ ਕਾਰਨ ਇਸ ਨੂੰ ਹਾਲ ਵਿੱਚ ਤਬਦੀਲ ਕਰ ਦਿੱਤਾ ਗਿਆ। ਯੋਗਾ ਪ੍ਰੋਗਰਾਮ ਕਰੀਬ 8 ਵਜੇ

ਭਾਈ ਅੰਮ੍ਰਿਤਪਾਲ ਸਿੰਘ ’ਤੇ ਐਨਐਸਏ ਵਧਾਉਣ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

ਅੰਮ੍ਰਿਤਸਰ, 21 ਜੂਨ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਖਡੂਰ ਸਾਹਿਬ ਤੋਂ ਸਾਂਸਦ ਚੁਣੇ ਗਏ ਭਾਈ ਅੰਮ੍ਰਿਤਪਾਲ ਸਿੰਘ ਅਤੇ ਹੋਰ ਸਿੰਘਾਂ ’ਤੇ ਲਗਾਈ ਗਈ ਐਨਐਸਏ ਵਿੱਚ ਇੱਕ ਸਾਲ ਦਾ ਹੋਰ ਵਾਧਾ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ

ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ ’ਚ ਸਿੱਖ ਸ਼ਰਧਾਲੂਆਂ ਜਥਾ ਪਾਕਿਸਤਾਨ ਲਈ ਰਵਾਨਾ

ਅੰਮ੍ਰਿਤਸਰ, 21 ਜੂਨ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਵਿਖੇ ਹੋ ਰਹੇ ਸਮਾਗਮਾਂ ’ਚ ਸ਼ਮੂਲੀਅਤ ਕਰਨ ਲਈ ਅੱਜ ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਹੋਇਆ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਜਥੇ ਦੀ ਰਵਾਨਗੀ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਤੇ ਸ

ਹਿਮਾਚਲ ਪ੍ਰਦੇਸ਼ ’ਚ ਬੱਸ ਹੋਈ ਹਾਦਸਾ ਗ੍ਰਸਤ, ਚਾਰ ਦੀ ਮੌਤ, ਤਿੰਨ ਜ਼ਖਮੀ

ਸ਼ਿਮਲਾ ,21 ਜੂਨ 2024 :  ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਵਿੱਚ ਸ਼ੁਕਰਵਾਰ ਸਵੇਰੇ ਇੱਕ ਬੱਸ ਦੇ ਪਲਟਣ ਦੇ ਨਾਲ ਬੱਸ ਡਰਾਈਵਰ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਸੱਤ ਜ਼ਖ਼ਮੀ ਹੋ ਗਏ।। ਇਹ ਹਾਦਸਾ ਸ਼ਿਮਲਾ ਜਿਲੇ ਦੇ ਕੁੰਡੂ ਦਿਲਤਾਰੀ ਰੋਡ ਤੇ ਵਾਪਰਿਆ ਹੈ। ਜਾਣਕਾਰੀ ਮੁਤਾਬਕ ਹਾਦਸਾ ਸਵੇਰੇ 6.45 ਵਜੇ ਉਸ ਵੇਲੇ ਵਾਪਰਿਆ ਜਦੋਂ ਹਿਮਾਚਲ ਟਰਾਂਸਪੋਰਟ

ਜਲੰਧਰ ਪੱਛਮੀ ਤੋਂ ਆਪ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ ਨੇ ਭਰੇ ਨਾਮਜ਼ਦਗੀ ਪੱਤਰ

ਜਲੰਧਰ 21 ਜੁਲਾਈ 2024 : ਜਲੰਧਰ ਚ ਵਿਧਾਨ ਸਭਾ ਹਲਕਾ ਪੱਛਮੀ ਦੀ ਜਿਮਨੀ ਚੋਣ ਦੇ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਅੱਜ ਆਖਰੀ ਦਿਨ ਹੈ। ਆਮ ਆਦਮੀ ਪਾਰਟੀ ਦੇ ਜਲੰਧਰ ਪੱਛਮੀ ਤੋਂ ਉਮੀਦਵਾਰ ਮਹਿੰਦਰ ਭਗਤ ਨੇ ਅੱਜ ਆਪਣੇ ਨਾਮਜ਼ਦਗੀ ਪੱਤਰ ਭਰੇ ਹਨ। ਇਸ ਮੌਕੇ ਕੈਬਨਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਲੋਕ ਸਭਾ ਮੈਂਬਰ ਰਾਜਕੁਮਾਰ ਚੱਬੇਵਾਲ ਅਤੇ ਹੋਰ ਸੀਨੀਅਰ ਆਗੂ ਵੀ