news

Jagga Chopra

Articles by this Author

ਪੰਜਾਬ ‘ਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਅੱਜ ਆਖਰੀ ਦਿਨ
  • ਦਫ਼ਤਰਾਂ ਅੱਗੇ ਲੱਗੀਆਂ ਲੰਬੀਆਂ ਕਤਾਰਾਂ

ਚੰਡੀਗੜ੍ਹ, 4 ਅਕਤੂਬਰ 2024 : ਪੰਚਾਇਤੀ ਚੋਣਾਂ ਲਈ ਪ੍ਰਸਾਸ਼ਨ ਵਲੋਂ ਤੇ ਉਮੀਦਵਾਰਾਂ ਵੱਲੋਂ ਪੂਰੀ ਤਿਆਰੀ ਖਿੱਚੀ ਹੋਈ ਹੈ, ਪ੍ਰਸਾਸ਼ਨ ਵਲੋਂ ਹਰ ਸੰਭਵ ਤਿਆਰੀ ਕੀਤੀ ਗਈ ਹੈ ਤਾਂ ਜੋ ਲੋਕਾਂ ਨੂੰ ਕੋਈ ਪਰੇਸ਼ਾਨੀ ਨਾ ਆਵੇ।  ਪਰ ਅੱਜ ਨਾਮਜ਼ਦਗੀ ਦਾਖਲ ਕਰਨ ਦੇ ਆਖ਼ਰੀ ਦਿਨ ਦਫ਼ਤਰਾਂ ਵਿੱਚ ਲੰਬੀਆਂ ਕਤਾਰਾਂ ਹਨ। ਸ਼੍ਰੀ ਆਨੰਦਪੁਰ ਸਾਹਿਬ ਦੇ

ਈਡੀ ਵੱਲੋਂ ਪੰਜਾਬ ਦੇ ਮਸ਼ਹੂਰ ਕਾਲੋਨਾਈਜ਼ਰ ਦੇ ਟਿਕਾਣਿਆਂ ਤੇ ਛਾਪੇਮਾਰੀ

ਚੰਡੀਗੜ੍ਹ, 4 ਅਕਤੂਬਰ 2024 : ਈਡੀ ਵੱਲੋਂ ਅੱਜ ਸ਼ੁੱਕਰਵਾਰ ਸਵੇਰੇ ਅਚਾਨਕ ਲੁਧਿਆਣਾ ਵਿੱਚ ਵੱਡੀ ਕਾਰਵਾਈ ਕਰਦਿਆਂ ਸ਼ਹਿਰ ਦੇ ਮਸ਼ਹੂਰ ਕਾਲੋਨਾਈਜ਼ਰ ਅਤੇ ਕਾਰੋਬਾਰੀ ਵਿਕਾਸ ਪਾਸੀ ਦੇ ਸਾਰੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ। ਇਸ ਛਾਪੇਮਾਰੀ ਦੌਰਾਨ ਈਡੀ ਵੱਲੋਂ ਕਾਰੋਬਾਰੀ ਵਿਕਾਸ ਪਾਸੀ ਤੋਂ  ਪੁੱਛਗਿੱਛ ਕੀਤੀ ਗਈ। ਜ਼ਿਕਰਯੋਗ ਹੈ ਕਿ ਕਾਰੋਬਾਰੀ ਅਤੇ ਕਾਲੋਨਾਈਜ਼ਰ ਵਿਕਾਸ

ਗੈਰ-ਕਾਨੂੰਨੀ ਕਲੋਨੀਆਂ ਦੇ ਵਸਨੀਕਾਂ ਲਈ ਖੁਸ਼ਖ਼ਬਰੀ, ਸਰਕਾਰ ਦਾ ਨਵਾਂ ਕਾਨੂੰਨ ਪਾਵੇਗਾ ਠੱਗੀ ਨੂੰ ਠੱਲ੍ਹ

ਚੰਡੀਗੜ੍ਹ, 4 ਅਕਤੂਬਰ 2024 : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਾਜਾਇਜ਼ ਕਾਲੋਨੀਆਂ  ਵਿੱਚ ਪਲਾਟ ਖਰੀਦਣ ਵਾਲਿਆਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਬਿੱਲ, 2024ਨੇ ਗੈਰ-ਕਾਨੂੰਨੀ ਕਾਲੋਨੀਆਂ ਵਿੱਚ ਪਲਾਟ ਖਰੀਦਣ ਵਾਲੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਪੰਜਾਬ ਸਰਕਾਰ ਨੇ ਇਹ ਬਿੱਲ ਲਿਆ ਕੇ ਗ਼ੈਰਕਾਨੂੰਨੀ ਕਲੋਨੀਆਂ

ਚੋਣਾਂ ਖਤਮ ਹੋਣ ਤੱਕ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ, ਨਿਯਮ ਤੋੜਨ ‘ਤੇ ਹੋਵੇਗੀ ਕਾਰਵਾਈ

ਚੰਡੀਗੜ੍ਹ, 4 ਅਕਤੂਬਰ 2024 : ਹਰਿਆਣਾ ‘ਚ ਭਲਕੇ ਵਿਧਾਨਸਭਾ ਚੋਣਾਂ ਲਈ ਵੋਟਿੰਗ ਹੋਵੇਗੀ ਅਤੇ ਇਸਤੋਂ ਪਹਿਲਾਂ ਹੀ ਪ੍ਰਸਾਸ਼ਨ ਵੱਲੋਂ ਪੁਖ਼ਤਾ ਬੰਦੋਬਸਤ ਦੇ ਦਾਅਵੇ ਕੀਤੇ ਜਾ ਰਹੇ ਹਨ। ਚੋਣ ਕਮਿਸ਼ਨ ਨੇ ਵੀ ਸਖ਼ਤ ਹੁਕਮ ਜਾਰੀ ਕੀਤੇ ਹਨ। ਇਸ ਸੰਬਧੀ ਚੋਣ ਕਮਿਸ਼ਨ ਨੇ ਜਿਲ੍ਹਾ ਚੋਣ ਅਧਿਕਾਰੀ ਨੂੰ ਵੀ ਆਦੇਸ਼ ਜਾਰੀ ਕਰ ਦਿੱਤੇ ਹਨ। ਜੀਂਦ ਦੇ ਜ਼ਿਲ੍ਹਾ ਚੋਣ ਅਧਿਕਾਰੀ ਅਤੇ ਡੀਸੀ ਮੁਹੰਮਦ

ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ ਲਈ ਜੈਕਟਾਂ ਦੀ ਵਰਤੋਂ ਕਰਨ ਵਾਲੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼, 1.5 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਕਾਬੂ
  • ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
  • ਫੜੇ ਗਏ ਮੁਲਜ਼ਮ ਗ੍ਰਿਫਤਾਰੀ ਤੋਂ ਬਚਣ ਲਈ ਜੈਕਟਾਂ ਵਿੱਚ ਹੈਰੋਇਨ ਲੁਕਾ ਕੇ ਕਰਦੇ ਸਨ ਤਸਕਰੀ- ਡੀਜੀਪੀ ਗੌਰਵ ਯਾਦਵ
  • ਜਾਂਚ ਅਨੁਸਾਰ ਗ੍ਰਿਫ਼ਤਾਰ ਮੁਲਜ਼ਮ ਨੇ ਪਿਛਲੇ ਦੋ ਮਹੀਨਿਆਂ ਵਿੱਚ ਕੋਟਕਪੂਰਾ ਦੇ ਨਸ਼ਾ ਤਸਕਰ ਨਾਲ ਮਿਲੀਭੁਗਤ ਕਰਕੇ ਹੈਰੋਇਨ ਦੀਆਂ ਚਾਰ ਖੇਪਾਂ ਦੀ ਕੀਤੀ ਸੀ ਤਸਕਰੀ
  • ਗ੍ਰਿਫਤਾਰ ਮੁਲਜ਼ਮ
ਸਰਕਾਰੀ ਸਕੀਮਾਂ, ਨੀਤੀਆਂ ਤੇ ਯੋਜਨਾਵਾਂ ਹੇਠਲੇ ਪੱਧਰ ਤੱਕ ਪਹੁੰਚਾਈਆਂ ਜਾਣ : ਕੈਬਨਿਟ ਮੰਤਰੀ ਸੌਂਦ
  • ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ‘ਚ ਉਦਯੋਗਾਂ ਲਈ ਹੋਰ ਸੁਖਾਵਾਂ ਮਾਹੌਲ ਬਣਾਉਣ ਦੇ ਨਿਰਦੇਸ਼
  • ਛੋਟੇ ਅਤੇ ਮੱਧਮ ਵਰਗ ਦੇ ਉਦਯੋਗਾਂ ਲਈ ਕਾਰਗਰ ਕਦਮ ਉਠਾੳੇੁਣ ਲਈ ਕਿਹਾ
  • ਉਦਯੋਗ ਵਿਭਾਗ, ਇਨਵੈਸਟ ਪੰਜਾਬ ਤੇ ਬੋਰਡਾਂ-ਕਾਰਪੋਰੇਸ਼ਨਾਂ ਦੇ ਉੱਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ
  • ਉਦਯੋਗ ਵਿਭਾਗ ਨਾਲ ਸਬੰਧਤ ਕਾਰਪੋਰੇਸ਼ਨਾਂ/ਬੋਰਡਾਂ ਦੀ ਕਾਰਗੁਜ਼ਾਰੀ ਹੋਰ ਬੇਹਤਰ ਕਰਨ ਦੀਆਂ
ਰਾਜਗੁਰੂ ਨਗਰ ਵਿੱਚ ਹਰ ਸਾਲ ਦੀ ਤਰ੍ਹਾਂ 23ਵੀਂ ਰਾਮ ਜੀ ਦੀ ਲੀਲਾ ਨਾਟਕ ਦਾ ਸ਼ੁਭ ਆਰੰਭ ਬਾਵਾ ਨੇ ਆਰਤੀ ਨਾਲ ਕੀਤਾ
  • ਰਾਮਲੀਲਾ ਰਾਹੀਂ ਸ਼੍ਰੀ ਰਾਮ ਜੀ ਨੇ ਸਾਨੂੰ ਰਿਸ਼ਤਿਆਂ ਦੇ ਸਤਿਕਾਰ ਬਾਰੇ ਗਿਆਨ ਦਿੱਤਾ ਹੈ ਜਿਸ ਨੂੰ ਜੀਵਨ ਅੰਦਰ ਧਾਰਨ ਕਰਨ ਦੀ ਲੋੜ ਹੈ

ਲੁਧਿਆਣਾ, 4 ਅਕਤੂਬਰ 2024 : ਰਾਜਗੁਰੂ ਨਗਰ ਵਿਖੇ 22 ਸਾਲ ਪਹਿਲਾਂ ਲਾਲਾ ਤੇਜ ਰਾਮ ਜੀ ਦੇ ਉਪਰਾਲੇ ਅਤੇ ਸ਼ੁੱਧ ਭਾਵਨਾ ਨਾਲ ਆਰੰਭ ਕੀਤੀ ਸ੍ਰੀ ਰਾਮਲੀਲਾ ਦੁਸ਼ਹਿਰਾ ਪੂਰਨ ਸ਼ਰਧਾ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ ਅਤੇ 22 ਸਾਲਾਂ

ਪੀਏਯੂ ਦੇ ਸਾਬਕਾ ਵਿਦਿਆਰਥੀ ਨੇ ਖੇਡਾਂ ਦੀ ਭਲਾਈ ਲਈ 15 ਲੱਖ ਰੁਪਏ ਦਾ ਸਹਿਯੋਗ ਦਿੱਤਾ

ਲੁਧਿਆਣਾ 4 ਅਕਤੂਬਰ, 2024 : ਪੀ ਏ ਯੂ ਦੇ ਸਾਬਕਾ ਵਿਦਿਆਰਥੀ ਅਤੇ ਉੱਚ ਪੱਧਰੀ ਗੋਲਡ ਮੈਡਲ ਵਿਜੇਤਾ ਪਹਿਲਵਾਨ ਸ. ਗੁਲਜ਼ਾਰ ਸਿੰਘ ਬਲਿੰਗ, ਕਨੇਡਾ ਨਿਵਾਸੀ ਨੇ ਪੀਏਯੂ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ ਅਤੇ ਭਲਾਈ ਲਈ 15 ਲੱਖ ਰੁਪਏ ਦਾ ਚੈੱਕ ਭੇਂਟ ਕੀਤਾ ਹੈ। ਉਨਾਂ ਦੀ ਤਰਫੋਂ ਸ਼੍ਰੀਮਤੀ ਰਣਵੀਰ ਕੌਰ ਨੇ ਅੱਜ ਇਹ ਚੈੱਕ ਅਪਰ ਨਿਰਦੇਸ਼ਕ ਸੰਚਾਰ ਡਾ ਤੇਜਿੰਦਰ ਸਿੰਘ ਰਿਆੜ ਅਤੇ

ਪੀਏਯੂ ਦੇ ਡਾ.ਪਰਵੀਨ ਛੁਨੇਜਾ ਆਈ ਐਨ ਐੱਸ ਏ ਫੈਲੋਸ਼ਿਪ ਜਿੱਤਣ ਵਾਲੇ ਪਹਿਲੇ ਔਰਤ ਵਿਗਿਆਨੀ ਬਣੇ

ਲੁਧਿਆਣਾ 4 ਅਕਤੂਬਰ, 2024 : ਪੀ.ਏ.ਯੂ. ਦੇ ਡਾ ਪਰਵੀਨ ਛੁਨੇਜਾ ਨੇ ਬੀਤੇ ਦਿਨੀਂ ਇੰਡੀਅਨ ਨੈਸ਼ਨਲ ਸਾਇੰਸ ਅਕੈਡਮੀ ਦੀ ਵੱਕਾਰੀ ਫੈਲੋਸ਼ਿਪ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਹਾਸਿਲ ਕਰਨ ਵਾਲੇ ਉਹ ਯੂਨੀਵਰਸਿਟੀ ਦੇ ਪਹਿਲੇ ਔਰਤ ਵਿਗਿਆਨੀ ਬਣੇ ਹਨ। ਇਹ ਸਨਮਾਨ ਖੇਤੀ ਬਾਇਓਤਕਨੋਲੋਜੀ ਦੇ ਖੇਤਰ ਵਿੱਚ ਉਨ੍ਹਾਂ ਦੇ ਬੇਮਿਸਾਲ ਯੋਗਦਾਨ ਲਈ ਪ੍ਰਦਾਨ ਕੀਤਾ ਗਿਆ ਹੈ। ਇਹ ਪ੍ਰਾਪਤੀ

ਪੀਏਯੂ ਦੇ ਖੇਤੀ ਇੰਜਨੀਅਰਿੰਗ ਨੇ ਗਾਂਧੀ ਜਯੰਤੀ ਨੂੰ ਸਫ਼ਾਈ ਦਿਹਾੜੇ ਵਜੋਂ ਮਨਾਇਆ 

ਲੁਧਿਆਣਾ 4 ਅਕਤੂਬਰ, 2024 : ਬੀਤੇ ਦਿਨੀਂ ਗਾਂਧੀ ਜਯੰਤੀ ਅਤੇ ਸ਼੍ਰੀ ਲਾਲ ਬਹਾਦੁਰ ਸ਼ਾਸਤਰੀ ਦੇ ਜਨਮ ਦਿਨ ਮੌਕੇ ਪੀ ਏ ਯੂ ਦੇ ਖੇਤੀ ਇੰਜੀਨੀਅਰਿੰਗ ਕਾਲਜ ਨੇ ਸਵੱਛਤਾ ਦਿਵਸ ਮਨਾਇਆ। ਇਸ ਸਮਾਗਮ ਦਾ ਆਯੋਜਨ ਇੰਡੀਅਨ ਸੋਸਾਇਟੀ ਆਫ਼ ਟੈਕਨੀਕਲ ਐਜੂਕੇਸ਼ਨ ਦੁਆਰਾ ਕਾਲਜ ਦੇ ਐੱਨ ਐੱਸ ਐੱਸ ਯੂਨਿਟ ਦੇ ਸਹਿਯੋਗ ਨਾਲ ਕੀਤਾ ਗਿਆ ਸੀ। ਸਮਾਰੋਹ ਵਿਚ ਵਿਦਿਆਰਥੀਆਂ ਅਤੇ ਫੈਕਲਟੀ ਨੇ