- ਕਾਂਗਰਸ, ਆਪ ਨੇ ਇਕ ਦੂਜੇ ਦੇ ਗੁਨਾਹਾਂ ’ਤੇ ਪਰਦਾ ਪਾਉਣ ਵਾਸਤੇ ਅਕਾਲੀ ਦਲ ਖਿਲਾਫ ਕੂੜ ਪ੍ਰਚਾਰ ਦੀ ਮੁਹਿੰਮ ਚਲਾਈ
ਚੰਡੀਗੜ੍ਹ, 17 ਜੂਨ 2024 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਪ ਸਰਕਾਰ ਨੂੰ ਆਖਿਆ ਕਿ ਉਹ ਸੂਬੇ ਵਿਚ ਸਰਕਾਰੀ ਪੁਸ਼ਤ ਪਨਾਹੀ ਹੇਠ ਚਲ ਰਹੇ ਵੱਡੇ ਨਸ਼ਿਆਂ ਦੇ ਘੁਟਾਲੇ ਦੇ ਦੋਸ਼ਾਂ ਬਾਰੇ ਸਪਸ਼ਟੀਕਰਨ ਦੇਵੇ। ਪਾਰਟੀ ਨੇ ਕਿਹਾ ਕਿ ਆਪ ਸਰਕਾਰ ਨੂੰ ਪੰਜਾਬ ਵਿਚ