- ਸਬ ਸੈਂਟਰ ਕਰਨੀ ਖੇੜਾ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ
ਫਾਜ਼ਿਲਕਾ, 14 ਜੂਨ 2024 : ਸਿਵਲ ਸਰਜਨ ਡਾ. ਚੰਦਰ ਸ਼ੇਖਰ ਅਤੇ ਜਿਲ੍ਹਾ ਐਪੀਡੀਮੋਲਜਿਸਟ ਡਾ. ਸੁਨੀਤਾ ਕੰਬੋਜ਼ ਦੇ ਦਿਸ਼ਾ—ਨਿਰਦੇਸ਼ਾ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਪੰਕਜ ਚੌਹਾਨ, ਐਸ.ਆਈ. ਕੰਵਲਜੀਤ ਸਿੰਘ ਬਰਾੜ ਦੀ ਯੋਗ ਅਗਵਾਈ ਹੇਠ ਸਿਹਤ ਕਰਮਚਾਰੀ ਜਤਿੰਦਰ ਕੁਮਾਰ ਵੱਲੋਂ ਫੈਕਟਰੀ ਭੱਠੇ, ਗੋਦਾਮ ਵਿਚ ਜਾ ਕੇ