news

Jagga Chopra

Articles by this Author

ਜ਼ਿਲ੍ਹੇ 'ਚ ਪੰਚਾਇਤੀ ਚੋਣਾਂ ਲਈ ਆਬਜ਼ਰਵਰ ਨਿਯੁਕਤ ਆਈ.ਏ.ਐੱਸ ਰੀਤੂ ਅਗਰਵਾਲ ਵਲੋਂ ਚੋਣ ਪ੍ਰਬੰਧਾਂ ਦਾ ਜਾਇਜ਼ਾ 
  • ਚੋਣਾਂ ਦਾ ਅਮਲ ਅਮਨ - ਸ਼ਾਂਤੀ ਨਾਲ ਨੇਪਰੇ ਚੜ੍ਹਾਉਣ ਦੇ ਦਿੱਤੇ ਨਿਰਦੇਸ਼ 

ਬਰਨਾਲਾ, 4 ਅਕਤੂਬਰ 2024 : ਆਗਾਮੀ ਪੰਚਾਇਤੀ ਚੋਣਾਂ ਜੋ ਕਿ 15 ਅਕਤੂਬਰ ਨੂੰ ਹੋਣੀਆਂ ਹਨ, ਸਬੰਧੀ ਮੈਡਮ ਰੀਤੂ ਅਗਰਵਾਲ, ਆਈ.ਏ.ਐਸ. (ਸਕੱਤਰ, ਸਹਿਕਾਰਤਾ ਵਿਭਾਗ) ਨੂੰ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਅੱਜ ਮੈਡਮ ਰੀਤੂ ਅਗਰਵਾਲ ਨੇ ਬਰਨਾਲਾ ਪੁੱਜ ਕੇ ਚੋਣ ਪ੍ਰਬੰਧਾਂ ਦਾ ਜਾਇਜ਼ਾ ਲਿਆ। ਮੈਡਮ

ਲੇਖਕ ਸੋਨੀ ਠੁੱਲੇਵਾਲ ਦੀ ਪਲੇਠੀ ਕਿਤਾਬ ‘ਹੁਣ ਤੂੰ ਮੈਨੂੰ ਨਾ ਮਿਲੀਂ’ ਲੋਕ ਅਰਪਣ
  • ਗੁਰਪ੍ਰੀਤ ਤੂਰ, ਜਸਦੇਵ ਸਿੰਘ ਸੇਖੋਂ, ਅਦਾਕਾਰ ਬਨੀ, ਅਦਾਕਾਰ ਜਵੰਧਾ ਵੱਲੋਂ ਸਮਾਗਮ ਵਿੱਚ ਕੀਤੀ ਗਈ ਸਮੂਲੀਅਤ

ਲੁਧਿਆਣਾ, 04 ਅਕਤੂਬਰ 2024 : ਅੱਜ ਪੰਜਾਬੀ ਭਵਨ ਲੁਧਿਆਣਾ ਵਿਖੇ ਇੱਕ ਆਸ ਫਾਊਡੇਸ਼ਨ ਵੱਲੋਂ ਪ੍ਰਧਾਨ ਨਰਿੰਦਰ ਚੌਧਰੀ ਦੀ ਅਗਵਾਈ ਹੇਠ ਉੱਘੇ ਗੀਤਕਾਰ ਅਤੇ ਲੇਖਕ ਸੋਨੀ ਠੁੱਲੇਵਾਲ ਦੀ ਲਿਖੀ ਪਲੇਠੀ ਕਿਤਾਬ ‘ਹੁਣ ਤੂੰ ਮੈਨੀ ਮਿਲੀਂ ਨਾ’ ਨੂੰ ਲੋਕ ਅਰਪਣ ਕੀਤਾ ਗਿਆ।

2018 ਤੋਂ ਝੋਨੇ ਦੀ ਪਰਾਲੀ ਦਾ ਪ੍ਰਬੰਧਨ ਕਰਕੇ ਹੋਰਨਾ ਕਿਸਾਨਾਂ ਲਈ ਮਿਸਾਲ ਬਣਿਆ ਕਿਸਾਨ ਜਗਦੀਸ਼ ਸਿੰਘ
  • ਵਾਤਾਵਰਨ ਦੀ ਸੰਭਾਲ ਲਈ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ-ਡਾ. ਅਮਰੀਕ ਸਿੰਘ

ਫ਼ਰੀਦਕੋਟ 4, ਅਕਤੂਬਰ 2024 : ਜਿਲ੍ਹੇ ਦੇ ਪਿੰਡ ਵਾੜਾ ਭਾਈਕਾ ਦਾ ਵਸਨੀਕ ਕਿਸਾਨ ਸ. ਜਗਦੀਸ਼ ਸਿੰਘ ਸਾਲ 2018 ਤੋਂ ਝੋਨੇ ਦੀ ਪਰਾਲੀ ਦਾ ਸਫਲ ਪ੍ਰਬੰਧਨ ਕਰਕੇ ਹੋਰਨਾ ਕਿਸਾਨਾਂ ਲਈ ਮਿਸਾਲ ਪੈਦਾ ਕਰ ਰਿਹਾ ਹੈ ਅਤੇ ਵਾਤਾਵਰਨ ਦੀ ਸੰਭਾਲ ਅਤੇ ਧਰਤੀ ਵਿਚਲੇ ਕੁਦਰਤੀ ਤੱਤਾਂ ਨੂੰ ਸੰਭਾਲ ਰਿਹਾ ਹੈ।

ਤੰਦਰੁਸਤ ਸਰੀਰ ਲਈ ਯੋਗਾ ਵਰਦਾਨ ਹੈ : ਜ਼ਿਲ੍ਹਾ ਕੁਰਾਡੀਨੇਟਰ ਸ਼੍ਰੀ ਲਵਪ੍ਰੀਤ ਸਿੰਘ

ਬਟਾਲਾ, 4 ਅਕਤੂਬਰ 2024 : ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੀ ਗਈ ਸੀ.ਐੱਮ.ਦੀ ਯੋਗਸ਼ਾਲਾ ਇੱਕ ਤੰਦਰੁਸਤ ਪੰਜਾਬ ਬਣਾਉਣ  ਲਈ  ਯੋਗ ਕਲਾਸਾਂ ਚਲਾਈਆਂ ਜਾ ਰਹੀਆਂ ਹਨ। ਜ਼ਿਲ੍ਹਾ ਕੁਰਾਡੀਨੇਟਰ ਸ਼੍ਰੀ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਵਿੱਚ ਲਗਭਗ 170 ਯੋਗ ਕਲਾਸਾਂ ਰੋਜ਼ਾਨਾ ਲੱਗ ਰਹੀਆਂ ਹਨ। ਜਿਨ੍ਹਾਂ ਵਿੱਚ ਲਗਭਗ 6000  ਹਜ਼ਾਰ ਲੋਕ ਲਾਭ ਉਠਾ ਰਹੇ ਹਨ।

ਪੰਚਾਇਤੀ ਚੋਣਾਂ 2024  ਦੇ ਮੱਦੇਨਜ਼ਰ ਕੋਈ ਵੀ ਅਧਿਕਾਰੀ/ਕਰਮਚਾਰੀ ਬਿਨ੍ਹਾ ਇਜਾਜਤ ਤੋਂ ਛੁੱਟੀ ਨਹੀਂ ਕਰੇਗਾ ਅਤੇ ਨਾਂ ਹੀ ਸਟੇਸ਼ਨ ਛੱਡੇਗਾ : ਐੱਸ.ਡੀ.ਐੱਮ ਕਮ-ਚੋਣਕਾਰ 

ਬਟਾਲਾ, 4 ਅਕਤੂਬਰ 2024 : ਸ਼੍ਰੀ ਵਿਕਰਮਜੀਤ ਸਿੰਘ, ਐੱਸ.ਡੀ.ਐੱਮ ਕਮ- ਚੋਣਕਾਰ ਰਜਿਸਟਰੇਸ਼ਨ ਅਫਸਰ ( ਪੰਚਾਇਤ ਚੋਣਾ) ਬਟਾਲਾ  ਵੱਲੋਂ ਜਾਰੀ ਕੀਤੇ ਇੱਕ ਹੁਕਮ ਵਿੱਚ ਦੱਸਿਆ ਗਿਆ ਕਿ ਪੰਚਾਇਤੀ ਚੋਣਾਂ 2024 ਦੇ ਮੱਦੇ ਨਜਰ ਤਹਿਸੀਲ ਬਟਾਲਾ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਕੋਈ ਵੀ ਅਧਿਕਾਰੀ/ਕਰਮਚਾਰੀ ਪੰਚਾਇਤੀ ਚੋਣਾਂ 2024 ਦੀ ਚੋਣ

ਕਿਸਾਨ ਮਸ਼ੀਨਰੀ ਦੀ ਬੁਕਿੰਗ ਲਈ 'ਉੱਨਤ ਕਿਸਾਨ' ਐਪ ਦੀ ਵੱਧ ਤੋਂ ਵੱਧ ਵਰਤੋਂ ਕਰਨ- ਸ੍ਰੀ ਉਮਾ ਸ਼ੰਕਰ ਗੁਪਤਾ,ਡਿਪਟੀ ਕਮਿਸ਼ਨਰ

ਬਟਾਲਾ, 4 ਅਕਤੂਬਰ 2024 : ਸ਼੍ਰੀ ਉਮਾ ਸ਼ੰਕਰ ਗੁਪਤਾ,ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਕਰਨ ਲਈ  ਲੋਂੜੀਦੀ ਮਸ਼ੀਨਰੀ ਉਪਲਬਧ ਕਰਵਾਈ ਗਈ ਹੈ, ਇਸ ਲਈ ਕਿਸਾਨ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁਹੱਈਆ ਕਰਵਾਈ  ਖੇਤੀ ਦੀ ਮਸ਼ੀਨਰੀ ਦੀ ਪੂਰੀ ਸਮਰੱਥਾ ਨਾਲ ਵਰਤੋਂ ਕਰਨ ਤੇ ਆਪਸੀ ਤਾਲ ਮੇਲ ਨਾਲ ਪਰਾਲੀ ਪ੍ਰਬੰਧਨ ਦੇ ਕੰਮ ਨੂੰ ਨੇਪਰੇ

ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਤਿੰਨ ਪ੍ਰਚਾਰ ਵੈਨਾਂ ਰਵਾਨਾ
  • ਜਾਗਰੂਕਤਾ ਵੈਨਾਂ ਰਾਹੀਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕੀਤਾ ਜਾਵੇਗਾ ਜਾਗਰੂਕ

ਗੁਰਦਾਸਪੁਰ, 04 ਅਕਤੂਬਰ 2024 : ਜ਼ਿਲ੍ਹੇ ਵਿੱਚ ਪਰਾਲੀ ਨੂੰ ਬਿਨਾਂ ਅੱਗ ਲਗਾਏ ਇਸ ਦੇ ਸੁਚੱਜੇ ਪ੍ਰਬੰਧਨ ਲਈ ਕਿਸਾਨਾਂ ਨੂੰ ਜਾਗਰੂਕ ਕਰਨ, ਕਿਸਾਨਾਂ ਨੂੰ ਮਸ਼ੀਨਰੀ ਸਬੰਧੀ ਜਾਣਕਾਰੀ ਦੇਣ ਲਈ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਸਾੜਨ ਦੇ ਰੁਝਾਨ ਨੂੰ ਜ਼ਮੀਨੀ ਪੱਧਰ ’ਤੇ ਠੱਲ੍ਹ ਪਾਉਣ

ਈਰਾਨ 'ਚ ਜੰਗ ਦੌਰਾਨ ਜ਼ਹਿਰੀਲੀ ਸ਼ਰਾਬ ਪੀਣ ਨਾਲ 26 ਲੋਕਾਂ ਦੀ ਮੌਤ, ਸੈਂਕੜੇ ਹਸਪਤਾਲ 'ਚ ਭਰਤੀ

ਈਰਾਨ, 3 ਅਕਤੂਬਰ 2024 : ਇੱਕ ਪਾਸੇ ਇਰਾਨ ਇਜ਼ਰਾਈਲ ਨਾਲ ਜੰਗ ਵਿੱਚ ਉਲਝਿਆ ਹੋਇਆ ਹੈ। ਹਿਜ਼ਬੁੱਲਾ ਮੁਖੀ ਹਸਨ ਨਿਸਰੱਲਾ ਦੀ ਮੌਤ ਤੋਂ ਬਾਅਦ ਈਰਾਨ ਨੇ ਇਜ਼ਰਾਈਲ 'ਤੇ 200 ਬੈਲਿਸਟਿਕ ਮਿਜ਼ਾਈਲਾਂ ਦਾਗੀਆਂ। ਇਸ ਦੇ ਨਾਲ ਹੀ ਇਸ ਦੇਸ਼ ਵਿੱਚ ਘੱਟੋ-ਘੱਟ 26 ਲੋਕਾਂ ਦੀ ਮੌਤ ਜ਼ਹਿਰੀਲੇ ਪਦਾਰਥ ਮਿਥੇਨੌਲ ਵਾਲੀ ਸ਼ਰਾਬ ਪੀਣ ਨਾਲ ਹੋਈ ਹੈ। ਜਦਕਿ ਸੈਂਕੜੇ ਲੋਕਾਂ ਨੂੰ ਹਸਪਤਾਲ 'ਚ

ਪਰਾਲੀ ਸਾੜਨ ਨੂੰ ਲੈ ਕੇ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਨੂੰ ਲਗਾਈ ਫਟਕਾਰ
  • ਸੁਪਰੀਮ ਕੋਰਟ ਨੇ ਦਿੱਲੀ-ਐਨਸੀਆਰ ਵਿੱਚ ਹਵਾ ਪ੍ਰਦੂਸ਼ਣ ਦੇ ਮਾਮਲੇ ਵਿੱਚ ਜ਼ਾਹਰ ਕੀਤੀ ਨਾਰਾਜ਼ਗੀ 

ਨਵੀਂ ਦਿੱਲੀ, 3 ਅਕਤੂਬਰ 2024 : ਦਿੱਲੀ-ਐਨਸੀਆਰ ਵਿੱਚ ਹਵਾ ਪ੍ਰਦੂਸ਼ਣ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਇੱਕ ਵਾਰ ਫਿਰ ਨਾਰਾਜ਼ਗੀ ਜ਼ਾਹਰ ਕੀਤੀ ਹੈ ਅਤੇ ਪੁੱਛਿਆ ਹੈ ਕਿ CAQM ਤਿੰਨ ਸਾਲਾਂ ਤੋਂ ਆਪਣੇ ਹੀ ਫੈਸਲਿਆਂ ਨੂੰ ਲਾਗੂ ਕਿਉਂ ਨਹੀਂ ਕਰ ਰਹੀ ਹੈ। ਜ਼ਮੀਨੀ ਪੱਧਰ

ਪਠਾਨਕੋਟ ‘ਚ ਪੂਜਾ ਸਮੱਗਰੀ ਵਿਸਰਜਨ ਕਰਨ ਗਏ ਪਿਓ-ਪੁੱਤ ਦਰਿਆ ‘ਚ ਡੁੱਬੇ

ਪਠਾਨਕੋਟ, 03 ਅਕਤੂਬਰ 2024 : ਪਠਾਨਕੋਟ ਵਿਖੇ ਦਰਿਆ ‘ਚ ਡੁੱਬਣ ਕਾਰਨ ਪਿਓ-ਪੁੱਤ ਦੀ ਮੌਤ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦਰਅਸਲ, ਦਰਿਆ ‘ਚ ਪੂਜਾ ਸਮੱਗਰੀ ਵਿਸਰਜਨ ਕਰਨ ਗਏ ਪਿਓ-ਪੁੱਤ ਦਰਿਆ ‘ਚ ਰੁੜ੍ਹ ਗਏ। ਗੋਤਾਖੋਰਾਂ ਨੇ ਪਿਓ ਦੀ ਲਾਸ਼ ਬਰਾਮਦ ਕਰ ਲਈ ਹੈ, ਜਦਕਿ 12 ਸਾਲਾ ਪੁੱਤਰ ਦੀ ਭਾਲ ਅਜੇ ਵੀ ਜਾਰੀ ਹੈ। ਅਜਿਹਾ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਪੈਰ ਫਿਸਲਣ ਕਾਰਨ ਉਹ