news

Jagga Chopra

Articles by this Author

ਸ਼੍ਰੋਮਣੀ ਅਕਾਲੀ ਦਲ ਵਿਚ ਉੱਠੇ ਬਾਗੀ ਸੁਰ, ਚਰਨਜੀਤ ਬਰਾੜ ਨੇ ਦਿੱਤੀ ਸੁਖਬੀਰ ਬਾਦਲ ਨੂੰ ਸਲਾਹ 

ਚੰਡੀਗੜ੍ਹ, 13 ਜੂਨ 2024 : ਲੋਕ ਸਭਾ ਚੋਣਾਂ ਹਾਰਨ ਮਗਰੋਂ ਸ਼੍ਰੋਮਣੀ ਅਕਾਲੀ ਦਲ ਵਿਚ ਕਈ ਬਾਗੀ ਸੁਰ ਉੱਠੇ ਹਨ ਤੇ ਸੁਖਬੀਰ ਬਾਦਲ ਨੂੰ ਪ੍ਰਧਾਨਗੀ ਛੱਡਣ ਲਈ ਵੀ ਕਿਹਾ ਜਾ ਰਿਹਾ ਹੈ। ਅੱਜ ਪਾਰਟੀ ਦੇ ਸੀਨੀਅਰ ਆਗੂ ਚਰਨਜੀਤ ਬਰਾੜ ਨੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੂੰ ਖੁੱਲ੍ਹਾ ਪੱਤਰ ਲਿਖਿਆ ਹੈ। ਜਿਸ ਵਿਚ ਉਹਨਾਂ ਨੇ ਕਈ ਸੁਝਾਅ ਦਿੱਤੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਤੁਸੀਂ

ਸਿਹਤ ਮੰਤਰੀ ਰਾਜਿੰਦਰਾ ਹਸਪਤਾਲ ਪੁੱਜੇ, ਪਿੰਡ ਉੜਦਨ ਵਾਸੀ ਜਖ਼ਮੀਆਂ ਦਾ ਹਾਲ-ਚਾਲ ਜਾਣਿਆ, ਤਿੰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਪ੍ਰਗਟਾਇਆ
  • ਕਿਹਾ, ਫ਼ਰਿਸਤੇ ਸਕੀਮ ਤਹਿਤ ਜਖ਼ਮੀਆਂ ਦਾ ਹੋਵੇਗਾ ਮੁਫ਼ਤ ਇਲਾਜ, ਡਾਕਟਰਾਂ ਨੂੰ ਹਦਾਇਤਾਂ ਜਾਰੀ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪੰਜਾਬ ਸਰਕਾਰ ਸ਼ਰਧਾਲੂ ਪਿੰਡ ਵਾਸੀਆਂ ਦੇ ਦੁੱਖ 'ਚ ਸ਼ਰੀਕ-ਡਾ. ਬਲਬੀਰ ਸਿੰਘ

ਪਟਿਆਲਾ, 13 ਜੂਨ 2024 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਬੀਤੇ ਦਿਨੀਂ ਬਨੂੜ ਨੇੜਲੇ ਪਿੰਡ ਉੜਦਨ ਦੇ ਵਸਨੀਕ 3 ਸ਼ਰਧਾਲੂਆਂ ਦੀ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਹੜ੍ਹਾਂ ਤੋਂ ਬਚਾਅ ਪ੍ਰਬੰਧਾਂ ਤੇ ਵਿਕਾਸ ਕਾਰਜਾਂ ਦਾ ਜਾਇਜ਼ਾ
  • ਅਧਿਕਾਰੀਆਂ ਨੂੰ ਤਿੰਨ ਹਫ਼ਤੇ 'ਚ ਹੜ੍ਹ ਰੋਕੂ ਪ੍ਰਬੰਧ ਮੁਕੰਮਲ ਕਰਨ, ਲੋਕਾਂ ਦੀਆਂ ਮੁਸ਼ਕਿਲਾਂ ਤੁਰੰਤ ਹੱਲ ਕਰਨ ਤੇ ਵਿਕਾਸ ਕਾਰਜ ਜੰਗੀ ਪੱਧਰ 'ਤੇ ਨਿਪਟਾਉਣ ਦੇ ਨਿਰਦੇਸ਼
  • ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਹੋਰ ਤੇਜ ਹੋਣਗੇ

ਪਟਿਆਲਾ, 13 ਜੂਨ 2024 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਜ਼ਿਲ੍ਹਾ

ਪੰਜਾਬ ਦੀਆਂ ਧੀਆਂ ਨੇ ਵਧਾਇਆ ਮਾਣ, ਤਿੰਨ ਲੜਕੀਆਂ ਦੀ ਇੰਡੀਅਨ ਏਅਰ ਫੋਰਸ ਅਕੈਡਮੀ ਵਿੱਚ ਹੋਈ ਚੋਣ
  • ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਕੈਡਿਟਾਂ ਦੀ ਇੰਡੀਅਨ ਏਅਰ ਫੋਰਸ ਅਕੈਡਮੀ ਵਿੱਚ ਜੁਲਾਈ ਤੋਂ ਸ਼ੁਰੂ ਹੋਵੇਗੀ ਸਿਖਲਾਈ

ਚੰਡੀਗੜ੍ਹ, 13 ਜੂਨ 2024 : ਪੰਜਾਬ ਦੀਆਂ ਲੜਕੀਆਂ ਨੂੰ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਲਗਾਤਾਰ ਯਤਨਸ਼ੀਲ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ ਨਗਰ (ਮੁਹਾਲੀ) ਦੀਆਂ ਤਿੰਨ ਹੋਰ ਮਹਿਲਾ

ਪੰਜਾਬ ਸਰਕਾਰ ਨੇ ਨੇਤਰਹੀਣ ਵਿਅਕਤੀਆਂ ਦੇ ਸਹਾਇਕਾਂ ਲਈ ਮੁਫ਼ਤ ਬੱਸ ਯਾਤਰਾ ਦੀ ਸਹੂਲਤ ਸ਼ੁਰੂ ਕੀਤੀ: ਡਾ. ਬਲਜੀਤ ਕੌਰ
  • ਨੇਤਰਹੀਣ ਵਿਅਕਤੀਆਂ ਦੀ ਚਿਰੋਕਣੀ ਮੰਗ ਹੋਈ ਪੂਰੀ

ਚੰਡੀਗੜ੍ਹ, 13 ਜੂਨ, 2024 : ਪੰਜਾਬ ਸਰਕਾਰ ਨੇ ਨੇਤਰਹੀਣ ਭਾਈਚਾਰੇ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਨੇਤਰਹੀਣ ਵਿਅਕਤੀਆਂ ਦੇ ਸਹਾਇਕਾਂ ਲਈ ਮੁਫ਼ਤ ਬੱਸ ਯਾਤਰਾ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਹੈ। ਇਹ ਮਹੱਤਵਪੂਰਨ ਫ਼ੈਸਲਾ ਦਿਵਿਆਂਗਜਨਾਂ ਦੀ ਸਹਾਇਤਾ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਹ ਐਲਾਨ ਵਿੱਤ ਤੇ

21 ਜੂਨ ਨੂੰ ਪੁਲਿਸ ਲਾਈਨ ਗਰਾਊਂਡ ’ਚ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ-ਰਾਹੁਲ ਚਾਬਾ
  • ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਕੀਤੀ ਮੀਟਿੰਗ
  • ਜ਼ਿਲ੍ਹਾ ਵਾਸੀਆਂ ਨੂੰ ਯੋਗ ਦਿਵਸ ਸਮਾਗਮ ’ਚ ਵੱਧ-ਚੜ੍ਹ ਕੇ ਸ਼ਿਰਕਤ ਕਰਨ ਦੀ ਕੀਤੀ ਅਪੀਲ

ਹੁਸ਼ਿਆਰਪੁਰ, 13 ਜੂਨ 2024 : ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ ਨੇ 10ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਅੱਜ ਜ਼ਿਲ੍ਹਾ

14 ਤੋਂ 18 ਜੂਨ ਤੱਕ ਵਾਹਨ ਤੇ ਡਰਾਈਵਿੰਗ ਲਾਇਸੰਸ ਸਬੰਧੀ ਸੇਵਾਵਾਂ ਦੇਣ ਵਾਲਾ ਆਨਲਾਈਨ ਪੋਰਟਲ ਰਹੇਗਾ ਬੰਦ
  • ਉਕਤ ਦਿਨਾਂ ’ਚ ਜਿਨ੍ਹਾਂ ਦਸਤਾਵੇਜ਼ਾਂ ਦੀ ਮਿਆਦ ਹੋ ਰਹੀ ਹੈ ਖ਼ਤਮ, ਉਨ੍ਹਾਂ ਨੂੰ 24 ਜੂਨ ਤੱਕ ਨਹੀਂ ਲੱਗੇਗਾ ਕੋਈ ਵੀ ਜ਼ੁਰਮਾਨਾ

ਹੁਸ਼ਿਆਰਪੁਰ, 13 ਜੂਨ 2024 : ਰਿਜਨਲ ਟਰਾਂਸਪੋਰਟ ਅਫ਼ਸਰ ਰਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਵਿੱਤ ਵਿਭਾਗ ਵੱਲੋਂ ਵਾਹਨ ਅਤੇ ਡਰਾਈਵਿੰਗ ਲਾਇਸੰਸ ਸਬੰਧੀ ਸੇਵਾਵਾਂ ਲਈ ਫੀਸ, ਟੈਕਸ ਭਰਨ ਵਾਲਾ ਆਨਲਾਈਨ ਪੋਰਟਲ ਮੇਨਟੀਨੈਂਸ ਕਾਰਨ 14 ਤੋਂ 18 ਜੂਨ

ਸੀ.ਐਮ ਦੀ ਯੋਗਸ਼ਾਲਾ ਤਹਿਤ ਪੂਰੇ ਜ਼ਿਲ੍ਹੇ ’ਚ ਚੱਲ ਰਹੀਆਂ ਹਨ ਯੋਗ ਕਲਾਸਾ: ਮਾਧਵੀ ਸਿੰਘ

ਹੁਸ਼ਿਆਰਪੁਰ, 13 ਜੂਨ 2024 : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਸੀ.ਐਮ ਦੀ ਯੋਗਸ਼ਾਲਾ ਦੀ ਜ਼ਿਲ੍ਹਾ ਯੋਗ ਸੁਪਰਵਾਈਜ਼ਰ ਮਾਧਵੀ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਿੱਚ ਪੂਰੇ ਪੰਜਾਬ ਵਿਚ ਯੋਗਸ਼ਾਲਾ ਨੂੰ ਬਹੁਤ ਉਤਸ਼ਾਹ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਭਾਗ ਸਿੰਘ ਨਗਰ, ਗਲੀ ਨੰਬਰ 11, ਹੁਸ਼ਿਆਰਪੁਰ ਵਿਚ ਰੋਜ਼ਾਨਾ ਸ਼ਾਮ 3.45 ਵਜੇ ਤੋਂ 4.45 ਵਜੇ

ਟੀ. ਬੀ. (ਤਪਦਿਕ) ਦੇ ਲੱਛਣ ਵਾਲੇ ਲੋਕ ਕਰਾਉਣ ਜਲਦੀ ਜਾਂਚ :ਸਿਵਲ ਸਰਜਨ ਬਰਨਾਲਾ
  • ਸਿਵਲ ਸਰਜਨ ਬਰਨਾਲਾ ਵੱਲੋਂ ਟੀ ਬੀ ਜਾਂਚ ਵੈਨ ਨੂੰ ਝੰਡੀ ਦੇ ਕੇ ਕੀਤਾ ਗਿਆ ਰਵਾਨਾ

ਬਰਨਾਲਾ, 13 ਜੂਨ 2024 : ਸਿਹਤ ਵਿਭਾਗ ਪੰਜਾਬ ਸਰਕਾਰ ਵੱਲੋਂ ਟੀ.ਬੀ. (ਤਪਦਿਕ) ਦੇ ਸ਼ੱਕੀ ਮਰੀਜਾਂ ਦੀ ਜਲਦੀ ਪਹਿਚਾਣ ਲਈ ਵੈਨ 'ਚ ਲੈਬਾਰਟਰੀ ਸਟਾਫ ਰਾਹੀਂ ਜਿਸ ਏਰੀਏ 'ਚ ਟੀ.ਬੀ. ਦੇ ਮਰੀਜ ਹਨ ਜਾਂ ਸਲੱਮ ਏਰੀਆ ਅਤੇ ਦੂਰ-ਦੁਰਾਡੇ ਥਾਵਾਂ 'ਤੇ ਰਹਿ ਰਹੇ ਲੋਕਾਂ ਦੀ ਜਾਂਚ ਕਰੇਗੀ ਤਾਂ ਜੋ

ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਬਰਨਾਲਾ ਵੱਲੋਂ ਇੱਕ ਰੋਜਾ ਗਾਈਡੈਂਸ ਅਤੇ ਕਾਉਂਸਲਿੰਗ ਪ੍ਰੋਗਰਾਮ 18 ਜੂਨ ਨੂੰ
  • ਪੰਜਾਬ ਪੁਲਿਸ, ਅਧੀਨ ਸੇਵਾਵਾਂ ਚੋਣ ਬੋਰਡ ਨਾਲ ਸਬੰਧਤ ਪੋਸਟਾਂ ਅਤੇ ਹੋਰ ਮੁਕਾਬਲਿਆਂ ਦੀਆਂ ਪ੍ਰਿਖਿਆਵਾਂ ਦੀ ਤਿਆਰੀ ਕਰ ਰਹੇ ਨੌਜਵਾਨਾਂ ਨੂੰ ਕੀਤਾ ਜਾਵੇਗਾ ਗਾਈਡ

ਬਰਨਾਲਾ, 13 ਜੂਨ 2024 : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਦੇ ਦਿਸ਼ਾ