news

Jagga Chopra

Articles by this Author

ਸਬ ਜੇਲ੍ਹ ਪਠਾਨਕੋਟ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮੈਡੀਕਲ ਕੈਂਪ ਲਗਾਇਆ ਗਿਆ 

ਪਠਾਨਕੋਟ 12 ਜੂਨ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਦੀ ਤਰਫ਼ੋਂ ਅਥਾਰਟੀ ਚੇਅਰਮੈਨ ਕਮ ਜ਼ਿਲ੍ਹਾ ਤੇ ਸੈਸ਼ਨ ਜੱਜ ਜਤਿੰਦਰਪਾਲ ਸਿੰਘ ਖੁਰਮੀ ਦੀ ਪ੍ਰਧਾਨਗੀ ਹੇਠ ਸਬ ਜੇਲ੍ਹ ਪਠਾਨਕੋਟ ਵਿਖੇ ਮੈਡੀਕਲ ਕੈਂਪ ਲਗਾਇਆ ਗਿਆ। ਇਸ ਮੌਕੇ ਸਿਵਲ ਹਸਪਤਾਲ ਪਠਾਨਕੋਟ ਦੇ ਮਾਹਿਰ ਡਾਕਟਰ ਵੱਲੋਂ ਕੈਦੀਆਂ ਦਾ ਚੈਕਅੱਪ ਕੀਤਾ ਗਿਆ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਇਸ ਮੌਕੇ

ਸੰਭਾਵਿਤ ਹੜ੍ਹਾਂ ਨੂੰ ਧਿਆਨ ਵਿੱਚ ਰੱਖਦਿਆਂ ਡਿਪਟੀ ਕਮਿਸਨਰ ਪਠਾਨਕੋਟ ਨੇ ਅਧਿਕਾਰੀਆਂ ਨਾਲ ਕੀਤੀ ਵਿਸੇਸ ਮੀਟਿੰਗ
  • ਸੰਭਾਵਿਤ ਹੜ੍ਹਾਂ ਲਈ ਕੀਤੇ ਜਾਣ ਵਾਲੇ ਅਗੇਤੇ ਪ੍ਰਬੰਧਾਂ ਸਬੰਧੀ ਡਿਪਟੀ ਕਮਿਸਨਰ ਪਠਾਨਕੋਟ ਨੇ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਰੀਵਿਓ ਮੀਟਿੰਗ ਅਤੇ ਦਿੱਤੇ ਦਿਸਾ ਨਿਰਦੇਸ

ਪਠਾਨਕੋਟ, 12 ਜੂਨ : ਜਿਲ੍ਹਾ ਪਠਾਨਕੋਟ ਵਿੱਚ ਸੰਭਾਵਿਤ ਹੜ੍ਹਾਂ ਨੂੰ ਲੈ ਕੇ ਅਗੇਤੇ ਕੀਤੇ ਜਾਣ ਵਾਲੇ  ਪ੍ਰਬੰਧਾਂ ਸਬੰਧੀ ਸ੍ਰੀ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਸਬੰਧਤ ਵੱਖ ਵੱਖ

ਨਸ਼ਿਆਂ ਦੇ ਵਿਰੁਧ ਲੋਕਾਂ ਨੂੰ ਜਾਗਰੁਕ ਕਰਨ ਲਈ ਜ਼ਿਲ੍ਹਾ ਪਠਾਨਕੋਟ ਤੋਂ ਪੁਲਿਸ ਪ੍ਰਸਾਸ਼ਨ ਨੇ ਕੀਤੀ ਮੂਹਿਮ ਦੀ ਸੁਰੂਆਤ
  • ਪਠਾਨਕੋਟ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਆਯੋਜਿਤ ਕੀਤੀ ਗਈ ਮੈਗਾ ਸਾਈਕਲਿੰਗ ਰੈਲੀ
  • ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਲੋਕਾਂ ਦੇ ਸਹਿਯੋਗ ਦੀ ਲੋੜ-ਸ੍ਰੀ ਰਾਕੇਸ ਕੌਸਲ

ਪਠਾਨਕੋਟ: 12 ਜੂਨ : ਨਸ਼ਿਆਂ ਦੀ ਅਲਾਮਤ ਨੂੰ ਨੱਥ ਪਾਉਣ ਲਈ ਇੱਕ ਅਹਿਮ ਕਦਮ ਚੁੱਕਦਿਆਂ ਪਠਾਨਕੋਟ ਪੁਲਿਸ ਨੇ ਡਾਇਰੈਕਟਰ ਜਨਰਲ ਪੁਲਿਸ (ਡੀ.ਜੀ.ਪੀ) ਪੰਜਾਬ, ਸ੍ਰੀ ਗੌਰਵ ਯਾਦਵ, ਆਈ.ਪੀ.ਐਸ ਦੇ ਦਿਸ਼ਾ

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਮੂਹ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਲੋਕਾਂ ਦੀ ਸੁਵਿਧਾ ਨੂੰ ਯਕੀਨੀ ਬਣਾਉਣ ਦੇ ਆਦੇਸ਼
  • ਸਰਕਾਰੀ ਵਿਭਾਗਾਂ ’ਚ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਡਿਪਟੀ ਕਮਿਸ਼ਨਰ
  • ਮੀਟਿੰਗ ਦੌਰਾਨ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਵੱਖ-ਵੱਖ ਦਿਸ਼ਾ ਨਿਰਦੇਸ਼ ਜਾਰੀ

ਸੰਗਰੂਰ, 12 ਜੂਨ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਤਹਿਸੀਲਾਂ ਤੇ ਸਬ ਤਹਿਸੀਲਾਂ ਵਿਖੇ ਆਪਣੇ ਕੰਮਕਾਰ ਕਰਵਾਉਣ ਲਈ ਆਉਣ ਵਾਲੇ ਨਾਗਰਿਕਾਂ ਨੂੰ ਸਾਫ਼ ਸੁਥਰੀਆਂ, ਪਾਰਦਰਸ਼ੀ ਤੇ ਸਮਾਂਬੱਧ ਸੁਵਿਧਾਵਾਂ

ਡੀ.ਸੀ ਜਤਿੰਦਰ ਜੋਰਵਾਲ ਦੀਆਂ ਹਦਾਇਤਾਂ ’ਤੇ ਸਿਹਤ ਵਿਭਾਗ
  • ਦੀਆਂ ਟੀਮਾਂ ਵੱਲੋਂ ਤੜਕਸਾਰ ਡੇਅਰੀਆਂ ਅਤੇ ਦੁਕਾਨਾਂ ’ਤੇ ਛਾਪਾਮਾਰੀ
  • ਧੂਰੀ ਨੇੜਲੇ ਕਈ ਪਿੰਡਾਂ ਵਿੱਚੋਂ ਦੁੱਧ, ਦੇਸੀ ਘਿਓ ਸਮੇਤ ਹੋਰ ਵਸਤਾਂ ਦੇ ਲਏ ਸੈਂਪਲ

ਧੂਰੀ/ਸੰਗਰੂਰ, 12 ਜੂਨ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਦੁੱਧ ਜਾਂ ਦੁੱਧ ਨਾਲ ਬਣਨ ਵਾਲੀਆਂ ਵਸਤਾਂ ਦੀ ਮਿਲਾਵਟਖੋਰੀ ਨੂੰ ਸੌ ਫੀਸਦੀ ਠੱਲ੍ਹ ਪਾਉਣ ਦੇ ਦਿੱਤੇ ਸਖ਼ਤ

15 ਜੂਨ 2024 ਤੋਂ ਪਹਿਲਾਂ ਝੋਨਾ ਲਗਾਉਣ ਵਾਲਿਆਂ ਖਿਲਾਫ ਕਾਰਵਾਈ: ਡਾ: ਬਲਜਿੰਦਰ ਸਿੰਘ ਭੁੱਲਰ

ਅੰਮ੍ਰਿਤਸਰ 12 ਜੂਨ : ਪੰਜਾਬ ਸਰਕਾਰ ਵੱਲੋਂ “ਦੀ ਪੰਜਾਬ ਪ੍ਰੀਜਰਵੇਸ਼ਨ ਆਫ ਸਬ-ਸਾਇਲ ਵਾਟਰ ਐਕਟ, 2009” ਤਹਿਤ ਜਾਰੀ ਨੋਟੀਫਿਕੇਸ਼ਨ ਅਨੁਸਾਰ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ: ਬਲਜਿੰਦਰ ਸਿੰਘ ਭੁੱਲਰ ਨੇ ਜਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਜਿਲ੍ਹੇ ਵਿੱਚ ਝੋਨੇ ਦੀ ਲੁਆਈ ਮਿਤੀ 15 ਜੂਨ 2024 ਤੋਂ ਨਿਸ਼ਚਿਤ ਕੀਤੀ ਗਈ ਹੈ ਜਦੋਂ ਕਿ

ਬੇਸਿਕ ਕੰਪਿਊਟਰ ਕੋਰਸਾਂ ਦੇ ਦਾਖਲੇ ਸ਼ੁਰੂ 

ਅੰਮ੍ਰਿਤਸਰ 12 ਜੂਨ : ਜਿਲ੍ਹਾ ਰੱਖਿਆਂ ਸੇਵਾਵਾਂ ਭਲਾਈ ਅਫਸਰ, 52 ਕੋਰਟ ਰੋਡ, ਨਜਦੀਕ ਨਿੱਜਰ ਸਕੈਨ ਸੈਂਟਰ,ਅੰਮ੍ਰਿਤਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਦਫਤਰ ਅੰਦਰ ਚੱਲ ਰਹੀ ਐਸ.ਵੀ.ਟੀ.ਸੀ. ਸੈਂਟਰ ਵਿੱਚ 120 ਘੰਟੇ ਦਾ ਆਈ.ਐਸ.ਓ. ਸਰਟੀਫਾਈਡ ਤਿੰਨ ਮਹੀਨੇ ਦਾ ਬੇਸਿਕ ਕੰਪਿਊਟਰ ਕੋਰਸ ਕਰਵਾਇਆ ਜਾਂਦਾ ਹੈ, ਜੋ ਕਿ ਹਰ ਸਰਕਾਰੀ ਨੋਕਰੀ ਲਈ ਜਰੂਰੀ ਹੈ।ਇਸ ਕੋਰਸ ਦੇ

14 ਜੂਨ ਨੂੰ ਲੱਗੇਗਾ ਜਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ

ਅੰਮ੍ਰਿਤਸਰ 14 ਜੂਨ : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਸਾਉਣੀ 2024 ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ 14 ਜੂਨ ਦਿਨ ਸ਼ੁਕਰਵਾਰ ਨੂੰ ਮਹਾਰਾਜਾ ਫਾਰਮ ਵੇਰਕਾ ਮਜੀਠਾ ਬਾਈਪਾਸ, ਅੰਮ੍ਰਿਤਸਰ ਵਿਖੇ ਜਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਜਿੰਦਰ

ਚੀਮਾ ਵੱਲੋਂ ਮੀਥੇਨੌਲ ਦੀ ਆਵਾਜਾਈ ਨੂੰ ਨਿਯਮਤ ਕਰਨ ਲਈ ਮਜ਼ਬੂਤ ਢਾਂਚੇ 'ਤੇ ਜ਼ੋਰ, ਆਬਕਾਰੀ ਵਿਭਾਗ ਨੂੰ ਕੇਂਦਰ ਸਰਕਾਰ ਕੋਲ ਮੁੱਦਾ ਉਠਾਉਣ ਲਈ ਕਿਹਾ
  • ਪਿਛਲੇ ਦੋ ਮਹੀਨਿਆਂ ਦੌਰਾਨ ਵਿਭਾਗ ਦੀਆਂ ਲਾਗੂਕਰਨ ਗਤੀਵਿਧੀਆਂ ਦੀ ਸਮੀਖਿਆ ਕੀਤੀ
  • ਆਬਕਾਰੀ ਵਿਭਾਗ ਨੇ 14011 ਲੀਟਰ ਨਜਾਇਜ਼ ਸ਼ਰਾਬ ਅਤੇ 3450 ਲੀਟਰ ਈਐਨਏ ਜ਼ਬਤ, 16.8 ਲੱਖ ਲੀਟਰ ਲਾਹਣ ਨਸ਼ਟ ਕੀਤੀ

ਚੰਡੀਗੜ੍ਹ, 12 ਜੂਨ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ (ਕਰ)

ਕਾਂਗੋ ਨਦੀ 'ਚ ਡੁੱਬੀ ਕਿਸ਼ਤੀ, 21 ਬੱਚਿਆਂ ਸਮੇਤ 86 ਲੋਕਾਂ ਦੀ ਹੋਈ ਦਰਦਨਾਕ ਮੌਤ 

ਕਿਨਸ਼ਾਸਾ, 12 ਜੂਨ : ਪੱਛਮੀ ਲੋਕਤੰਤਰੀ ਕਾਂਗੋ ਗਣਰਾਜ (ਡੀ.ਆਰ.ਸੀ) ਦੇ ਸੂਬੇ ਮਾਈ-ਨਡੋਮਬੇ ਵਿਚ ਕਾਂਗੋ ਨਦੀ ਦੀਆਂ ਸਹਾਇਕ ਨਦੀਆਂ ਵਿਚੋਂ ਇਕ ਕਵਾ ਨਦੀ ਵਿਚ ਸੋਮਵਾਰ ਦੇਰ ਰਾਤ ਇਕ ਕਿਸ਼ਤੀ ਡੁੱਬ ਗਈ। ਇਸ ਹਾਦਸੇ ਵਿਚ 21 ਬੱਚਿਆਂ ਸਮੇਤ ਘੱਟੋ-ਘੱਟ 86 ਲੋਕਾਂ ਦੀ ਮੌਤ ਹੋ ਗਈ। ਸਥਾਨਕ ਸੂਤਰਾਂ ਨੇ ਮੰਗਲਵਾਰ ਨੂੰ ਸਿਨਹੂਆ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ। ਸੂਤਰਾਂ ਮੁਤਾਬਕ