news

Jagga Chopra

Articles by this Author

ਜਲੰਧਰ ‘ਚ ਤੇਜ਼ ਰਫਤਾਰ ਟਿੱਪਰ ਨੇ ਬਾਈਕ ਸਵਾਰ ਪਿਓ-ਪੁੱਤ ਨੂੰ ਦਰੜਿਆ, ਦੋਵਾਂ ਦੀ ਮੌਤ

ਜਲੰਧਰ, 12 ਜੂਨ : ਜਲੰਧਰ ‘ਚ ਬੁੱਧਵਾਰ ਸਵੇਰੇ ਇੱਕ ਦਿਲ ਦਹਿਲਾਉਣ ਵਾਲਾ ਹਾਦਸਾ ਹੋਇਆ ਹੈ। ਤੇਜ਼ ਰਫਤਾਰ ਟਿੱਪਰ ਨੇ ਬਾਈਕ ਸਵਾਰ ਪਿਓ-ਪੁੱਤ ਨੂੰ ਦਰੜ ਦਿੱਤਾ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵਾਂ ਦੇ ਸਰੀਰ ਦੇ ਟੁਕੜੇ-ਟੁਕੜੇ ਹੋ ਗਏ। ਇਹ ਹਾਦਸਾ ਨਕੋਦਰ ਰੋਡ ਉਤੇ ਖਾਲਸਾ ਸਕੂਲ ਨੇੜੇ ਵਾਪਰਿਆ। ਮ੍ਰਿਤਕਾਂ ਦੀ ਪਛਾਣ ਜਸਵੀਰ ਸਿੰਘ (42) ਤੇ ਕਰਮਣ ਸਿੰਘ (16) ਵਾਸੀ ਪਿੰਡ

ਮੁੱਖ ਮੰਤਰੀ ਮਾਨ ਦੀ ਦਿੱਲੀ ਵਿਖੇ ਹਾਈਕਮਾਂਡ ਨਾਲ ਮੀਟਿੰਗ, ਕਈ ਮੰਤਰੀਆਂ ਦੀ ਹੋ ਸਕਦੀ ਹੈ ਛੁੱਟੀ

ਚੰਡੀਗੜ੍ਹ, 12 ਜੂਨ : ਪੰਜਾਬ ‘ਚ ਮੰਤਰੀਆਂ ਅਤੇ ਉਹਨਾਂ ਦੇ ਵਿਭਾਗਾਂ ਨੂੰ ਲੈ ਕੇ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਦੇ ਹਵਾਲੇ ਨਾਲ ਖ਼ਬਰ ਸਾਹਮਣੇ ਆਈ ਹੈ ਕਿ ਕਈ ਮੰਤਰੀਆਂ ਨੂੰ ਮੰਤਰੀ ਪਦ ਤੋਂ ਹੱਥ ਧੋਣੇ ਪੈ ਸਕਦੇ ਹਨ ਤੇ ਕਈਆਂ ਨੂੰ ਕਿਸੇ ਹੋਰ ਥਾਂ ਬਦਲੀ ਕੀਤਾ ਜਾ ਸਕਦਾ ਹੈ। ਲੋਕ ਸਭਾ ਦੇ ਨਤੀਜਿਆਂ ਤੋਂ ਬਾਅਦ ਸੀਐਮ ਮਾਨ ਲਗਾਤਾਰ ਐਕਟਿਵ ਮੋੜ ਵਿਚ ਨਜਰ ਆ ਰਹੇ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਲੁਧਿਆਣਾ 'ਚ ਵਗਦੀਆਂ ਨਹਿਰਾਂ/ਦਰਿਆ/ਚੋਆਂ ਆਦਿ 'ਚ ਨਹਾਉਣ 'ਤੇ ਪਾਬੰਦੀ ਹੁਕਮ ਜਾਰੀ

ਲੁਧਿਆਣਾ, 12 ਜੂਨ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ, ਲੁਧਿਆਣਾ ਸਾਕਸ਼ੀ ਸਾਹਨੀ ਵੱਲੋਂ ਫੌਜਦਾਰੀ ਸੰਘਤਾ, 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਲੁਧਿਆਣਾ ਦੀ ਹਦੂਦ ਅੰਦਰ ਵਗਦੀਆਂ ਨਹਿਰਾਂ/ਦਰਿਆਵਾਂ/ਚੋਆਂ ਆਦਿ ਵਿੱਚ ਨਹਾਉਣ 'ਤੇ ਪੂਰਨ ਤੌਰ 'ਤੇ ਪਾਬੰਦੀ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਸਾਹਨੀ ਨੇ ਆਪਣੇ

 ਯੂਕਰੇਨ 'ਚ ਪੰਜਾਬੀ ਦੀ ਹੋਈ ਮੌਤ, ਟੂਰਿਸਟ ਵੀਜ਼ੇ 'ਤੇ ਰੂਸ ਗਿਆ ਸੀ 

ਅੰਮਿ੍ਤਸਰ, 12 ਜੂਨ : ਰੂਸ ਅਤੇ ਯੂਕਰੇਨ ਵਿਚਕਾਰ ਤਕਰੀਬਨ ਤਿੰਨ ਸਾਲ ਤੋਂ ਜਿਆਦਾ ਸਮੇਂ ਤੋਂ ਜੰਗ ਲੱਗੀ ਹੋਈ ਹੈ, ਜਿਸ ਕਾਰਨ ਜਿੱਥੇ ਕਰੋੜਾਂ ਦਾ ਨੁਕਸਾਨ ਹੋ ਚੁੱਕਿਆ ਹੈ, ਉੱਥੇ ਅਨੇਕਾਂ ਲੋਕਾਂ ਦੀ ਮੌਤ ਹੋ ਚੁੱਕੀ ਹੈ। ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦਾ ਨੌਜਵਾਨ ਤੇਜਪਾਲ ਸਿੰਘ ਟੂਰਿਸਟ ਵੀਜੇ ਤੇ ਰੂਸ ਪਹੁੰਚਿਆ ਸੀ ਅਤੇ ਉੱਥੇ ਉਸ ਨੂੰ ਰੂਸ ਦੀ ਫੌਜ ਵਿੱਚ ਭਰਤੀ ਹੋਣ

ਪੰਜਾਬ ਸਰਕਾਰ ਦਿਵਿਆਂਗਜਨਾਂ ਦੇ ਬੈਕਲਾਗ ਦੀਆਂ ਅਸਾਮੀਆਂ ਨੂੰ ਭਰਨ ਲਈ ਸ਼ੁਰੂ ਕਰੇਗੀ ਵਿਸ਼ੇਸ਼ ਮੁਹਿੰਮ
  • ਸਿੱਧੀ ਭਰਤੀ ਅਤੇ ਤਰੱਕੀ ਵਿੱਚ ਦਿਵਿਆਂਗ ਵਿਅਕਤੀਆਂ ਲਈ 4 ਫੀਸਦੀ ਰਾਖਵਾਂਕਰਨ ਯਕੀਨੀ ਬਣਾਇਆ ਜਾਵੇਗਾ: ਡਾ.ਬਲਜੀਤ ਕੌਰ
  • ਕਿਹਾ, ਪੀ.ਡਬਲਿਯੂ.ਡੀ ਅਸਾਮੀਆਂ ਨੂੰ ਤੁਰੰਤ ਭਰਨ ਲਈ ਕਾਰਵਾਈ ਵਿੱਚ ਲਿਆਂਦੀ ਜਾਵੇ ਤੇਜ਼ੀ

ਚੰਡੀਗੜ੍ਹ, 12 ਜੂਨ : ਸੂਬੇ ਵਿੱਚ ਸਾਰਿਆਂ ਲਈ ਬਰਾਬਰ ਮੌਕੇ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਵਜੋਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ

ਯੂਪੀ ’ਚ ਰੇਤ ਨਾਲ ਭਰਿਆ ਟਰੱਕ ਸੜਕ ਕੰਢੇ ਸੁੱਤੇ ਲੋਕਾਂ ’ਤੇ ਪਲਟਿਆ, ਇੱਕੋ ਪਰਿਵਾਰ ਦੇ 4 ਬੱਚਿਆਂ ਸਮੇਤ 8 ਲੋਕਾਂ ਦੀ ਮੌਤ

ਹਰਦੋਈ, 12 ਜੂਨ : ਉੱਤਰ ਪ੍ਰਦੇਸ਼ ਦੇ ਹਰਦੋਈ ਜ਼ਿਲ੍ਹੇ ਵਿੱਚ ਅੱਜ ਸਵੇਰੇ ਗੰਗਾ ਨਦੀ ’ਚੋਂ ਰੇਤ ਲੈ ਕੇ ਜਾ ਰਿਹਾ ਟਰੱਕ ਬੇਕਾਬੂ ਹੋ ਕੇ ਸੜਕ ਕੰਢੇ ਝੁੱਗੀਆਂ ਦੇ ਬਾਹਰ ਸੁੱਤੇ ਲੋਕਾਂ ਉੱਤੇ ਪਲਟ ਗਿਆ, ਜਿਸ ਕਾਰਨ ਚਾਰ ਬੱਚਿਆਂ ਸਮੇਤ 8 ਲੋਕਾਂ ਦੀ ਮੌਤ ਹੋ ਗਈ। ਪੁਲੀਸ ਨੇ ਜੇਸੀਬੀ ਦੀ ਮਦਦ ਨਾਲ ਰੇਤ ਹੇਠ ਦਬੀਆਂ ਲਾਸ਼ਾਂ ਕੱਢੀਆਂ। ਹਾਦਸੇ ’ਚ ਜ਼ਖ਼ਮੀ 4 ਸਾਲਾ ਬੱਚੀ ਦਾ

ਯਮਨ ਸਾਗਰ 'ਚ ਕਿਸ਼ਤੀ ਡੁੱਬੀ, 49 ਦੀ ਮੌਤ: 140 ਲੋਕ ਲਾਪਤਾ, 71 ਨੂੰ ਬਚਾਇਆ 

ਕਾਹਿਰਾ, 12 ਜੂਨ : ਯਮਨ ਦੇ ਸਮੁੰਦਰੀ ਕੰਢੇ ’ਤੇ  ਇਕ ਕਿਸ਼ਤੀ ਡੁੱਬਣ ਕਾਰਨ ਘੱਟੋ-ਘੱਟ 49 ਲੋਕਾਂ ਦੀ ਮੌਤ ਹੋ ਗਈ ਅਤੇ 140 ਹੋਰ ਲਾਪਤਾ ਹਨ। ਸੰਯੁਕਤ ਰਾਸ਼ਟਰ ਦੇ ਪ੍ਰਵਾਸੀ ਸੰਗਠਨ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿਤੀ।  ਸੰਗਠਨ ਦੇ ਇਕ ਬਿਆਨ ਮੁਤਾਬਕ ਜਹਾਜ਼ ’ਤੇ  ਲਗਭਗ 260 ਸੋਮਾਲੀ ਅਤੇ ਇਥੋਪੀਆ ਦੇ ਨਾਗਰਿਕ ਸਵਾਰ ਸਨ। ਇਹ ਜਹਾਜ਼ ਸੋਮਾਲੀਆ ਦੇ ਉੱਤਰੀ ਤੱਟ ਤੋਂ ਅਦਨ

ਕਠੂਆ ਅੱਤਵਾਦੀ ਹਮਲੇ CRPF ਦਾ 1 ਜਵਾਨ ਸ਼ਹੀਦ, ਮੁਕਾਬਲੇ 'ਚ 2 ਅੱਤਵਾਦੀ ਢੇਰ

ਕਠੂਆ, 12 ਜੂਨ : ਜੰਮੂ-ਕਸ਼ਮੀਰ ਦੇ ਕਠੂਆ ਜ਼ਿਲੇ 'ਚ ਮੰਗਲਵਾਰ ਸ਼ਾਮ ਨੂੰ ਹੋਏ ਮੁਕਾਬਲੇ 'ਚ ਕੇਂਦਰੀ ਰਿਜ਼ਰਵ ਪੁਲਸ ਬਲ ਜਾਂ CRPF ਦਾ ਜਵਾਨ ਸ਼ਹੀਦ ਹੋ ਗਿਆ ਅਤੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਕਠੂਆ ਜ਼ਿਲ੍ਹੇ ਦੇ ਸੈਦਾ ਸੁਖਲ ਪਿੰਡ ਵਿੱਚ ਤੜਕੇ 3 ਵਜੇ ਦੇ ਕਰੀਬ ਇੱਕ ਅੱਤਵਾਦੀ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ ਸੀਆਰਪੀਐਫ ਦਾ ਜਵਾਨ

ਕੁਵੈਤ 'ਚ ਇਮਾਰਤ ਨੂੰ ਅੱਗ ਲੱਗਣ ਕਾਰਨ 43 ਲੋਕਾਂ ਸਮੇਤ 5 ਭਾਰਤੀਆਂ ਦੀ ਮੌਤ

ਕੁਵੈਤ, 12 ਜੂਨ :  ਕੁਵੈਤ ਦੇ ਦੱਖਣੀ ਮੰਗਾਫ ਜ਼ਿਲ੍ਹੇ ਵਿੱਚ ਇੱਕ 6 ਮੰਜ਼ਿਲਾ ਇਮਾਰਤ ਵਿੱਚ ਭਿਆਨਕ ਅੱਗ ਕਾਰਨ 43 ਲੋਕਾਂ ਦੀ ਮੌਤ ਹੋ ਗਈ ਅਤੇ 40 ਹੋਰ ਜ਼ਖਮੀ ਹੋ ਗਏ। ਖਬਰਾਂ ਮੁਤਾਬਕ ਇਸ ਅੱਗ ’ਚ 5 ਕੇਰਲ ਦੇ ਨਾਗਰਿਕਾਂ ਸਮੇਤ 10 ਭਾਰਤੀਆਂ ਦੀ ਵੀ ਮੌਤ ਹੋ ਗਈ। ਕੁਵੈਤ ਦੇ ਉਪ ਪ੍ਰਧਾਨ ਮੰਤਰੀ ਫਹਾਦ ਯੂਸਫ ਅਲ-ਸਬਾਹ ਨੇ ਘਟਨਾ ਸਥਾਨ ਦਾ ਦੌਰਾ ਕੀਤਾ ਅਤੇ ਮਾਮਲੇ ਦੀ ਪੁਲਿਸ

ਜਿਲ੍ਹਾਂ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ

ਤਰਨ ਤਾਰਨ 12 ਜੂਨ : ਪੰਜਾਬ ਸਰਕਾਰ ਵੱਲੋਂ ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੁੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਮਿਤੀ 13 ਜੂਨ ਨੂੰ ਜਿਲ੍ਹਾਂ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ । ਇਹ ਜਾਣਕਾਰੀ ਮਾਨਯੋਗ ਵਧੀਕ ਡਿਪਟੀ ਕਮਿਸ਼ਨਰ, ਤਰਨ ਤਾਰਨ ਸ੍ਰੀ ਵਰਿੰਦਰ ਪਾਲ ਬਾਜਵਾ, ਪੀ.ਐਸ.ਸੀ.  ਵੱਲੋ ਸਾਂਝੀ ਕੀਤੀ ਗਈ । ਇਸ ਦੇ ਸਬੰਧ