news

Jagga Chopra

Articles by this Author

ਜਿਲਾ ਤਰਨਤਾਰਨ ਵਿਚ ਝੋਨੇ ਦੀ ਲਵਾਈ 15 ਜੂਨ ਤੋ -ਡਿਪਟੀ ਕਮਿਸ਼ਨਰ 
  • ਖੇਤੀ ਮਸ਼ੀਨਰੀ ਤੇ ਸਬਸਿਡੀ ਲੈਣ ਅਤੇ ਝੋਨੇ ਦੀ ਸਿੱਧੀ ਬਿਜਾਈ ਦੀ ਪ੍ਰੋਤਸਾਹਨ ਰਾਸ਼ੀ ਸਬੰਧੀ ਕਿਸਾਨ ਪੋਰਟਲ ਤੇ ਅਪਲਾਈ ਕਰਨ

ਤਰਨ ਤਾਰਨ 12 ਜੂਨ : ਡਿਪਟੀ ਕਮਿਸ਼ਨਰ ਤਰਨਤਾਰਨ ਸੰਦੀਪ ਕੁਮਾਰ ਆਈ.ਏ.ਐਸ ਨੇ ਕਿਸਾਨ ਭਰਾਵਾ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋ ਜਿਲਾ ਤਰਨਤਾਰਨ ਵਿੱਚ ਝੋਨੇ ਦੀ ਲਵਾਈ ਦੀ ਮਿਤੀ 15 ਜੂਨ ਮਿਥੀ ਗਈ ਹੈ ਇਸ ਲਈ ਕੋਈ ਵੀ ਕਿਸਾਨ 15 ਜੂਨ ਤੋ

ਪੰਜਾਬ ਸਰਕਾਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ 117346 ਵਿਦਿਆਰਥੀਆਂ ਲਈ ਜਾਰੀ ਕੀਤੀ 91.46 ਕਰੋੜ ਦੀ ਰਾਸ਼ੀ : ਕੈਬਨਿਟ ਮੰਤਰੀ ਭੁੱਲਰ

ਤਰਨ ਤਾਰਨ 12 ਜੂਨ : ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫ਼ਾਰ ਐੱਸ. ਸੀ. ਸਟੂਡੈਂਟਸ ਸਕੀਮ ਸਾਲ 2023-24 ਦੇ ਬਕਾਇਆ ਰਹਿੰਦੇ 117346 ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਰਾਜ ਸਰਕਾਰ ਦੇ ਹਿੱਸੇ ਵਜੋਂ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਪੰਜਾਬ ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਅਨੁਸੂਚਿਤ ਜਾਤੀ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਨਿਵਾਸੀਆਂ ਨੂੰ ਸੀ.ਐਮ. ਦੀ ਯੋਗਸ਼ਾਲਾ ਦਾ ਲਾਭ ਲੈਣ ਦਾ ਸੱਦਾ
  • ਪਟਿਆਲਾ 'ਚ 207 ਥਾਵਾਂ 'ਤੇ ਚੱਲ ਰਹੀ ਹੈ 'ਸੀ.ਐਮ. ਦੀ ਯੋਗਸ਼ਾਲਾ'
  • ਮੁਫ਼ਤ ਯੋਗ ਸਿਖਲਾਈ ਲਈ ਟੋਲ ਫਰੀ ਨੰਬਰ 76694-00500 ਜਾਂ https://cmdiyogshala.punjab.gov.xn--in-k8f2ivh/ ਲਾਗਇਨ ਕਰਨ ਲੋਕ

ਪਟਿਆਲਾ, 12 ਜੂਨ : ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਿਹਤਮੰਦ, ਗਤੀਸ਼ੀਲ

ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਅਤੇ ਖਰਚਾ ਘਟਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਕਿਸਾਨਾਂ ਲਈ ਬੇਹਤਰ ਵਿਕਲਪ: ਮੁੱਖ ਖੇਤੀਬਾੜੀ ਅਫ਼ਸਰ 

ਨਵਾਂਸ਼ਹਿਰ, 12 ਜੂਨ : ਪੰਜਾਬ ਸਰਕਾਰ ਵਲੋਂ ਚਲਾਏ ਗਏ ਪਾਣੀ ਬਚਾਓ ਪੰਜਾਬ ਬਚਾਓ ਅਭਿਆਨ ਤਹਿਤ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਖੇਤੀਬਾੜੀ ਅਫਸਰ ਸ਼ਹੀਦ ਭਗਤ ਸਿੰਘ ਨਗਰ ਸ.ਦਪਿੰਦਰ ਸਿੰਘ ਵਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ੳਤਸ਼ਾਹਿਤ ਕਰਨ ਲਈ ਪਿਛਲੇ ਸਾਲ ਦੇ ਤਰਜ਼ ਤੇ ਇਸ ਸਾਲ ਵੀ ਕਿਸਾਨਾਂ ਨੂੰ 1500 ਰੁਪਏ

ਪੰਜਾਬ ਸਰਕਾਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ 117346 ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ : ਰਮਨ ਬਹਿਲ

ਗੁਰਦਾਸਪੁਰ, 12 ਜੂਨ : ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫ਼ਾਰ ਐੱਸ.ਸੀ ਸਟੂਡੈਂਟਸ ਸਕੀਮ ਸਾਲ 2023-24 ਦੇ ਬਕਾਇਆ ਰਹਿੰਦੇ 117346 ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਰਾਜ ਸਰਕਾਰ ਦੇ ਹਿੱਸੇ ਵਜੋਂ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ

ਜ਼ਿਲ੍ਹਾ ਗੁਰਦਾਸਪੁਰ ਵਿੱਚ ਬਾਰਡਰ ਦੇ ਨਾਲ ਲਗਦੇ ਪਿੰਡਾਂ ਵਿੱਚ ਸ਼ਾਮ 6.00 ਵਜੇ ਤੋਂ ਰਾਤ 12.00 ਵਜੇ ਤੱਕ ਉੱਚੀ ਅਵਾਜ਼ ਵਿਚ ਸਪੀਕਰ ਚਲਾਉਣ 'ਤੇ ਪਾਬੰਦੀ ਲਗਾਈ

ਗੁਰਦਾਸਪੁਰ, 12 ਜੂਨ : ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ  ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿੱਚ ਬਾਰਡਰ ਦੇ ਨਾਲ ਲਗਦੇ ਪਿੰਡਾਂ ਵਿੱਚ ਸ਼ਾਮ 6.00 ਵਜੇ ਤੋਂ ਰਾਤ 12.00 ਵਜੇ ਤੱਕ ਉੱਚੀ ਅਵਾਜ਼ ਵਿਚ ਸਪੀਕਰ ਚਲਾਉਣ 'ਤੇ ਪੂਰਨ ਤੌਰ

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਦਿੱਤੀ ਜਾਵੇਗੀ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ
  • ਕਿਸਾਨ 20 ਜੂਨ ਤੱਕ ਦੇ ਸਕਦੇ ਹਨ ਆਨਲਾਈਨ ਸਹਿਮਤੀ - ਮੁੱਖ ਖੇਤੀਬਾੜੀ ਅਫ਼ਸਰ
  • ਕਿਹਾ, ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਦੇਣ ਤਰਜੀਹ

ਗੁਰਦਾਸਪੁਰ, 12 ਜੂਨ : ਪੰਜਾਬ ਸਰਕਾਰ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦੇ ਤੌਰ ਉੱਪਰ ਦੇ ਰਹੀ ਹੈ। ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਕੇ ਇਸ ਸਬਸਿਡੀ ਦਾ

ਬਿਜਲੀ ਸਬੰਧੀ ਸਮੱਸਿਆਵਾਂ ਦਾ ਤੁਰੰਤ ਕੀਤਾ ਜਾਵੇ ਨਿਪਟਾਰਾ - ਵਿਧਾਇਕ ਬੱਗਾ
  • ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਲੁਧਿਆਣਾ, 12 ਜੂਨ : ਮੌਜੂਦਾ ਗਰਮੀ ਦੇ ਮੌਸਮ ਦੌਰਾਨ ਹਲਕੇ ਦੇ ਵਸਨੀਕਾਂ ਨੂੰ ਬਿਜਲੀ ਸਬੰਧੀ ਸਮੱਸਿਆ ਤੋਂ ਨਿਜਾਤ ਦਿਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦੀ ਅਗੁਵਾਈ ਵਿੱਚ ਬਿਜਲੀ ਬੋਰਡ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਿਭਾਗ

ਵਿਸ਼ਵ ਬੈਂਕ ਦੇ ਵਫਦ ਨੇ ਪੀ ਏ ਯੂ ਨਾਲ ਸਹਿਯੋਗ ਬਾਰੇ ਚਰਚਾ ਕੀਤੀ

ਲੁਧਿਆਣਾ, 12 ਜੂਨ : ਵਿਸ਼ਵ ਬੈਂਕ ਦੇ ਮਾਹਿਰਾਂ ਦੇ ਇੱਕ ਵਫ਼ਦ ਨੇ ਨੈਸ਼ਨਲ ਐਗਰੀਕਲਚਰਲ ਹਾਇਰ ਐਜੂਕੇਸ਼ਨ ਪ੍ਰੋਜੈਕਟ ਦੀ ਸਮੀਖਿਆ ਕਰਨ ਅਤੇ ਭਵਿੱਖ ਵਿੱਚ ਖੋਜ ਵਿਚ ਸਹਿਯੋਗ ਬਾਰੇ ਚਰਚਾ ਕਰਨ ਲਈ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦਾ ਦੌਰਾ ਕੀਤਾ। ਵਫ਼ਦ ਵਿੱਚ ਵਿਸ਼ਵ ਬੈਂਕ ਵਿੱਚ ਸੀਨੀਅਰ ਖੇਤੀਬਾੜੀ ਅਰਥ ਸ਼ਾਸਤਰੀ ਅਤੇ ਟੀਮ ਆਗੂ ਸ਼੍ਰੀ ਬੇਕਜ਼ੋਦ ਸ਼ਮਸੀਏਵ ਅਤੇ ਵਿਸ਼ਵ ਬੈਂਕ

ਮਲਾਵੀ ‘ਚ ਵਪਾਰੇ ਇੱਕ ਜਹਾਜ਼ ਹਾਦਸੇ 'ਚ ਉਪ ਰਾਸ਼ਟਰਪਤੀ ਚਿਲਿਮਾ ਸਮੇਤ 9 ਦੀ ਮੌਤ

ਬਲਾਂਟਾਇਰੇ, 11 ਜੂਨ : ਮਲਾਵੀ ਦੇ ਉਪ ਰਾਸ਼ਟਰਪਤੀ ਸੌਲੋਸ ਕਲੌਸ ਚਿਲਿਮਾ ਅਤੇ ਸਾਬਕਾ ਪ੍ਰਥਮ ਮਹਿਲਾ ਸ਼ਾਨੀਲ ਡਿਜ਼ਿਮਬਿਰੀ ਸਮੇਤ 9 ਮੌਤ ਹੋ ਗਈ ਜਦੋਂ ਫੌਜੀ ਜਹਾਜ਼ ਦੇ ਕਰੈਸ਼ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਸ਼ਟਰਪਤੀ ਲਾਜ਼ਰ ਚਕਵੇਰਾ ਨੇ ਕਿਹਾ ਕਿ ਅਗਲੇ ਸਾਲ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਵਿੱਚ ਸੰਭਾਵੀ ਉਮੀਦਵਾਰ ਵਜੋਂ ਦੇਖੇ ਜਾਣ ਵਾਲੇ ਚਿਲਿਮਾ ਨੂੰ ਲੈ ਕੇ