news

Jagga Chopra

Articles by this Author

ਕੈਥਲ 'ਚ ਖਾਲਿਸਤਾਨੀ ਕਹਿਣ ਦਾ ਵਿਰੋਧ ਕਰਨ ਤੇ ਦਸਤਾਰਧਾਰੀ ਸਿੱਖ ਨੌਜਵਾਨ ਨਾਲ ਕੀਤੀ ਕੁੱਟਮਾਰ, ਗੰਭੀਰ ਜ਼ਖਮੀ

ਕੈਥਲ, 11 ਜੂਨ : ਹਰਿਆਣਾ ਦੇ ਕੈਥਲ ਵਿਚ ਇਕ ਦਸਤਾਰਧਾਰੀ ਸਿੱਖ ਨੌਜਵਾਨ ਨੂੰ ਕਥਿਤ ਤੌਰ ਉਤੇ ਖਾਲਿਸਤਾਨੀ ਕਹਿ ਕੇ ਇੱਟਾਂ-ਰੋੜਿਆਂ ਨਾਲ ਕੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਬਾਅਦ ਜ਼ਖ਼ਮੀ ਹਾਲਤ ਵਿਚ ਨੌਜਵਾਨ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਸਿੱਖ ਨੌਜਵਾਨ ਦਾ ਨਾਮ ਸੁਖਵਿੰਦਰ ਸਿੰਘ ਹੈ, ਜੋ ਡਿਫੈਂਸ ਕਲੋਨੀ ਵਿੱਚ ਫਰਨੀਚਰ ਦਾ

102 ਨੌਜਵਾਨਾਂ ਨਾਲ ਨੌਕਰੀ ਬਦਲੇ 26 ਲੱਖ ਰੁਪਏ ਤੋਂ ਵੱਧ ਦੀ ਠੱਗੀ ਮਾਰਨ ਵਾਲੇ ਦੋ ਪੁਲਿਸ ਵਾਲਿਆਂ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ
  • ਸਰਕਾਰੀ ਨੌਕਰੀਆਂ ਲਈ ਪੈਸੇ ਠੱਗਣ ਵਾਲੇ ਧੋਖੇਬਾਜ਼ਾਂ ਦੇ ਸ਼ਿਕਾਰ ਨਾ ਹੋਵੋ; ਮੁੱਖ ਮੰਤਰੀ ਦੀ ਨੌਜਵਾਨਾਂ ਨੂੰ ਅਪੀਲ
  • ਪੰਜਾਬ ਸਰਕਾਰ ਨੇ 43 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨਿਰੋਲ ਯੋਗਤਾ ਦੇ ਆਧਾਰ 'ਤੇ ਦਿੱਤੀਆਂ ਨੌਕਰੀਆਂ

ਚੰਡੀਗੜ੍ਹ, 11 ਜੂਨ : ਭ੍ਰਿਸ਼ਟਾਚਾਰ ਨਾਲ ਕਤਈ ਲਿਹਾਜ਼ ਨਾ ਵਰਤਣ ਦੀ ਸੂਬਾ ਸਰਕਾਰ ਦੀ ਨੀਤੀ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ

ਵਿਜੀਲੈਂਸ ਨੇ ਏ.ਐਸ.ਆਈ.ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਚੰਡੀਗੜ੍ਹ, 11 ਜੂਨ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਬਰਨਾਲਾ ਜ਼ਿਲ੍ਹੇ ਦੇ ਥਾਣਾ ਧਨੌਲਾ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਨਿਰਮਲ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ

ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਬਿਜਲੀ ਦੀ ਮੰਗ ਪੂਰੀ ਕਰਨ ਲਈ ਸਰਕਾਰ ਨੇ ਵਿਆਪਕ ਬੰਦੋਬਸਤ ਕੀਤੇ ਹਨ : ਮੁੱਖ ਮੰਤਰੀ
  • ਪੰਜਾਬ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਤੇ ਨਿਰੰਤਰ ਬਿਜਲੀ ਮੁਹੱਈਆ ਕਰਵਾਉਣ ਲਈ ਦ੍ਰਿੜ ਵਚਨਬੱਧ
  • ਕਿਸਾਨਾਂ ਨੂੰ ਕਿਸੇ ਤਰ੍ਹਾਂ ਪ੍ਰੇਸ਼ਾਨੀ ਤੋਂ ਬਚਾਉਣ ਲਈ ਬਿਜਲੀ ਦੀ ਸਪਲਾਈ ਲਈ ਢੁਕਵੇਂ ਇੰਤਜ਼ਾਮ ਕੀਤੇ

ਚੰਡੀਗੜ੍ਹ, 11 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ

ਦੇਸ਼ ਨੂੰ "ਮੋਦੀ ਦੀ ਗਾਰੰਟੀ" ਦਿਤੀ ਸੀ ਕਿ 2022 ਤਕ ਹਰ ਭਾਰਤੀ ਦੇ ਸਿਰ 'ਤੇ ਛੱਤ ਹੋਵੇਗੀ, ਜੋ ਖੋਖਲੀ ਸਾਬਤ ਹੋਈ : ਪ੍ਰਧਾਨ ਖੜਗੇ 

ਨਵੀਂ ਦਿੱਲੀ, 11 ਜੂਨ : ਨਵੀਂ ਸਰਕਾਰ ਬਣਦਿਆਂ ਹੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋਈ ਪਹਿਲੀ ਕੈਬਨਿਟ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਅਵਾਸ ਯੋਜਨਾ ਦੇ ਤਹਿਤ 3 ਕਰੋੜ ਲੋਕਾਂ ਨੂੰ ਮਕਾਨ ਬਣਾ ਕੇ ਦੇਣ ਨੂੰ ਪ੍ਰਵਾਨਗੀ ਦਿੱਤੀ ਗਈ ਸੀ, ਜਿਸ ਤੋਂ ਬਾਅਦ ਅੱਜ ਕਾਂਗਰਸ ਪਾਰਟੀ ਦੇ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਤਿੱਖਾ ਤੱਜ ਕਸ਼ਦਿਆਂ ਇਲਜ਼ਾਮ ਲਗਾਇਆ ਕਿ 2022

ਅੱਤਵਾਦੀ ਇਕਬਾਲਪ੍ਰੀਤ ਦੇ 2 ਸਾਥੀ ਗ੍ਰਿਫਤਾਰ, 2 ਪਿਸਤੌਲ ਤੇ 11 ਕਾਰਤੂਸ ਬਰਾਮਦ

ਚੰਡੀਗੜ੍ਹ, 11 ਜੂਨ : ਐਂਟੀ ਗੈਂਗਸਟਰ ਟਾਸਕ ਫੋਰਸ ਨੇ ਅਮਰੀਕਾ ਅਧਾਰਿਤ ਅੱਤਵਾਦੀ ਮਾਸਟਰਮਾਈਂਡ ਇਕਬਾਲਪ੍ਰੀਤ ਸਿੰਘ ਉਰਫ਼ ਬੁਚੀ ਵੱਲੋਂ ਸੰਚਾਲਿਤ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਜਿਸ ਤਹਿਤ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜੋ ਪੰਜਾਬ ਸਮੇਤ ਗੁਆਂਢੀ ਰਾਜਾਂ ਵਿੱਚ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਤਿਆਰੀ ਕਰ ਰਹੇ ਸਨ।  ਮੁਲਜ਼ਮਾਂ ਦੀ ਪਛਾਣ ਸਿਮਰਜੋਤ

ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਵਾਪਸ ਆ ਰਿਹਾ ਕੈਂਟਰ ਪਲਟਿਆ, 3 ਲੋਕਾਂ ਦੀ ਮੌਤ, 49 ਜਖ਼ਮੀ

ਨਵਾਂ ਸ਼ਹਿਰ, 11 ਜੂਨ : ਬੀਤੀ ਰਾਤ ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਵਾਪਸ ਆ ਰਿਹਾ ਕੈਂਟਰ ਹਾਦਸੇ ਦਾ ਸ਼ਿਕਾਰ ਹੋਣ ਕਾਰਨ ਪਲਟ ਗਿਆ ਅਤੇ ਉਸ ਵਿੱਚ ਸਵਾਰ 3 ਲੋਕਾਂ ਦੀ ਮੌਤ ਹੋ ਗਈ ਅਤੇ 49 ਲੋਕ ਜਖ਼ਮੀ ਹੋਣ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਜਿਲ੍ਹਾ ਪਟਿਆਲਾ ਦੇ ਪਿੰਡ ਉੜਦਣ ਦੇ 52 ਸ਼ਰਧਾਲੂ ਜੋ ਇੱਕ ਕੈਂਟਰ ਵਿੱਚ ਸਵਾਰ ਹੋ ਕੇ ਸ੍ਰੀ ਖੁਰਾਲਗੜ੍ਹ ਵਿਖੇ ਨਤਮਸਤਕ ਹੋਣ ਤੋਂ

ਪੰਜਾਬ 'ਚ ਸਕਾਲਰਸ਼ਿਪ ਸਕੀਮ ਅਧੀਨ ਦਿਵਿਆਂਗ ਵਿਦਿਆਰਥੀ ਨੂੰ ਦਿੱਤੇ ਜਾ ਰਹੇ ਹਨ ਵਜ਼ੀਫ਼ੇ: ਡਾ. ਬਲਜੀਤ ਕੌਰ
  • ਕਿਹਾ, ਸਕਾਲਰਸ਼ਿਪ ਸਕੀਮ ਅਧੀਨ 12607 ਦਿਵਿਆਂਗ ਲਾਭਪਾਤਰੀਆਂ ਨੂੰ 3.08 ਕਰੋੜ ਰੁਪਏ ਵੰਡੇ

ਚੰਡੀਗੜ੍ਹ, 11 ਜੂਨ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਮੰਤਵ ਨੂੰ ਪੂਰਾ ਕਰਨ ਲਈ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਦੀ ਰਹਿਨੁਮਾਈ ਹੇਠ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦਿਵਿਆਂਗ

ਪੰਜਾਬ ਵਿਚ ਗਰਮੀ ਦਾ ਕਹਿਰ ਲਗਾਤਾਰ ਜਾਰੀ, 20 ਜੂਨ ਤੋਂ ਬਾਅਦ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ, 11 ਜੂਨ : ਪੰਜਾਬ ਵਿਚ ਇਕ ਵਾਰ ਫੇਰ ਤੋਂ ਗਰਮੀ ਨੇ ਆਪਣੇ ਰੰਗ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਸੂਬੇ ਵਿਚ ਲਗਾਤਾਰ ਗਰਮੀ ਦਾ ਕਹਿਰ ਜਾਰੀ ਹੈ, ਜਿਸ ਕਰ ਕੇ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਵੀ ਮੁਸ਼ਕਲ ਹੋਇਆ ਪਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿਚ ਪੂਰਾ ਹਫ਼ਤਾ ਇਸੇ ਤਰ੍ਹਾਂ ਗਰਮੀ ਦਾ ਕਹਿਰ ਜਾਰੀ ਰਹੇਗਾ, ਜਿਸ ਕਰ ਕੇ ਅਗਲੇ ਤਿੰਨ-ਚਾਰ ਦਿਨਾਂ ਵਿੱਚ ਸੂਬੇ

ਪੰਜਾਬ ਵਿੱਚ ਝੋਨੇ ਦੀ ਲੁਆਈ ਦਾ ਕੰਮ ਸ਼ੁਰੂ, ਛੇ ਜ਼ਿਲ੍ਹਿਆਂ 'ਚ ਮਿਲੇਗੀ 8 ਘੰਟੇ ਬਿਜਲੀ

ਚੰਡੀਗੜ੍ਹ, 11 ਜੂਨ : ਪੰਜਾਬ ਵਿੱਚ ਅੱਜ ਤੋਂ ਝੋਨੇ ਦੀ ਲੁਆਈ ਦਾ ਕੰਮ ਸ਼ੁਰੂ ਹੋਵੇਗਾ ਜੋ ਪਿਛਲੇ ਵਰ੍ਹੇ ਨਾਲੋਂ ਇਕ ਹਫ਼ਤਾ ਪਹਿਲਾਂ ਕੀਤੀ ਜਾ ਰਹੀ ਹੈ। ਇਸ ਵਾਰ ਝੋਨੇ ਦੀ ਲੁਆਈ ਸਮੁੱਚੇ ਪੰਜਾਬ ਨੂੰ ਦੋ ਜ਼ੋਨਾਂ ਵਿਚ ਵੰਡ ਕੇ ਹੋਵੇਗੀ ਅਤੇ ਅੱਜ ਤੋਂ ਮਾਲਵਾ ਖ਼ਿੱਤੇ ਦੇ ਛੇ ਜ਼ਿਲ੍ਹਿਆਂ ਵਿੱਚ ਝੋਨੇ ਦੀ ਲੁਆਈ ਸ਼ੁਰੂ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਸੂਬੇ ਦੇ