news

Jagga Chopra

Articles by this Author

ਕੰਗਣਾ ਵੱਲੋਂ ਅੱਤਵਾਦੀ ਕਹਿਣਾ ਗਲਤ, ਪੰਜਾਬ ਪੂਰੇ ਦੇਸ਼ ਦਾ ਢਿੱਡ ਪਾਲਦਾ ਹੈ : ਮੁੱਖ ਮੰਤਰੀ ਮਾਨ 

ਚੰਡੀਗੜ੍ਹ, 10 ਜੂਨ : ਮੁੱਖ ਮੰਤਰੀ ਭਗਵੰਤ ਮਾਨ ਨੇ ਕੰਗਣਾ ਵਿਵਾਦ ਉੱਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੋ ਹੋਇਆ ਇਹ ਹੋਣਾ ਨਹੀਂ ਚਾਹੀਦਾ ਸੀ, ਪਰ ਉਸ ਨੇ ਜੋ ਕਿਸਾਨਾਂ ਖ਼ਿਲਾਫ਼ ਬੋਲਿਆ ਸੀ ਉਹ ਇਸ ਦਾ ਗੁੱਸਾ ਸੀ, ਪਰ ਇਹ ਨਹੀਂ ਹੋਣਾ ਚਾਹੀਦਾ ਸੀ। ਮਾਨ ਨੇ ਕਿਹਾ ਕਿ ਕੰਗਣਾ ਵੱਲੋਂ ਜੋ ਪੰਜਾਬ ਵਿੱਚ ਅੱਤਵਾਦ ਦੀ ਗੱਲ ਕਹੀ ਗਈ

ਗੋਲਡੀ ਬਰਾੜ ਦੀ ਨਵੀਂ ਹੋਈ ਆਡੀਓ ਵਾਇਰਲ, ਸਿੱਧੂ ਮੂਸੇਵਾਲਾ ਨੂੰ ਸਿੱਖ ਵਿਰੋਧੀ

ਚੰਡੀਗੜ੍ਹ, 10 ਜੂਨ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮੁੱਖ ਦੋਸ਼ੀ ਗੋਲਡੀ ਬਰਾੜ ਦੀ ਨਵੀਂ ਆਡੀਓ ਵਾਇਰਲ ਹੋਈ ਹੈ। ਇਹ ਆਡੀਓ ਹਰਦੀਪ ਨਿੱਝਰ ਦੇ ਕਤਲ ਕੇਸ ਵਿੱਚ ਗ੍ਰਿਫਤਾਰ ਕੀਤੇ ਗਏ ਕਰਨ ਬਰਾੜ ਦੀ ਗੋਲਡੀ ਬਰਾੜ ਨਾਲ ਨੇੜਤਾ ਤੋਂ ਬਾਅਦ ਸਾਹਮਣੇ ਆਈ ਹੈ। 15 ਮਿੰਟ 22 ਸੈਕਿੰਡ ਦੀ ਇਸ ਆਡੀਓ ਵਿੱਚ ਬੋਲਣ ਵਾਲਾ ਵਿਅਕਤੀ ਆਪਣੇ ਆਪ ਨੂੰ ਗੋਲਡੀ ਬਰਾੜ ਦੱਸ ਰਿਹਾ ਹੈ

ਕਸਟਮ ਵਿਭਾਗ ਨੇ 2 ਵਿਦੇਸ਼ੀ ਮਹਿਲਾਵਾਂ ਨੂੰ 19 ਕਰੋੜ ਦੇ ਸੋਨੇ ਸਮੇਤ ਕੀਤਾ ਕਾਬੂ 

ਮੁੰਬਈ, 10 ਜੂਨ : ਕਸਟਮ ਵਿਭਾਗ ਨੂੰ 2 ਕੇਸਾਂ ‘ਚ ਸਫਲਤਾ ਮਿਲੀ ਹੈ। ਅਧਿਕਾਰੀਆਂ ਵੱਲੋਂ 32.79 ਕਿਲੋ ਸੋਨਾ ਬਰਾਮਦ ਕੀਤਾ ਗਿਆ ਹੈ। ਜ਼ਬਤ ਕੀਤੇ ਗਏ ਸੋਨੇ ਦੀ ਕੀਮਤ 19 ਕਰੋੜ ਰੁਪਏ ਦੱਸੀ ਜਾ ਰਹੀ ਹੈ। ਮੁੰਬਈ ਕਸਟਮ ਅਧਿਕਾਰੀਆਂ ਨੇ ਗਲਤ ਤਰੀਕੇ ਨਾਲ ਸੋਨਾ ਲਿਆਉਣ ਦੇ ਦੋਸ਼ ਵਿਚ ਦੋ ਮਹਿਲਾਵਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁੰਬਈ ਕਸਟਮਸ ਜ਼ੋਨ ਦੇ ਏਅਰਪੋਰਟ ਕਮਿਸ਼ਨਰੇਟ ਨੇ ਇਸ

ਚੋਣ ਨਤੀਜੇ ਅਕਾਲੀ ਦਲ ਨੂੰ ਪੰਥ ਤੇ ਕਿਸਾਨ ਪੱਖੀ ਏਜੰਡੇ ਤੋਂ ਪਾਸੇ ਨਹੀਂ ਕਰ ਸਕਦੇ : ਬਾਦਲ

ਚੰਡੀਗੜ੍ਹ, 10 ਜੂਨ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਪੰਜਾਬ ਵਿਚ ਲੋਕ ਸਭਾ ਚੋਣਾਂ ਦੇ ਨਤੀਜੇ ਉਹਨਾਂ ਨੂੰ ਅਤੇ ਉਹਨਾਂ ਦੀ ਪਾਰਟੀ ਨੂੰ ਪੰਥ, ਪੰਜਾਬ, ਕਿਸਾਨਾਂ ਤੇ ਸਮਾਜ ਦੇ ਹੋਰ ਕਮਜ਼ੋਰ ਤੇ ਪੀੜਤ ਵਰਗਾਂ ਦੀ ਹਮਾਇਤ ਕਰਨ ਦੇ ਏਜੰਡੇ ਤੋਂ ਥਿੜਕਣ ਨਹੀਂ ਦੇ ਸਕਦੇ। ਉਹਨਾਂ ਕਿਹਾ ਕਿ ਅਸੀਂ ਪੰਥ ਅਤੇ ਪੰਜਾਬ ਖਾਸ ਤੌਰ ’ਤੇ

ਯੂਪੀ 'ਚ ਜਨਮਦਿਨ ਪਾਰਟੀ ਤੋਂ ਪਰਤ ਰਹੇ 4 ਯੂਟਿਊਬਰਸ ਦੀ ਸੜਕ ਹਾਦਸੇ 'ਚ ਮੌਤ 

ਨਵੀਂ ਦਿੱਲੀ, 10 ਜੂਨ : ਉੱਤਰ ਪ੍ਰਦੇਸ਼ ਦੇ ਅਮਰੋਹਾ ਜ਼ਿਲ੍ਹੇ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ 4 ਯੂਟਿਊਬਰਸ ਦੀ ਜਾਨ ਚਲੀ ਗਈ। ਜਾਣਕਾਰੀ ਮੁਤਾਬਕ ਐਤਵਾਰ ਦੇਰ ਰਾਤ ਹਸਨਪੁਰ ਗਜਰੌਲਾ ਰੋਡ 'ਤੇ ਇਕ ਆਰਟਿਕਾ ਤੇ ਇਕ ਬੋਲੈਰੋ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ 4 ਯੂਟਿਊਬਰਸ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 2 ਹੋਰ ਗੰਭੀਰ ਜ਼ਖਮੀ ਦੱਸੇ ਜਾ

ਮੋਦੀ ਦੀ ਕੈਬਨਿਟ ਦਾ ਵੱਡਾ ਫੈਸਲਾ, ਪੇਂਡੂ ਅਤੇ ਸ਼ਹਿਰੀ ਗਰੀਬਾਂ ਲਈ 3 ਕਰੋੜ ਘਰ ਬਣਾਉਣ ਦੀ ਯੋਜਨਾ ਨੂੰ ਹਰੀ

ਨਵੀਂ ਦਿੱਲੀ, 10 ਜੂਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਵਿੱਚ ਆਪਣੀ ਰਿਹਾਇਸ਼ 'ਤੇ ਆਪਣੀ ਪਹਿਲੀ ਕੈਬਨਿਟ ਮੀਟਿੰਗ ਕਰ ਰਹੇ ਹਨ। ਆਪਣੇ ਪਹਿਲੇ ਫੈਸਲੇ ਵਿੱਚ, ਮੰਤਰੀ ਮੰਡਲ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਪੇਂਡੂ ਅਤੇ ਸ਼ਹਿਰੀ ਗਰੀਬਾਂ ਲਈ 3 ਕਰੋੜ ਘਰ ਬਣਾਉਣ ਦੀ ਯੋਜਨਾ ਨੂੰ ਵੀ ਹਰੀ ਝੰਡੀ ਦੇ ਦਿੱਤੀ ਹੈ। ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਪਿੰਡਾਂ ਅਤੇ

ਅੱਤਵਾਦੀ ਹਮਲੇ ’ਚ ਕੈਪਟਨ ਸਮੇਤ ਪਾਕਿਸਤਾਨੀ ਫੌਜ ਦੇ ਸੱਤ ਜਵਾਨਾਂ ਦੀ ਮੌਤ 

ਪਿਸ਼ਾਵਰ, 10 ਜੂਨ : ਦੇਸ਼ ਦੇ ਅਸ਼ਾਂਤ ਖੈਬਰ ਪਖਤੂਨਖਵਾ ਸੂਬੇ ਵਿਚ ਅੱਤਵਾਦੀ ਹਮਲੇ ’ਚ ਕੈਪਟਨ ਸਮੇਤ ਪਾਕਿਸਤਾਨੀ ਫੌਜ ਦੇ ਲਗਪਗ ਸੱਤ ਜਵਾਨਾਂ ਦੀ ਮੌਤ ਹੋ ਗਈ। ਇਹ ਘਟਨਾ ਐਤਵਾਰ ਨੂੰ ਉਦੋਂ ਹੋਈ ਜਦੋਂ ਫੌਜ ਦਾ ਕਾਫਲਾ ਸੂਬੇ ਦੇ ਲੱਕੀ ਮਾਰਵਤ ਵੱਲ ਜਾ ਰਿਹਾ ਸੀ। ਇਸੇ ਦੌਰਾਨ ਅੱਤਵਾਦੀਆਂ ਦੇ ਹਮਲੇ ਦਾ ਸ਼ਿਕਾਰ ਹੋ ਗਿਆ। ਅੱਤਵਾਦੀਆਂ ਨੇ ਪਹਿਲਾਂ ਆਈਈਡੀ ਧਮਾਕਾ ਕੀਤਾ। ਇਸ ਤੋਂ

ਸ਼੍ਰੋਮਣੀ ਕਮੇਟੀ ਨੇ ਸ਼ਰਧਾ ਨਾਲ ਮਨਾਇਆ ਪੰਜਵੇਂ ਪਾਤਸ਼ਾਹ ਜੀ ਦਾ ਸ਼ਹੀਦੀ ਦਿਹਾੜਾ
  • ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਹੋਏ ਗੁਰਮਤਿ ਸਮਾਗਮ

ਅੰਮ੍ਰਿਤਸਰ, 10 ਜੂਨ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦਾ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਥੇ ਸਥਿਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ

ਪ੍ਰਧਾਨ ਮੰਤਰੀ ਮੋਦੀ ਨੇ ਪੀਐੱਮ ਕਿਸਾਨ ਨਿਧੀ ਸਨਮਾਨ ਯੋਜਨਾ ਦੀ 17ਵੀਂ ਕਿਸ਼ਤ ਨਾਲ ਜੁੜੀ ਫਾਈਲ ਨੂੰ ਦਿੱਤੀ ਹਰੀ ਝੰਡੀ 

ਨਵੀਂ ਦਿੱਲੀ, 10 ਜੂਨ : ਨਰਿੰਦਰ ਮੋਦੀ ਨੇ ਤੀਜੀ ਵਾਰ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕੀ। ਉਨ੍ਹਾਂ ਦੇ ਨਾਲ 71 ਮੰਤਰੀਆਂ ਨੇ ਵੀ ਅਹੁਦੇ ਦੀ ਸਹੁੰ ਚੁੱਕੀ, ਜਿਸ ਵਿੱਚ 11 ਸਹਿਯੋਗੀ ਪਾਰਟੀਆਂ ਦੇ ਮੰਤਰੀ ਸ਼ਾਮਿਲ ਹਨ। ਸਹੁੰ ਚੁੱਕਣ ਤੋਂ ਬਾਅਦ ਸੋਮਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਧਾਨ ਮੰਤਰੀ ਦਫਤਰ ਪਹੁੰਚ ਕੇ ਅਹੁਦਾ ਸੰਭਾਲਿਆ। ਉਨ੍ਹਾਂ ਨੇ ਸਭ ਤੋਂ ਪਹਿਲਾਂ

ਮਨੀਪੁਰ ਦੇ ਮੁੱਖ ਮੰਤਰੀ ਐਨ ਬੀਰੇਨ ਸਿੰਘ ਦੇ ਸੁਰੱਖਿਆ ਕਾਫ਼ਲੇ ਉੱਤੇ ਹਮਲਾ 

ਇੰਫਾਲ, 10 ਜੂਨ : ਕਾਂਗਪੋਕਪੀ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਅਤਿਵਾਦੀਆਂ ਨੇ ਮਨੀਪੁਰ ਦੇ ਮੁੱਖ ਮੰਤਰੀ ਐਨ ਬੀਰੇਨ ਸਿੰਘ ਦੇ ਸੁਰੱਖਿਆ ਕਾਫ਼ਲੇ ਉੱਤੇ ਹਮਲਾ ਕੀਤਾ। ਇਹ ਹਮਲਾ ਜ਼ੈੱਡ ਸ਼੍ਰੇਣੀ ਦੇ ਸੁਰੱਖਿਆ ਕਰਮੀਆਂ 'ਤੇ ਕੀਤਾ ਗਿਆ ਸੀ। ਜਿਸ ਵਿੱਚ ਹੁਣ ਤੱਕ ਇੱਕ ਫੌਜੀ ਦੇ ਜ਼ਖਮੀ ਹੋਣ ਦੀ ਖਬਰ ਹੈ। ਕਾਫਲਾ ਹਿੰਸਾ ਪ੍ਰਭਾਵਿਤ ਜਿਰੀਬਾਮ ਜ਼ਿਲ੍ਹੇ ਵੱਲ ਜਾ ਰਿਹਾ ਸੀ। ਉਨ੍ਹਾਂ