news

Jagga Chopra

Articles by this Author

ਮਣੀਪੁਰ 'ਚ ਹਿੰਸਾ ’ਚ 70 ਘਰ, ਸਰਕਾਰੀ ਦਫ਼ਤਰ, 2 ਪੁਲਿਸ ਚੌਕੀਆਂ ਨੂੰ ਲਗਾਈ ਅੱਗ 

ਜਿਰੀਬਾਮ, 9 ਜੂਨ : ਮਣੀਪੁਰ ਦੇ ਜਿਰੀਬਾਮ ਜ਼ਿਲ੍ਹੇ ’ਚ ਸ਼ਨੀਵਾਰ ਨੂੰ ਹਥਿਆਰਬੰਦ ਬਦਮਾਸ਼ਾਂ ਦੀ ਭੀੜ ਨੇ ਦੋ ਪੁਲਿਸ ਚੌਕੀਆਂ, ਇੱਕ ਜੰਗਲਾਤ ਦਫ਼ਤਰ ਅਤੇ 70 ਘਰਾਂ ਨੂੰ ਅੱਗ ਲਗਾ ਦਿੱਤੀ। ਪੁਲਿਸ ਦਾ ਕਹਿਣਾ ਹੈ ਕਿ ਹਮਲਾਵਰ 3-4 ਕਿਸ਼ਤੀਆਂ 'ਚ ਬਰਾਕ ਨਦੀ ਰਾਹੀਂ ਦਾਖ਼ਲ ਹੋਏ ਸਨ। ਇਸ ਤੋਂ ਪਹਿਲਾਂ 6 ਜੂਨ ਵੀਰਵਾਰ ਨੂੰ ਕੁਝ ਮੈਤਾਈ ਪਿੰਡਾਂ ਅਤੇ ਪੁਲਿਸ ਚੌਕੀਆਂ 'ਤੇ ਹਮਲਾ

ਸ਼ਹੀਦੀ ਦਿਹਾੜਾ ਮਨਾਉਣ ਲਈ 846 ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਪਹੁੰਚਿਆ

ਲਾਹੌਰ, 9 ਜੂਨ : ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਜੋੜ ਮੇਲੇ ਲਈ ਭਾਰਤ ਤੋਂ 846 ਸਿੱਖ ਸ਼ਰਧਾਲੂਆਂ ਦਾ ਜੱਥਾ ਸ਼ਨਿਚਰਵਾਰ ਨੂੰ ਪਾਕਿਸਤਾਨ ਪੁੱਜ ਗਿਆ। ਸ਼ਹੀਦੀ ਦਿਹਾੜਾ 15 ਜੂਨ ਤੋਂ ਲਾਹੌਰ ਦੇ ਗੁਰਦੁਆਰਾ ਡੇਰਾ ਸਾਹਿਬ ’ਚ ਮਨਾਇਆ ਜਾਵੇਗਾ। ਇਵੈਕਿਈ ਟਰੱਸਟ ਪ੍ਰਾਪਰਟੀ ਬੋਰਡ (ਈਟੀਪੀਬੀ) ਦੇ ਅਧਿਕਾਰੀ ਗੁਲਾਮ ਮੋਹੀਉਦੀਨ ਨੇ ਦੱਸਿਆ ਕਿ ਪਾਕਿਸਤਾਨ ਸਿੱਖ ਗੁਰਦੁਆਰਾ

ਅਕਾਲੀ ਦਲ ਨਾ ਤਾਂ ਐਨਡੀਏ ਅਤੇ ਨਾ ਹੀ ਆਈਐਨਡੀਆਈਏ ‘ਚ ਸ਼ਾਮਲ ਹੋਵੇਗਾ : ਬਾਦਲ

ਚੰਡੀਗੜ੍ਹ, 09 ਜੂਨ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸਪੁਤਨੀ ਅਤੇ ਬਠਿੰਡਾ ਤੋਂ ਲਗਾਤਾਰ ਚੌਥੀ ਜਿੱਤ ਦਰਜ ਕਰਨ ਵਾਲੇ ਹਰਸਿਮਰਤ ਕੌਰ ਬਾਦਲ ਨੇ ਅੱਜ ਇੱਕ ਆਪਣੇ ਬਿਆਨ ਵਿੱਚ ਸਪੱਸ਼ਟ ਕੀਤਾ ਕਿ ਅਕਾਲੀ ਦਲ ਨਾ ਤਾਂ ਐਨਡੀਏ ਅਤੇ ਨਾ ਹੀ ਆਈਐਨਡੀਆਈਏ ‘ਚ ਸ਼ਾਮਲ ਹੋਵੇਗਾ, ਕਿਉਂ ਜੇਕਰ ਗਠਜੋੜ ਹੋਣਾ ਹੁੰਦਾ ਤਾਂ ਚੋਣਾਂ ਤੋਂ ਪਹਿਲਾਂ ਹੋ ਜਾਂਦਾ, ਇਸ ਨਾਲ

ਇਜ਼ਰਾਈਲ ਨੇ 210 ਫਲਸਤੀਨੀਆਂ ਦੀ ਲਈ ਜਾਨ, ਦਰਜਨਾਂ ਜ਼ਖ਼ਮੀ

ਯਰੂਸ਼ਲਮ, 9 ਜੂਨ : ਇਜ਼ਰਾਈਲ ਨੇ ਗਾਜ਼ਾ ਤੋਂ ਚਾਰ ਬੰਧਕਾਂ ਨੂੰ ਛੁਡਵਾਇਆ ਹੈ। ਪਰ ਇਜ਼ਰਾਈਲੀ ਬਲਾਂ ਨੇ ਹਮਲੇ ਦੌਰਾਨ 210 ਲੋਕ ਮਾਰੇ ਅਤੇ 400 ਜ਼ਖਮੀ ਹੋ ਗਏ। ਇਹ ਗੱਲ ਹਮਾਸ ਦੇ ਬਚਾਅ ਕਾਰਜ ਦੌਰਾਨ ਸਾਹਮਣੇ ਆਈ। ਬਚਾਅ ਕਾਰਜ ਅਤੇ ਇਸਦੇ ਨਾਲ ਤੀਬਰ ਹਵਾਈ ਹਮਲੇ ਮੱਧ ਗਾਜ਼ਾ ਦੇ ਅਲ-ਨੁਸੀਰਤ ਵਿੱਚ ਹੋਏ, ਇੱਕ ਸੰਘਣੀ ਆਬਾਦੀ ਵਾਲਾ ਇਲਾਕਾ ਜੋ ਅਕਸਰ ਇਜ਼ਰਾਈਲ ਅਤੇ ਹਮਾਸ

ਬਿਕਰਮ ਮਜੀਠੀਆ ਦੀਆਂ ਮੁਸ਼ਕਿਲਾਂ ’ਚ ਵਾਧਾ – SIT ਨੇ ਮੁੜ ਸੱਦਿਆ ਪੁੱਛਗਿੱਛ ਲਈ

ਚੰਡੀਗੜ੍ਹ, 9 ਜੂਨ : ਕਰੋੜਾਂ ਰੁਪਏ ਦੀ ਡਰੱਗ ਤਸਕਰੀ ਨਾਲ ਸਬੰਧਤ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਤੋਂ ਮੁੜ ਪੁੱਛਗਿੱਛ ਕਰੇਗੀ। ਜਾਂਚ ਇਸੇ ਮਹੀਨੇ ਹੋਵੇਗੀ। ਦੱਸ ਦਈਏ ਕਿ SIT ਨੇ ਮਜੀਠੀਆ ਨੂੰ 18 ਜੂਨ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਮਜੀਠੀਆ ਨੂੰ ਪੁੱਛਗਿੱਛ ਲਈ ਪਟਿਆਲਾ ਪੁਲਿਸ ਲਾਈਨ ਵਿਖੇ

ਕੁਵਰ ਵਿਜੇ ਪ੍ਰਤਾਪ ਸਿੰਘ ਤੋਂ ਬਾਅਦ ਹੁਣ ਵਿਧਾਇਕ ਗੁਪਤਾ ਨੇ ਵੀ ਆਪਣੀ ਸਰਕਾਰ 'ਤੇ ਸਾਧੇ ਨਿਸ਼ਾਨੇ 

ਅੰਮ੍ਰਿਤਸਰ, 9 ਜੂਨ : ਲੋਕ ਸਭਾ ਚੋਣਾਂ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਨੇਤਾ ਕੁਲਦੀਪ ਸਿੰਘ ਧਾਲੀਵਾਲ ਲੋਕਾਂ ਦਾ ਧੰਨਵਾਦ ਕਰਨ ਲਈ ਪਹੁੰਚੇ ਸਨ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਤੇ ਵਰਕਰਾਂ ਨੇ ਮਨ ਦੀ ਭੜਾਸ ਬਾਹਰ ਕੱਢੀ। ਕਿਹਾ ਕਿ ਜੇਕਰ ਹਜੇ ਵੀ ਸਰਕਾਰ ਨਾ ਜਾਗੀ ਤਾਂ 2027 ਦੇ ਵਿੱਚ ਇੱਕ ਵੀ ਆਮ ਆਦਮੀ ਪਾਰਟੀ ਨੂੰ ਸੀਟ ਨਹੀਂ ਮਿਲੇਗੀ। ਕੇਂਦਰੀ ਹਲਕੇ ਦੇ

ਕੱਚੀਆਂ ਖੂਹੀਆਂ, ਬੋਰਵੈਲ ਤੇ ਟਿਊਬਵੈਲਾਂ ਦੀ ਖੁਦਾਈ ਸਬੰਧੀ ਦਿਸ਼ਾ ਨਿਰਦੇਸ਼ ਜਾਰੀ

ਪਟਿਆਲਾ, 9 ਜੂਨ : ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫੌਜਦਾਰੀ, ਜਾਬਤਾ, ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਕੱਚੀਆਂ ਖੂਹੀਆਂ ਅਤੇ ਬੋਰਵੈਲ/ਟਿਊਬਵੈਲ ਪੁੱਟਣ ਕਾਰਨ ਲੋਕਾਂ ਅਤੇ ਬੱਚਿਆਂ ਦੇ ਇਹਨਾਂ ਵਿੱਚ ਡਿੱਗ ਜਾਣ ਨਾਲ ਹੁੰਦੇ ਜਾਨੀ ਤੇ ਮਾਲੀ ਨੁਕਸਾਨ ਤੋਂ

ਪੰਜਾਬ ਦੇ 2 ਜ਼ਿਲ੍ਹਿਆਂ 'ਚ ਹੀਟਵੇਵ ਦਾ ਯੈਲੋ ਅਲਰਟ
  • 5 ਦਿਨਾਂ 'ਚ ਫਿਰ ਤੋਂ ਤਾਪਮਾਨ 45 ਦੇ ਨੇੜੇ ਪਹੁੰਚ ਜਾਵੇਗਾ

ਚੰਡੀਗੜ੍ਹ, 9 ਜੂਨ : ਪੱਛਮੀ ਗੜਬੜੀ ਕਾਰਨ ਪੰਜਾਬ ਵਿੱਚ ਹਾਲਾਤ ਆਮ ਵਾਂਗ ਹੋ ਗਏ ਹਨ। ਐਤਵਾਰ ਸਵੇਰੇ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ਵਿੱਚ 1.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇਸ ਦੇ ਨਾਲ ਹੀ ਸ਼ਨੀਵਾਰ ਸ਼ਾਮ ਨੂੰ ਵੀ ਵੱਧ ਤੋਂ ਵੱਧ ਤਾਪਮਾਨ ਪਿਛਲੇ ਦਿਨ ਦੇ ਮੁਕਾਬਲੇ 0.9 ਡਿਗਰੀ ਘੱਟ ਦਰਜ ਕੀਤਾ ਗਿਆ।

ਜਨਤਕ ਸੇਵਾ ਲਈ ਉਪਲੱਬਧ ਰਹੋ’, ਡੀਜੀਪੀ ਪੰਜਾਬ ਨੇ ਫੀਲਡ ਪੁਲਿਸ ਅਧਿਕਾਰੀਆਂ ਨੂੰ ਲੋਕ-ਪੱਖੀ ਪੁਲਿਸਿੰਗ ‘ਤੇ ਜ਼ੋਰ ਦਿੰਦਿਆਂ ਦਿੱਤੇ ਨਿਰਦੇਸ਼
  • ਡੀਜੀਪੀ ਗੌਰਵ ਯਾਦਵ ਵੱਲੋਂ ਸਾਰੀਆਂ ਰੇਂਜਾਂ ਦੇ ਏਡੀਜੀਪੀਜ਼/ਆਈਜੀਪੀਜ਼/ਡੀਆਈਜੀਜ਼, ਸੀਪੀਜ਼/ਐਸਐਸਪੀਜ਼, ਡੀਐਸਪੀਜ਼ ਅਤੇ ਐਸਐਚਓਜ਼ ਨੂੰ ਜਨਤਕ ਸ਼ਿਕਾਇਤਾਂ ਦੇ ਨਿਪਟਾਰੇ ਲਈ ਆਪਣੇ ਦਫ਼ਤਰਾਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਉਪਲਬਧ ਰਹਿਣ ਦੇ ਨਿਰਦੇਸ਼
  • ਪੰਜਾਬ ਪੁਲਿਸ ਹੈਡਕੁਆਰਟਰ ਵਿਖੇ ਸਪੈਸ਼ਲ ਡੀਜੀਪੀਜ਼ /ਐਡੀਸ਼ਨਲ ਡੀਜੀਪੀਜ਼ ਨੂੰ ਨਾਗਰਿਕਾਂ ਲਈ ਉਪਲਬਧ ਰਹਿਣ ਲਈ ਦਿਨ
ਓਲੰਪਿਕ ਅਤੇ ਪੈਰਾਲੰਪਿਕ ਖਿਡਾਰੀਆਂ ਨੂੰ ਮੈਡਲ ਜਿੱਤਣ ‘ਤੇ 5 ਕਰੋੜ ਰੁਪਏ ਦਿੱਤੇ ਜਾਣਗੇ

ਨਵੀਂ ਦਿੱਲੀ, 9 ਜੂਨ : ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਤਮਗਾ ਜਿੱਤਣ ਵਾਲੇ ਖਿਡਾਰੀਆਂ ਦੀ ਇਨਾਮੀ ਰਾਸ਼ੀ ਵਿੱਚ ਭਾਰੀ ਵਾਧਾ ਹੋਇਆ ਹੈ। ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਸੂਬਾ ਸਰਕਾਰ ਨੇ ਓਲੰਪਿਕ, ਵਿੰਟਰ ਓਲੰਪਿਕ ਅਤੇ ਪੈਰਾਲੰਪਿਕ ਮੁਕਾਬਲਿਆਂ ਵਿੱਚ ਸੋਨ ਤਮਗਾ ਜਿੱਤਣ ਵਾਲੇ ਖਿਡਾਰੀਆਂ ਦੀ ਇਨਾਮੀ ਰਾਸ਼ੀ 3 ਕਰੋੜ ਰੁਪਏ ਤੋਂ ਵਧਾ ਕੇ 5 ਕਰੋੜ ਰੁਪਏ ਕਰ