news

Jagga Chopra

Articles by this Author

ਸੀਆਈਐੱਸਐਫ ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਦੇ ਹੱਕ ਵਿੱਚ ਨਿੱਤਰੀਆਂ ਕਿਸਾਨ ਜਥੇਬੰਦੀਆਂ

ਮੋਹਾਲੀ, 9 ਜੂਨ : ਮੰਡੀ ਸੀਟ ਤੋਂ ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਕੰਗਣਾ ਰਣੌਤ ਨੂੰ 6 ਜੂਨ ਨੂੰ ਚੰਡੀਗੜ੍ਹ ਏਅਰਪੋਰਟ ‘ਤੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਨੇ ਥੱਪੜ ਮਾਰ ਦਿੱਤਾ। ਚੰਡੀਗੜ੍ਹ ਏਅਰਪੋਰਟ ‘ਤੇ ਹੋਏ ਵਿਵਹਾਰ ਤੋਂ ਨਾਰਾਜ਼ ਕੰਗਣਾ ਦੇ ਇਕ ਬਿਆਨ ‘ਤੇ ਹੰਗਾਮਾ ਹੋਇਆ ਹੈ। ਕੰਗਣਾ ਨੇ ਕਿਹਾ ਸੀ ਕਿ ਪੰਜਾਬ ‘ਚ ਵਧ ਰਹੀ ਅੱਤਵਾਦੀ ਸੋਚ ਚਿੰਤਾ ਦਾ ਵਿਸ਼ਾ ਹੈ।

ਅਕਾਲੀ ਦਲ ਹੀ ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕਰ ਸਕਦਾ ਹੈ : ਸੁਖਬੀਰ ਸਿੰਘ ਬਾਦਲ
  • ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਸਾਰੇ ਪਾਰਲੀਮਾਨੀ ਹਲਕਿਆਂ ਵਿਚ ਪਾਰਟੀ ਉਮੀਦਵਾਰਾਂ ਨਾਲ ਮੀਟਿੰਗਾਂ ਲਈ ਦੌਰਾ ਕੀਤਾ ਸ਼ੁਰੂ

ਲੁਧਿਆਣਾ, 9 ਜੂਨ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ਨੀਵਾਰ ਨੂੰ ਸਾਰੇ ਪਾਰਲੀਮਾਨੀ ਹਲਕਿਆਂ ਵਿਚ ਪਾਰਟੀ ਉਮੀਦਵਾਰਾਂ ਤੇ ਵਰਕਰਾਂ ਨਾਲ ਮੀਟਿੰਗਾਂ ਕਰਨ ਲਈ ਆਪਣੇ ਦੌਰੇ ਦੀ ਸ਼ੁਰੂਆਤ ਕੀਤੀ ਤੇ ਲੋਕ ਸਭਾ ਚੋਣਾਂ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਹੋਰ ਕੈਡਿਟ ਬਣੇ ਭਾਰਤੀ ਫ਼ੌਜ ਦੇ ਕਮਿਸ਼ਨਡ ਅਫ਼ਸਰ
  • ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਕੈਡਿਟਾਂ ਨੂੰ ਵਧਾਈ ਅਤੇ ਦੇਸ਼ ਦੇ ਸੱਚੇ ਸਿਪਾਹੀ ਬਣਨ ਲਈ ਪ੍ਰੇਰਿਆ
  • ਇੰਸਟੀਚਿਊਟ ਨੇ 56.64 ਫੀਸਦ ਦੀ ਸਫ਼ਲਤਾ ਦਰ ਨਾਲ ਸਥਾਪਤ ਕੀਤਾ ਇੱਕ ਹੋਰ ਮੀਲ ਪੱਥਰ

ਚੰਡੀਗੜ੍ਹ, 9 ਜੂਨ : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ. ਆਰ. ਐਸ. ਏ. ਐਫ. ਪੀ. ਆਈ.) ਐਸ.ਏ.ਐੱਸ.ਨਗਰ ਦੇ ਛੇ ਹੋਰ ਕੈਡਿਟਾਂ ਨੂੰ ਦੇਹਰਾਦੂਨ

ਮੋਦੀ ਕੈਬਨਿਟ 'ਚ ਰਵਨੀਤ ਬਿੱਟੂ ਨੇ ਰਾਜ ਮੰਤਰੀ ਵਜੋਂ ਚੁੱਕੀ ਸਹੁੰ

ਲੁਧਿਆਣਾ , 9 ਜੂਨ : ਲੁਧਿਆਣਾ ਤੋਂ ਲੋਕ ਸਭਾ ਚੋਣਾਂ ਹਾਰਨ ਦੇ ਬਾਵਜੂਦ ਕਾਂਗਰਸ ਛੱਡ ਬੀਜੇਪੀ ‘ਚ ਗਏ ਰਵਨੀਤ ਸਿੰਘ ਬਿੱਟੂ ਨੇ ਵੀ ਮੋਦੀ ਕੈਬਨਿਟ ਵਿੱਚ ਰਾਜ ਮੰਤਰੀ ਵਜੋਂ ਸਹੁੰ ਚੁੱਕੀ ਹੈ। ਇਸ ਮੌਕੇ ਰਵਨੀਤ ਬਿੱਟੂ ਨੇ ਕਿਹਾ ਕਿ ਮੇਰੇ ਲਈ ਇਹ ਵੱਡੀ ਗੱਲ ਹੈ ਕਿ ਚੋਣ ਹਾਰਨ ਦੇ ਬਾਵਜੂਦ ਮੈਨੂੰ ਕੈਬਨਿਟ ਵਿੱਚ ਚੁਣਿਆ ਗਿਆ। ਇਸ ਵਾਰ ਪੰਜਾਬ ਨੂੰ ਪਹਿਲ ਦਿੱਤੀ ਗਈ ਹੈ। ਬਿੱਟੂ

ਪਹਿਲਾਂ ਸੋਚੋ ਅਤੇ ਫਿਰ ਬੋਲੋ, ਅਸੀਂ ਪੰਜਾਬੀਆਂ ਨੇ ਦੇਸ਼ ਨੂੰ ਆਜ਼ਾਦੀ ਦਿਵਾਉਣ ਲਈ ਆਪਣਾ ਖੂਨ ਵਹਾਇਆ ਹੈ : ਰੰਧਾਵਾ  

ਚੰਡੀਗੜ੍ਹ, 8 ਜੂਨ : ਜੇ ਕੋਈ ਸੁਰੱਖਿਆ ਜਾਂਚ ਦੌਰਾਨ ਕਿਸੇ ਨੂੰ ਥੱਪੜ ਮਾਰਦਾ ਹੈ ਤਾਂ ਮੈਂ ਇਸ ਦਾ ਸਮਰਥਨ ਨਹੀਂ ਕਰਦਾ, ਇੰਨ੍ਹਾਂ ਸ਼ਬਦਾਂ ਦਾ ਪ੍ਰਟਾਵਾ ਗੁਰਦਾਸਪੁਰ ਤੋਂ ਪਾਰਲੀਮੈਂਟ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕੀਤਾ, ਉਨ੍ਹਾਂ ਕਿਹਾ ਕਿ  ਅਜਿਹਾ ਨਹੀਂ ਹੋਣਾ ਚਾਹੀਦਾ ਪਰ ਬਾਅਦ ਵਿੱਚ ਕੰਗਨਾ ਰਣੌਤ ਨੇ ਪੂਰੇ ਪੰਜਾਬ ਨੂੰ ਅੱਤਵਾਦੀ ਕਿਹਾ ਕੀ ਉਹ ਸਹੀ ਹੈ। ਉਨ੍ਹਾਂ

ਉੱਤਰ-ਪੱਛਮੀ ਭਾਰਤ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ, ਪੰਜਾਬ ਅਤੇ ਹਰਿਆਣਾ ਵਿੱਚ ਗਰਜ਼-ਤੂਫ਼ਾਨ ਦੇ ਨਾਲ ਧੂੜ ਭਰੀ ਹਨੇਰੀ ਦੀ ਸੰਭਾਵਨਾ

ਦਿੱਲੀ, 8 ਜੂਨ : ਆਈਐਮਡੀ ਨੇ ਉੱਤਰ-ਪੱਛਮੀ ਭਾਰਤ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਪੱਛਮੀ ਰਾਜਸਥਾਨ, ਪੂਰਬੀ ਰਾਜਸਥਾਨ ਦੇ ਕੁਝ ਹਿੱਸਿਆਂ, ਪੰਜਾਬ ਅਤੇ ਹਰਿਆਣਾ ਵਿੱਚ ਕਈ ਥਾਵਾਂ 'ਤੇ ਗਰਜ਼-ਤੂਫ਼ਾਨ ਦੇ ਨਾਲ ਧੂੜ ਭਰੀ ਹਨੇਰੀ ਆ ਸਕਦੀ ਹੈ। ਦੱਸ ਦਈਏ ਕਿ ਦੇਸ਼ ਦੇ ਕਈ ਹਿੱਸਿਆਂ ਵਿਚ ਲੋਕਾਂ ਨੂੰ ਭਿਆਨਕ ਗਰਮੀ ਤੋਂ ਰਾਹਤ ਮਿਲ ਰਹੀ ਹੈ। ਮਾਨਸੂਨ ਦੇਸ਼ ਦੇ ਹੋਰ

ਪੰਜਾਬ 'ਚ ਲੋਕ ਸਭਾ ਚੋਣਾਂ ਲੜਨ ਵਾਲੇ 289 ਉਮੀਦਵਾਰਾਂ ਦੀ ਹੋਈ ਜਮਾਨਤ ਜਬਤ,  ਅਕਾਲੀ ਦਲ ਅਤੇ ਭਾਜਪਾ ਦੇ ਉਮੀਦਵਾਰਾਂ ਦੀ ਵੀ ਹੋਈ ਜਮਾਨਤ ਜਬਤ

ਚੰਡੀਗੜ੍ਹ, 8 ਜੂਨ : ਦੇਸ਼ ਦੀ ਸਭ ਤੋਂ ਵੱਡੀ ਚੋਣ ਲੋਕ ਸਭਾ 2024 ਬੀਤੇ ਦਿਨੀਂ 1 ਜੂਨ ਨੂੰ ਹੋਈਆਂ ਸਨ, ਜਿਸ ਦੇ ਰਿਜਲਟ 04 ਜੂਨ ਨੂੰ ਅਏ ਸਨ। ਜਿਸ ਵਿਚ ਪੰਜਾਬ ਤੋਂ ਵੱਖ ਵੱਖ ਪਾਰਟੀਆਂ ਓਤੇ ਆਜ਼ਾਦ ਉਮੀਦਵਾਰਾਂ ਵਜੋਂ 328 ਵਿਅਕਤੀ ਚੋਣ ਮੈਦਾਨ ਵਿੱਚ ਆਏ ਸਨ, ਜਿੰਨ੍ਹਾਂ ਵਿੱਚੋਂ 289 ਉਮੀਦਵਾਰ ਆਪਣੀ ਜ਼ਮਾਨਤ ਬਚਾਉਣ ਵਿੱਚ ਵੀ ਅਸਫਲ ਰਹੇ ਹਨ। ਜੇਕਰ ਰਾਜਨੀਤਿਕ ਪਾਰਟੀਆਂ ਦੇ

ਦੇਸ਼ ਵਿੱਚ ਤੀਜੀ ਵਾਰ ਬਣੇਗੀ ਐਨਡੀਏ ਗੱਠਜੋੜ ਦੀ ਸਰਕਾਰ, ਜੇਡੀਯੂ ਅਤੇ ਟੀਡੀਪੀ ਪਾਰਟੀ ਸਰਕਾਰ ਵਿੱਚ ਨਿਭਾਏਗੀ ਅਹਿਮ ਭੂਮਿਕਾ 

ਨਵੀਂ ਦਿੱਲੀ, 8 ਜੂਨ : ਕੱਲ੍ਹ ਜਾਨੀ ਕਿ 9 ਜੂਨ ਦੇਸ਼ ਵਿੱਚ ਐਨਡੀਏ ਗਠਜੋੜ ਦੀ ਤੀਜੀਵਾਰ ਸਰਕਾਰ ਬਣਮ ਜਾ ਰਹੀ ਹੈ, ਜਿਸ ਵਿੱਚ ਤੀਜੀਵਾਰ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਹੋਣਗੇ। ਇਸ ਸਰਕਾਰ ਵਿੱਚ ਜੇਡੀਯੂ ਅਤੇ ਟੀਡੀਪੀ ਦੋਵੇਂ ਪਾਰਟੀਆਂ ਇਸ ਸਰਕਾਰ ਵਿੱਚ ਅਹਿਮ ਭੂਮਿਕਾ ਨਿਭਾਏਗੀ। ਨਿਤੀਸ਼ ਕੁਮਾਰ ਅਤੇ ਚੰਦਰਬਾਬੂ ਨਾਇਡੂ ਦੇ ਨਾਲ ਚਿਰਾਗ ਪਾਸਵਾਨ, ਜੀਤਨ ਰਾਮ

ਲੋਕਾਂ ਨੇ ਭਾਜਪਾ ਦੇ ਤਾਨਾਸ਼ਾਹੀ ਤਰੀਕਿਆਂ ਵਿਰੁੱਧ ਬੋਲੇ ​​ਹਨ : ਮੱਲਿਕਾਰਜੁਨ ਖੜਗੇ

ਨਵੀਂ ਦਿੱਲੀ, 8 ਜੂਨ : ਕਾਂਗਰਸ ਪਾਰਟੀ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸ਼ਨੀਵਾਰ ਨੂੰ ਕਾਂਗਰਸ ਵਰਕਿੰਗ ਕਮੇਟੀ (ਸੀਡਬਲਯੂਸੀ) ਨੂੰ ਕਿਹਾ ਕਿ ਭਾਰਤ ਗਠਜੋੜ ਨੂੰ ਜਾਰੀ ਰੱਖਣਾ ਚਾਹੀਦਾ ਹੈ ਅਤੇ ਸਮੂਹ ਨੂੰ "ਸੰਸਦ ਅਤੇ ਬਾਹਰ ਦੋਵਾਂ ਵਿੱਚ ਇੱਕਜੁੱਟ ਅਤੇ ਸਮੂਹਿਕ ਤੌਰ 'ਤੇ ਕੰਮ ਕਰਨਾ ਚਾਹੀਦਾ ਹੈ।" ਪਾਰਟੀ ਪ੍ਰਧਾਨ ਨੇ ਇਹ ਵੀ ਕਿਹਾ ਕਿ “ਲੋਕ ਸੱਤਾਧਾਰੀ ਪਾਰਟੀ ਦੇ

ਬੀਐਸਐਫ ਤੇ ਕਸਟਮ ਵਿਭਾਗ ਨੇ ਪਾਕਿਸਤਾਨੀ ਸਮੱਗਲਰਾਂ ਵੱਲੋਂ ਸੁੱਟੀ ਹੈਰੋਇਨ ਕੀਤੀ ਬਰਾਮਦ  

ਅੰਮ੍ਰਿਤਸਰ: 8 ਜੂਨ : ਬੀਐਸਐਫ ਖੁਫੀਆ ਵਿੰਗ ਦੁਆਰਾ ਪ੍ਰਾਪਤ ਇਨਪੁਟ ਦੇ ਆਧਾਰ 'ਤੇ ਬੀਐਸਐਫ ਤੇ ਕਸਟਮ ਵਿਭਾਗ ਨੇ ਅਟਾਰੀ ਇਲਾਕੇ 'ਚ ਸਾਂਝੀ ਤਲਾਸ਼ੀ ਮੁਹਿੰਮ ਦੌਰਾਨ 461 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਸੀਮਾ ਸੁਰੱਖਿਆ ਬਲ (BSF) ਦੇ ਅਧਿਕਾਰੀਆਂ ਤੇ ਕਸਟਮ ਵਿਭਾਗ ਦੇ ਅਧਿਕਾਰੀਆਂ ਨੂੰ ਸੂਚਨਾ ਮਿਲੀ ਸੀ ਕਿ ਪਾਕਿਸਤਾਨੀ ਸਮੱਗਲਰਾਂ ਨੇ ਡਰੋਨਾਂ ਰਾਹੀਂ ਇਸ ਇਲਾਕੇ 'ਚ ਕਿਧਰੇ