news

Jagga Chopra

Articles by this Author

ਐਨ.ਐਚ.ਏ.ਆਈ. ਨੇ ਲੁਧਿਆਣਾ ਲਈ 18.59 ਕਰੋੜ ਰੁਪਏ ਦੇ ਸਾਈਕਲ ਟਰੈਕ ਨੂੰ ਮਨਜ਼ੂਰੀ ਦਿੱਤੀ: ਐਮਪੀ ਅਰੋੜਾ

ਲੁਧਿਆਣਾ, 8 ਜੂਨ : ਨੈਸ਼ਨਲ ਹਾਈਵੇਜ਼ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਨੇ ਐਨਐਚ-95 'ਤੇ ਲਾਡੋਵਾਲ ਬਾਈਪਾਸ ਦੇ ਨਾਲ ਸਾਈਕਲ ਟਰੈਕ ਦੇ ਨਿਰਮਾਣ ਨੂੰ ਅੰਤਿਮ ਪ੍ਰਵਾਨਗੀ ਦੇ ਦਿੱਤੀ ਹੈ। ਇਸ ਗੱਲ ਦੀ ਪੁਸ਼ਟੀ ਕਰਦਿਆਂ ਲੁਧਿਆਣਾ ਦੇ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਦੱਸਿਆ ਕਿ ਉਨ੍ਹਾਂ ਨੂੰ ਦਿੱਲੀ ਵਿੱਚ ਐਨ.ਐਚ.ਏ.ਆਈ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਅੰਤਿਮ

ਮੋਹਾਲੀ 'ਚ ਕੁੜੀ ਦਾ ਬੇਰਹਿਮੀ ਨਾਲ ਕਤਲ

ਮੋਹਾਲੀ, 8 ਜੂਨ : ਮੋਹਾਲੀ ਵਿਚ ਇੱਕ ਲੜਕੀ ਦਾ ਬੇਰਹਿਮੀ ਦੇ ਨਾਲ ਕਤਲ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕਾ ਦੀ ਪਛਾਣ ਬਲਜਿੰਦਰ ਕੌਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ, ਫੇਜ਼-5 ਮਾਰਕੀਟ ਵਿੱਚ ਇਕ ਲੜਕੀ ਦਾ ਇੱਕ ਨੌਜਵਾਨ ਵੱਲੋਂ ਤਲਵਾਰ ਦੇ ਨਾਲ ਕਤਲ ਕਰ ਦਿੱਤਾ ਗਿਆ। ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਮੋਹਾਲੀ

ਸ਼੍ਰੋਮਣੀ ਕਮੇਟੀ ਸ਼ਤਾਬਦੀਆਂ ਨੂੰ ਸਮਰਪਿਤ ਧਰਮ ਪ੍ਰਚਾਰ ਲਹਿਰ ਕਰੇਗੀ ਪ੍ਰਚੰਡ- ਐਡਵੋਕੇਟ ਧਾਮੀ
  • ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿਚ ਪਿੰਡ ਪੱਧਰ ਤੱਕ ਸਿੱਖੀ ਪ੍ਰਚਾਰ ਲਹਿਰ ਅਧੀਨ ਸਮਾਗਮ ਕਰਨ ਨੂੰ ਪ੍ਰਵਾਨਗੀ

ਅੰਮ੍ਰਿਤਸਰ, 8 ਜੂਨ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਚੰਡ ਕਰਦਿਆਂ ਹਲਕਾ ਪੱਧਰ ’ਤੇ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਤਹਿਤ ਪ੍ਰਚਾਰਕ ਜਥੇ ਹਰ ਪਿੰਡ ਵਿਚ ਜਾ ਕੇ

ਸੁਖਬੀਰ ਨੇ ਵੀ ਗਿੱਦੜਬਾਹਾ ਤੋਂ ਖੁਦ ਚੋਣ ਲੜਨ ਦੇ ਸੰਕੇਤ ਦਿੱਤੇ

ਚੰਡੀਗੜ੍ਹ, 8 ਜੂਨ : ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਲੁਧਿਆਣਾ ਤੋਂ ਸੰਸਦ ਮੈਂਬਰ ਬਣਨ ਤੋਂ ਬਾਅਦ ਅਕਾਲੀ ਦਲ ਨੇ ਗਿੱਦੜਬਾਹਾ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ, ਜਿਸ ਤੋਂ ਬਾਅਦ ਸੁਖਬੀਰ ਨੇ ਵੀ ਗਿੱਦੜਬਾਹਾ ਤੋਂ ਖੁਦ ਚੋਣ ਲੜਨ ਦੇ ਸੰਕੇਤ ਦਿੱਤੇ ਹਨ। ਹਾਲਾਂਕਿ ਸੁਖਬੀਰ ਨੇ ਇਸ ਦਾ ਐਲਾਨ ਨਹੀਂ ਕੀਤਾ ਪਰ

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ 117346 ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਚੰਡੀਗੜ੍ਹ, 8 ਜੂਨ : ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ ਸਟੂਡੈਂਟਸ ਸਕੀਮ ਸਾਲ 2023-24 ਦੇ ਬਕਾਇਆ ਰਹਿੰਦੇ 117346 ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਰਾਜ ਸਰਕਾਰ ਦੇ ਹਿੱਸੇ ਵਜੋਂ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ

11 ਜੂਨ ਤੋਂ ਕਿਸਾਨਾਂ ਨੂੰ ਨਹਿਰੀ ਪਾਣੀ ਨਿਰਵਿਘਨ ਸਪਲਾਈ ਕੀਤਾ ਜਾਵੇਗਾ : ਮੁੱਖ ਮੰਤਰੀ ਮਾਨ

ਚੰਡੀਗੜ੍ਹ, 7 ਜੂਨ : ਸੂਬੇ ਵਿੱਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਅੱਜ ਇੱਥੇ ਜਲ ਸਰੋਤ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਝੋਨੇ ਦੇ ਅਗਾਮੀ ਸੀਜ਼ਨ ਤੋਂ ਨਹਿਰੀ ਪਾਣੀ ਦੀ

4 ਜਮਾਤਾਂ ਦੀਆਂ ਕੰਪਾਰਟਮੈਂਟ ਪ੍ਰੀਖਿਆਵਾਂ ਜੁਲਾਈ ‘ਚ ਹੋਣਗੀਆਂ, ਡੇਟਸ਼ੀਟ ਦਾ ਐਲਾਨ

ਚੰਡੀਗੜ੍ਹ, 7 ਜੂਨ : ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਜੁਲਾਈ ਮਹੀਨੇ ਵਿੱਚ 5ਵੀਂ, 8ਵੀਂ, 10ਵੀਂ ਅਤੇ 12ਵੀਂ ਜਮਾਤਾਂ ਲਈ ਕੰਪਾਰਟਮੈਂਟ ਪ੍ਰੀਖਿਆਵਾਂ ਕਰਵਾਏਗਾ। ਪ੍ਰੀਖਿਆ 4 ਜੁਲਾਈ ਤੋਂ ਸ਼ੁਰੂ ਹੋਵੇਗੀ। ਪ੍ਰੀਖਿਆ ਸਬੰਧੀ ਵਧੇਰੇ ਜਾਣਕਾਰੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ। ਬੋਰਡ ਤੋਂ ਮਿਲੀ ਜਾਣਕਾਰੀ ਮੁਤਾਬਕ ਪੰਜਵੀਂ

ਵਿਜੀਲੈਂਸ ਬਿਊਰੋ ਨੇ ਥਾਣਾ ਘੜੂੰਆਂ ਵਿਖੇ ਤਾਇਨਾਤ ਹੌਲਦਾਰ ਵਿਰੁੱਧ 25000 ਰੁਪਏ ਰਿਸ਼ਵਤ ਲੈਣਦਾ ਕੇਸ ਕੀਤਾ ਦਰਜ  

ਐਸ.ਏ.ਐਸ. ਨਗਰ, 7 ਜੂਨ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਥਾਣਾ ਘੜੂੰਆਂ, ਐਸ.ਏ.ਐਸ. ਨਗਰ ਵਿਖੇ ਤਾਇਨਾਤ ਹੌਲਦਾਰ ਮਨਪ੍ਰੀਤ ਸਿੰਘ (386/ਐਸ.ਏ.ਐਸ. ਨਗਰ) ਵਿਰੁੱਧ 25000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਲਈ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ ਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ

ਕੰਗਨਾ ਰਣੌਤ ਵੱਲੋਂ ਪੰਜਾਬ ਤੇ ਪੰਜਾਬੀਆਂ ਪ੍ਰਤੀ ਨਫ਼ਰਤੀ ਟਿੱਪਣੀ ਦੇਸ਼ਹਿਤ ਵਿੱਚ ਨਹੀਂ- ਐਡਵੋਕੇਟ ਧਾਮੀ

ਅੰਮ੍ਰਿਤਸਰ, 7 ਜੂਨ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕੰਗਨਾ ਰਣੌਤ ਵੱਲੋਂ ਲਗਾਤਾਰ ਪੰਜਾਬ ਅਤੇ ਪੰਜਾਬੀਆਂ ਨੂੰ ਨਿਸ਼ਾਨੇ ਉੱਤੇ ਲੈ ਕੇ ਨਫ਼ਰਤੀ ਸੋਚ ਦਾ ਪ੍ਰਗਟਾਵਾ ਕਰਨਾ ਬੇਹੱਦ ਮੰਦਭਾਗਾ ਅਤੇ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੇ ਹਵਾਈ ਅੱਡੇ ’ਤੇ ਇੱਕ ਪੰਜਾਬੀ ਸੁਰੱਖਿਆ ਕਰਮੀ ਨਾਲ ਹੋਈ

ਸਰਕਾਰ ਘਰ-ਘਰ ਰਾਸ਼ਨ ਸਕੀਮ ਤਹਿਤ ਲਾਭਪਾਤਰੀਆਂ ਨੂੰ ਰਾਸ਼ਨ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ : ਮੁੱਖ ਮੰਤਰੀ ਮਾਨ

ਚੰਡੀਗੜ੍ਹ, 07 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਘਰ-ਘਰ ਰਾਸ਼ਨ ਸਕੀਮ ਤਹਿਤ ਲਾਭਪਾਤਰੀਆਂ ਨੂੰ ਰਾਸ਼ਨ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰਨ ਤੌਰ ਉਤੇ ਵਚਨਬੱਧ ਹੈ। ਅੱਜ ਇੱਥੇ ਇਸ ਸਕੀਮ ਦਾ ਜਾਇਜ਼ਾ ਲੈਣ ਲਈ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੌੜੇ ਸਿਆਸੀ ਹਿੱਤਾਂ ਕਾਰਨ ਲੋਕਾਂ ਨੂੰ