news

Jagga Chopra

Articles by this Author

ਓਪਰੇਸ਼ਨ ਬਲੂ ਸਟਾਰ ਇੰਗਲੈਂਡ ਦੀਆਂ ਚੋਣਾਂ ’ਚ ਵੀ ਬਣਿਆ ਮੁੱਦਾ

ਲੰਡਨ,7 ਜੂਨ : ਇੰਗਲੈਂਡ ਦੀ ਸਿਆਸਤ ਵਿਚ ਓਪਰੇਸ਼ਨ ਬਲੂ ਸਟਾਰ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਜਾ ਰਿਹਾ ਹੈ। ਲੇਬਰ ਪਾਰਟੀ ਜਿਸਦੀ ਅਗਲੀਆਂ ਚੋਣਾਂ ‘ਚ ਜਿੱਤ ਦਾ ਦਾਅਵਾ ਕੀਤਾ ਜਾ ਰਿਹਾ ਹੈ, ਨੇ ਕਿਹਾ ਹੈ ਕਿ ਜੇਕਰ ਉਹ ਜਿੱਤਦੇ ਹਨ ਤਾ ਸਿਖਾਂ ਦੇ ਸਭ ਤੋਂ ਵੱਡੇ ਧਾਰਮਿਕ ਸਥਾਨ ਸ੍ਰੀ ਹਰਿਮੰਦਰ ਸਾਹਿਬ ‘ਤੇ ਹੋਇਆ ਫੌਜੀ ਕਾਰਵਾਈ ‘ਚ ਮੌਕੇ ਦੀ ਇੰਗਲੈਂਡ ਸਰਕਾਰ ਦੀ ਭੂਮਿਕਾ ਦੀ

ਝੂੰਦਾ ਕਮੇਟੀ ਦੀ ਰਿਪੋਰਟ ਲਾਗੂ ਹੋਣ ਤੱਕ ਪਾਰਟੀ ਗਤੀਵਿਧੀਆਂ ਤੋਂ ਦੂਰ ਰਹਾਂਗਾ : ਮਨਪ੍ਰੀਤ ਸਿੰਘ ਇਯਾਲੀ 

ਲੁਧਿਆਣਾ, 7 ਜੂਨ : ਸੀਨੀਅਰ ਅਕਾਲੀ ਲੀਡਰ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਥ ਅਤੇ ਪੰਜਾਬ ਦੀ ਸਿਰਮੌਰ ਜਥੇਬੰਦੀ ਹੈ ਜਿਸ ਦਾ ਇਤਿਹਾਸ ਬੇਹੱਦ ਸ਼ਾਨਾਮੱਤਾ ਰਿਹਾ ਹੈ, ਪ੍ਰੰਤੂ ਪਿਛਲੇ ਕੁਝ ਸਮੇਂ ਤੋਂ ਪਾਰਟੀ ਆਗੂਆਂ ਵੱਲੋਂ ਲਏ ਫੈਸਲਿਆਂ ਕਾਰਨ ਅਕਾਲੀ ਦਲ ਵਿੱਚ ਵੱਡੀ ਪੱਧਰ ਤੇ ਸਿਧਾਂਤਕ ਗਿਰਾਵਟ ਆਈ ਹੈ। ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ

ਜਥੇਦਾਰ ਬਾਜਵਾ ਨੇ ਅੰਮ੍ਰਿਤਪਾਲ ਸਿੰਘ ਦੇ ਗ੍ਰਹਿ ਪਹੁੰਚ ਕੇ ਪਰਿਵਾਰਿਕ ਮੈਂਬਰਾਂ ਨੂੰ ਦਿੱਤੀ ਵਧਾਈ

ਖਡੂਰ ਸਾਹਿਬ, 7 ਜੂਨ : ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ (ਅ) ਤੋਂ ਚੋਣ ਲੜ ਚੁਕੇ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਅੱਜ ਭਾਈ ਜੀਵਨ ਸਿੰਘ (ਐਡਵੋਕੇਟ ਸੁਪਰੀਮ ਕੋਰਟ), ਭਾਈ ਦਵਿੰਦਰ ਸਿੰਘ ਅਤੇ ਆਪਣੇ ਹੋਰ ਸਾਥੀਆਂ ਸਮੇਤ ਭਾਈ ਅਮ੍ਰਿਤਪਾਲ ਸਿੰਘ ਦੇ ਪਿੰਡ ਜਲੁਪੁਰ ਖੇੜਾ ਵਿਖੇ ਉਹਨਾਂ ਦੇ ਗ੍ਰਹਿ ਪਹੁੰਚੇ ਅਤੇ ਉਹਨਾਂ ਦੇ

ਜਥੇਦਾਰ ਬਾਬਾ ਬਲਬੀਰ ਸਿੰਘ ਨੇ ਜਥੇਦਾਰ ਗਿ: ਰਘਬੀਰ ਸਿੰਘ, ਸਿੰਘ ਸਾਹਿਬ ਗਿ: ਸੁਲਤਾਨ ਸਿੰਘ ਨਾਲ ਕੀਤਾ ਵਿਚਾਰ ਵਟਾਂਦਰਾ
  • ਦੋਹਾਂ ਜਥੇਦਾਰਾਂ ਨੇ ਬੁੱਢਾ ਦਲ ਦੇ ਮੁਖੀ ਨੂੰ ਕੀਤਾ ਸਨਮਾਨਤ

ਅੰਮ੍ਰਿਤਸਰ:- 7 ਜੂਨ : ਸਿੱਖ ਕੌਮ ਦੇ ਸਰਵਉਚ ਮੀਰੀ ਪੀਰੀ ਦੇ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਸਿੰਘ ਸਾਹਿਬ ਗਿ: ਸੁਲਤਾਨ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਬੀਤੇ ਕੱਲ ਨਿਹੰਗ ਸਿੰਘਾਂ ਦੀ ਮੁਖ

ਆਗਾਮੀ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ: ਅਨੁਰਾਗ ਵਰਮਾ
  • ਮੁੱਖ ਸਕੱਤਰ ਨੇ ਉਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ
  • ਡਿਪਟੀ ਕਮਿਸ਼ਨਰਾਂ ਨੂੰ ਮੌਕੇ ਉਤੇ ਸਥਾਨਾਂ ਦਾ ਜਾਇਜ਼ਾ ਲੈਣ ਅਤੇ ਹਫਤਾਵਰੀ ਸਮੀਖਿਆ ਕਰਨ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ, 7 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਗਾਮੀ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ

ਪੰਚਾਇਤ ਅਤੇ ਬਲਾਕ ਸਮਿਤੀ ਚੋਣਾਂ ਲੜੇਗੀ ਭਾਜਪਾ : ਡਾ: ਸੁਭਾਸ਼ ਸ਼ਰਮਾ
  • ਕਿਹਾ- ਲੋਕ ਸਭਾ ਚੋਣਾਂ 'ਚ ਭਾਜਪਾ ਦਾ ਵੋਟ ਪ੍ਰਤੀਸ਼ਤ ਤਿੰਨ ਗੁਣਾ ਵਧਿਆ 
  • ਭਾਜਪਾ ਨੂੰ ਸਮੱਰਥਨ ਦੇਣ ਲਈ ਹਲਕੇ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ 
  • ਹਲਕੇ ਦੇ ਲੋਕਾਂ ਦੀ ਦਿਨ ਰਾਤ ਸੇਵਾ ਕਰਦਾ ਰਹਾਂਗਾ :-ਡਾਕਟਰ ਸ਼ੁਭਾਸ ਸ਼ਰਮਾ 

ਨਵਾਂਸ਼ਹਿਰ 07 ਜੂਨ : ਸ੍ਰੀ ਆਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਵਜੋਂ ਚੋਣ ਲੜੇ ਡਾਕਟਰ ਸੁਭਾਸ਼ ਸ਼ਰਮਾ ਨੇ

ਆਮ ਆਦਮੀ ਕਲੀਨਿਕ ਵਿਖੇ 2 ਫਾਰਮਾਸਿਸਟ ਨੂੰ ਦਿੱਤੇ  ਨਿਯੁਕਤੀ ਪੱਤਰ
  • ਜਿਲ੍ਹੇ ਦੇ ਪੇਂਡੂ  ਅਤੇ ਸ਼ਹਰਿ ਖੇਤਰ ਵਿਖੇ ਸਿਹਤ ਸਹੂਲਤਾਂ ਵਿਚ ਹੋਇਆ ਵਾਧਾ

ਫਾਜ਼ਿਲਕਾ 7 ਜੂਨ :  ਜਿਲ੍ਹੇ ਵਿਖੇ ਲੋਕਾ ਨੂੰ ਸਿਹਤ ਵਿਭਾਗ ਵਲੋ ਆਮ ਆਦਮੀ ਕਲੀਨਿਕ ਰਾਹੀ  ਸਿਹਤ ਸੁਵਿਧਾ ਲਈ ਪੰਜਾਬ ਸਰਕਾਰ ਪੂਰੀ ਤਰਾ ਗੰਭੀਰ ਹੈ ਅਤੇ ਪੇਂਡੂ ਅਤੇ ਸ਼ਹਰੀ ਖੇਤਰ ਵਿਖੇ ਸੁਵਿਧਾਵਾਂ ਕਰਦੇ ਹੋਏ  ਸਰਕਾਰ ਵਲੋ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ  ਦੀ ਪਰਕ੍ਰਿਆ ਵੀ ਜਾਰੀ ਹੈ

ਟੀਕਾਕਰਨ ਤੋਂ ਵਾਂਝੇ ਬੱਚਿਆਂ ਦੀ ਪਹਿਚਾਣ ਕਰਕੇ ਟੀਕਾਕਰਨ ਜ਼ਰੂਰ ਕੀਤਾ ਜਾਵੇ : ਸਿਵਿਲ ਸਰਜਨ
  • ਟੀਕਾਕਰਨ ਗਤੀਵਿਧੀਆਂ ਹੋਰ ਮਜ਼ਬੂਤੀ ਨਾਲ ਤੇ ਨਿਯਮਿਤ ਤੌਰ `ਤੇ ਚਲਾਈਆਂ ਜਾਣ
  • ਸਿਵਿਲ ਸਰਜਨ ਡਾਕਟਰ ਚੰਦਰ ਸ਼ੇਖਰ ਵੱਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ  ਅਤੇ ਏ ਐਨ ਐਮ ਨਾਲ ਕੀਤੀ ਗਈ ਮੀਟਿੰਗ

ਫਾਜ਼ਿਲਕਾ 7 ਜੂਨ : ਸਿਵਿਲ ਸਰਜਨ ਡਾਕਟਰ ਚੰਦਰ ਸ਼ੇਖਰ ਵੱਲੋਂ  ਮੀਜ਼ਲ ਅਤੇ ਰੁਬੇਲਾ  ਅਤੇ ਬੱਚਿਆਂ ਦੇ  ਟੀਕਾ ਕਰਨ ਦੇ ਸਬੰਧ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ  ਅਤੇ ਜ਼ਿਲੇ ਦੇ ਵੱਖ

11 ਜੂਨ ਨੂੰ ਸਰਕਾਰੀ ਹਸਪਤਾਲ ਵਿਖੇ ਮਨਾਇਆ ਜਾਵੇਗਾ ਪ੍ਰਧਾਨ ਮੰਤਰੀ ਮਾਤਰ ਸੁਰੱਖਿਆ ਮੁਹਿੰਮ ਕੈੰਪ
  • ਮੁਫ਼ਤ ਹੋਵੇਗਾ ਟੈਸਟ ਅਤੇ ਮਿਲਣਗੀਆਂ  ਦਵਾਇਆਂ

ਫਾਜਿਲਕਾ 7 ਜੂਨ : ਸਿਵਲ ਸਰਜਨ ਡਾ ਚੰਦਰ ਸ਼ੇਖਰ ਕਕੜ ਨੇ ਕਿਹਾ ਕਿ ਸਟੇਟ ਲੇਵਲ ਤੋਂ  ਮਿਲੀ ਹਦਾਇਤਾ ਅਨੁਸਾਰ ਇਸ ਮਹੀਨੇ 9 ਅਤੇ 10 ਜੂਨ ਨੂੰ ਸਰਕਾਰੀ ਛੁੱਟੀ ਹੋਣ ਕਾਰਨ 11 ਜੂਨ ਨੂੰ ਪ੍ਰਧਾਨ ਮੰਤਰੀ ਮਾਤਰ ਸੁਰੱਖਿਆ ਅਭਿਆਨ ਸਾਰੇ ਸਿਹਤ ਕੇਂਦਰਾਂ ਵਿੱਖੇ ਮਨਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕੈੰਪ ਵਿਖੇ ਗਰਭਵਤੀ ਮਹਿਲਾ ਦੀ

ਅਬੋਹਰ ਦੀ ਆਭਾ ਲਾਈਬ੍ਰੇਰੀ ਗਿਆਨ ਦੀਆਂ ਰਿਸ਼ਮਾਂ ਵੰਡਣ ਲੱਗੀ
  • ਨੌਜਵਾਨਾਂ ਤੇ ਵਿਦਿਆਰਥੀਆਂ ਨੂੰ ਸਹੁਲਤ ਦਾ ਲਾਭ ਲੈਣ ਦਾ ਸੱਦਾ

ਅਬੋਹਰ, 7 ਜੂਨ : ਅਬੋਹਰ ਦੇ ਆਭਾ ਸੁਕੇਅਰ ਵਿਖੇ ਨਗਰ ਨਿਗਮ ਵੱਲੋਂ ਬਣਾਈ ਆਭਾ ਲਾਈਬ੍ਰੇਰੀ ਗਿਆਨ ਦੀਆਂ ਰਿਸਮਾਂ ਵੱਡਨ ਲੱਗੀ ਹੈ। ਨਗਰ ਨਿਗਮ ਵੱਲੋਂ ਅਬੋਹਰ ਵਿਖੇ ਇਹ ਨਵੀਂ ਲਾਈਬ੍ਰੇਰੀ ਸਥਾਪਿਤ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਨਿਗਮ ਦੇ ਕਮਿਸ਼ਨਰ ਜਿਨਾਂ ਕੋਲ ਡਿਪਟੀ ਕਮਿਸ਼ਨਰ ਦਾ ਅਹੁਦਾ