news

Jagga Chopra

Articles by this Author

ਪੰਜਾਬ ਸਰਕਾਰ ਜੱਜਾਂ ਦੀ ਸੁਰੱਖਿਆ ਮਾਮਲੇ ‘ਚ ਹਾਈਕੋਰਟ ਪਹੁੰਚੀ 

ਚੰਡੀਗੜ੍ਹ 3 ਅਕਤੂਬਰ 2024 : ਜੱਜਾਂ ਦੀ ਸੁਰੱਖਿਆ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਹਾਈਕੋਰਟ ਦਾ ਰੁੱਖ ਕੀਤਾ ਹੈ। ਸਰਕਾਰ ਨੇ ਇੱਕ ਅਰਜੀ ਦਾਇਰ ਕਰਕੇ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ 27 ਸਤੰਬਰ ਨੂੰ ਜਾਰੀ ਕੀਤੇ ਹੁਕਮ ਵਾਪਸ ਲੈਣ ਦੀ ਮੰਗ ਕੀਤੀ ਹੈ। ਇਹਨਾਂ ਹੁਕਮਾਂ ਦੇ ਵਿੱਚ ਹਾਈਕੋਰਟ ਨੇ ਜੱਜਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਨੂੰ ਤਾਇਨਾਤ ਨਾ ਕਰਨ ਦੇ ਨਿਰਦੇਸ਼

ਪੰਚਾਇਤੀ ਚੋਣਾਂ ਵਿੱਚ ਪੈਸੇ ਅਤੇ ਤਾਕਤ ਦੀ ਵਰਤੋਂ ਕਰਨ ਵਾਲਿਆਂ ਨੂੰ ਨਕਾਰਨ ਲੋਕ :  ਮੁੱਖ ਮੰਤਰੀ ਮਾਨ
  • ਮੁੱਖ ਮੰਤਰੀ ਵੱਲੋਂ ਪਿੰਡ ਵਾਸੀਆਂ ਨੂੰ ਵਿਕਾਸ ਲਈ ਪੰਚਾਇਤਾਂ ਦੀ ਚੋਣ ਸਰਬਸੰਮਤੀ ਨਾਲ ਕਰਨ ਦੀ ਅਪੀਲ
  • ਸਰਕਾਰ ਵੱਲੋਂ ਸਰਬਸੰਮਤੀ ਵਾਲੇ ਪਿੰਡਾਂ ਨੂੰ ਵੱਧ ਫੰਡ ਦੇਣ ਦੀ ਗੱਲ ਦੁਹਰਾਈ
  • ਆਪਣੇ ਜੱਦੀ ਪਿੰਡ ਵਿੱਚ ਲੋਕਾਂ ਨਾਲ ਕੀਤੀ ਗੱਲਬਾਤ
  • ਪੰਜਾਬ ਦੇ ਹਿੱਤਾਂ ਵਿਰੁੱਧ ਕੋਈ ਵੀ ਕੇਂਦਰੀ ਕਾਨੂੰਨ ਸੂਬੇ ਵਿੱਚ ਲਾਗੂ ਨਹੀਂ ਕੀਤਾ ਜਾਵੇਗਾ

ਸੰਗਰੂਰ, 3 ਅਕਤੂਬਰ 2024 :  ਮੁੱਖ

ਪੰਜਾਬ ਦੀਆਂ ਆਈ.ਟੀ.ਆਈਜ.ਦੀ ਬਦਲੇਗੀ ਨੁਹਾਰ : ਹਰਜੋਤ ਸਿੰਘ ਬੈਂਸ
  • ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਮੈਂਬਰ ਰਾਜ ਸਭਾ ਡਾ. ਵਿਕਰਮ ਜੀਤ ਸਿੰਘ ਸਾਹਨੀ ਨਾਲ ਪੰਜਾਬ ਰਾਜ ਦੀਆਂ ਛੇ ਤਕਨੀਕੀ ਸਿੱਖਿਆ ਸੰਸਥਾਵਾਂ ਨੂੰ ਅਪਨਾਉਣ ਸਬੰਧੀ ਐਮ.ਉ.ਯੂ. ਸਾਈਨ
  • 11 ਕਰੋੜ ਰੁਪਏ ਦੀ ਲਾਗਤ ਨਾਲ ਛੇ ਆਈ.ਟੀ.ਆਈਜ ਬਨਣਗੀਆਂ ਸੈਂਟਰ ਆਫ਼ ਐਕਸੀਲੈਂਸ
  • ਨਵੰਬਰ ਮਹੀਨੇ ਲਾਂਚ ਕੀਤਾ ਜਾਵੇਗਾ ਲੁਧਿਆਣਾ ਦਾ ਆਈ.ਟੀ.ਆਈ.ਐਕਸੀਲੈਂਸ ਸੈਂਟਰ : ਹਰਜੋਤ ਸਿੰਘ ਬੈਂਸ
ਝੋਨੇ ਦੀ ਨਾੜ ਦੇ ਪ੍ਰਬੰਧਨ ਲਈ ਪਿੰਡ ਦਬੁਰਜੀ,ਅਕਰਪੁਰਾ ਤੇ ਉਦੋਵਾਲੀ ਕਲਾਂ ਤੋਂ ਬੇਲਰਾਂ ਰਾਹੀਂ ਪਰਾਲੀ ਇਕੱਠੀ (ਗੱਠਾਂ) ਕੀਤੀ ਗਈ

ਗੁਰਦਾਸਪੁਰ, 3 ਅਕਤੂਬਰ 2024 : ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸਨ ਵਲੋਂ ਝੋਨੇ ਦੇ ਨਾੜ ਦੇ ਯੋਗ ਪ੍ਰਬੰਧਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਵੱਖ-ਵੱਖ ਪਿੰਡਾਂ ਵਿਚੋਂ ਯੋਗ ਢੰਗ ਨਾਲ ਨਾੜ/ਪਰਾਲੀ ਇਕੱਠੀ (ਗੱਠਾਂ) ਕੀਤੀ ਜਾ ਚੁੱਕੀ ਹੈ। ਪਰਾਲੀ ਦੇ ਪ੍ਰਬੰਧਨ ਬਾਰੇ ਗੱਲ ਵਧੀਕ ਡਿਪਟੀ ਕਮਿਸ਼ਨਰ (ਜ), ਸੁਰਿੰਦਰ

 ਜੀ.ਐਸ.ਟੀ. ਵਿਭਾਗ ਵੱਲੋਂ ਬਜ਼ਾਰਾਂ ’ਚ ਕੀਤੀ ਗਈ ਅਚਨਚੇਤ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 03 ਅਕਤੂਬਰ 2024 : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਟੈਕਸ ਚੋਰੀ ਦੇ ਮਾਮਲਿਆਂ ਨੂੰ ਠੱਲ੍ਹ ਪਾਉਣ ਲਈ ਜੀ.ਐਸ.ਟੀ. ਵਿਭਾਗ ਵੱਲੋਂ ਸਖਤੀ ਕਰਨੀ ਸ਼ੁਰੂ ਕਰ ਦਿੱਤੀ ਹੈ, ਇਸੇ ਲੜੀ ਤਹਿਤ ਸਹਾਇਕ ਕਮਿਸ਼ਨਰ ਰਾਜ ਕਰ, ਸ੍ਰੀ ਮੁਕਤਸਰ ਸਾਹਿਬ ਸ੍ਰੀ ਰੋਹਿਤ ਗਰਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਭਾਗ ਦੇ ਅਫ਼ਸਰਾਂ ਵੱਲੋਂ ਬਾਜ਼ਾਰਾਂ ਵਿੱਚ ਅਚਨਚੇਤ ਚੈਕਿੰਗ

ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਜਿਲ੍ਹਾ ਪ੍ਰਸਾਸ਼ਨ ਵੱਲੋਂ ਚੁੱਕੇ ਜਾ ਰਹੇ ਹਨ ਅਹਿਮ ਕਦਮ
  • ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਪਰਾਲੀ ਨਾ ਸਾੜਣ ਦੀ ਕੀਤੀ ਅਪੀਲ

ਸ੍ਰੀ ਮੁਕਤਸਰ ਸਾਹਿਬ, 3 ਅਕਤੂਬਰ 2024 : ਜ਼ਿਲ੍ਹਾ ਪ੍ਰਸ਼ਾਸ਼ਨ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਯਤਨਸ਼ੀਲ ਹੈ, ਇਹਨਾਂ ਮਾਮਲਿਆਂ ਨੂੰ ਜ਼ੀਰੋ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਿਸਾਨਾਂ ਨੂੰ ਆਧੁਨਿਕ ਖੇਤੀਬਾੜੀ ਸੰਦ ਵੀ ਸਬਸਿਡੀ ਉੱਪਰ ਦਿੱਤੇ ਜਾ ਰਹੇ ਹਨ, ਜਿਹੜੇ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਫਰੀਦਕੋਟ ਦੇ ਕਿਸਾਨਾਂ ਦੇ ਨੂੰ ਅਪੀਲ
  • ਝੋਨੇ ਦੀ ਪਰਾਲੀ ਬੋਝ ਨਹੀਂ ਸਗੋਂ ਪੌਸ਼ਟਿਕ ਤੱਤਾਂ ਦਾ ਖਜ਼ਾਨਾ

ਫਰੀਦਕੋਟ 03 ਅਕਤੂਬਰ 2024 : ਡਿਪਟੀ ਕਮਿਸ਼ਨਰ  ਸ਼੍ਰੀ ਵਿਨੀਤ ਕੁਮਾਰ ਨੇ ਕਿਸਾਨ ਵੀਰਾਂ ਨੂੰ ਅਪੀਲ  ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਿਜਾਏ ਖੇਤ ਵਿੱਚ ਵਾਹ ਕੇ ਜਾਂ ਚੁਕਾ ਕੇ ਜ਼ਮੀਨ ਦੀ ਸਿਹਤ ਸੁਧਾਰਨ ਦੇ ਨਾਲ ਨਾਲ ਹਵਾ ਦਾ ਪ੍ਰਦੂਸ਼ਣ ਘਟਾਇਆ ਜਾ ਸਕਦਾ ਹੈ।ਝੋਨੇ ਦੀ ਪਰਾਲੀ ਬੋਝ ਨਹੀਂ ਸਗੋਂ

10 ਸਾਲਾ ਤੋ ਬਿਨਾ ਅੱਗ ਲਗਾਏ ਕਣਕ ਦੀ ਬਿਜਾਈ ਕਰ ਰਿਹਾ ਕਿਸਾਨ ਜਗਸੀਰ ਸਿੰਘ
  • ਵਾਤਾਵਰਨ ਸੰਭਾਲ ਲਈ ਬਣਿਆ ਦੂਜੇ ਕਿਸਾਨਾਂ ਲਈ ਰਾਹ ਦਸੇਰਾ
  • ਖੇਤੀਬਾੜੀ ਵਿਭਾਗ ਵੱਲੋਂ ਕਿਸਾਨ ਮੇਲਿਆਂ ਦੌਰਾਨ ਕੀਤਾ ਗਿਆ ਸਨਮਾਨਿਤ

ਫਰੀਦਕੋਟ 03 ਅਕਤੂਬਰ 2024 : ਫਰੀਦਕੋਟ ਜਿਲੇ ਦੇ ਪਿੰਡ ਸੁੱਖਣਵਾਲਾ ਦੇ ਅਗਾਂਹ ਵਧੂ ਕਿਸਾਨ ਸ਼੍ਰੀ ਜਗਸੀਰ ਪਿਛਲੇ 10 ਸਾਲਾਂ ਤੋ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਵਾਹ ਕੇ ਦੂਸਰੇ ਕਿਸਾਨਾਂ ਲਈ ਮਿਸਾਲ ਬਣ ਕੇ ਸੁਚੱਜੇ ਪਰਾਲੀ ਪ੍ਰਬੰਧਨ

ਘੁੰਗਰਾਲੀ ਵਿਖੇ ਸਥਾਪਿਤ ਹੋ ਰਿਹਾ ਬਾਇਓਗੈਸ ਪਲਾਂਟ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਹੋਵੇਗਾ : ਮੁੱਖ ਮੰਤਰੀ ਮਾਨ
  • ਮੁੱਖ ਮੰਤਰੀ ਨੇ ਪਿੰਡ ਵਾਸੀਆਂ ਨਾਲ ਟੈਲੀਫੋਨ ‘ਤੇ ਕੀਤੀ ਗੱਲਬਾਤ
  • ਵਾਤਾਵਰਨ ਪ੍ਰਦੂਸ਼ਣ ਨਾਲ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਨੀਤੀ ਦੁਹਰਾਈ
  • ⁠ਮਾਮਲੇ ਦਾ ਸੁਖਾਵੇਂ ਢੰਗ ਨਾਲ ਹੱਲ ਕਰ ਕੇ ਬਾਕੀ ਪੰਜਾਬ ਸਾਹਮਣੇ ਮਿਸਾਲ ਕਾਇਮ ਕਰਨ ਲਈ ਪਿੰਡ ਵਾਸੀਆਂ ਦਾ ਕੀਤਾ ਧੰਨਵਾਦ

ਚੰਡੀਗੜ੍ਹ, 1 ਅਕਤੂਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਕਿ

ਸਾਡੇ 28 ਕਰੋੜ ਰੁਪਏ ਦੇ ਬਕਾਏ ਦਿਓ, ਨਹੀਂ ਤਾਂ ਅਸੀਂ ਹੋਰ ਕਦਮ ਚੁੱਕਾਂਗੇ : ਸਰਵਣ ਸਿੰਘ ਪੰਧੇਰ 

ਜਲੰਧਰ, 1 ਅਕਤੂਬਰ 2024 : ਜਲੰਧਰ 'ਚ ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਪ੍ਰੈੱਸ ਕਾਨਫਰੰਸ ਕਰਕੇ ਸਰਕਾਰ 'ਤੇ ਜੰਮ ਕੇ ਨਿਸ਼ਾਨਾ ਸਾਧਿਆ। ਪੰਧੇਰ ਨੇ ਆਪਣੀਆਂ ਮੰਗਾਂ ਸਰਕਾਰ ਅੱਗੇ ਰੱਖੀਆਂ ਅਤੇ ਸਰਕਾਰ ਨੂੰ ਉਕਤ ਮੰਗਾਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਦੀ ਅਪੀਲ ਕੀਤੀ। ਪੰਧੇਰ ਨੇ ਕਿਹਾ ਕਿ ਉਹ 3 ਅਕਤੂਬਰ ਨੂੰ ਰੇਲਵੇ ਟਰੈਕ ਜਾਮ ਕਰਨਗੇ। ਇਹ ਨਾਕਾਬੰਦੀ