news

Jagga Chopra

Articles by this Author

ਨਗਰ ਨਿਗਮ ਅਬੋਹਰ ਵੱਲੋਂ ਉੱਚੇ ਇਲਾਕਿਆਂ ਵਿੱਚ ਜਿੱਥੇ ਪਾਈਪ ਨਾਲ ਪਾਣੀ ਪਹੁੰਚਣ ਵਿੱਚ ਦਿੱਕਤ ਹੋ ਰਹੀ ਹੈ ਉਹਨਾਂ ਇਲਾਕਿਆਂ ਵਿੱਚ ਟੈਂਕਰ ਨਾਲ ਪਹੁੰਚਾਇਆ ਜਾ ਰਿਹਾ ਹੈ ਪਾਣੀ

ਅਬੋਹਰ 7 ਜੂਨ : ਨਗਰ ਨਿਗਮ ਅਬੋਹਰ ਦੇ ਕਮਿਸ਼ਨਰ ਡਾ ਸੇਨੂ ਦੁੱਗਲ ਜਿਨਾਂ ਕੋਲ ਕਿ ਡਿਪਟੀ ਕਮਿਸ਼ਨਰ ਦਾ ਅਹੁਦਾ ਵੀ ਹੈ ਨੇ ਦੱਸਿਆ ਹੈ ਕਿ ਲੋਕਾਂ ਦੀ ਸਹੂਲਤ ਲਈ ਨਗਰ ਨਿਗਮ ਵੱਲੋਂ ਸ਼ਹਿਰ ਵਿੱਚ ਉੱਚੇ ਇਲਾਕਿਆਂ ਵਿੱਚ ਟੈਂਕਰਾਂ ਨਾਲ ਪੀਣ ਦਾ ਪਾਣੀ ਪਹੁੰਚਾਇਆ ਜਾ ਰਿਹਾ ਹੈ। ਉਹਨਾਂ ਨੇ ਕਿਹਾ ਕਿ ਇਸ ਕੰਮ ਲਈ ਦੋ ਟੈਂਕਰ ਲਗਾਏ ਗਏ ਹਨ ਅਤੇ ਇਹਨਾਂ ਰਾਹੀਂ ਨਵੀਂ ਆਬਾਦੀ, ਜਸਵੰਤ

 ਬੇਲੋੜੇ ਖੇਤੀ ਖਰਚੇ ਘਟਾ ਕੇ ਤੇ ਪੈਦਾਵਾਰ ਵਧਾ ਕੇ ਕਿਸਾਨ ਕਮਾ ਸਕਦੇ ਹਨ ਵਧ ਮੁਨਾਫਾ-ਵਧੀਕ ਡਿਪਟੀ ਕਮਿਸ਼ਨਰ
  • ਕਿਸਾਨਾਂ ਨੂੰ ਖੇਤੀ ਗਿਆਨ ਦੀ ਵੰਡ ਕਰਨ ਲਈ ਖੇਤੀਬਾੜੀ ਵਿਭਾਗ ਕਾਰਜਸ਼ੀਲ, ਸਮੇਂ-ਸਮੇਂ *ਤੇ ਲਗਾਏ ਜਾਂਦੇ ਹਨ ਕੈਂਪ-ਸੰਯੁਕਤ ਡਾਇਰੈਕਟਰ
  • ਸਿਫਾਰਸ਼ ਕੀਤੀਆਂ ਖਾਦਾਂ ਅਤੇ ਲੋੜ ਅਨੁਸਾਰ ਸਪਰੇਆਂ ਦੀ ਵਰਤੋਂ ਕਰਕੇ ਫਸਲਾਂ ਤੋਂ ਪ੍ਰਾਪਤ ਕੀਤਾ ਜਾਵੇ ਵੱਧ ਝਾੜ
  • ਪਾਣੀ ਬਚਾਉਣ, ਪਰਾਲੀ ਨੂੰ ਵਰਤੋਂ ਵਿੱਚ ਲਿਆਉਣ ਅਤੇ ਫਸਲਾਂ ਨੂੰ ਬਿਮਾਰੀਆਂ ਤੋਂ ਬਚਾਉਣ ਦੇ ਢੁਕਵੇਂ ਤਰੀਕਿਆ ਬਾਰੇ
ਅਗਨੀਵੀਰ ਭਰਤੀ ਲਈ ਫਿਜੀਕਲ ਟ੍ਰੇਨਿੰਗ 01 ਜੁਲਾਈ 2024 ਤੋਂ ਸੁਰੂ, ਕਰਵਾਈ ਜਾਵੇ ਜਲਦ ਤੋਂ ਜਲਦ ਰਜਿਸਟ੍ਰੇਸ਼ਨ

ਫਾਜ਼ਿਲਕਾ, 7 ਜੂਨ : ਜ਼ਿਲ੍ਹਾ ਰੋਜਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫਸਰ ਮੈਡਮ ਵਿਸ਼ਾਲੀ ਨੇ ਦੱਸਿਆ ਕਿ ਫਿਰੋਜ਼ਪੁਰ, ਫਾਜਿਲਕਾ, ਮੁਕਤਸਰ ਅਤੇ ਫਰੀਦਕੋਟ ਜਿਲ੍ਹਿਆ ਦੇ ਅਗਨੀਵੀਰ ਲਿਖਤੀ ਪੇਪਰ ਪਾਸ ਸਾਰੇ ਹੀ ਯੁਵਕਾਂ ਨੂੰ ਸੂਚਿਤ ਜਾਂਦਾ ਹੈ ਕਿ ਅਗਨੀਵੀਰ ਦੀ ਭਰਤੀ 01 ਅਕਤੂਬਰ 2024 ਤੋਂ 08 ਅਕਤੂਬਰ 2024 ਤੱਕ ਹੋ ਰਹੀ ਹੈ । ਅਗਨੀਵੀਰ ਭਰਤੀ ਲਈ ਲਿਖਤੀ ਪੇਪਰ ਪਾਸ

ਮਲੇਰੀਆ ਦੀ ਰੋਕਥਾਮ ਸਾਡੀ ਸਭ ਦੀ ਜਿੰਮੇਵਾਰੀ- ਸਿਵਲ ਸਰਜਨ
  • ਸਲੱਮ ਏਰੀਆ,ਭੱਠੇ,ਫੈਕਟਰੀਆਂਅਤੇ ਘਰਾਂ ਚ ਜਾ ਕੇ ਮਲੇਰੀਆ ਤੋਂ ਬਚਾਅ ਲਈ ਕੀਤਾ ਜਾ ਰਿਹੈ ਜਾਗਰੂਕ

ਫਾਜ਼ਿਲਕਾ, 7 ਜੂਨ : ਮਲੇਰੀਆ ਦੀ ਰੋਕਥਾਮ ਸਾਡੀ ਸਭ ਦੀ ਜਿੰਮੇਵਾਰੀ ਹੈ ਤੇ ਇਸ ਲਈ ਹਰ ਇਕ ਨੂੰ ਆਪਣਾ ਆਲਾ ਦੁਆਲਾ ਸਾਫ ਰੱਖਕੇ ਸਿਹਤ ਵਿਭਾਗ ਵੱਲੋਂ ਚਲਾਈ ਇਸ ਮੁਹਿੰਮ ਵਿਚ ਆਪਣਾ ਯੋਗਦਾਨ ਪਾਇਆ ਜਾਣਾ ਚਾਹੀਦਾ ਹੈ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਡਾ. ਚੰਦਰ ਸ਼ੇਖਰ

ਹਲਵਾਰਾ ਦੇ ਹਵਾਈ ਫੌਜ ਕੇਂਦਰ ਦੇ ਪਰਿਵਾਰਾਂ ਦੀਆਂ ਔਰਤਾਂ ਨੇ ਪੀ.ਏ.ਯੂ. ਦਾ ਦੌਰਾ ਕੀਤਾ

ਲੁਧਿਆਣਾ 7 ਜੂਨ : ਬੀਤੇ ਦਿਨੀਂ ਏਅਰ ਫੋਰਸ ਫੈਮਿਲੀ ਐਸੋਸੀਏਸ਼ਨ, ਏਅਰ ਫੋਰਸ ਸਟੇਸ਼ਨ, ਹਲਵਾਰਾ, ਜ਼ਿਲ•ਾ ਲੁਧਿਆਣਾ ਦੇ ਲਗਭਗ 32 ਔਰਤ ਮੈਂਬਰਾਂ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਵੱਖ-ਵੱਖ ਵਿਭਾਗਾਂ ਦੀ ਗਿਆਨਵਰਧਕ ਫੇਰੀ ਕੀਤੀ| ਇਸ ਮੌਕੇ ਤੇ ਡਾ. ਰੁਪਿੰਦਰ ਕੌਰ, ਐਸੋਸੀਏਟ ਡਾਇਰੈਕਟਰ, ਸਕਿੱਲ ਡਿਵੈਲਪਮੈਂਟ ਸੈਂਟਰ, ਪੀ.ਏ.ਯੂ. ਲੁਧਿਆਣਾ ਨੇ ਸਾਰੇ ਲੇਡੀਜ

ਪੀ.ਏ.ਯੂ. ਵਿਚ ਕਿਸਾਨ ਬੀਬੀਆਂ ਦਾ ਮਾਸਕ ਸਿਖਲਾਈ ਕੈਂਪ ਨੇਪਰੇ ਚੜ੍ਹਿਆ

ਲੁਧਿਆਣਾ 7 ਜੂਨ : ਪੀ.ਏ.ਯੂ. ਕਿਸਾਨ ਕਲੱਬ (ਲੇਡੀਜ ਵਿੰਗ) ਦਾ ਇੱਕ ਰੋਜਾ ਮਹੀਨਾਵਾਰ ਸਿਖਲਾਈ ਪ੍ਰੋਗਰਾਮ ਸਕਿੱਲ ਡਿਵੈਲਪਮੈਂਟ ਸੈਂਟਰ, ਡਾਇਰੈਕਟੋਰੇਟ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ,ਲੁਧਿਆਣਾ ਵਿਖੇ ਆਯੋਜਿਤ ਕੀਤਾ ਗਿਆ| ਇਸ ਮੌਕੇ ਤੇ ਕਿਸਾਨ ਕਲੱਬ (ਲੇਡੀਜ ਵਿੰਗ) ਦੇ ਕੋਆਰਡੀਨੇਟਰ ਡਾ ਰੁਪਿੰਦਰ ਕੌਰ ਨੇ ਦੱਸਿਆ ਕਿ ਇਸ ਕੈਂਪ ਵਿੱਚ 65 ਕਿਸਾਨ ਬੀਬੀਆਂ ਨੇ

ਪੀ.ਏ.ਯੂ. ਤੋਂ ਸਿਖਲਾਈ ਪ੍ਰਾਪਤ ਖੇਤੀ ਉੱਦਮੀ ਨੇ ਰਾਸ਼ਟਰ ਪੱਧਰ ਦਾ ਮੁਕਾਬਲਾ ਜਿੱਤਿਆ

ਲੁਧਿਆਣਾ 7 ਜੂਨ : ਪੀ.ਏ.ਯੂ. ਦੇ ਪੰਜਾਬ ਐਗਰੀ ਬਿਜ਼ਨਸ ਇਨਕੁਬੇਟਰ ਪਾਬੀ ਤੋਂ ਸਿਖਲਾਈ ਹਾਸਲ ਕਰਨ ਵਾਲੇ ਏ ਵਨ ਸਵਾਦੁਮਲਾਭ ਪ੍ਰੋਡਕਸ਼ਨ ਨੇ 2024 ਦਾ ਰਾਸ਼ਟਰੀ ਕੋਆਪਰੇਟਿਵ ਮੇਲਾ ਜਿੱਤਿਆ ਹੈ| ਇਹ ਸਮਾਰੋਹ ਬੀਤੇ ਦਿਨੀਂ ਰਾਜਸਥਾਨ ਦੇ ਜੈਪੁਰ ਵਿਚ ਕਰਵਾਇਆ ਗਿਆ ਜਿੱਥੇ ਦੇਸ਼ ਭਰ ਦੇ ਖੇਤੀ ਕਾਰੋਬਾਰੀ ਸ਼ਾਮਿਲ ਹੋਏ| ਰਾਜਸਥਾਨ ਸਰਕਾਰ ਦੇ ਸਹਿਕਾਰਤਾ ਵਿਭਾਗ ਅਤੇ ਰਾਜਸਥਾਨ ਰਾਜ

ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਸ਼੍ਰੋਮਣੀ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ 308ਵਾਂ ਸ਼ਹੀਦੀ ਦਿਹਾੜਾ ਰਕਬਾ ਭਵਨ ਵਿਖੇ ਮਨਾਇਆ
  • ਦਿੱਲੀ (ਮਹਿਰੋਲੀ) ਵਿਖੇ 740 ਸਿੰਘਾਂ ਸਮੇਤ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਸ਼ਹਾਦਤ ਲਾ-ਮਿਸਾਲ ਹੈ, ਜਦੋਂ ਉਹਨਾਂ ਦੇ ਚਾਰ ਸਾਲਾ ਸਪੁੱਤਰ ਅਜੇ ਸਿੰਘ ਦਾ ਕਲੇਜਾ ਕੱਢ ਕੇ ਬਾਬਾ ਜੀ ਦੇ ਮੂੰਹ ਵਿੱਚ ਪਾਇਆ ਗਿਆ
  • ਬਾਬਾ ਅਜੇ ਸਿੰਘ ਜੀ ਦੇ 11 ਬੁੱਤ ਵੱਖ-ਵੱਖ ਸਥਾਨਾਂ ਤੇ ਸਥਾਪਿਤ ਕਰਾਂਗੇ- ਬਾਵਾ
  • ਬੀਬੀ ਸਵਰਨਜੀਤ ਕੌਰ ਨੂੰ ਫਾਊਂਡੇਸ਼ਨ ਦੀ ਮਹਿਲਾ ਵਿੰਗ ਦੀ ਚੇਅਰਪਰਸਨ ਅਤੇ
ਪੀ.ਏ.ਯੂ. ਦੇ ਭੂਮੀ ਵਿਗਿਆਨ ਵਿਭਾਗ ਨੇ ਵਿਸ਼ਵ ਵਾਤਾਵਰਨ ਦਿਹਾੜਾ ਮਨਾਇਆ

ਲੁਧਿਆਣਾ 7 ਜੂਨ : ਬੀਤੇ ਦਿਨੀਂ ਪੀ.ਏ.ਯੂ. ਦੇ ਭੂਮੀ ਵਿਗਿਆਨ ਵਿਭਾਗ ਨੇ ਭੂਮੀ ਵਿਗਿਆਨ ਬਾਰੇ ਭਾਰਤੀ ਸੁਸਾਇਟੀ ਦੇ ਲੁਧਿਆਣਾ ਚੈਪਟਰ ਦੇ ਸਹਿਯੋਗ ਨਾਲ ਵਿਸ਼ਵ ਵਾਤਾਵਰਨ ਦਿਵਸ ਮਨਾਇਆ| ਇਸ ਮੌਕੇ ਭੂਮੀ ਕਲੱਬ ਦੇ ਪ੍ਰਧਾਨ ਡਾ. ਰਾਜੀਵ ਸਿੱਕਾ ਨੇ ਮੁੱਖ ਮਹਿਮਾਨ ਡਾ. ਨੀਲਮ ਪਰਿਹਾਰ ਦਾ ਸਵਾਗਤ ਕੀਤਾ| ਉਹਨਾਂ ਨੇ ਵਿਭਾਗ ਦੇ ਮਾਹਿਰਾਂ ਅਤੇ ਵਿਦਿਆਰਥੀਆਂ ਨੂੰ ਇਸ ਦਿਹਾੜੇ ਦੀ

ਪੀ.ਏ.ਯੂ. ਨੇ ਸਤੰਬਰ ਕਿਸਾਨ ਮੇਲੇ ਤੇ ਸਨਮਾਨ ਦੇਣ ਲਈ ਅਗਾਂਹਵਧੂ ਕਿਸਾਨਾਂ ਤੋਂ ਅਰਜ਼ੀਆਂ ਮੰਗੀਆਂ

ਲੁਧਿਆਣਾ 7 ਜੂਨ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਨਿਰਦੇਸ਼ਕ ਪਸਾਰ ਸਿੱਖਿਆ ਵੱਲੋਂ ਹਰ ਸਾਲ ਵਾਂਗ ਸਤੰਬਰ ਮਹੀਨੇ ਦੇ ਕਿਸਾਨ ਮੇਲੇ ਤੇ ਅਗਾਂਹਵਧੂ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ | ਇਸ ਵਾਰ ਵੀ ਇਹਨਾਂ ਸਨਮਾਨਾਂ ਲਈ ਪੰਜਾਬ ਦੇ ਕਿਸਾਨਾਂ ਅਤੇ ਕਿਸਾਨ ਬੀਬੀਆਂ ਤੋਂ ਅਰਜ਼ੀਆਂ ਦੀ ਮੰਗੀ ਕੀਤੀ ਗਈ ਹੈ| ਇਸ ਸੰਬੰਧੀ ਜਾਣਕਾਰੀ ਦਿੰਦਿਆਂ