news

Jagga Chopra

Articles by this Author

ਪੰਜਾਬ ਸ਼ਰਾਬ ਘੁਟਾਲੇ ਦੀ ਨਿਆਂਇਕ ਜਾਂਚ ਕੀਤੀ ਜਾਵੇ : ਸੁਖਬੀਰ ਸਿੰਘ ਬਾਦਲ 
  • ਪੰਜਾਬੀਆਂ ਨੂੰ ਦਿੱਲੀ ਦੀਆਂ ਸਾਰੀਆਂ ਪਾਰਟੀਆਂ ਦੇ ਨਾਲ-ਨਾਲ ਭਗਵੰਤ ਮਾਨ ਜੋ ਆਪਣੀ ਕੁਰਸੀ ਬਚਾਉਣ ਵਾਸਤੇ ਕੇਂਦਰ ਨਾਲ ਸੌਦੇਬਾਜ਼ੀ ਕਰ ਰਿਹੈ, ਨੂੰ ਰੱਦ ਕਰਨ ਦੀ ਕੀਤੀ ਅਪੀਲ

ਪਟਿਆਲਾ, 10 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਸ਼ਰਾਬ ਘੁਟਾਲੇ ਅਤੇ ਸੂਬੇ ਦੇ ਸਰੋਤ ਆਮ ਆਦਮੀ ਪਾਰਟੀ (ਆਪ) ਦੀ ਵੱਖ-ਵੱਖ ਰਾਜਾਂ ਵਿਚ ਚੋਣ

ਆਪ 16 ਅਪ੍ਰੈਲ ਨੂੰ ਲੁਧਿਆਣਾ ਅਤੇ ਜਲੰਧਰ ਲਈ ਉਮੀਦਵਾਰਾਂ ਦਾ ਕਰੇਗੀ ਐਲਾਨ : ਭਗਵੰਤ ਮਾਨ

ਚੰਡੀਗੜ੍ਹ, 10 ਅਪ੍ਰੈਲ : ਆਮ ਆਦਮੀ ਪਾਰਟੀ (ਆਪ) 16 ਅਪ੍ਰੈਲ ਨੂੰ ਲੁਧਿਆਣਾ ਅਤੇ ਜਲੰਧਰ ਲਈ ਆਪਣੇ ਲੋਕ ਸਭਾ ਉਮੀਦਵਾਰਾਂ ਦਾ ਐਲਾਨ ਕਰੇਗੀ। ‘ਆਪ’ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਐਕਸ ਅਕਾਊਂਟ ਰਾਹੀਂ ਇਹ ਗੱਲ ਸਾਂਝੀ ਕੀਤੀ ਹੈ। ‘ਆਪ’ ਪੰਜਾਬ ‘ਚ 9 ਲੋਕ ਸਭਾ ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। ਪਾਰਟੀ ਨੇ ਆਪਣੀ ਪਹਿਲੀ ਸੂਚੀ ਵਿੱਚ ਸੰਗਰੂਰ

ਪਹਿਲਾਂ ਅਕਾਲੀ ਦਲ ਦੇ ਨੇਤਾਵਾਂ ਨੇ ਨਸ਼ਾ ਤਸਕਰਾਂ ਨੂੰ ਸਰਪ੍ਰਸਤੀ ਦਿੱਤੀ, ਹੁਣ ਉਨ੍ਹਾਂ ਦੇ ਪੁੱਤਰ ਵੇਚ ਰਹੇ ਹਨ ਨਸ਼ਾ: ਜੌੜਾਮਾਜਰਾ
  • ਅਕਾਲੀ ਦਲ ਨੇ ਪੰਜਾਬ ਵਿਚ ਨਸ਼ੇ ਦੀ ਜੜ੍ਹਾਂ ਬੀਜੀਆਂ, ਸਾਨੂੰ ਪੰਜਾਬ ਨੂੰ ਅਕਾਲੀ ਦਲ ਤੋਂ ਬਚਾਉਣ ਦੀ ਲੋੜ: ਚੇਤਨ ਸਿੰਘ ਜੌੜਾਮਾਜਰਾ
  • ਇਹ (ਸ਼੍ਰੋਮਣੀ ਅਕਾਲੀ ਦਲ ਬਾਦਲ) ਬੇਸ਼ਰਮ ਹਨ, ਇਕ ਪਾਸੇ ਸੁਖਬੀਰ ਬਾਦਲ ‘ਪੰਜਾਬ ਬਚਾਓ ਯਾਤਰਾ’ ਕੱਢ ਰਹੇ ਹਨ, ਦੂਜੇ ਪਾਸੇ ਪੰਜਾਬ ਨੂੰ ਆਰਥਿਕ ਸੰਕਟ ਵੱਲ ਅਤੇ ਸਾਡੀ ਨੌਜਵਾਨੀ ਨੂੰ ਨਸ਼ਿਆਂ ਵੱਲ ਧੱਕਣ ਲਈ ਜ਼ਿੰਮੇਵਾਰ ਹਨ: ਚੇਤਨ ਸਿੰਘ
ਲੋਕ ਸਭਾ ਚੋਣਾਂ ਵਿੱਚ ਮਤਦਾਨ ਕਰਕੇ ਸੁਚੱਜੀ ਮੱਤ ਵਾਲੇ ਨੇਤਾਂ ਨੂੰ ਅੱਗੇ ਲਿਆ ਕੇ ਹੀ ਲੁਧਿਆਣਾ ਦਾ ਸਰਵਪੱਖੀ ਵਿਕਾਸ ਹੋ ਸਕਦਾ ਹੈ- ਬਾਵਾ
  • ਕਾਂਗਰਸ ਦਾ ਉਮੀਦਵਾਰ ਲੁਧਿਆਣਾ ਤੋਂ ਬਾਹਰੀ ਅਤੇ ਪਾਰਟੀ ਤੋਂ ਬਾਹਰੀ ਨਾ ਹੋਵੇ
  • ਕਾਂਗਰਸ ਹਾਈਕਮਾਂਡ ਫੈਸਲੇ ਤੋਂ ਪਹਿਲਾਂ ਲੁਧਿਆਣਾ ਦੇ ਕਾਂਗਰਸੀਆਂ ਦੀ ਰਾਏ ਲਵੇ
  • ਰਾਹੁਲ ਗਾਂਧੀ ਦੀ ਸੋਚ ਦਾ ਧਿਆਨ ਰੱਖਦੇ ਹੋਏ ਪੰਜਾਬ ਵਿੱਚ ਓ.ਬੀ.ਸੀ. ਨੂੰ ਤਿੰਨ ਸੀਟਾਂ ਲੋਕ ਸਭਾ ਦੀਆਂ ਦਿੱਤੀਆਂ ਜਾਣ

ਲੁਧਿਆਣਾ, 10 ਅਪ੍ਰੈਲ : ਲੋਕ ਸਭਾ ਚੋਣਾਂ ਸਬੰਧੀ ਚਰਚਾ ਹਰ ਜਾਗਰੂਕ ਸ਼ਹਿਰੀ ਕਰ

ਪੀਏਯੂ ਨੇ ਰਸੋਈ ਬਗੀਚੀ ਬਾਰੇ ਜਾਗਰੂਕਤਾ ਲਈ ਵਿਸ਼ੇਸ਼ ਸਮਾਰੋਹ ਕਰਵਾਇਆ

ਲੁਧਿਆਣਾ, 10 ਅਪ੍ਰੈਲ : ਪੀ.ਏ.ਯੂ. ਦੇ ਭੋਜਨ ਅਤੇ ਪੋਸ਼ਣ ਵਿਭਾਗ ਵੱਲੋਂ ਖੇਤੀ ਵਿੱਚ ਔਰਤਾਂ ਵਿਸ਼ੇ 'ਤੇ 'ਆਲ ਇੰਡੀਆ ਕੋਆਰਡੀਨੇਟਿਡ ਰਿਸਰਚ ਪ੍ਰੋਜੈਕਟ' ਤਹਿਤ ਜ਼ਿਲ੍ਹਾ ਜਲੰਧਰ ਦੇ ਪਿੰਡ ਪੱਦੀ ਖਾਲਸਾ ਵਿਖੇ ਰਸੋਈ ਬਗੀਚੀ ਦੀ ਮਹੱਤਤਾ' ਵਿਸ਼ੇ 'ਤੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਸੰਬੰਧੀ ਹੋਰ ਵੇਰਵੇ ਦਿੰਦੇ ਹੋਏ ਡਾ: ਕਿਰਨ ਗਰੋਵਰ, ਮੁਖੀ, ਭੋਜਨ ਅਤੇ ਪੋਸ਼ਣ ਵਿਭਾਗ ਨੇ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਿਹਤ ਵਿਭਾਗ ਨੂੰ 'ਫੂਡ ਸੇਫਟੀ ਆਨ ਵ੍ਹੀਲ' ਵੈਨ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਨਿਰਦੇਸ਼
  • ਵਸਨੀਕ ਸਿਰਫ਼ 50 ਰੁਪਏ 'ਚ ਕਰਵਾ ਸਕਦੇ ਹਨ ਭੋਜਨ ਦੀ ਗੁਣਵੱਤਾ ਦੀ ਜਾਂਚ

ਲੁਧਿਆਣਾ, 10 ਅਪ੍ਰੈਲ : ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੇਜਰ ਅਮਿਤ ਸਰੀਨ ਵੱਲੋਂ ਸਿਹਤ ਵਿਭਾਗ ਨੂੰ 'ਫੂਡ ਸੇਫਟੀ ਆਨ ਵ੍ਹੀਲਜ਼' ਵੈਨ ਬਾਰੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਨਿਰਦੇਸ਼ ਦਿੱਤੇ। ਮੇਜਰ ਸਰੀਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵੈਨ ਦੇ ਕੰਮਕਾਜ ਦੀ ਜਾਂਚ ਕੀਤੀ। ਉਨ੍ਹਾਂ ਕਿਹਾ

ਡਿਪਟੀ ਕਮਿਸ਼ਨਰ ਵੱਲੋਂ ਸਿਹਤ ਵਿਭਾਗ, ਨਗਰ ਨਿਗਮ ਨੂੰ ਮੱਛਰ ਦੀ ਪੈਦਾਵਾਰ ਵਾਲੇ ਸੰਭਾਵੀ ਖੇਤਰਾਂ 'ਚ ਜਾਂਚ ਲਈ ਵਿਆਪਕ ਮੁਹਿੰਮ ਚਲਾਉਣ ਦੇ ਨਿਰਦੇਸ਼
  • ਡੇਂਗੂ ਦੀ ਰੋਕਥਾਮ ਲਈ ਹੌਟਸਪਾਟਸ 'ਤੇ ਫੌਗਿੰਗ ਡਰਾਈਵ ਚਲਾਈ ਜਾਵੇ
  • ਸਿਹਤ ਵਿਭਾਗ, ਨਗਰ ਨਿਗਮ, ਬੀ.ਡੀ.ਪੀ.ਓਜ਼ ਆਦਿ ਨੂੰ ਸ਼ਹਿਰ ਵਾਸੀਆਂ ਨੂੰ ਸਾਵਧਾਨੀਆਂ ਬਾਰੇ ਜਾਣੂ ਕਰਵਾਉਣ ਲਈ ਜਾਗਰੂਕਤਾ ਮੁਹਿੰਮ ਚਲਾਉਣ ਦੇ ਨਿਰਦੇਸ਼

ਲੁਧਿਆਣਾ, 10 ਅਪ੍ਰੈਲ : ਡੇਂਗੂ ਵਰਗੀਆਂ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਨਾਲ ਨਜਿੱਠਣ ਲਈ ਅਗਾਊਂ ਤਿਆਰੀਆਂ ਕਰਦੇ ਹੋਏ ਡਿਪਟੀ ਕਮਿਸ਼ਨਰ

ਬਠਿੰਡਾ 'ਚ ਇਕ ਕੁੜੀ ਨੇ ਮੁੰਡੇ ਨੂੰ ਬਲੇਡ ਨਾਲ ਬੁਰੀ ਤਰ੍ਹਾਂ ਵੱਢਿਆ, ਹਾਲਤ ਸਥਿਰ 

ਬਠਿੰਡਾ, 9 ਅਪ੍ਰੈਲ : ਬਠਿੰਡਾ 'ਚ ਹੋਟਲ ਦੇ ਕਮਰੇ ਵਿਚ ਇਕ ਕੁੜੀ ਨੇ ਮੁੰਡੇ ਨੂੰ ਬਲੇਡ ਨਾਲ ਬੁਰੀ ਤਰ੍ਹਾਂ ਵੱਢ ਦਿੱਤਾ। ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਮਾਮਲੇ ਬਾਰੇ ਸਮਾਜ ਸੇਵੀ ਸੰਸਥਾ ਦੇ ਮੈਂਬਰ ਸੰਦੀਪ ਗੋਇਲ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਸਵੇਰੇ ਸੂਚਨਾ ਮਿਲੀ ਸੀ, ਕਿ ਕਿਸੇ ਹੋਟਲ 'ਚ ਇਕ ਮੁੰਡਾ ਗੰਭੀਰ ਹਾਲਤ 'ਚ ਜ਼ਖਮੀ ਪਿਆ ਹੋਇਆ ਹੈ।

ਲੋਕ 1984 ਦੇ ਦੰਗਿਆਂ ਨੂੰ ਨਹੀਂ ਭੁੱਲਣਗੇ , ਭਾਜਪਾ ਸਿੱਖਾਂ ਦੇ ਨਾਲ ਖੜ੍ਹੀ ਹੈ ਅਤੇ ਭਾਈਚਾਰੇ ਦੀਆਂ ਭਾਵਨਾਵਾਂ ਦਾ ਸਨਮਾਨ ਕਰਦੀ ਹੈ : ਪ੍ਰਧਾਨ ਮੰਤਰੀ ਮੋਦੀ 

ਪੀਲੀਭੀਤ, 9 ਅਪ੍ਰੈਲ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕਾਂਗਰਸ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਲੋਕ 1984 ਦੇ ਦੰਗਿਆਂ ਨੂੰ ਨਹੀਂ ਭੁੱਲਣਗੇ ਅਤੇ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਸਿੱਖਾਂ ਦੇ ਨਾਲ ਖੜ੍ਹੀ ਹੈ ਅਤੇ ਭਾਈਚਾਰੇ ਦੀਆਂ ਭਾਵਨਾਵਾਂ ਦਾ ਸਨਮਾਨ ਕਰਦੀ ਹੈ। ਉੱਤਰ ਪ੍ਰਦੇਸ਼ ਦੇ ਪੀਲੀਭੀਤ ਵਿੱਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਇੱਕ ਜਨ

ਕੈਨੇਡਾ ਦੇ ਸਾਊਥ ਐਡਮਿੰਟਨ 'ਚ ਹੋਈ ਗੋਲ਼ੀਬਾਰੀ, ਭਾਰਤੀ ਮੂਲ 1 ਵਿਅਕਤੀ ਸਮੇਤ ਦੋ ਲੋਕਾਂ ਦੀ ਮੌਤ

ਐਡਮਿੰਟਨ, 9 ਅਪ੍ਰੈਲ : ਕੈਨੇਡਾ ਦੇ ਦੱਖਣੀ ਐਡਮਿੰਟਨ ਵਿੱਚ ਸੋਮਵਾਰ ਨੂੰ ਹੋਈ ਗੋਲੀਬਾਰੀ ਵਿੱਚ ਇੱਕ ਭਾਰਤੀ ਮੂਲ ਦੇ ਵਿਅਕਤੀ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ, ਕੈਨੇਡਾ-ਅਧਾਰਤ ਸੀਟੀਵੀ ਨਿਊਜ਼ ਐਡਮਿੰਟਨ ਨੇ ਰਿਪੋਰਟ ਦਿੱਤੀ ਹੈ। ਭਾਰਤੀ ਮੂਲ ਦੇ ਵਿਅਕਤੀ ਦੀ ਪਛਾਣ ਐਡਮਿੰਟਨ ਸਥਿਤ ਗਿੱਲ ਬਿਲਟ ਹੋਮਜ਼ ਦੇ ਮਾਲਕ ਬੂਟਾ ਸਿੰਘ ਗਿੱਲ ਵਜੋਂ ਹੋਈ ਹੈ। ਇੱਕ ਪ੍ਰੈਸ ਰਿਲੀਜ਼ ਵਿੱਚ