news

Jagga Chopra

Articles by this Author

ਪ੍ਰਤਾਪਗੜ੍ਹ ਵਿੱਚ ਟਰੱਕ ਨਾਲ ਟਕਰਾਉਣ ਤੋਂ ਬਾਅਦ ਬੱਸ ਪਲਟ ਗਈ, ਤਿੰਨ ਲੋਕਾਂ ਦੀ ਦਰਦਨਾਕ ਮੌਤ

ਪ੍ਰਤਾਪਗੜ੍ਹ, 9 ਅਪ੍ਰੈਲ : ਉੱਤਰ ਪ੍ਰਦੇਸ਼ ਦੇ ਪ੍ਰਤਾਪਗੜ੍ਹ ਵਿੱਚ ਵਾਪਰੇ ਇੱਕ ਵੱਡੇ ਸੜਕ ਹਾਦਸੇ ਵਿੱਚ ਤਿੰਨ ਲੋਕਾਂ ਦੀ ਦਰਦਨਾਕ ਮੌਤ ਹੋ ਗਈ ਹੈ, ਜਦਕਿ ਦੋ ਦਰਜਨ ਤੋਂ ਵੱਧ ਸਵਾਰੀਆਂ ਗੰਭੀਰ ਜ਼ਖ਼ਮੀ ਹੋ ਗਈਆਂ ਹਨ। ਮੌਕੇ ਤੇ ਪਹੁੰਚੀ ਪੁਲਿਸ ਨੇ ਸਾਰੇ ਜ਼ਖਮੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਅਤੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਰੋਹਤਾਸ 'ਚ ਝੌਂਪੜੀ ਨੂੰ ਅੱਗ ਲੱਗਣ ਕਾਰਨ 8 ਲੋਕ ਜ਼ਿੰਦਾ ਸੜੇ ,  6 ਦੀ ਮੌਤ

ਰੋਹਤਾਸ, 9 ਅਪ੍ਰੈਲ : ਬਿਹਾਰ ਦੇ ਰੋਹਤਾਸ 'ਚ ਇਕ ਘਰ ਨੂੰ ਅੱਗ ਲੱਗਣ ਕਾਰਨ ਦਰਦਨਾਕ ਹਾਦਸਾ ਵਾਪਰਿਆ ਹੈ। ਮੰਗਲਵਾਰ ਨੂੰ ਕਚਵਾਂ ਥਾਣਾ ਖੇਤਰ ਦੇ ਇਬਰਾਹਿਮਪੁਰ ਪੁਲ ਦੇ ਕੋਲ ਇੱਕ ਝੌਂਪੜੀ ਵਿੱਚ ਸਟੋਵ ਤੋਂ ਚੰਗਿਆੜੀ ਨੂੰ ਅੱਗ ਲੱਗ ਗਈ, ਜਿਸ ਵਿੱਚ 8 ਲੋਕ ਜ਼ਿੰਦਾ ਸੜ ਗਏ। ਇਨ੍ਹਾਂ 'ਚੋਂ 6 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੋ ਲੋਕ ਜ਼ਖਮੀ ਹੋਏ ਹਨ। ਜ਼ਖ਼ਮੀਆਂ ਵਿੱਚ ਦੇਵਰਾਜ

ਨੈਨੀਤਾਲ 'ਚ ਗੱਡੀ 200 ਫੁੱਟ ਡੂੰਘੀ ਖੱਡ 'ਚ ਡਿੱਗਣ ਕਾਰਨ 8 ਲੋਕਾਂ ਦੀ ਮੌਤ

ਨੈਨੀਤਾਲ, 9 ਅਪ੍ਰੈਲ : ਉੱਤਰਾਖੰਡ ਦੇ ਨੈਨੀਤਾਲ ਜ਼ਿਲ੍ਹੇ ਦੇ ਬੇਤਾਲਘਾਟ ਵਿੱਚ ਇੱਕ ਵਾਹਨ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਗੱਡੀ ਵਿੱਚ 10 ਲੋਕ ਸਵਾਰ ਸਨ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ 'ਚੋਂ 8 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੋ ਲੋਕ ਗੰਭੀਰ ਜ਼ਖਮੀ ਹਨ। ਇਹ ਹਾਦਸਾ ਨੈਨੀਤਾਲ ਜ਼ਿਲ੍ਹੇ ਦੇ ਦੂਰ-ਦੁਰਾਡੇ ਪੇਂਡੂ ਖੇਤਰ ਬੇਤਾਲਘਾਟ ਵਿੱਚ ਵਾਪਰਿਆ। ਦੇਰ ਰਾਤ ਵਾਪਰੇ

ਪੰਜਾਬ ਦੇ ਕਈ ਹਿੱਸਿਆਂ ਦੇ ਵਿੱਚ 13 ਅਪ੍ਰੈਲ ਤੋਂ ਲੈ ਕੇ 15 ਅਪ੍ਰੈਲ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਪੈਣ ਦੀ ਸੰਭਾਵਨਾ 

ਲੁਧਿਆਣਾ, 9 ਅਪ੍ਰੈਲ : ਪੰਜਾਬ ਦੇ ਮੌਸਮ ਅੰਦਰ ਕਾਫੀ ਤਬਦੀਲੀ ਵੇਖਣ ਨੂੰ ਮਿਲ ਰਹੀ ਹੈ। ਗਰਮੀ ਪੂਰੇ ਉਤਰ ਭਾਰਤ ਦੇ ਵਿੱਚ ਲਗਾਤਾਰ ਵਧਦੀ ਜਾ ਰਹੀ ਹੈ। ਉਥੇ ਹੀ ਆਉਂਦੇ ਦਿਨਾਂ ਚ ਲੋਕਾਂ ਨੂੰ ਕੁਝ ਰਾਹਤ ਜਰੂਰ ਮਿਲ ਸਕਦੀ ਹੈ 13 ਅਪ੍ਰੈਲ ਤੋਂ ਲੈ ਕੇ 15 ਅਪ੍ਰੈਲ ਤੱਕ ਪੰਜਾਬ ਦੇ ਕਈ ਹਿੱਸਿਆਂ ਦੇ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ

ਸੁਖਬੀਰ ਬਾਦਲ ਹੋਏ ਬਿਮਾਰ, ਪੰਜਾਬ ਬਚਾਓ ਯਾਤਰਾ ਦੀ ਬਿਕਰਮ ਸਿੰਘ ਮਜੀਠੀਆ ਕਰਨਗੇ ਰਹਿਨੁਮਾਈ 

ਚੰਡੀਗੜ੍ਹ, 9 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸਿਹਤ ਅਚਾਨਕ ਖਰਾਬ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਡਾਇਰੀਆ ਤੋਂ ਪੀੜਤ ਹੋ ਗਏ ਹਨ, ਜਿਸ ਦੀ ਵਜ੍ਹਾ ਕਰਕੇ ਉਹ ਲੁਧਿਆਣਾ ਜ਼ਿਲ੍ਹੇ ਦੇ ਅੰਦਰ ਪਾਇਲ ਤੋਂ ਸ਼ੁਰੂ ਹੋਣ ਵਾਲੀ ਪੰਜਾਬ ਬਚਾਓ ਯਾਤਰਾ ਵਿੱਚ ਸ਼ਾਮਲ ਨਹੀਂ ਹੋਣਗੇ ਅਤੇ ਉਹਨਾਂ ਦੀ ਜਗ੍ਹਾ ’ਤੇ ਅੱਜ ਸੀਨੀਅਰ ਅਕਾਲੀ ਨੇਤਾ

ਆਪ ਨੇ ਚੋਣ ਨਿਯਮਾਂ ਦੀ ਉਲੰਘਣਾ ਕਰਨ ਲਈ ਸੁਖਬੀਰ ਬਾਦਲ ਖਿਲਾਫ ਦਰਜ ਕਰਵਾਈ ਸ਼ਿਕਾਇਤ
  • ਸੁਖਬੀਰ ਬਾਦਲ ਨੇ ਆਪਣੀ ਸਿਆਸੀ ਮੁਹਿੰਮ ਦੌਰਾਨ ਇੱਕ ਬੱਚੇ ਤੋਂ ਅਕਾਲੀ ਦਲ ਜ਼ਿੰਦਾਬਾਦ ਅਤੇ ਅਕਾਲੀ ਦਲ ਨੂੰ ਵੋਟ ਪਾਉਣ ਦੇ ਨਾਅਰੇ ਲਗਵਾਏ
  • ਇਹ ਈਸੀਆਈ ਦੇ ਨਿਰਦੇਸ਼ਾਂ ਅਤੇ ਮਾਨਯੋਗ ਬੰਬੇ ਹਾਈ ਕੋਰਟ ਦੇ 4 ਅਗਸਤ, 2014 ਦੇ ਫੈਸਲੇ ਦੀ ਸਪੱਸ਼ਟ ਉਲੰਘਣਾ ਹੈ, ਜਿਸ ਵਿੱਚ ਨਾਬਾਲਗ ਬੱਚਿਆਂ ਦੀ ਚੋਣ ਸੰਬੰਧੀ ਗਤੀਵਿਧੀਆਂ ਵਿੱਚ ਭਾਗ ਲੈਣ ਦੀ ਇਜਾਜ਼ਤ ਨਾ ਦੇਣ 'ਤੇ ਜ਼ੋਰ ਦਿੱਤਾ
ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ
  • ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ ਅਗਲੀ ਕਾਰਵਾਈ ਲਈ ਭਾਰਤੀ ਚੋਣ ਕਮਿਸ਼ਨ ਨੂੰ ਭੇਜੀ ਗਈ ਰਿਪੋਰਟ
  • ਪੰਜਾਬ 'ਚ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਨਹੀਂ ਕੀਤੀ ਜਾਵੇਗੀ ਬਰਦਾਸ਼ਤ''

ਚੰਡੀਗੜ੍ਹ, 9 ਅਪ੍ਰੈਲ : ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਦੇ ਹੋਏ ਪਟਿਆਲਾ ਪੁਲਿਸ ਨੇ ਐਮਸੀਐਮਸੀ, ਪਟਿਆਲਾ (ਮੀਡੀਆ ਸਰਟੀਫਿਕੇਸ਼ਨ ਅਤੇ ਮਾਨੀਟਰਿੰਗ ਕਮੇਟੀ

ਆਪ ਨੂੰ ਵੋਟਾਂ ਪਾਉਣ ਦਾ ਮਤਲਬ ''ਕਾਂਗਰਸ'' ਨੂੰ ਵੋਟਾਂ ਪਾਉਣਾ ਤੇ ਕਾਂਗਰਸ ਨੂੰ ਵੋਟ ਪਾਉਣ ਦਾ ਮਤਲਬ ''ਆਪ'' ਨੂੰ ਵੋਟਾਂ ਪਾਉਣਾ ਹੈ :  ਮਜੀਠੀਆ  
  • ਕੱਟੜ ਮੌਕਾਪ੍ਰਸਤ ਭਗਵੰਤ ਮਾਨ ਦੀ ਕਾਂਗਰਸ ਤੇ ਭਾਜਪਾ ਨਾਲ ਸਾਂਝ: ਬਿਕਰਮ ਮਜੀਠੀਆ  
  • ਪੰਜਾਬੀਆਂ ਨੂੰ ਪੰਜਾਬ ਦੀ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਫੈਸਲਾਕੁੰਨ ਫਤਵਾ ਦੇਣ ਦੀ ਕੀਤੀ ਅਪੀਲ

ਪਾਇਲ, 9 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ

ਵਿਰੋਧੀਆਂ ਨੂੰ ਘੇਰਣ ਦੀ ਕਾਂਗਰਸ ਨੇ ਬਣਾਈ ਰਣਨੀਤੀ, ਪ੍ਰਧਾਨ ਵੜਿੰਗ ਨੇ ਗਿਣਵਾਈਆਂ ‘ਨਿਆਏ ਪੱਤਰ’ ‘ਚ ਕਿਸਾਨਾਂ ਲਈ ਦਿੱਤੀਆਂ ਗਾਰੰਟੀਆਂ

ਚੰਡੀਗੜ੍ਹ, 9 ਅਪ੍ਰੈਲ : ਲੋਕ ਸਭਾ ਚੋਣਾਂ ਨੂੰ ਲੈ ਕੇ ਚੰਡੀਗੜ੍ਹ ਵਿੱਚ ਪੰਜਾਬ ਕਾਂਗਰਸ ਦੀ ਮੀਟਿੰਗ ਹੋਈ। ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹਲਕਾ ਇੰਚਾਰਜ ਦੇਵੇਂਦਰ ਯਾਦਵ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਜਿੱਥੇ ਸੰਭਾਵੀ ਉਮੀਦਵਾਰਾਂ ਦੇ ਨਾਵਾਂ ਤੇ ਮੁੜ ਤੋਂ ਡੁੰਘਾਈ ਨਾਲ ਮੰਥਨ ਕੀਤਾ ਗਿਆ । ਇਸ ਤੋਂ ਬਾਅਦ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੀਐਲਪੀ

ਕੌਮੀ ਇਨਸਾਫ ਮੋਰਚੇ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਗੰਭੀਰਤਾ ਨਾਲ ਉਸ ਮੁੱਦੇ ਵੱਲ ਦੇਣਾ ਚਾਹੀਦਾ ਹੈ ਧਿਆਨ : ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ
  • ਅੰਮ੍ਰਿਤਪਾਲ ਸਿੰਘ ਦੀ ਮਾਤਾ ਦੀ ਗ੍ਰਿਫਤਾਰੀ ਦਾ ਮਾਮਲਾ: ਪੰਜ ਸਿੰਘ ਸਾਹਿਬਾਨਾਂ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ 'ਤੇ ਮੀਟਿੰਗ 

ਅੰਮ੍ਰਿਤਸਰ, 9 ਅਪ੍ਰੈਲ : ਪਿਛਲੇ ਦਿਨੀ ਭਾਈ ਅੰਮ੍ਰਿਤ ਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਦੀ ਪੁਲਿਸ ਵੱਲੋਂ ਕੀਤੀ ਗਿਰਫਤਾਰੀ ਤੋਂ ਬਾਅਦ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਤੇ ਪੰਜ ਸਿੰਘ ਸਾਹਿਬਾਨਾਂ ਵੱਲੋਂ ਮੀਟਿੰਗ ਕੀਤੀ ਗਈ ਅਤੇ ਇਸ ਮੀਟਿੰਗ