- ਚੋਣਾਂ ਦੀ ਰਣਨੀਤੀ ਨੂੰ ਲੈਕੇ ਅਹਿਮ ਮੀਟਿੰਗ: ਮੁੱਖ ਮੰਤਰੀ ਮਾਨ , ਸੰਦੀਪ ਪਾਠਕ, ਸੰਜੇ ਸਿੰਘ, 'ਆਪ' ਵਿਧਾਇਕ, ਹਲਕਾ ਇੰਚਾਰਜ ਅਤੇ ਸੰਸਦ ਉਮੀਦਵਾਰ ਹੋਏ ਸ਼ਾਮਲ
- ਮੁੱਖ ਮੰਤਰੀ ਅਗਵਾਈ ਹੇਠ ਹੋਈ ਮੀਟਿੰਗ, ਡਾ: ਸੰਦੀਪ ਪਾਠਕ, ਸੰਸਦ ਮੈਂਬਰ ਸੰਜੇ ਸਿੰਘ, ਪ੍ਰਿੰਸੀਪਲ ਬੁੱਧ ਰਾਮ, ਸਾਰੇ ਆਪ' ਵਿਧਾਇਕ, ਹਲਕਾ ਇੰਚਾਰਜ ਅਤੇ ਸੰਸਦ ਉਮੀਦਵਾਰ ਹੋਏ ਸ਼ਾਮਲ
- ਆਪ ਦੇ ਸੀਨੀਅਰ ਆਗੂਆਂ
news
Articles by this Author
ਚੰਡੀਗੜ੍ਹ, 9 ਅਪ੍ਰੈਲ : ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਦਿੱਤਾ, ਜਦੋਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਦੋਵੇਂ ਪਾਰਟੀਆਂ ਦੇ ਕਈ ਨੇਤਾ 'ਆਪ' ਵਿੱਚ ਸ਼ਾਮਲ ਹੋ ਗਏ। ਮੋਗਾ ਤੋਂ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਪ੍ਰੇਮ ਚੰਦ ਆਪਣੇ ਕੇਡਰ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਹ ਮੋਗਾ
ਚੰਡੀਗੜ੍ਹ, 9 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਾੜੀ ਮੰਡੀਕਰਨ ਸੀਜ਼ਨ 2024-25 ਦੌਰਾਨ ਕਿਸਾਨਾਂ ਦਾ ਇੱਕ-ਇੱਕ ਦਾਣਾ ਖਰੀਦਣ ਸਬੰਧੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ ਹੈ। ਖਰੀਦ ਦੀ ਸਥਿਤੀ ਦਾ ਜਾਇਜ਼ਾ ਲੈਣ ਮਗਰੋਂ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਾਲ 35.07 ਲੱਖ ਹੈਕਟੇਅਰ ਰਕਬਾ ਕਣਕ ਦੀ ਕਾਸ਼ਤ ਅਧੀਨ ਹੈ। ਉਨ੍ਹਾਂ ਅੱਗੇ ਕਿਹਾ ਕਿ
ਪਟਿਆਲਾ, 9 ਅਪ੍ਰੈਲ : ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫੌਜਦਾਰੀ, ਜਾਬਤਾ, ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਕੱਚੀਆਂ ਖੂਹੀਆਂ ਅਤੇ ਬੋਰਵੈਲ/ਟਿਊਬਵੈਲ ਪੁੱਟਣ ਕਾਰਨ ਲੋਕਾਂ ਅਤੇ ਬੱਚਿਆਂ ਦੇ ਇਹਨਾਂ ਵਿੱਚ ਡਿੱਗ ਜਾਣ ਨਾਲ ਹੁੰਦੇ ਜਾਨੀ ਤੇ ਮਾਲੀ ਨੁਕਸਾਨ
ਪਟਿਆਲਾ, 9 ਅਪ੍ਰੈਲ : ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਮੈਡਮ ਕੰਚਨ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪਟਿਆਲਾ ਜ਼ਿਲ੍ਹੇ ਦੀ ਹੱਦ ਵਿੱਚ ਵਿਆਹ ਸ਼ਾਦੀਆਂ ਜਾਂ ਹੋਰ ਖੁਸ਼ੀ ਦੇ ਮੌਕਿਆਂ ‘ਤੇ ਜਾਂ ਫਿਰ ਕਿਸੇ ਵੀ ਤਰ੍ਹਾਂ ਦਾ ਪ੍ਰੋਗਰਾਮ ‘ਤੇ ਵੀ ਪ੍ਰਦੂਸ਼ਣ ਦੀ ਸਮੱਸਿਆ ਨੂੰ ਕੰਟਰੋਲ
ਪਟਿਆਲਾ, 9 ਅਪ੍ਰੈਲ : ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫ਼ੌਜਦਾਰੀ, ਜਾਬਤਾ, ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਿਆਲਾ ਜ਼ਿਲ੍ਹੇ ਦੀਆਂ ਹੱਦਾਂ ਅੰਦਰ ਵੱਖ-ਵੱਖ ਤਰ੍ਹਾਂ ਦੇ ਸੰਗੀਤਕ ਯੰਤਰਾਂ ਅਤੇ ਪਟਾਕਿਆਂ ਦੀ ਵਰਤੋਂ ਨਾਲ ਆਵਾਜ਼ੀ ਪ੍ਰਦੂਸ਼ਣ ਫੈਲਾਉਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ ਜੋ 5
ਨਵੀਂ ਦਿੱਲੀ, 9 ਅਪ੍ਰੈਲ : ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਦੀ ਗ੍ਰਿਫ਼ਤਾਰੀ-ਰਿਮਾਂਡ ਨੂੰ ਚੁਣੌਤੀ ਦੇਣ ਵਾਲੀ ਕੇਜਰੀਵਾਲ ਦੀ ਪਟੀਸ਼ਨ ਉੱਤੇ ਦਿੱਲੀ ਹਾਈ ਕੋਰਟ ਵਿੱਚ ਸੁਣਵਾਈ ਹੋਈ। ਜਿਸ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇੱਕ ਵਾਰ ਫਿਰ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਦਰਅਸਲ, ਕੇਜਰੀਵਾਲ ਵੱਲੋਂ ਦਾਇਰ ਪਟੀਸ਼ਨ ਨੂੰ ਰੱਦ ਕਰ
- 92 ਕੇਸਾਂ ਵਿੱਚ ਪੀ.ਓ ਐਲਾਨਿਆ ਮੁਲਜ਼ਮ ਨੀਰਜ ਅਰੋੜਾ ਗ੍ਰਿਫ਼ਤਾਰੀ ਤੋਂ ਬਚਣ ਲਈ ਫਰਜ਼ੀ ਪਛਾਣ ਪੱਤਰਾਂ ਦੀ ਕਰ ਰਿਹਾ ਸੀ ਵਰਤੋਂ
ਚੰਡੀਗੜ੍ਹ/ਫਾਜ਼ਿਲਕਾ, 9 ਅਪ੍ਰੈਲ : ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਸਕੈਮ ’ਚ ਵੱਡੀ ਸਫਲਤਾ ਦਰਜ ਕਰਦੇ ਹੋਏ ਫ਼ਰੀਦਕੋਟ ਅਤੇ ਫਾਜ਼ਿਲਕਾ ਪੁਲੀਸ ਦੀਆਂ ਸਾਂਝੀਆਂ ਟੀਮਾਂ ਨੇ ਮੁੱਖ ਦੋਸ਼ੀ ਨੀਰਜ ਥਠਾਈ ਉਰਫ ਨੀਰਜ ਅਰੋੜਾ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ
ਫਾਜ਼ਿਲਕਾ 09 ਅਪ੍ਰੈਲ : ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਸ੍ਰੀਮਤੀ ਸੇਨੂੰ ਦੁੱਗਲ, ਏ ਡੀ ਸੀ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਅਤੇ ਡੀ ਈ ਓ ਸ਼੍ਰੀ ਸ਼ਿਵ ਕੁਮਾਰ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਫਾਜ਼ਿਲਕਾ -80 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਸ਼੍ਰੀ ਵਿਪਨ ਭੰਡਾਰੀ ਦੀ ਯੋਗ ਅਗਵਾਹੀ ਹੇਠ ਵੱਧ ਵੋਟਰ ਪ੍ਰਤੀਸ਼ਤਤਾ
- ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਆਦਰਸ਼ ਚੋਣ ਜ਼ਾਬਤੇ ਦੇ ਸਾਰੇ ਪਹਿਲੂਆਂ ਦੀ ਸਖ਼ਤੀ
- ਨਾਲ ਕੀਤੀ ਜਾਵੇ ਪਾਲਣਾ- ਜ਼ਿਲ੍ਹਾ ਚੋਣ ਅਫ਼ਸਰ
- ਚੋਣਾ ਦੌਰਾਨ ਜ਼ਿਲ੍ਹੇ ਦੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਪੰਜਾਬ ਪੁਲਿਸ ਦੇ ਨਾਲ ਅਰਧ ਸੈਨਿਕ ਬਲਾਂ ਦੀਆਂ ਟੁਕੜੀਆਂ ਤਾਇਨਾਤ – ਡਾ ਸਿਮਰਤ ਕੌਰ
- ਅਪਰਾਧੀਆਂ, ਨਸ਼ਾ ਅਤੇ ਗੈਰ-ਕਾਨੂੰਨੀ ਸ਼ਰਾਬ ਤਸਕਰਾਂ ਦੇ ਆਉਣ-ਜਾਣ