news

Jagga Chopra

Articles by this Author

ਮਹਿਲਾ ਵੋਟਰਾਂ ਨੂੰ ਜਾਗਰੂਕ ਕਰਨ ਲਈ ਸਵੀਪ ਗਤੀਵਿਧੀਆਂ ਤਹਿਤ ਜ਼ਿਲ੍ਹੇ ਦੀ ਸਭ ਤੋਂ ਵੱਡੀ ਰੰਗੋਲੀ ਕੇ.ਐਮ.ਆਰ.ਡੀ.ਜੈਨ ਕਾਲਜ ਫਾਰ ਨੇ ਬਣਾਈ
  • ਰੰਗੋਲੀ ਮੇਕਿੰਗ ਵਿੱਚ ਕਾਲਜ ਦੀਆਂ ਪਹਿਲੀ ਵਾਰ ਵੋਟਰ ਬਣੀਆਂ ਕਿਸ਼ੋਰ ਲੜਕੀਆਂ ਨੇ ਉਤਸ਼ਾਹ ਨਾਲ ਲਿਆ ਭਾਗ

ਮਾਲੇਰਕੋਟਲਾ 09 ਅਪ੍ਰੈਲ : ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਡਾ ਪੱਲਵੀ ਦੇ ਦਿਸ਼ਾ-ਨਿਰਦੇਸ਼ਾਂ  ਅਤੇ ਸਹਾਇਕ ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ 12 ਸੰਗਰੂਰ (ਅਸੈਂਬਲੀ ਸੈਗਮੈਂਟ 105 ਮਾਲੇਰਕੋਟਲਾ) ਸ੍ਰੀਮਤੀ ਅਪਰਨਾ ਐਮ.ਬੀ ਦੀ ਅਗਵਾਈ ਵਿੱਚ ਸਵੀਪ ਗਤੀਵਿਧੀਆਂ ਅਧੀਨ

NIA ‘ਤੇ ਹਮਲੇ ਤੋਂ ਬਾਅਦ ਚੋਣ ਕਮਿਸ਼ਨ ਦਾ ਫੈਸਲਾ, ਪੱਛਮੀ ਬੰਗਾਲ ‘ਚ 100 ਹੋਰ CAPF ਕੰਪਨੀਆਂ ਤਾਇਨਾਤ ਕੀਤੀਆਂ ਜਾਣ : ਚੋਣ ਕਮਿਸ਼ਨ 

ਦਿੱਲੀ, 9 ਅਪ੍ਰੈਲ : ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਚੋਣ ਕਮਿਸ਼ਨ ਆਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਲੋੜੀਂਦੀ ਕਾਰਵਾਈ ਕਰ ਰਿਹਾ ਹੈ। ਚੋਣ ਕਮਿਸ਼ਨ ਨੇ ਅੱਜ ਗ੍ਰਹਿ ਮੰਤਰਾਲੇ ਨੂੰ ਪੱਛਮੀ ਬੰਗਾਲ ਵਿੱਚ ਕੇਂਦਰੀ ਹਥਿਆਰਬੰਦ ਅਰਧ ਸੈਨਿਕ ਬਲਾਂ (ਸੀਏਪੀਐਫ) ਦੀਆਂ 100 ਹੋਰ ਕੰਪਨੀਆਂ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਗ੍ਰਹਿ

ਜ਼ਿਲ੍ਹਾ ਪ੍ਰਸ਼ਾਸਨ ਦੀ ਸਮੇਂ ਸਿਰ ਕਾਰਵਾਈ ਡੇਰਾਬੱਸੀ ਵਿੱਚ ਕੈਮੀਕਲ ਫੈਕਟਰੀ ਨੂੰ ਲੱਗੀ ਅੱਗ ’ਤੇ ਕਾਬੂ ਪਾਉਣ ਵਿੱਚ ਮਦਦਗਾਰ ਸਾਬਿਤ ਹੋਈ
  • 15 ਫਾਇਰ ਟੈਂਡਰਾਂ ਸਮੇਤ 100 ਤੋਂ ਵੱਧ ਫਾਇਰ ਕਰਮੀਆਂ ਨੂੰ ਅੱਗ ਬੁਝਾਉਣ ਵਿੱਚ ਲਗਾਇਆ ਗਿਆ
  • ਦੇਰ ਸ਼ਾਮ ਤੱਕ ਆਪਰੇਸ਼ਨ ਮੁਕੰਮਲ ਹੋਣ ਨੇੜੇ ਪੁੱਜਾ
  • ਦੇਰ ਸ਼ਾਮ ਤੱਕ ਕੋਈ ਜਾਨੀ ਨੁਕਸਾਨ ਹੋਣ ਦੀ ਸੂਚਨਾ ਨਹੀਂ ਪਰ ਭਲਕੇ ਪੂਰੀ ਤਰ੍ਹਾਂ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ
  • ਏ ਡੀ ਸੀ ਵਿਰਾਜ ਐਸ ਤਿੜਕੇ,ਐਸ ਡੀ ਐਮ ਹਿਮਾਂਸ਼ੂ ਗੁਪਤਾ ਤੇ ਏ ਐਸ ਪੀ ਨੇ ਮੌਕੇ ’ਤੇ ਪਹੁੰਚ
ਚੌਂਕੀਦਾਰ ਨੂੰ ਬੰਦੀ ਬਣਾ ਕੇ ਫਾਰਮ ਚੋਂ ਬੱਕਰੇ ਚੋਰੀ

ਰਾਏਕੋਟ, 9 ਅਪ੍ਰੈਲ (ਬਿੱਟੂ ਹਲਵਾਰਾ) : ਇਥੋਂ ਨੇੜਲੇ ਪਿੰਡ ਕਾਲਸਾਂ ਦੇ ਇਕ ਪੋਲਟਰੀ ਫਾਰਮ ਤੋਂ ਬੀਤੀ ਰਾਤ ਚੋਰਾਂ ਵਲੋਂ ਚੌਂਕੀਦਾਰ ਨੂੰ ਬੰਦੀ ਬਣਾ ਕੇ ਬੱਕਰੇ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਹਿਕ ਪੋਲਟਰੀ ਫਾਰਮ ਧੂਰਕੋਟ ਰੋਡ ਕਾਲਸਾਂ ਦੇ ਮਾਲਕ ਤਰਲੋਚਨ ਸਿੰਘ ਸੂਮਲ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰੋਜ਼ਾਨਾ ਦੀ ਤਰਾਂ ਬੀਤੀ ਰਾਤ ਮੇਰਾ

ਡਾ.ਬੀ.ਆਰ. ਅੰਬੇਡਕਰ ਦੇ ਜਨਮ ਦਿਨ ਮੌਕੇ 14 ਅਪ੍ਰੈਲ ਨੂੰ ਵਿਸ਼ਾਲ ਸ਼ੋਭਾ ਯਾਤਰਾ  

ਲੁਧਿਆਣਾ, 09 ਅਪ੍ਰੈਲ : ਅੰਬੇਡਕਰ ਨਵਯੁਵਕ ਦਲ ਵੱਲੋਂ ਸੰਵਿਧਾਨ ਨਿਰਮਾਤਾ ਡਾ: ਭੀਮ ਰਾਓ ਅੰਬੇਡਕਰ ਦੇ 133ਵੇਂ ਜਨਮ ਦਿਵਸ ਦੇ ਸੰਦਰਭ ਵਿੱਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 14 ਅਪ੍ਰੈਲ ਨੂੰ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ, ਜਿਸ ਦੀਆਂ ਤਿਆਰੀਆਂ ਲਈ ਇੱਕ ਮੀਟਿੰਗ ਸੰਗਠਨ ਦੇ ਚੇਅਰਮੈਨ ਰਾਜੀਵ ਕੁਮਾਰ.ਲਵਲੀ ਅਤੇ ਪ੍ਰਧਾਨ ਬੰਸੀਲਾਲ ਪ੍ਰੇਮੀ ਦੀ ਪ੍ਰਧਾਨਗੀ ਹੇਠ ਇਸ

ਬਾਵਾ ਨੇ ਸਪੁੱਤਰ ਅਰਜਨ ਬਾਵਾ ਦੀ ਸ਼ਾਦੀ 'ਤੇ ਉਬਰਾਏ, ਖਹਿਰਾ, ਆਸ਼ੂ, ਰਾਮੂਵਾਲੀਆ, ਗਰੇਵਾਲ, ਢਿੱਲੋ, ਆਲੀਵਾਲ, ਗਾਬੜੀਆ, ਤੇਜ ਪ੍ਰਕਾਸ਼, ਰਾਣਾ, ਦਾਖਾ, ਸਿੱਧੂ, ਗਿੱਲ ਅਸ਼ੀਰਵਾਦ ਦੇਣ ਪਹੁੰਚੇ
  • ਬੈਰਾਗੀ, ਵੈਸ਼ਨਵ ਸਮਾਜ ਦੀ ਸੁਪਰੀਮ ਕਮੇਟੀ ਦੇ ਸਰਪ੍ਰਸਤ ਮਨੋਹਰ ਬੈਰਾਗੀ, ਸੁਆਮੀ, ਟਿਲਾਵਤ, ਪੁਜਾਰੀ, ਨਿਰੰਕਾਰ ਵੀ ਪਹੁੰਚੇ
  • ਸੁਖਵਿੰਦਰ ਸੁੱਖੀ, ਸਤਵਿੰਦਰ ਬਿੱਟੀ ਨੇ ਵਿਆਹ ਦੀਆਂ ਖੁਸ਼ੀਆਂ ਨੂੰ ਚਾਰ ਚੰਨ ਲਗਾਏ

ਲੁਧਿਆਣਾ, 09 ਅਪ੍ਰੈਲ : ਸਮਾਜ ਦੇ ਸਭ ਵਰਗਾਂ ਵਿੱਚ ਵੱਖਰੀ ਪਹਿਚਾਣ ਤੇ ਸਤਿਕਾਰ ਰੱਖਣ ਵਾਲੇ ਸੀਨੀਅਰ ਕਾਂਗਰਸੀ ਨੇਤਾ ਕ੍ਰਿਸ਼ਨ ਕੁਮਾਰ ਬਾਵਾ ਜਿਨਾਂ ਨੇ

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਅਲੂਮਨੀ ਮੀਟ ਧੂਮ ਧੜੱਕੇ ਨਾਲ ਮੁਕੰਮਲ

ਲੁਧਿਆਣਾ 9 ਅਪ੍ਰੈਲ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਵਿੱਚ ਸਥਾਪਿਤ ਸੀਨੀਅਰ ਸੈਕੰਡਰੀ ਸਕੂਲ ਦੀ ਚੌਥੀ ਅਲੂਮਨੀ ਮੀਟ ਬੜੇ ਧੂਮ ਧੜੱਕੇ ਨਾਲ ਮੁਕੰਮਲ ਹੋਈ। ਇਸ ਅਲੂਮਨੀ ਮੀਟ ਵਿਚ 300 ਤੋਂ ਵੱਧ ਸਾਬਕਾ ਅਤੇ ਅਜੋਕੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਅਲੂਮਨੀ ਮੀਟ ਦੇ ਵਿਚ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜਦਕਿ

ਹਰਦਿਆਲ ਸਿੰਘ ਸਿੱਧੂ ਯਾਦਗਾਰੀ ਦੂਸਰਾ ਸ਼ੂਟਿੰਗ ਵਾਲੀਵਾਲ ਟੂਰਨਾਮੈਂਟ ਕੱਪ ਪਿੰਡ ਗਿੱਲ ਦੇ ਚੋਬਰਾਂ ਨੇ ਚੁੰਮਿਆ
  • ਖੇਡਾਂ ਨੂੰ ਪ੍ਰਫੁਲਿੱਤ ਕਰਨ ਲਈ ਸੂਬਾ ਸਰਕਾਰ ਵਚਨਬੱਧ- ਵਿਧਾਇਕ ਸਿੱਧੂ, ਵਿਸ਼ਵਕਰਮਾ, ਸੱਗੂ

ਲੁਧਿਆਣਾ, 9 ਅਪ੍ਰੈਲ : ਬੀਤੇ ਦਿਨੀ ਬਾਬਾ ਵਿਸ਼ਵਕਰਮਾ ਅੰਤਰਰਾਸ਼ਟਰੀ ਫਾਊਂਡੇਸ਼ਨ ਅਤੇ ਵਿਸ਼ਵਕਰਮਾ ਸਪੋਰਟਸ ਕਲੱਬ ਵਲੋਂ ਦੂਸਰਾ ਸ਼ੂਟਿੰਗ ਵਾਲੀਵਾਲ ਟੂਰਨਾਮੈਂਟ ਵਿਸ਼ਵਕਰਮਾ ਪਾਰਕ ਵਿਖੇ ਹਰਦਿਆਲ ਸਿੰਘ ਸਿੱਧੂ ਯਾਦਗਾਰੀ ਟੂਰਨਾਮੈਂਟ ਦੇ ਮੁੱਖ ਸਰਪ੍ਰਸਤ ਵਿਧਾਇਕ ਕੁਲਵੰਤ ਸਿੰਘ

ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਮੋਟੇ ਅਨਾਜਾਂ ਦੀ ਕਾਸ਼ਤ ਬਾਰੇ  ਇੱਕ ਰੋਜ਼ਾ ਨੌਕਰੀ ਦੌਰਾਨ ਸਿਖਲਾਈ ਕੋਰਸ ਕਰਵਾਇਆ ਗਿਆ

ਲੁਧਿਆਣਾ 9 ਅਪ੍ਰੈਲ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਡਾਇਰੈਕਟੋਰੇਟ ਆਫ਼ ਐਕਸਟੈਂਸ਼ਨ ਐਜੂਕੇਸ਼ਨ ਦੀ ਸਰਪ੍ਰਸਤੀ ਹੇਠ ਬੀਤੇ ਦਿਨੀਂ ਮੋਟੇ ਅਨਾਜਾਂ ਦੀ ਕਾਸ਼ਤ ਬਾਰੇ ਇੱਕ ਰੋਜ਼ਾ ਨੌਕਰੀ ਦੌਰਾਨ ਸਿਖਲਾਈ ਕੋਰਸ ਕਰਵਾਇਆ ਗਿਆ। ਇਸ ਸਿਖਲਾਈ ਵਿੱਚ ਕੁੱਲ 13 ਖੇਤੀਬਾੜੀ ਵਿਕਾਸ ਅਧਿਕਾਰੀ ਖੇਤੀਬਾੜੀ ਪਸਾਰ ਅਧਿਕਾਰੀ ਖੇਤੀਬਾੜੀ ਸਬ ਇੰਸਪੈਕਟਰ

ਪੀ.ਏ.ਯੂ. ਨੇ ਕਿਸਾਨਾਂ ਨੂੰ ਆਲੂ/ਕਣਕ-ਗਰਮੀ ਰੁੱਤ ਦੀ ਮੂੰਗੀ/ਮਾਂਹ-ਘੱਟ ਸਮਾਂ ਲੈਣ ਵਾਲੀਆਂ ਝੋਨੇ ਦੀਆਂ ਕਿਸਮਾਂ ਦਾ ਫ਼ਸਲੀ ਚੱਕਰ ਅਪਣਾਉਣ ਦੀ ਸਿਫ਼ਾਰਸ਼ ਕੀਤੀ

ਲੁਧਿਆਣਾ 9 ਅਪ੍ਰੈਲ : ਜਨ ਸੰਖਿਆ ਦੇ ਵਾਧੇ ਦੇ ਨਾਲ, ਖੁਰਾਕ ਦੀ ਮੰਗ ਵਧਦੀ ਜਾ ਰਹੀ ਹੈ, ਇਸਦੇ ਨਾਲ ਹੀ ਪੰਜਾਬ ਰਾਜ ਦੇ ਕੁਦਰਤੀ ਸਰੋਤ (ਖਾਸ ਕਰਕੇ ਧਰਤੀ ਹੇਠਲਾ ਪਾਣੀ) ਚਿੰਤਾਜਨਕ ਦਰ ਨਾਲ ਵਿਗੜ ਰਹੇ ਹਨ| ਝੋਨਾ- ਕਣਕ ਪੰਜਾਬ ਦੀ ਪ੍ਰਮੁੱਖ ਫਸਲੀ ਪ੍ਰਣਾਲੀ ਹੈ ਜੋ ਕਿ 30 ਲੱਖ ਹੈਕਟੇਅਰ ਤੋਂ ਵੱਧ ਰਕਬੇ ਵਿੱਚ ਅਪਣਾਈ ਜਾਂਦੀ ਹੈ | ਹਰ ਸਾਲ ਕਾਸ਼ਤਕਾਰੀ ਲਾਗਤਾਂ ਵਿੱਚ ਵਾਧੇ