news

Jagga Chopra

Articles by this Author

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਨੌਜਵਾਨਾਂ ਨੂੰ ਅਪੀਲ, ਚੋਣ ਪ੍ਰਕਿਰਿਆ 'ਚ ਸਰਗਰਮੀ ਨਾਲ ਹਿੱਸਾ ਲੈਂਦਿਆਂ ਆਪਣੇ ਵੋਟ ਦੇ ਅਧਿਕਾਰ ਦੀ ਕੀਤੀ ਜਾਵੇ ਵਰਤੋਂ
  • ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ (ਲੜਕੀਆਂ) 'ਚ ਸਵੀਪ ਸਮਾਗਮ ਦੀ ਕੀਤੀ ਪ੍ਰਧਾਨਗੀ

ਲੁਧਿਆਣਾ, 9 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਚੱਲ ਰਹੀ ਲੋਕ ਸਭਾ ਚੋਣ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਵੋਟਿੰਗ ਵਾਲੇ ਦਿਨ (1 ਜੂਨ) ਨੂੰ ਆਪਣੀ ਵੋਟ ਪਾਉਣ ਲਈ ਅੱਗੇ ਆਉਣ। ਸਵੀਪ ਮੁਹਿੰਮ ਤਹਿਤ ਮਾਸਟਰ ਤਾਰਾ

023 ਬੈਚ ਦੀ ਆਈ.ਏ.ਐਸ. ਅਧਿਕਾਰੀ ਕ੍ਰਿਤਿਕਾ ਗੋਇਲ ਨੇ ਸਹਾਇਕ ਕਮਿਸ਼ਨਰ (ਯੂ.ਟੀ.) ਵਜੋਂ ਸੰਭਾਲਿਆ ਅਹੁੱਦਾ

ਲੁਧਿਆਣਾ, 9 ਅਪ੍ਰੈਲ : ਕ੍ਰਿਤਿਕਾ ਗੋਇਲ, 2023 ਬੈਚ ਦੀ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈ.ਏ.ਐਸ.) ਅਧਿਕਾਰੀ ਨੇ ਅੱਜ ਲੁਧਿਆਣਾ ਵਿੱਚ ਸਹਾਇਕ ਕਮਿਸ਼ਨਰ (ਯੂ.ਟੀ) ਵਜੋਂ ਅਹੁੱਦਾ ਸੰਭਾਲਿਆ। ਅਹੁਦਾ ਸੰਭਾਲਣ ਤੋਂ ਬਾਅਦ ਸਹਾਇਕ ਕਮਿਸ਼ਨਰ (ਯੂਟੀ) ਗੋਇਲ ਨੇ ਕਿਹਾ ਕਿ ਆਮ ਜਨਤਾ ਦੇ ਮਸਲੇ ਪਹਿਲ ਦੇ ਆਧਾਰ 'ਤੇ ਹੱਲ ਕੀਤੇ ਜਾਣਗੇ ਅਤੇ ਹਰ ਸ਼ਿਕਾਇਤ ਦਾ ਨਿਸ਼ਚਿਤ ਸਮਾਂ ਸੀਮਾ ਅੰਦਰ

ਨੌਜਵਾਨ ਵੋਟਰਾਂ 'ਚ ਜਾਗਰੂਕਤਾ ਲਈ ਕੈਂਪਸ ਅੰਬੈਸਡਰਾਂ ਲਈ ਸਿਖਲਾਈ ਸੈਸ਼ਨ ਆਯੋਜਿਤ

ਲੁਧਿਆਣਾ, 9 ਅਪ੍ਰੈਲ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਤਹਿਤ ਨਿਯੁਕਤ ਕੈਂਪਸ ਅੰਬੈਸਡਰਾਂ ਲਈ ਇੱਕ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ। ਕੈਂਪਸ ਅੰਬੈਸਡਰਾਂ ਨੂੰ ਕਾਲਜ ਦੇ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਚੁਣਿਆ ਗਿਆ ਹੈ ਜਿਸਦੇ ਤਹਿਤ ਉਹ ਆਪਣੇ ਆਪ ਨੂੰ ਵੋਟਰ ਵਜੋਂ ਕਿਵੇਂ ਰਜਿਸਟਰ ਕਰਵਾ ਸਕਦੇ

ਡਿਪਟੀ ਕਮਿਸ਼ਨਰ ਸਾਹਨੀ ਵੱਲੋਂ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਅਪੀਲ, ਮਜ਼ਦੂਰਾਂ ਅਤੇ ਪਿੰਡ ਵਾਸੀਆਂ ਨੂੰ ਵੋਟ ਪਾਉਣ ਲਈ ਕਰਨ ਪ੍ਰੇਰਿਤ
  • ਕਣਕ ਦੀ ਖਰੀਦ ਪ੍ਰਕਿਰਿਆ ਦਾ ਨਿਰੀਖਣ ਕਰਨ ਲਈ ਖੰਨਾ 'ਚ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਦਾ ਕੀਤਾ ਦੌਰਾ

ਖੰਨਾ, 9 ਅਪ੍ਰੈਲ : ਕਣਕ ਦੀ ਖਰੀਦ ਪ੍ਰਕਿਰਿਆ ਦਾ ਨਿਰੀਖਣ ਕਰਨ ਲਈ ਖੰਨਾ ਵਿਖੇ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਦਾ ਦੌਰਾ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ  ਸਾਕਸ਼ੀ ਸਾਹਨੀ ਨੇ ਲੋਕ ਸਭਾ ਚੋਣਾਂ-2024 ਲਈ ਆੜ੍ਹਤੀਆਂ ਅਤੇ ਕਿਸਾਨਾਂ ਨੂੰ

ਜਿਲ੍ਹਾ ਮੈਜਿਸਟਰੇਟ ਵੱਲੋਂ ਕਣਕ ਦੇ ਸੀਜਨ ਨੂੰ ਲੈ ਕੇ ਵੱਖ ਵੱਖ ਪਾਬੰਦੀਆਂ ਦੇ ਕੀਤੇ ਹੁਕਮ ਜਾਰੀ
  • ਜਿਲ੍ਹਾ ਮੈਜਿਸਟਰੇਟ ਪਠਾਨਕੋਟ ਨੇ ਰਾਤ ਦੇ ਸਮੇਂ ਕਣਕ ਦੀ ਕਟਾਈ ਅਤੇ ਫਸਲਾਂ ਦੀ ਰਹਿੰਦ ਖੁੰਹਦ ਨੂੰ ਅੱਗ ਲਗਾਉਂਣ ਤੇ ਲਗਾਈ ਪੂਰਨ ਪਾਬੰਦੀ

ਪਠਾਨਕੋਟ, 09 ਅਪ੍ਰੈਲ : ਸ੍ਰੀ ਆਦਿੱਤਿਆ ਉੱਪਲ ਜ਼ਿਲ੍ਹਾ ਮੈਜਿਸਟਰੇਟ, ਪਠਾਨਕੋਟ ਨੇ ਕਣਕ ਦੀ ਕਟਾਈ ਦੇ ਸੀਜਨ ਨੂੰ ਲੈ ਕੇ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਜਿਲ੍ਹਾ ਮੈਜਿਸਟਰੇਟ ਪਠਾਨਕੋਟ ਨੇ ਕਣਕ ਦੀ ਕਟਾਈ ਦੇ ਸੀਜਨ ਨੂੰ ਲੈ ਕੇ

ਮੁੱਖ ਖੇਤੀਬਾੜੀ ਅਫਸਰ ਵੱਲੋਂ ਖੜੀ ਕਣਕ ਦੀ ਫਸਲ ਨੂੰ ਅੱਗ ਲੱਗਣ ਤੋਂ ਬਚਾਉਣ ਸਬੰਧੀ ਕਿਸਾਨਾਂ ਨੂੰ ਸੁਝਾਅ

ਅੰਮ੍ਰਿਤਸਰ 9 ਅਪ੍ਰੈਲ : ਮੁੱਖ ਖੇਤੀਬਾੜੀ ਅਫਸਰ ਸ. ਜਤਿੰਦਰ ਸਿੰਘ ਗਿੱਲ ਨੇ ਕਿਹਾ ਕਿ ਕਣਕ ਦੀ ਫਸਲ ਪੱਕਣ ਕਿਨਾਰੇ ਹੈ ਅਤੇ ਕੁਝ ਹੀ ਦਿਨਾਂ ਵਿੱਚ ਕਣਕ ਦੀ ਵਾਢੀ ਜੋਰਾਂ ਤੇ ਹੋਵੇਗੀ। ਉਹਨਾਂ ਕਣਕ ਦੀ ਖੜੀ ਫਸਲ ਨੂੰ ਅੱਗ ਲੱਗਣ ਤੋਂ ਬਚਾਅ ਲਈ ਸੁਝਾਅ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਉਹਨਾਂ ਦੇ ਖੇਤਾਂ ਨੇੜੇ ਅੱਗ ਲੱਗਣ ਦੇ ਕਾਰਨਾਂ ਤੋਂ

ਹਰੇਕ ਵਿਅਕਤੀ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਜ਼ਰੂਰ ਕਰੇ-ਵਧੀਕ ਡਿਪਟੀ ਕਮਿਸ਼ਨਰ
  • ਵੋਟਰਾਂ ਨੂੰ ਜਾਗਰੂਕ ਕਰਨ ਲਈ ਕੱਢੀ ਗਈ ਸਾਈਕਲ ਰੈਲੀ

ਅੰਮ੍ਰਿਤਸਰ 9 ਅਪ੍ਰੈਲ : ਸ੍ਰੀ ਘਣਸ਼ਾਮ ਥੋਰੀ ਜਿਲ੍ਹਾ ਚੋਣ ਅਫ਼ਸਰ ਅੰਮਿਤਸਰ  ਅਤੇ  ਸ੍ਰੀ ਨਿਕਾਸ ਕੁਮਾਰ ਚੇਅਰਪਰਸਨ ਸਵੀਪ-ਕਮ- ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅੰਮ੍ਰਿਤਸਰ  ਦੇ ਦਿਸ਼ਾ ਨਿਰਦੇਸ਼ਾ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸ ਸਬੰਧ ਵਿਚ  ਦਯਾਨੰਦ ਆਈ ਟੀ ਆਈ ਅੰਮ੍ਰਿਤਸਰ ਤੋਂ ਸਿਖਿਆਰਥੀਆਂ

ਬੀਨੂੰ ਢਿਲੋਂ ਨੇ ਵੋਟ ਪਾਉਣ ਦੇ ਹੱਕ ਪ੍ਰਤੀ ਨੋਜਵਾਨਾਂ ਨੂੰ ਕੀਤਾ ਜਾਗਰੂਕ
  • ਅਟਾਰੀ ਸਰਹੱਦ ਵਿਖੇ ਕਰਵਾਇਆ ਗਿਆ ਵੋਟਰ ਜਾਗਰੂਕਤਾ ਪ੍ਰੋਗਰਾਮ

ਅੰਮ੍ਰਿਤਸਰ 9 ਅਪ੍ਰੈਲ : ਕਿਸੇ ਵੀ ਲੋਕਤਾਂਤਰਿਕ ਦੇਸ਼ ਵਿੱਚ ਚੋਣਾਂ ਇੱਕ ਮਹੱਤਵਪੂਰਨ ਪੜ੍ਹਾਅ ਹੁੰਦਿਆਂ ਹਨ ਅਤੇ ਸਾਨੂੰ ਸਾਰਿਆਂ ਨੂੰ ਚੋਣਾਂ ਵਿੱਚ ਵੱਧ ਚੜ੍ਹ ਕੇ ਭਾਗ ਲੈਣਾ ਚਾਹੀਦਾ ਹੈ। ਇਸ ਗੱਲ ਦਾ ਪ੍ਰਗਟਾਵਾ ਬਾਲੀਵੁੱਡ ਅਤੇ ਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਕਲਾਕਾਰ ਬੀਨੂੰ ਢਿਲੋਂ ਨੇ ਅੱਜ ਜਿਲ੍ਹਾ ਪ੍ਰਸ਼ਾਸਨ

ਪੰਜਾਬ ਰਾਜ ਕਾਨੁੰਨੀ ਸੇਵਾਵਾਂ ਅਥਾਰਟੀ ਜੀਆਂ ਵੱਲੋਂ ਕੇਂਦਰੀ ਜੇਲ੍ਹ ਅੰਮ੍ਰਿਤਸਰ ਦਾ ਕੀਤਾ ਦੌਰਾ  

ਅੰਮ੍ਰਿਤਸਰ 9 ਅਪ੍ਰੈਲ : ਸ੍ਰੀ ਮਨਜੀੰਦਰ ਸਿੰਘ, ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੁੰਨੀ ਸੇਵਾਵਾਂ ਅਥਾਰਟੀ ਜੀਆਂ ਵੱਲੋਂ ਕੇਂਦਰੀ ਜੇਲ੍ਹ, ਅੰਮ੍ਰਿਤਸਰ ਦਾ ਦੌਰਾ ਕੀਤਾ ਗਿਆ। ਸ਼੍ਰੀ ਰਸ਼ਪਾਲ ਸਿੰਘ, ਸਿਵਲ ਜੱਜ (ਸੀਨੀਅਰ ਡਵੀਜਨ)—ਕਮ—ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਵੀ ਉਹਨਾ ਦੇ ਨਾਲ ਸਨ।ਇਸ ਸਮੇਂ ਦੌਰਾਨ ਜੇਲ੍ਹ ਵਿੱਚ ਬੰਦ ਹਵਾਲਾਤੀਆਂ ਦੀਆਂ

ਟਿਕਟਾਂ ਦੀ ਵੰਡ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ‘ਚ ਫਸਿਆ ਪੇਚ, ਆਨੰਦਪੁਰ ਸਾਹਿਬ ਤੋਂ ਡਾ. ਚੀਮਾਂ, ਸੰਗਰੂਰ ਤੋਂ ਇਕਬਾਲ ਝੂੰਦਾਂ ਨੇ ਠੋਕੀ ਦਾਅਵੇਦਾਰੀ 

ਚੰਡੀਗੜ੍ਹ, 08 ਅਪ੍ਰੈਲ : ਲੋਕ ਸਭਾ ਚੋਣਾਂ-2024 ਨੂੰ ਲੈ ਕੇ ਜਿੱਥੇ ਵੱਖ ਵੱਖ ਰਾਜਨੀਤਿਕ ਪਾਰਟੀਆਂ ਵੱਲੋਂ ਆਪਣੇ ਕਈ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ, ਉਥੇ ਚੋਣ ਸਰਗਰਮੀਆਂ ਨੂੰ ਵੀ ਤੇਜ਼ ਕੀਤਾ ਹੋਇਆ ਹੈ। ਉੱਧਰ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਾਲੇ ਤੱਕ ਕੋਈ ਵੀ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ, ਜਿਸ ਦਾ ਮੁੱਖ ਕਾਰਨ ਸੂਬੇ ਦੀਆਂ ਕਈ ਸੀਟਾਂ ਤੇ