ਅਬੋਹਰ, 08 ਅਪ੍ਰੈਲ : ਅਬੋਹਰ ਦੇ ਬੱਲੂਆਣਾ ਤੋਂ ਏਲਨਾਬਾਦ ਨੂੰ ਜਾਂਦੀ ਸੜਕ ਤੇ ਸਥਿਤ ਪਿੰਡ ਸੀਤੋ ਵਿਖੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਦਿਓਰ ਤੇ ਭਾਬੀ ਦੀ ਮੌਤ ਹੋ ਜਾਣ ਦੀ ਖਬਰ ਹੈ। ਜਦੋਂ ਕਿ ਇੱਕ ਤਿੰਨ ਸਾਲਾ ਬੱਚਾ ਵਾਲ ਵਾਲ ਬਚ ਗਿਆ। ਇਹ ਹਾਦਸਾ ਸੜਕ ਤੇ ਅਚਾਨਕ ਆਏ ਅਵਾਰਾ ਪਸ਼ੂ ਕਾਰਨ ਮੋਟਰਸਾਈਕਲ ਦਾ ਸੰਤੁਲਨ ਵਿਗੜਨ ਕਾਰਨ ਵਾਪਰਿਆ। ਜਾਣਕਾਰੀ ਅਨੁਸਾਰ ਪਿੰਡ ਢਾਣੀ
news
Articles by this Author
ਮੱਖੂ, 08 ਅਪ੍ਰੈਲ : ਮੱਖੂ ਦੇ ਨੇੜੇ ਪਿੰਡ ਲਹਿਰਾ ਬੇਟ ਨਜ਼ਦੀਕ ਕਾਰ ਅਤੇ ਮੋਟਰਸਾਈਕਲ ਦਰਮਿਆਨ ਹੋਈ ਟੱਕਰ ਵਿਚ ਪਿਓ-ਪੁੱਤ ਦੀ ਮੌਤ ਹੋ ਗਈ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਜ਼ੀਰਾ ਲਿਆਂਦਾ ਗਿਆ। ਸਿਵਲ ਹਸਪਤਾਲ ਜ਼ੀਰਾ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਮ੍ਰਿਤਕਾਂ ਦੇ ਰਿਸ਼ਤੇਦਾਰ ਛਿੰਦਰ ਸਿੰਘ ਪੁੱਤਰ ਹਰਬੇਲ ਸਿੰਘ ਵਾਸੀ ਪਿੰਡ ਬੂਲੇ
ਜਗਦਲਪੁਰ, 8 ਅਪ੍ਰੈਲ : ਛੱਤੀਸਗੜ੍ਹ ਦੇ ਬਸਤਰ ਜ਼ਿਲ੍ਹੇ ਦੇ ਛੋਟੇ ਅਮਾਬਲ ਪਿੰਡ ’ਚ ਭਾਰਤੀ ਜਨਤਾ ਪਾਰਟੀ (ਭਾਜਪਾ) ਉਮੀਦਵਾਰ ਮਹੇਸ਼ ਕਸ਼ਯਪ (ਬਸਤਰ ਲੋਕ ਸਭਾ ਸੀਟ) ਅਤੇ ਭੋਜਰਾਜ ਨਾਗ (ਕਾਂਕੇਰ ਲੋਕ ਸਭਾ ਸੀਟ) ਦੇ ਸਮਰਥਨ ’ਚ ਵਿਜੇ ਸੰਕਲਪ ਸ਼ੰਖਨਾਦ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਰੋਧੀ ਧਿਰ ਕਾਂਗਰਸ ’ਤੇ ਵਰ੍ਹਦਿਆਂ ਕਿਹਾ ਕਿ ਉਸ ਨੇ
ਮਾਪੂਟੋ, 8 ਅਪ੍ਰੈਲ : ਮੋਜ਼ਾਮਬੀਕ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਐਤਵਾਰ ਨੂੰ ਦੇਸ਼ ਦੇ ਉੱਤਰੀ ਤੱਟ 'ਤੇ ਲਗਭਗ 130 ਲੋਕਾਂ ਨੂੰ ਲੈ ਕੇ ਜਾ ਰਹੀ ਇੱਕ ਅਸਥਾਈ ਕਿਸ਼ਤੀ ਦੇ ਪਲਟ ਜਾਣ ਕਾਰਨ ਘੱਟੋ-ਘੱਟ 96 ਲੋਕਾਂ ਦੀ ਮੌਤ ਹੋ ਗਈ ਅਤੇ ਘੱਟੋ-ਘੱਟ 20 ਲਾਪਤਾ ਹਨ। ਸੋਮਵਾਰ ਨੂੰ ਰਾਸ਼ਟਰੀ ਟੈਲੀਵਿਜ਼ਨ 'ਤੇ ਇੱਕ ਇੰਟਰਵਿਊ ਵਿੱਚ, ਰਾਜ ਦੇ ਸੂਬਾਈ ਸਕੱਤਰ ਜੈਮ ਨੇਟੋ ਨੇ ਕਿਹਾ ਕਿ
ਪੈਰਿਸ, 08 ਅਪ੍ਰੈਲ : ਪੈਰਿਸ ਵਿੱਚ ਇੱਕ ਬਹੁ-ਮੰਜ਼ਿਲਾ ਇਮਾਰਤ ਵਿੱਚ ਧਮਾਕੇ ਤੋਂ ਬਾਅਦ ਅੱਗ ਲੱਗਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਹਾਲਾਂਕਿ ਧਮਾਕਾ ਕਿਵੇਂ ਹੋਇਆ ਇਸ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਹੈ। ਇਹ ਇਮਾਰਤ ਪੈਰਿਸ ਦੇ 11ਵੇਂ ਅਰੋਡਿਸਮੈਂਟ ਵਿੱਚ ਸਥਿਤ ਹੈ ਅਤੇ ਸ਼ੁਰੂਆਤੀ ਜਾਣਕਾਰੀ ਦੇ ਅਨੁਸਾਰ, ਰੂ ਡੀ ਚਾਰੋਨੇ 'ਤੇ ਇੱਕ ਇਮਾਰਤ ਦੀ 7ਵੀਂ ਮੰਜ਼ਿਲ 'ਤੇ
ਨਵੀਂ ਦਿੱਲੀ, 08 ਅਪ੍ਰੈਲ : 5 ਅਪ੍ਰੈਲ ਨੂੰ ਕਾਂਗਰਸ ਨੇ ਆਪਣਾ ਚੋਣ ਮਨੋਰਥ ਪੱਤਰ ਜਾਰੀ ਕੀਤਾ, ਜਿਸ ਦਾ ਨਾਂ ਨਿਆ ਪਾਤਰਾ ਸੀ। ਇਹ 5 ਜੱਜਾਂ ਅਤੇ 25 ਗਾਰੰਟੀਆਂ 'ਤੇ ਆਧਾਰਿਤ ਹੈ। ਹਾਲਾਂਕਿ ਕਾਂਗਰਸ ਵੱਲੋਂ ਭਾਜਪਾ ਨੂੰ ਜਾਰੀ ਇਸ ਚਿੱਠੀ ਵਿੱਚ ਮੁਸਲਿਮ ਲੀਗ ਦੀ ਛਾਪ ਨਜ਼ਰ ਆ ਰਹੀ ਹੈ। ਹੁਣ ਕਾਂਗਰਸ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਪਾਰਟੀ ਦੇ ਚੋਣ ਮਨੋਰਥ
ਕਪੂਰਥਲਾ, 08 ਅਪ੍ਰੈਲ : ਕਪੂਰਥਲਾ ਦੇ ਕਸਬਾ ਫੱਤੂਢੀਂਗਾ ਨਜ਼ਦੀਕ ਬੀਤੀ ਸ਼ਾਮ ਇੱਕ ਕਾਰ ਅਤੇ ਮਹਿੰਦਰਾ ਬਲੈਰੋ ਪਿਕਅੱਪ ਹੋਈ ਭਿਆਨਕ ਟੱਕਰ ‘ਚ 4 ਲੋਕਾਂ ਦੀ ਮੌਤ ਅਤੇ 25 ਦੇ ਜਖ਼ਮੀ ਹੋਣ ਦੀ ਦੁੱਖਦਾਈ ਖਬਰ ਹੈ। ਜਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਵਿਖੇ ਭਰਤੀ ਕਰਵਾਇਆ ਗਿਆ ਹੈ ।ਜਾਣਕਾਰੀ ਅਨੁਸਾਰ ਮਹਿੰਦਰਾ ਬਲੈਰੋ ਗੱਡੀ ਵਿੱਚ ਸਵਾਰ ਵਿਅਕਤੀ ਤਰਨਤਾਰਨ ਜ਼ਿਲ੍ਹੇ ਦੇ
ਅੰਮ੍ਰਿਤਸਰ, 8 ਅਪ੍ਰੈਲ : ਦੋ ਦਿਨ ਪਹਿਲਾਂ ਤਰਨ ਤਰਨ ਰੋਡ ਦੇ ਉੱਪਰ ਆਈਸੀਆਈਸੀਆਈ ਬੈਂਕ ਦੇ ਵਿੱਚ ਲੁੱਟ ਦੀ ਵਾਰਦਾਤ ਸਾਹਮਣੇ ਆਈ ਸੀ, ਜਿਸ ਵਿੱਚ 12 ਲੱਖ ਦੇ ਕਰੀਬ ਤਿੰਨ ਵਿਅਕਤੀਆਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਉਸ ਮਾਮਲੇ 'ਚ ਪੁਲਿਸ ਨੂੰ ਹੁਣ ਵੱਡੀ ਸਫਲਤਾ ਹੱਥ ਲੱਗੀ ਹੈ। ਅੰਮ੍ਰਿਤਸਰ ਪੁਲਿਸ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ
ਬਠਿੰਡਾ, 8 ਅਪਰੈਲ : ਆਜ਼ਾਦੀ ਤੋਂ ਬਾਅਦ ਲੰਬਾ ਸਮਾਂ ਪੰਜਾਬ ’ਤੇ ਰਾਜ ਕਰਨ ਵਾਲੀਆਂ ਰਵਾਇਤੀ ਪਾਰਟੀਆਂ ਨੇ ਸੂਬੇ ਦਾ ਵੱਡਾ ਨੁਕਸਾਨ ਕੀਤਾ ਹੈ। ਹੋਰ ਤਾਂ ਹੋਰ ਇੰਨ੍ਹਾਂ ਪਾਰਟੀਆਂ ਦੀਆਂ ਸਰਕਾਰਾਂ ਦੀ ਰਾਜਧਾਨੀ ਬਣਾਉਣ ਵਿਚ ਵੀ ਅਸਫਲ ਰਹੀਆਂ ਹਨ। ਇਹ ਵਿਚਾਰ ਬਠਿੰਡਾ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ
- ਨੈਸ਼ਨਲ ਟੈਸਟਿੰਗ ਏਜੰਸੀ ਦੇ ਚੇਅਰਮੈਨ ਨੂੰ ਲਿਖਿਆ ਪੱਤਰ, ਜਾਂਚ ਲਈ ਸ਼੍ਰੋਮਣੀ ਕਮੇਟੀ ਨੇ ਭੇਜੀ ਟੀਮ
ਅੰਮ੍ਰਿਤਸਰ, 8 ਅਪ੍ਰੈਲ : ਨੈਸ਼ਨਲ ਟੈਸਟਿੰਗ ਏਜੰਸੀ ਵੱਲੋਂ 6 ਅਪ੍ਰੈਲ ਨੂੰ ਮੋਹਾਲੀ ਵਿਖੇ ਕਰਵਾਏ ਗਏ ਜੇਈਈ ਮੇਨਸ ਦੇ ਪੇਪਰ ਦੌਰਾਨ ਸਿੱਖ ਵਿਦਿਆਰਥੀਆਂ ਦੇ ਕੜੇ ਉਤਰਵਾਉਣ ਅਤੇ ਕੜਿਆਂ ਉੱਪਰ ਟੇਪ ਲਗਾਉਣ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ