news

Jagga Chopra

Articles by this Author

ਆਮ ਆਦਮੀ ਪਾਰਟੀ ਦਾ ਕਾਂਗਰਸ ਦੇ ਨਾਲ ਪੰਜਾਬ ਦੇ ਵਿੱਚ ਗੁਪਤ ਗੱਠਜੋੜ ਹੈ :  ਬਿਕਰਮ ਸਿੰਘ ਮਜੀਠੀਆ

ਅੰਮ੍ਰਿਤਸਰ, 8 ਅਪ੍ਰੈਲ : ਲੋਕ ਸਭਾ ਚੋਣਾਂ 2024 ਨੂੰ ਲੈ ਕੇ ਹੁਣ ਰਾਜਨੀਤਿਕ ਪੂਰੀ ਤਰੀਕੇ ਗਰਮਾ ਚੁੱਕੀ ਹੈ। ਹਰੇਕ ਪਾਰਟੀ ਵੱਲੋਂ ਆਪੋ ਆਪਣੇ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰੇ ਜਾ ਰਹੇ ਹਨ। ਅੱਜ ਅਕਾਲੀ ਦਲ ਵੱਲੋਂ ਅੰਮ੍ਰਿਤਸਰ ਦੇ ਬਾਈਪਾਸ ਤੇ ਇੱਕ ਨਿੱਜੀ ਰੈਸਟੋਰੈਂਟ ਦੇ ਵਿੱਚ ਭਰਵੀਂ ਮੀਟਿੰਗ ਕੀਤੀ ਗਈ। ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ

ਡੇਰਾਬੱਸੀ 'ਚ ਕੈਮੀਕਲ ਫੈਕਟਰੀ ਨੂੰ ਲੱਗੀ ਅੱਗ 
  • ਦੇਰ ਸ਼ਾਮ ਤੱਕ ਕੋਈ ਜਾਨੀ ਨੁਕਸਾਨ ਹੋਣ ਦੀ ਸੂਚਨਾ ਨਹੀਂ ਪਰ ਭਲਕੇ ਪੂਰੀ ਤਰ੍ਹਾਂ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ

ਡੇਰਾਬੱਸੀ, 08 ਅਪ੍ਰੈਲ : ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਡੇਰਾਬੱਸੀ ਦੇ ਬੇਹੜਾ ਰੋਡ ਸਥਿਤ ਇੱਕ ਕੈਮੀਕਲ ਫੈਕਟਰੀ ਚ ਦੇਰ ਸ਼ਾਮ (7:55

CAA ‘ਤੇ ਅੱਜ ਸੁਪਰੀਮ ਕੋਰਟ ‘ਚ ਹਲਫਨਾਮਾ ਦਾਇਰ ਕਰੇਗੀ ਕੇਂਦਰ ਸਰਕਾਰ

ਨਵੀਂ ਦਿੱਲੀ, 8 ਅਪ੍ਰੈਲ : ਕੇਂਦਰ ਸਰਕਾਰ ਨਾਗਰਿਕਤਾ ਸੋਧ ਕਾਨੂੰਨ (CAA) ‘ਤੇ ਅੱਜ ਸੁਪਰੀਮ ਕੋਰਟ ‘ਚ ਹਲਫਨਾਮਾ ਦਾਇਰ ਕਰੇਗੀ। ਦੱਸਣਯੋਗ ਹੈ ਕਿ 19 ਮਾਰਚ ਨੂੰ ਸੁਣਵਾਈ ਦੌਰਾਨ ਅਦਾਲਤ ਨੇ ਕੇਂਦਰ ਸਰਕਾਰ ਨੂੰ 3 ਹਫ਼ਤਿਆਂ ਅੰਦਰ ਜਵਾਬ ਦਾਖ਼ਲ ਕਰਨ ਦਾ ਹੁਕਮ ਦਿੱਤਾ ਸੀ। ਬੈਂਚ ਨੇ ਕਿਹਾ ਸੀ ਕਿ ਕੇਂਦਰ ਸਰਕਾਰ 8 ਅਪ੍ਰੈਲ ਤੱਕ ਹਲਫਨਾਮਾ ਦਾਇਰ ਕਰੇ। ਇਸ ‘ਤੇ 9 ਅਪ੍ਰੈਲ ਨੂੰ

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਦੀ ਮਾਤਾ ਸਮੇਤ ਪਰਿਵਾਰ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ

ਤਪਾ, 8 ਅਪ੍ਰੈਲ : " ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਉਨ੍ਹਾਂ ਦੇ ਪਰਿਵਾਰ ਵੱਲੋਂ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਚੇਤਨਾ ਮਾਰਚ ਕੱਢਿਆ ਜਾਣਾ ਸੀ। ਇਹ ਚੇਤਨਾ ਮਾਰਚ ਉਨ੍ਹਾਂ ਵਲੋਂ ਅੰਮ੍ਰਿਤਪਾਲ ਨੂੰ ਪੰਜਾਬ ਦੀ ਜੇਲ੍ਹ ਵਿੱਚ ਲਿਆਉਣ ਨੂੰ ਲੈ ਕੇ ਕੀਤਾ ਜਾਣਾ ਸੀ ਪਰ ਉਸ ਤੋਂ ਪਹਿਲਾਂ ਹੀ ਪੁਲਿਸ ਨੇ

ਸਿੱਧੂ ਮੂਸੇਵਾਲਾ ਦੇ ਗੀਤ ਦਾ ਪੋਸਟਰ ਰਿਲੀਜ਼, ਗੀਤ ‘410’, 10 ਅਪ੍ਰੈਲ ਨੂੰ ਹੋਵੇਗਾ ਰਿਲੀਜ਼ 

ਚੰਡੀਗੜ੍ਹ, 8 ਅਪ੍ਰੈਲ : ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਇਕ ਹੋਰ ਖੁਸ਼ਖਬਰੀ ਸਾਹਮਣੇ ਆਈ ਹੈ ਕਿ ਸਿੱਧੂ ਮੂਸੇਵਾਲਾ ਅਤੇ ਸੰਨੀ ਮਾਲਟਨ ਦਾ ਨਵਾਂ ਗੀਤ ਆਉਣ ਵਾਲਾ ਹੈ, ਜਿਸ ਦੀ ਖਬਰ ਸੰਨੀ ਮਾਲਟਨ ਨੇ ਆਪਣੇ ਇੰਸਟਾਗ੍ਰਾਮ ਪੇਜ ‘ਤੇ ਇਕ ਪੋਸਟ ਰਾਹੀਂ ਦਿੱਤੀ ਹੈ। ਸੰਨੀ ਨੇ ਲਿਖਿਆ ਹੈ ਕਿ ਜੇਕਰ ਉਨ੍ਹਾਂ ਦੀ ਪੋਸਟ ਨੂੰ 1 ਲੱਖ ਕਮੈਂਟਸ ਮਿਲੇ ਤਾਂ ਉਹ ਗੀਤ ਦਾ ਪੋਸਟਰ

ਦਿੱਲੀ ਦੇ ਏਅਰਪੋਰਟ ਨੂੰ ਪਰਮਾਣੂ ਬੰਬ ਨਾਲ ਉਡਾਉਣ ਦੀ ਧਮਕੀ

ਦਿੱਲੀ, 8 ਅਪ੍ਰੈਲ : ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਹਵਾਈ ਅੱਡੇ ਨੂੰ ਪਰਮਾਣੂ ਬੰ.ਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਦਿੱਲੀ ਪੁਲਿਸ ਨੇ ਸੋਮਵਾਰ ਨੂੰ ਇਸ ਬਾਰੇ ਜਾਣਕਾਰੀ ਦਿੱਤੀ। ਪੁਲਿਸ ਨੇ ਦੱਸਿਆ ਕਿ 5 ਅਪ੍ਰੈਲ ਨੂੰ ਦਿੱਲੀ ਦੇ IGI ਹਵਾਈ ਅੱਡੇ ‘ਤੇ ਜਹਾਜ਼ ਵਿੱਚ ਚੜ੍ਹਨ ਤੋਂ ਪਹਿਲਾਂ ਯਾਤਰੀਆਂ ਦੀ ਤਲਾਸ਼ੀ ਲਈ ਜਾ ਰਹੀ ਸੀ। ਇਸ ਦੌਰਾਨ ਦੋ ਯਾਤਰੀਆਂ ਨੇ ਸਿਕਓਰਿਟੀ

ਸ਼ਹੀਦ ਭਗਤ ਸਿੰਘ ਦਾ ਅਪਮਾਨ ਕਰਨ ਲਈ ਮੁੱਖ ਮੰਤਰੀ ਦਾ ਬਾਈਕਾਟ ਕੀਤਾ ਜਾਵੇ : ਸੁਖਬੀਰ ਸਿੰਘ ਬਾਦਲ 
  • ਮੁੱਖ ਮੰਤਰੀ ਵੱਲੋਂ ਸ਼ਰਾਬ ਘੁਟਾਲੇ ਦੇ ਮੁਲਜ਼ਮ ਅਰਵਿੰਦ ਕੇਜਰੀਵਾਲ ਨੂੰ ਰਿਹਾਅ ਕਰਵਾਉਣ ਲਈ ਸ਼ਹੀਦ ਭਗਤ ਸਿੰਘ ਮਿਊਜ਼ੀਅਮ ਦੀ ਦੁਰਵਰਤੋਂ ਪਾਰਟੀ ਦੇ ਰੋਸ ਪ੍ਰਦਰਸ਼ਨ ਵਾਸਤੇ ਕਰਨ ਦੀ ਕੀਤੀ ਨਿਖੇਧੀ

ਸਮਰਾਲਾ/ਬੱਸੀ ਪਠਾਣਾ, 8 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਦਿੱਲੀ ਸ਼ਰਾਬ ਘੁਟਾਲੇ ਦੇ

ਸ਼ਰਾਬ ਘੁਟਾਲੇ ‘ਚ ਇੱਕ ਹੋਰ ਵੱਡੀ ਕਾਰਵਾਈ, ਦੁਰਗੇਸ਼ ਪਾਠਕ ਪਹੁੰਚੇ ਈਡੀ ਦਫ਼ਤਰ, ਕੇਜਰੀਵਾਲ ਦੇ ਪੀਏ ਤੋਂ ਪੁੱਛਗਿੱਛ

ਦਿੱਲੀ, 8 ਅਪ੍ਰੈਲ : ਦਿੱਲੀ ਸ਼ਰਾਬ ਘੁਟਾਲੇ ਮਾਮਲੇ ਦੀ ਜਾਂਚ ਕਰ ਰਹੇ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਇੱਕ ਹੋਰ ਵੱਡੀ ਕਾਰਵਾਈ ਕੀਤੀ ਹੈ। ‘ਆਪ’ ਨੇਤਾ ਦੁਰਗੇਸ਼ ਪਾਠਕ ਨੂੰ ਪਹਿਲਾਂ ਸੰਮਨ ਜਾਰੀ ਕੀਤਾ ਗਿਆ ਸੀ ਅਤੇ ਹੁਣ ਉਹ ਪੁੱਛਗਿੱਛ ਲਈ ਈਡੀ ਦਫ਼ਤਰ ਪਹੁੰਚ ਗਏ ਹਨ। ਇਸ ਤੋਂ ਇਲਾਵਾ ਈਡੀ ਨੇ ਕੇਜਰੀਵਾਲ ਦੇ ਪੀਏ ਵਿਭਵ ਕੁਮਾਰ ਤੋਂ ਪੁੱਛਗਿੱਛ ਕੀਤੀ। ਜਾਣਕਾਰੀ ਦਿੰਦੇ ਹੋਏ

ਸ਼ਹੀਦ-ਏ- ਆਜ਼ਮ ਸ੍ਰ ਭਗਤ ਸਿੰਘ ਅਤੇ ਭਾਰਤ ਰਤਨ ਡਾਂ ਭੀਮ ਰਾਓ ਅੰਬੇਡਕਰ ਜੀ ਦੀਆਂ ਫੋਟੋਆਂ ਵਿਚਕਾਰ ਦਿੱਲੀ ਦੇ ਕੇਜਰੀਵਾਲ ਦੀ ਫੋਟੋ ਲਗਾਉਣ ਭਾਜਪਾ ਨੇ ਕੀਤੀ ਨਿਖੇਧੀ
  • ਫਤਿਹਗੜ੍ਹ ਸਾਹਿਬ ਡਿਪਟੀ ਕਮਿਸ਼ਨਰ ਦਫਤਰ ਦੇ ਸਾਹਮਣੇ 10 ਅਪ੍ਰੈਲ ਨੂੰ ਸਵੇਰੇ 10 ਵਜੇ ਤੋਂ ਵਿਰੋਧ ਕਰਨ ਲਈ ਸ਼ਾਂਤਮਈ ਰੋਸ ਧਰਨਾ -ਪ੍ਰਦਰਸ਼ਨ ਕਰਨ ਦਾ ਫੈਸਲਾ

ਫਤਹਿਗੜ੍ਹ ਸਾਹਿਬ, 8 ਅਪ੍ਰੈਲ : ਭਾਰਤੀਆ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਨੇ ਆਮ ਆਦਮੀ ਪਾਰਟੀ ਨਿਖੇਧੀ ਕਰਦਿਆ ਦੋਸ਼ ਲਗਾਇਆ ਕਿ ਦੇਸ਼ ਦੇ ਮਹਾਨ ਆਗੂਆਂ ਸ਼ਹੀਦ-ਏ- ਆਜ਼ਮ ਸ੍ਰ ਭਗਤ ਸਿੰਘ ਅਤੇ ਭਾਰਤ ਰਤਨ ਡਾਂ

ਆਨੰਦਪੁਰ ਸਾਹਿਬ ‘ਚ ‘ਆਪ’ ਨੂੰ ਵੱਡਾ ਹੁਲਾਰਾ, ਗੜ੍ਹਸ਼ੰਕਰ ਨਗਰ ਕੌਂਸਲ ਦੇ ਪ੍ਰਧਾਨ ਤ੍ਰਿਮਬਕ ਦੱਤ ਐਰੀ ਸਮੇਤ ਕਈ ਕੌਂਸਲਰ ਤੇ ਸਰਪੰਚ ‘ਆਪ’ ਵਿੱਚ ਹੋਏ ਸ਼ਾਮਲ
  • ਸੀਐਮ ਭਗਵੰਤ ਮਾਨ ਨੇ ਸਾਰੇ ਆਗੂਆਂ ਦਾ ‘ਆਪ’ ਵਿੱਚ ਕੀਤਾ ਸਵਾਗਤ
  • ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਵਿਧਾਇਕ ਜੈ ਕਿਸ਼ਨ ਸਿੰਘ ਰੌੜੀ ਦੀ ਅਗਵਾਈ ਹੇਠ ਸਾਰੇ ਆਗੂ ‘ਆਪ’ ਵਿੱਚ ਸ਼ਾਮਲ
  • ਇਨ੍ਹਾਂ ਆਗੂਆਂ ਦਾ ‘ਆਪ’ ‘ਚ ਆਉਣਾ ਮਾਨ ਸਰਕਾਰ ਦੇ ਲੋਕ ਭਲਾਈ ਫੈਸਲਿਆਂ ਦਾ ਫਲ ਹੈ: ਜੈ ਕਿਸ਼ਨ ਸਿੰਘ
  • ਕਿਹਾ- ਪਾਰਟੀ ਨੇ ਗੜ੍ਹਸ਼ੰਕਰ ਵਿੱਚ ਬੇਮਿਸਾਲ ਕੰਮ ਕੀਤਾ ਹੈ, ਸ਼ਹਿਰ