ਜਲਪਾਈਗੁੜੀ, 07 ਅਪ੍ਰੈਲ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ ਨੂੰ ਬਿਹਾਰ ਦੇ ਨਵਾਦਾ ਵਿੱਚ ਰੈਲੀ ਕਰਨ ਤੋਂ ਬਾਅਦ ਦੁਪਹਿਰ 2:30 ਵਜੇ ਪੱਛਮੀ ਬੰਗਾਲ ਦੇ ਜਲਪਾਈਗੁੜੀ ਪਹੁੰਚੇ। ਇੱਥੇ ਉਨ੍ਹਾਂ ਇੱਕ ਜਨ ਸਭਾ ਨੂੰ ਸੰਬੋਧਨ ਕੀਤਾ। 30 ਮਿੰਟ ਦੇ ਭਾਸ਼ਣ ਵਿੱਚ ਪ੍ਰਧਾਨ ਮੰਤਰੀ ਨੇ ਟੀਐਮਸੀ, ਕਾਂਗਰਸ ਅਤੇ ਭ੍ਰਿਸ਼ਟਾਚਾਰੀਆਂ ਨੂੰ ਨਿਸ਼ਾਨਾ ਬਣਾਇਆ। ਕਸ਼ਮੀਰ ਨੂੰ ਲੈ ਕੇ ਖੜਗੇ ਦੇ
news
Articles by this Author
ਮੈਲਬੌਰਨ, 7 ਅਪ੍ਰੈਲ : ਆਸਟ੍ਰੇਲੀਆ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਇਕ ਪੰਜਾਬੀ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਯਾਦਵਿੰਦਰ ਸਿੰਘ ਭੱਟੀ ਦੀ ਮੌਤ ਹੋ ਗਈ ਤੇ ਉਹ ਕਪੂਰਥਲਾ ਦੇ ਭੁਲੱਥ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ। ਮਿਲੀ ਜਾਣਕਾਰੀ ਮੁਤਾਬਕ 2 ਟਰਾਲਿਆਂ ਦੀ ਆਪਸ ਵਿਚ ਟੱਕਰ ਹੋਈ ਜਿਸ ਨਾਲ ਹਾਦਸਾ ਵਾਪਰਿਆ। ਇਹ ਹਾਦਸਾ ਇੰਨਾ ਭਿਆਨਕ
ਸ੍ਰੀ ਮੁਕਤਸਰ ਸਾਹਿਬ, 7 ਅਪ੍ਰੈਲ : ਲੋਕ ਸਭਾ ਚੋਣਾਂ ਨੂੰ ਲੈਕੇ ਸਰਗਰਮੀਆਂ ਤੇਜ਼ ਹਨ ਅਤੇ ਹਰ ਇੱਕ ਸਿਆਸੀ ਪਾਰਟੀ ਆਪਣੇ ਉਮੀਦਵਾਰਾਂ ਦੇ ਨਾਂ ਦਾ ਐਲਾਨ ਕਰ ਰਹੀ ਹੈ। ਇਸ ਵਿਚਾਲੇ ਫਰੀਦਕੋਟ ਤੋਂ ਆਮ ਆਦਮੀ ਪਾਰਟੀ ਵਲੋਂ ਕਰਮਜੀਤ ਅਨਮੋਲ ਤਾਂ ਭਾਜਪਾ ਵਲੋਂ ਹੰਸ ਰਾਜ ਹੰਸ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ। ਜਦਕਿ ਇਸ ਤੋਂ ਪਹਿਲਾਂ ਕਾਂਗਰਸ ਵਲੋਂ ਲੋਕ ਸਭਾ ਮੈਂਬਰ ਮੁਹੰਮਦ
- ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਈ ਅੰਮ੍ਰਿਤਪਾਲ ਸਿੰਘ ਤੇ ਹੋਰਾਂ ਦੇ ਪਰਿਵਾਰਕ ਮੈਂਬਰਾਂ ਨੂੰ ਪੁਲਿਸ ਵੱਲੋਂ ਹਿਰਾਸਤ ’ਚ ਲੈਣ ਦੀ ਕੀਤੀ ਕਰੜੀ ਆਲੋਚਨਾ
ਅੰਮ੍ਰਿਤਸਰ, 7 ਅਪ੍ਰੈਲ : ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਅਸਾਮ ਦੀ ਜੇਲ੍ਹ ਵਿਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਤਾ ਬੀਬੀ ਬਲਵਿੰਦਰ ਕੌਰ, ਉਨ੍ਹਾਂ ਦੇ ਚਾਚਾ ਅਤੇ ਹੋਰ ਨਜ਼ਰਬੰਦ ਨੌਜਵਾਨਾਂ ਦੇ ਪਰਿਵਾਰਕ
- ਅਕਾਲੀ ਦਲ ਨੇ ਖਾਲਸਾ ਚੇਤਨਾ ਮਾਰਚ ਕਰਵਾਉਣ ਵਾਲਿਆਂ ਦੀ ਗ੍ਰਿਫਤਾਰੀ ਦੀ ਕੀਤੀ ਜ਼ੋਰਦਾਰ ਨਿਖੇਧੀ
ਚੰਡੀਗੜ੍ਹ, 7 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਭਲਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਕੱਢੇ ਜਾਣ ਵਾਲੇ ਖਾਲਸਾ ਚੇਤਨਾ ਮਾਰਚ ਨੂੰ ਸਾਬੋਤਾਜ਼ ਕਰਨ ਵਾਸਤੇ ਵੱਡੀ ਪੱਧਰ ’ਤੇ ਆਯੋਜਕਾਂ
ਸ਼ਿਮਲਾ, 7 ਅਪ੍ਰੈਲ : ਹਿਮਾਚਲ ਪ੍ਰਦੇਸ਼ ਵਿੱਚ ਲੋਕ ਸਭਾ ਚੋਣਾਂ (ਹਿਮਾਚਲ ਲੋਕ ਸਭਾ ਚੋਣ) ਅਤੇ ਵਿਧਾਨ ਸਭਾ ਉਪ ਚੋਣਾਂ (ਹਿਮਾਚਲ ਅਸੈਂਬਲੀ ਉਪ-ਚੋਣ) ਇੱਕੋ ਸਮੇਂ ਹੋਣ ਜਾ ਰਹੀਆਂ ਹਨ। ਚੋਣਾਂ ਤੋਂ ਪਹਿਲਾਂ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਹਿਮਾਚਲ ਸਰਕਾਰ 'ਤੇ ਭਰੋਸਾ ਜਤਾਇਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਦੇ ਲੋਕ ਪਾਰਟੀ ਦਾ ਸਾਥ ਦੇਣਗੇ ਅਤੇ
ਨਵੀਂ ਦਿੱਲੀ, 7 ਅਪ੍ਰੈਲ : ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਐਤਵਾਰ ਨੂੰ ਕਿਹਾ ਕਿ ਲੋਕ ਸਭਾ ਚੋਣਾਂ 'ਚ ਸਭ ਤੋਂ ਵੱਡਾ ਮੁੱਦਾ ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਥੋਪੀ ਗਈ ਬੇਰੁਜ਼ਗਾਰੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 2 ਕਰੋੜ ਨੌਕਰੀਆਂ ਦੇਣ ਦੀ ਗਰੰਟੀ ਸਾਡੇ ਨੌਜਵਾਨਾਂ ਦੇ ਦਿਲਾਂ ਵਿੱਚ ਇੱਕ ਸੁਪਨੇ ਵਾਂਗ ਗੂੰਜ ਰਹੀ ਹੈ। ਖੜਗੇ ਨੇ
ਬਲੋਚਿਸਤਾਨ (ਪੀਟੀਆਈ), 7 ਅਪ੍ਰੈਲ : ਪਾਕਿਸਤਾਨ ਦੇ ਖੈਬਰ ਪਖਤੂਨਖਵਾ ਤੇ ਬਲੋਚਿਸਤਾਨ ਸੂਬਿਆਂ 'ਚ ਪਿਛਲੇ ਦੋ ਦਿਨਾਂ 'ਚ ਵੱਖ-ਵੱਖ ਅੱਤਵਾਦੀ ਘਟਨਾਵਾਂ ਅਤੇ ਸੁਰੱਖਿਆ ਆਪਰੇਸ਼ਨਾਂ 'ਚ ਇਕ ਸੀਨੀਅਰ ਪੁਲਿਸ ਅਧਿਕਾਰੀ ਸਮੇਤ 6 ਸੁਰੱਖਿਆ ਕਰਮੀਆਂ ਦੀ ਮੌਤ ਹੋ ਗਈ, ਜਦਕਿ 12 ਅੱਤਵਾਦੀ ਮਾਰੇ ਗਏ। ਪਾਕਿਸਤਾਨ ਆਰਮਡ ਫੋਰਸਿਜ਼ ਦੇ ਮੀਡੀਆ ਵਿੰਗ ਇੰਟਰ-ਸਰਵਿਸਜ਼ ਪਬਲਿਕ ਰਿਲੇਸ਼ਨਜ਼
ਕੀਵ, 7 ਅਪ੍ਰੈਲ : ਸਥਾਨਕ ਅਧਿਕਾਰੀਆਂ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ‘ਚ ਯੂਕਰੇਨ ‘ਤੇ ਰੂਸੀ ਹਮਲਿਆਂ ‘ਚ ਘੱਟੋ-ਘੱਟ 10 ਲੋਕ ਮਾਰੇ ਗਏ ਅਤੇ ਦਰਜਨਾਂ ਹੋਰ ਜ਼ਖਮੀ ਹੋ ਗਏ। ਸਿਨਹੂਆ ਸਮਾਚਾਰ ਏਜੰਸੀ ਨੇ ਦੱਸਿਆ ਕਿ ਜ਼ਪੋਰਿਝਜ਼ੀਆ ਦੇ ਗਵਰਨਰ ਇਵਾਨ ਫੇਡੋਰੋਵ ਨੇ ਦੱਸਿਆ ਕਿ ਮਿਜ਼ਾਈਲ ਹਮਲਿਆਂ ਵਿਚ ਦੱਖਣੀ ਸ਼ਹਿਰ ਜ਼ਪੋਰਿਝਜ਼ੀਆ ਵਿਚ ਚਾਰ ਲੋਕ ਮਾਰੇ ਗਏ ਅਤੇ 23 ਜ਼ਖਮੀ ਹੋ ਗਏ
ਦਿੱਲੀ, 7 ਅਪ੍ਰੈਲ : ਲਾਓਸ ਵਿੱਚ ਗੈਰ-ਕਾਨੂੰਨੀ ਅਤੇ ਖਤਰਨਾਕ ਕੰਮ ਕਰਨ ਵਾਲੇ 17 ਭਾਰਤੀ ਕਾਮੇ ਆਪਣੇ ਵਤਨ ਪਰਤ ਰਹੇ ਹਨ। ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ ਅਤੇ ਲਾਓ ਅਧਿਕਾਰੀਆਂ ਦਾ ਧੰਨਵਾਦ ਕੀਤਾ। ਜੈਸ਼ੰਕਰ ਨੇ ਕਿਹਾ, ਮੋਦੀ ਦੀ ਗਾਰੰਟੀ ਦੇਸ਼-ਵਿਦੇਸ਼ ਵਿੱਚ ਹਰ ਥਾਂ ਕੰਮ ਕਰਦੀ ਹੈ। ਵਿਦੇਸ਼ ਮੰਤਰਾਲੇ ਨੇ ਭਾਰਤੀ ਨਾਗਰਿਕਾਂ ਨੂੰ