ਦਿੱਲੀ, 7 ਅਪ੍ਰੈਲ : ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਦੇਸ਼-ਵਿਦੇਸ਼ ਵਿੱਚ ‘ਆਪ’ ਵਰਕਰਾਂ ਨੇ ਆਪਣਾ ਅੰਦੋਲਨ ਤੇਜ਼ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਸੱਦੇ ‘ਤੇ ਅੱਜ ਸਵੇਰੇ 10 ਵਜੇ ਤੋਂ ਸਮੂਹਿਕ ਵਰਤ ਜਾਰੀ ਹੈ । ਦਿੱਲੀ ਦੇ ਜੰਤਰ-ਮੰਤਰ ਵਿੱਚ ਆਪ ਲੀਡਰ ਸੰਜੈ ਸਿੰਘ ,ਮੰਤਰੀ ਆਤਿਸ਼ੀ ਸਣੇ ਕਈ ਸਿਆਸੀ ਦਿਗਜ ਆਪਦੇ ਸੰਬੋਧਨ ਚ ਭਾਜਪਾ ਨੂੰ ਖਰੀਆਂ
news
Articles by this Author
ਜਲੰਧਰ, 7 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਲੋਕ ਸਭਾ ਨੂੰ ਲੈ ਕੇ ਕਾਫੀ ਗੰਭੀਰ ਹਨ। ਪਾਰਟੀ ਆਪਣੀ ਜਿੱਤੀ ਹੋਈ ਸੀਟ ਕਿਸੇ ਵੀ ਕੀਮਤ ‘ਤੇ ਵਾਪਸ ਜਿੱਤਣਾ ਚਾਹੁੰਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ‘ਚ ਪਾਰਟੀ ਵਿਧਾਇਕਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨਾਲ ਚੋਣ ਰਣਨੀਤੀ ‘ਤੇ ਚਰਚਾ ਕੀਤੀ। ਮੀਟਿੰਗ ਦੌਰਾਨ ਭਗਵੰਤ ਮਾਨ ਨੇ ਪਾਰਟੀ ਵਿਧਾਇਕਾਂ, ਆਗੂਆਂ ਅਤੇ
ਫਾਜ਼ਿਲਕਾ 7 ਅਪ੍ਰੈਲ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਚੋਣ ਜਾਬਤੇ ਦੀ ਸਖਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ ਅਤੇ ਬੀਐਸਐਫ ਵੱਲੋਂ ਆਪਸੀ ਤਾਲਮੇਲ ਨਾਲ ਚੈਕਿੰਗਾਂ ਕੀਤੀਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਦਰਸ਼ ਚੋਣ ਜਾਬਤੇ ਦੀ ਸਖਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ
ਗਿੱਦੜਵਾਹਾ, 07 ਅਪ੍ਰੈਲ : ਜਿਵੇਂ ਜਿਵੇਂ ਲੋਕ ਸਭਾ 2024 ਦੀ ਤਰੀਕ ਨੇੜੇ ਆ ਰਹੀ ਹੈ, ਉਸੇ ਤਰ੍ਹਾਂ ਰਾਜਨੀਤਿਕ ਪਾਰਟੀਆਂ ਵੱਲੋਂ ਆਪਣੀ ਚੋਣ ਸਰਗਰਮੀਆਂ ‘ਚ ਵੀ ਤੇਜੀ ਲਿਆਂਦੀ ਜਾ ਰਹੀ ਹੈ। ਜਿੱਥੇ ਸੂਬੇ ਦੇ ਪਿੰਡਾਂ ਵਿੱਚ ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਵਰਕਰਾਂ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ, ਉੱਥੇ ਕਈ ਪਿੰਡਾਂ ਵਿੱਚ
ਫਾਜ਼ਿਲਕਾ 7 ਅਪ੍ਰੈਲ : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲਾ ਪੁਲਿਸ ਵੱਲੋਂ ਵਧਾਈ ਚੌਕਸੀ ਦੇ ਸਾਰਥਕ ਨਤੀਜੇ ਨਿਕਲਣ ਲੱਗੇ ਹਨ ਅਤੇ ਜਿਲ੍ਹਾ ਪੁਲਿਸ ਮੁਖੀ ਡਾ ਪ੍ਰਗਿਆ ਜੈਨ ਦੀ ਅਗਵਾਈ ਵਿੱਚ ਪੁਲਿਸ ਵੱਲੋਂ ਪਿਛਲੇ ਦੋ ਦਿਨਾਂ ਵਿੱਚ ਐਕਸਾਈਜ਼ ਐਕਟ ਤਹਿਤ 11 ਅਤੇ ਐਨਡੀਪੀਐਸ ਐਕਟ ਤਹਿਤ ਦੋ ਪਰਚੇ ਦਰਜ ਕਰਕੇ ਸ਼ਰਾਬ ਅਤੇ ਨਸ਼ਿਆਂ ਦੀ ਬਰਾਮਦਗੀ ਕੀਤੀ ਗਈ ਹੈ ਐਸਐਸਪੀ ਡਾ ਪ੍ਰਗਿਆ
ਚੰਡੀਗੜ੍ਹ, 7 ਅਪ੍ਰੈਲ : ਕਿਸਾਨ ਆਗੂ ਸਵਰਨ ਸਿੰਘ ਪੰਧੇਰ ਨੂੰ ਤਾਮਿਲਨਾਡੂ ਪੁਲਸ ਨੇ ਗਿਰਫ਼ਤਾਰ ਕਰ ਲਿਆ ਤੇ ਉਨ੍ਹਾਂ ਨੇ ਬਿਆਨ ਜਾਰੀ ਕੀਤਾ ਕੀ ਉਹ ਇਸ ਤੋਂ ਡਰਦੇ ਨਹੀਂ ਤੇ ਉਨ੍ਹਾਂ ਨਾਲ ਹੋਰ 7 ਆਗੂ ਗਿਰਫ਼ਤਾਰ ਕੀਤੇ ਗਏ ਹਨ। ਪੰਧੇਰ ਨੇ ਗਿਰਫਤਾਰੀ ਨੂੰ ਲੈ ਕੇ ਭਾਜਪਾ ਪ੍ਰਧਾਨ ਤੇ ਇਲਜ਼ਾਮ ਲਾਏ ਹਨ, ਉਨ੍ਹਾਂ ਨੇ ਕਿਹਾ ਕਿ ਭਾਜਪਾ ਤਾਮਿਲਨਾਡੂ ਦੇ ਪ੍ਰਧਾਨ ਕੇ . ਅੰਨਾਮਿਲਾਏ ਜੋ
ਫਾਜ਼ਿਲਕਾ 7 ਅਪ੍ਰੈਲ : ਲੋਕ ਸਭਾ ਚੋਣਾਂ 2024 ਦੇ ਮੱਦੇ ਨਜ਼ਰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲਾ ਪੁਲਿਸ ਵੱਲੋਂ ਜਿਲੇ ਵਿੱਚ ਨਸ਼ੇ ਅਤੇ ਸ਼ਰਾਬ ਰਾਹੀਂ ਚੋਣ ਅਮਲ ਨੂੰ ਪ੍ਰਭਾਵਿਤ ਕਰਨ ਦੀ ਹਰ ਕੋਸ਼ਿਸ਼ ਨੂੰ ਨਾਕਾਮ ਕਰਨ ਲਈ ਸਖਤ ਚੌਕਸੀ ਰੱਖੀ ਜਾ ਰਹੀ ਹੈ ਅਤੇ ਇਸੇ ਲੜੀ ਤਹਿਤ ਜ਼ਿਲਾ ਪੁਲਿਸ ਮੁਖੀ ਡਾ. ਪ੍ਰਗਿਆ ਜੈਨ ਜੀ ਅਗਵਾਈ ਹੇਠ ਐੱਸਪੀ ਹੈੱਡਕੁਆਰਟਰ ਰਮਨੀਸ਼
ਪਾਤੜਾਂ, 7 ਅਪ੍ਰੈਲ : ਪਾਰਲੀਮੈਂਟ ਮੈਂਬਰ ਪ੍ਰਨੀਤ ਕੌਰ ਨੇ ਅੱਜ ਭਰੋਸਾ ਜਤਾਇਆ ਕਿ ਪਟਿਆਲਾ ਅਤੇ ਪੰਜਾਬ ਦੇ ਲੋਕ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਪੱਕੀ ਜਿੱਤ ਵਿੱਚ ਵੱਡੀ ਭੂਮਿਕਾ ਨਿਭਾਉਣ ਲਈ ਤਿਆਰ ਹਨ। ਅੱਜ ਪਾਤੜਾਂ ਵਿਖੇ ਬੂਥ ਸੰਮੇਲਨ ਦੌਰਾਨ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕੀਤਾ। ਪ੍ਰਨੀਤ ਕੌਰ ਨੇ ਕਿਹਾ ਮੈਨੂੰ ਪੂਰੇ ਖੇਤਰ ਤੋਂ
- ਤਾਨਾਸ਼ਾਹੀ ਖਿਲਾਫ ਆਮ ਆਦਮੀ ਪਾਰਟੀ ਦਾ ਵਰਤ
- ਕ੍ਰਾਂਤੀਕਾਰੀ ਸੋਚ ਅਤੇ ਉੱਚ ਇਰਾਦੇ ਵਾਲੇ ਕੇਜਰੀਵਾਲ ਲਈ ਅੱਜ ਦੇਸ਼ ਭਰ ਵਿੱਚ ਰੱਖਿਆ ਗਿਆ ਸਮੂਹਿਕ ਵਰਤ : ਭਗਵੰਤ ਮਾਨ
- ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ ਦੇਸ਼ ਦੇ ਲੋਕਾਂ ‘ਚ ਭਾਰੀ ਗੁੱਸਾ ਹੈ-ਭਗਵੰਤ ਮਾਨ
- ਖਟਕੜ ਕਲਾਂ ਵਿਖੇ ਸਾਰੇ ਕੈਬਨਿਟ ਮੰਤਰੀ, ਵਿਧਾਇਕ,ਔਧੇਦਾਰ, ਵਰਕਰਰਾਂ ਅਤੇ ਵੱਡੀ ਗਿਣਤੀ ਵਿੱਚ ਇਕੱਠੇ
ਚੰਡੀਗੜ੍ਹ 7 ਅਪ੍ਰੈਲ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਸ਼ਹੀਦਾਂ ਦੀ ਪਵਿੱਤਰ ਭੂਮੀ ਖਟਕੜ ਕਲਾਂ ਵਿਖੇ ਸਿਆਸੀ ਨਾਟਕ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਤਿੱਖਾ ਹਮਲਾ ਕੀਤਾ ਹੈ। ਉਹਨਾਂ ਨੇ ਆਖਿਆ ਹੈ ਕਿ ਮੁੱਖ ਮੰਤਰੀ ਨੂੰ ਪੰਜਾਬੀਆਂ ਤੋਂ ਇਸ ਲਈ ਮਾਫੀ ਮੰਗਣੀ ਚਾਹੀਦੀ ਹੈ। ਸੁਨੀਲ ਜਾਖੜ ਨੇ ਅੱਜ ਇਥੋਂ ਜਾਰੀ ਬਿਆਨ ਵਿੱਚ ਆਖਿਆ ਕਿ ਸ਼ਹੀਦ ਏ ਆਜ਼ਮ