ਕਰਮਸਰ, 07 ਅਪ੍ਰੈਲ (ਬੇਅੰਤ ਰੋੜੀਆਂ) : ਸਥਾਨਕ ਸਰਕਾਰੀ ਕਾਲਜ ਕਰਮਸਰ ਰਾੜਾ ਸਾਹਿਬ ਵਿਖੇ ਕਾਲਜ ਦੀ ਐਲੂਮਨੀ ਐਸੋਸੀਏਸ਼ਨ ਦੀ ਇੱਕ ਜ਼ਰੂਰੀ ਇਕੱਤਰਤਾ ਹੋਈ । ਇਸ ਵਿੱਚ ਕਾਲਜ ਦੇ ਵਿਕਾਸ ਕਾਰਜਾਂ ਵਿੱਚ ਐਲੂਮਨੀ ਐਸੋਸੀਏਸ਼ਨ ਦੀ ਭੂਮਿਕਾ ਸਬੰਧੀ ਉਸਾਰੂ ਵਿਚਾਰ ਚਰਚਾ ਕੀਤੀ ਗਈ। ਹਾਜ਼ਰ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਐਲੂਮਨੀ ਐਸੋਸੀਏਸ਼ਨ ਦੇ ਸੰਵਿਧਾਨਿਕ ਉਦੇਸ਼ਾਂ, ਭਵਿੱਖਤ ਕਾਰਜਾਂ
news
Articles by this Author
- 44ਸਾਲ ਪਹਿਲਾਂ ਵਰਿਆਮ ਸਿੰਘ ਸੰਧੂ ਬਾਰੇ ਨਵਾਂ ਜ਼ਮਾਨਾ ਵਿੱਚ ਛਪਿਆ ਲੇਖ ਪੇਸ਼ ਹੈ। ਇਸ ਨੂੰ ਉਦੋਂ ਦੇ ਮੈਗਜ਼ੀਨ ਸੰਪਾਦਕ ਲਖਵਿੰਦਰ ਜੌਹਲ ਨੇ ਛਾਪਿਆ ਸੀ।
ਵਰਿਆਮ ਸੰਧੂ ਬਾਰੇ ਕਿੱਥੋਂ ਗੱਲ ਤੋਰਾਂ, ਮੈਨੂੰ ਸਮਝ ਹੀ ਨਹੀਂ ਲੱਗਦੀ। ਮੇਰੇ ਲਈ ਵਰਿਆਮ ਉਹ ਅਣਬੁੱਝ ਬੁਝਾਰਤ ਹੈ ਜਿਹਦਾ ਹੱਲ ਪਿਛਲੇ ਸਫੇ ਤੇ ਮੂਧੇ ਮੂੰਹ ਨਹੀਂ ਲਿਖਿਆ ਹੋਇਆ। ਕਈ ਵਰ੍ਹੇ ਪਹਿਲਾਂ ਪੰਜਾਬੀ ਸਾਹਿਤ
ਰਾਏਕੋਟ, 07 ਅਪ੍ਰੈਲ (ਜੱਗਾ) : ਨੇੜਲੇ ਪਿੰਡ ਕਲਸੀਆਂ ਵਿਖੇ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਬਲਾਕ ਪ੍ਰਧਾਨ ਗੁਰਮਿੰਦਰ ਸਿੰਘ ਗੋਗੀ ਭੁੱਲਰ ਦੀ ਅਗਵਾਈ ਹੇਠ ਕਿਸਾਨੀ ਮਸਲਿਆਂ ਨੂੰ ਲੈ ਕੇ ਮੀਟਿੰਗ ਕੀਤੀ ਗਈ, ਇਸ ਮੌਕੇ ਜਿਲ੍ਹਾ ਪ੍ਰਧਾਨ ਜਸਪ੍ਰੀਤ ਸਿੰਘ ਢੱਟ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਸਪ੍ਰੀਤ ਸਿੰਘ ਢੱਟ ਤੇ ਬਲਾਕ ਪ੍ਰਧਾਨ ਗੁਰਮਿੰਦਰ
ਲੁਧਿਆਣਾ 5 ਅਪ੍ਰੈਲ : ਪੀ.ਏ.ਯੂ. ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਪੰਜਾਬ ਦੇ ਨੌਜਵਾਨ ਕਿਸਾਨਾਂ ਲਈ ਸਰਵਪੱਖੀ ਖੇਤੀਬਾੜੀ ਦਾ ਤਿਮਾਹੀ ਸਕਿੱਲ ਡਿਵੈਲਪਮੈਂਟ ਸਿਖਲਾਈ ਕੋਰਸ ਦਾ ਬੈਚ-130 ਸਮਾਪਤ ਹੋਇਆ| ਇਸ ਤਿਮਾਹੀ ਸਿਖਲਾਈ ਕੋਰਸ ਵਿੱਚ ਲਗਭਗ 32 ਸਿਖਆਰਥੀਆਂ ਨੇ ਭਾਗ ਲਿਆ ਜਿਹਨਾਂ ਵਿੱਚੋਂ 23 ਸਿਖਿਆਰਥੀਆਂ ਨੇ ਸਫਲਤਾਪੂਰਵਕ ਕੋਰਸ ਪੂਰਾ ਕੀਤਾ| ਇਸ ਕੋਰਸ ਦਾ ਸਮਾਪਤੀ
ਲੁਧਿਆਣਾ, 05 ਅਪ੍ਰੈਲ : ਪੀ.ਏ.ਯੂ. ਨੇ ਅੱਜ ਦਿੱਲੀ ਸਥਿਤ ਇਕ ਗੈਰ ਸਰਕਾਰੀ ਸੰਸਥਾ ਪਾਰਟਨਰਜ਼ ਇਨ ਪਰਾਸਪੈਰਿਟੀ ਨਾਲ ਇੱਕ ਸਮਝੌਤੇ ਉੱਪਰ ਦਸਤਖਤ ਕੀਤੇ | ਇਹ ਸਮਝੌਤਾ ਪੱਕੇ ਗੁੰਬਦ ਵਾਲੇ ਫੈਮਿਲੀ ਸਾਈਜ਼ ਬਾਇਓਗੈਸ ਪਲਾਂਟ ਦੀ ਤਕਨੀਕ ਦੇ ਪਸਾਰ ਲਈ ਕੀਤਾ ਗਿਆ ਹੈ | ਜ਼ਿਕਰਯੋਗ ਹੈ ਕਿ ਇਸ ਤਕਨੀਕ ਨਾਲ ਬਣਾਇਆ ਬਾਇਓਗੈਸ ਪਲਾਂਟ ਹਰ ਰੋਜ਼ 1 ਘਣਮੀਟਰ ਪ੍ਰਤੀ ਦਿਨ ਤੋਂ ਲੈ ਕੇ 25
ਲੁਧਿਆਣਾ 5 ਅਪ੍ਰੈਲ : ਪੀ.ਏ.ਯੂ. ਵਿਚ ਅੱਜ ਇਕ ਉੱਚ ਪੱਧਰੀ ਮੀਟਿੰਗ ਵਿਸ਼ੇਸ਼ ਤੌਰ ਤੇ ਹੋਈ ਜਿਸਦੀ ਪ੍ਰਧਾਨਗੀ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ| ਇਹ ਮੀਟਿੰਗ ਵਿਸ਼ੇਸ਼ ਤੌਰ ਤੇ ਬੀਤੇ ਦਿਨੀਂ ਯੂਨੀਵਰਸਿਟੀ ਵਿਚ ਕਰਵਾਏ ਗਏ 37ਵੇਂ ਕੌਮੀ ਅੰਤਰ ਯੂਨੀਵਰਸਿਟੀ ਯੁਵਕ ਮੇਲੇ ਦੇ ਸਫਲਤਾ ਨਾਲ ਕਰਵਾਏ ਜਾਣ ਉਪਰੰਤ ਆਤਮ ਮੰਥਨ ਲਈ ਕਰਵਾਈ ਗਈ ਸੀ| ਵਾਈਸ ਚਾਂਸਲਰ ਡਾ. ਗੋਸਲ
ਲੁਧਿਆਣਾ 5 ਅਪ੍ਰੈਲ : ਪੀ.ਏ.ਯੂ. ਨੇ ਬੀਤੇ ਕੁਝ ਸਮੇਂ ਤੋਂ ਭੋਜਨ ਪ੍ਰੋਸੈਸਿੰਗ ਸੰਬੰਧੀ ਬਹੁਤ ਸਾਰੀਆਂ ਨਵੀਆਂ ਤਕਨੀਕਾਂ ਸਾਹਮਣੇ ਲਿਆਂਦੀਆਂ ਹਨ| ਇਸਦਾ ਉਦੇਸ਼ ਕਿਸਾਨਾਂ ਨੂੰ ਮੰਡੀਕਰਨ ਦੇ ਨਵੇਂ ਨੁਕਤਿਆਂ ਦੇ ਰੂਬਰੂ ਕਰਕੇ ਉਹਨਾਂ ਦੀ ਪ੍ਰੋਸੈਸਿੰਗ ਸਮਰਥਾ ਦਾ ਵਿਕਾਸ ਕਰਨਾ ਹੈ| ਭੋਜਨ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਨੇ ਇਸ ਕੰਮ ਨੂੰ ਇਕ ਚੁਣੌਤੀ ਮੰਨਦੇ ਹੋਏ ਗੰਨੇ ਦੇ ਰਸ ਦੀ
ਲੁਧਿਆਣਾ 5 ਅਪ੍ਰੈਲ : ਪੀ.ਏ.ਯੂ. ਕਿਸਾਨ ਕਲੱਬ (ਲੇਡਿਜ ਵਿੰਗ) ਦਾ ਇੱਕ ਰੋਜਾ ਮਹੀਨਾਵਾਰ ਸਿਖਲਾਈ ਪ੍ਰੋਗਰਾਮ ਸਕਿੱਲ ਡਿਵੈਲਪਮੈਂਟ ਸੈਂਟਰ, ਡਾਇਰੈਕਟੋਰੇਟ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਆਯੋਜਿਤ ਕੀਤਾ ਗਿਆ| ਇਸ ਮੌਕੇ ਤੇ ਕਿਸਾਨ ਕਲੱਬ (ਲੇਡਿਜ ਵਿੰਗ) ਦੇ ਕੋਆਰਡੀਨੇਟਰ ਡਾ ਰੁਪਿੰਦਰ ਕੌਰ ਨੇ ਦੱਸਿਆ ਕਿ ਇਹ ਕੈਂਪ ਉਚੇਚੇ ਤੌਰ ‘ਤੇ
ਲੁਧਿਆਣਾ, 5 ਅਪ੍ਰੈਲ : ਹਲਕਾ ਆਤਮ ਨਗਰ ਦੇ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਦੇ ਵੱਡੇ ਭਰਾ ਸਵ. ਹਰਦਿਆਲ ਸਿੰਘ ਸਿੱਧੂ ਦੀ ਯਾਦ ਵਿੱਚ ਸ਼ੂਟਿੰਗ ਵਾਲੀਬਾਲ ਟੂਰਨਾਮੈਂਟ 7 ਅਪ੍ਰੈਲ ਦਿਨ ਐਤਵਾਰ ਨੂੰ ਸਵੇਰੇ 8 ਵਜੇ ਵਿਸ਼ਕਰਮਾ ਪਾਰਕ ਜੈਮਲ ਰੋਡ ਜਨਤਾ ਨਗਰ ਗਿਲ ਰੋਡ ਲੁਧਿਆਣਾ ਵਿਖੇ ਕਰਵਾਇਆ ਜਾ ਰਿਹਾ। ਵਿਸ਼ਵਕਰਮਾ ਵਾਲੀਬਾਲ ਕਲੱਬ ਦੇ ਮੁੱਖ ਸਪ੍ਰਸਤ ਚਰਨਜੀਤ ਸਿੰਘ ਵਿਸ਼ਕਰਮਾ
ਸਾਹਨੇਵਾਲ, 05 ਅਪ੍ਰੈਲ : ਸਾਹਨੇਵਾਲ ਨੇੜੇ ਸੋਸ਼ਲ ਮੀਡੀਆ ਅਕਾਊਂਟ ਲਈ ਫੋਟੋਆਂ ਖਿੱਚਣ ਅਤੇ ਰੀਲ ਸ਼ੂਟ ਕਰਨ ਸਮੇਂ ਦੋ ਭਰਾਵਾਂ ਦੀ ਸੂਏ ਵਿੱਚ ਡੁੱਬਣ ਨਾਲ ਮੌਤ ਹੋ ਗਈ। ਘਟਨਾ ਦੇ ਸਮੇਂ ਮ੍ਰਿਤਕ ਮਸਜਿਦ ਤੋਂ ਨਮਾਜ਼ ਅਦਾ ਕਰਕੇ ਘਰ ਪਰਤ ਰਹੇ ਸਨ। ਦੇਖਣ ਵਾਲਿਆਂ ਮੁਤਾਬਕ ਛੋਟਾ ਲੜਕਾ ਸੂਏ 'ਚ ਡੁੱਬ ਗਿਆ, ਜਦਕਿ ਉਸ ਨੂੰ ਬਚਾਉਣ ਦੀ ਕੋਸ਼ਿਸ਼ 'ਚ ਉਸ ਦੇ ਵੱਡੇ ਭਰਾ ਦੀ ਮੌਤ ਹੋ