news

Jagga Chopra

Articles by this Author

'ਦੁਸ਼ਮਣ ਜਾਣਦਾ ਹੈ ਕਿ ਇਹ ਨਵਾਂ ਭਾਰਤ ਹੈ, ਜੋ ਦੁਸ਼ਮਣਾਂ ਦੇ ਇਲਾਕਿਆਂ ਵਿੱਚ ਦਾਖਲ ਹੋ ਕੇ ਹਮਲਾ ਕਰਦਾ ਹੈ : ਪ੍ਰਧਾਨ ਮੰਤਰੀ ਮੋਦੀ

ਜੈਪੁਰ, 5 ਅਪ੍ਰੈਲ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਵਿਰੋਧੀ ਧਿਰ 'ਤੇ ਤਿੱਖਾ ਹਮਲਾ ਕਰਦੇ ਹੋਏ ਕਿਹਾ ਕਿ ਕਾਂਗਰਸ ਨੇ ਕਦੇ ਵੀ ਸੈਨਿਕਾਂ ਨੂੰ ਦੁਸ਼ਮਣ ਨਾਲ ਭਿੜਨ ਨਹੀਂ ਦਿੱਤਾ। ਰਾਜਸਥਾਨ ਦੇ ਚੁਰੂ ਵਿੱਚ ਪੈਰਾਲੰਪਿਕ ਦੇਵੇਂਦਰ ਝਾਜਰੀਆ ਦੇ ਸਮਰਥਨ ਵਿੱਚ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦੇ ਹੋਏ, ਪੀਐਮ ਮੋਦੀ ਨੇ ਕਿਹਾ ਕਿ ਹੁਣ ਹਾਲਾਤ ਬਦਲ ਗਏ ਹਨ

ਸਾਲ 2024 ’ਚ ਮੌਨਸੂਨ ਦੌਰਾਨ ਹੋ ਸਕਦੀ ਚੰਗੀ ਬਾਰਿਸ਼, ਵੱਡੇ ਪੱਧਰ ’ਤੇ ਪੌਣ-ਪਾਣੀ ਸਬੰਧੀ ਘਟਨਾਵਾਂ ਮੌਨਸੂਨ ਲਈ ਅਨੁਕੂਲ : ਮੌਸਮ ਵਿਭਾਗ 

ਨਵੀਂ ਦਿੱਲੀ, 5 ਅਪ੍ਰੈਲ : ਮੌਸਮ ਵਿਗਿਆਨੀ ਨੇ ਉਮੀਦ ਪ੍ਰਗਟਾਈ ਹੈ ਕਿ ਸਾਲ 2024 ’ਚ ਮੌਨਸੂਨ ਦੌਰਾਨ ਚੰਗੀ ਬਾਰਿਸ਼ ਹੋ ਸਕਦੀ ਹੈ। ਭਾਰਤੀ ਮੌਸਮ ਵਿਭਾਗ ਦੇ ਡਾਇਰੈਕਟਰ ਜਨਰਲ ਮਿ੍ਰਤਿਊਂਜੈ ਮਹਾਪਾਤਰ ਨੇ ਕਿਹਾ ਕਿ ਇਸ ਸਾਲ ਵੱਡੇ ਪੱਧਰ ’ਤੇ ਪੌਣ-ਪਾਣੀ ਸਬੰਧੀ ਘਟਨਾਵਾਂ ਦੱਖਣੀ-ਪੱਛਮੀ ਮੌਨਸੂਨ ਲਈ ਅਨੁਕੂਲ ਹਨ। ਮਹਾਪਾਤਰ ਨੇ ਮੱਧ ਪ੍ਰਸ਼ਾਂਤ ਮਹਾਸਾਗਰ ਦੇ ਗਰਮ ਹੋਣ ਦਾ ਜ਼ਿਕਰ

ਕੋਰੋਨਾ ਨਾਲੋਂ 100 ਗੁਣਾ ਜ਼ਿਆਦਾ ਖ਼ਤਰਨਾਕ ਹੋ ਸਕਦੀ ਬਰਡ ਫਲੂ ਦੀ ਮਹਾਮਾਰੀ 

ਨਿਊਯਾਰਕ, 5 ਅਪ੍ਰੈਲ : 'ਕੋਰੋਨਾ' ਦਾ ਨਾਂ ਸੁਣਦਿਆਂ ਹੀ ਅਸੀਂ ਕੰਬ ਜਾਂਦੇ ਹਾਂ। ਦੁਨੀਆ ਅਜੇ ਵੀ ਇਸ ਬਿਮਾਰੀ ਤੋਂ ਉਭਰ ਨਹੀਂ ਸਕੀ। ਕੋਰੋਨਾ ਦੇ ਖ਼ੌਫ ਵਿਚਕਾਰ ਵਿਗਿਆਨੀਆਂ ਨੇ ਇਕ ਹੋਰ ਮਹਾਮਾਰੀ ਦੀ ਚੇਤਾਵਨੀ ਦਿੱਤੀ ਹੈ। ਮਾਹਿਰਾਂ ਨੇ ਬਰਡ ਫਲੂ ਬਾਰੇ ਚੇਤਾਵਨੀ ਦਿੱਤੀ ਹੈ, ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਬਰਡ ਫਲੂ ਕਾਰਨ ਹੋਣ ਵਾਲੀ ਮਹਾਮਾਰੀ ਕੋਰੋਨਾ ਨਾਲੋਂ 100

ਕਾਂਗਰਸ ਨੇ ਲੋਕ ਸਭਾ ਚੋਣਾਂ 2024 ਲਈ ਪੰਜ ‘ਨਿਆਂ’ ​​ਅਤੇ 25 ‘ਗਾਰੰਟੀਆਂ’ ‘ਤੇ ਆਧਾਰਿਤ ਚੋਣ ਮਨੋਰਥ ਪੱਤਰ ਕੀਤਾ ਜਾਰੀ,

ਨਵੀਂ ਦਿੱਲੀ, 5 ਅਪ੍ਰੈਲ : ਕਾਂਗਰਸ ਨੇ ਅੱਜ ਲੋਕ ਸਭਾ ਚੋਣਾਂ ਲਈ ਆਪਣਾ ਮੈਨੀਫੈਸਟੋ ਜਾਰੀ ਕੀਤਾ ਜੋ ਪੰਜ ‘ਨਿਆਂ’ ​​ਅਤੇ 25 ‘ਗਾਰੰਟੀਆਂ’ ‘ਤੇ ਆਧਾਰਿਤ ਹੈ। ਪਾਰਟੀ ਨੇ ਇਸ ਦਾ ਨਾਂ ‘ਨਿਆਏ ਪੱਤਰ’ ਰੱਖਿਆ ਹੈ। ਇਹ ਚੋਣ ਮਨੋਰਥ ਪੱਤਰ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਕਾਂਗਰਸ ਦੇ ਮੁੱਖ ਦਫ਼ਤਰ ਵਿੱਚ

ਦੋ ਸਾਲਾਂ 'ਚ ਇਕ ਲੱਖ ਕਰੋੜ ਰੁਪਏ ਦਾ ਕਰਜ਼ਾ ਲੈਣ ਦੇ ਬਾਵਜੂਦ ਆਪ ਸਰਕਾਰ ਕੋਲ ਵਿਕਾਸ ਦੇ ਨਾਂ ’ਤੇ ਵਿਖਾਉਣ ਵਾਸਤੇ ਕੁਝ ਨਹੀਂ ਹੈ : ਸੁਖਬੀਰ ਬਾਦਲ
  • ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਨੂੰ ਮੁੜ ਵਿਕਾਸ ਦੇ ਰਾਹ ’ਤੇ ਲਿਜਾਣ ਦੇ ਸਮਰਥ : ਸੁਖਬੀਰ ਬਾਦਲ
  • ਪੰਜਾਬੀਆਂ ਨੂੰ ਅਕਾਲੀ ਦਲ ਦੀ ਸਰਕਾਰ ਵੇਲੇ ਹੋਏ ਕੰਮਾਂ ਦੀ ਤੁਲਨਾ ਪਿਛਲੀ ਕਾਂਗਰਸ ਤੇ ਮੌਜੂਦਾ ਆਪ ਸਰਕਾਰ ਨਾਲ ਕਰਨ ਦੀ ਕੀਤੀ ਅਪੀਲ

ਫਤਿਹਗੜ੍ਹ ਸਾਹਿਬ, 5 ਅਪ੍ਰੈਲ :  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਸਿਰਫ

ਕਾਂਗਰਸ ਨੇ ਸਮਾਜ ਦੇ ਸਾਰੇ ਵਰਗਾਂ ਦੀ ਡੂੰਘੀ ਖੋਜ ਤੋਂ ਬਾਅਦ ਮੈਨੀਫ਼ੈਸਟੋ ਤਿਆਰ ਕੀਤਾ ਹੈ : ਪ੍ਰਤਾਪ ਸਿੰਘ ਬਾਜਵਾ

ਚੰਡੀਗੜ, 5 ਅਪ੍ਰੈਲ : ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ  ਕਾਂਗਰਸ ਪਾਰਟੀ ਦੇ ਚੋਣ ਮੈਨੀਫੈਸਟੋ ਦੀ ਸ਼ਲਾਘਾ ਕਰਦਿਆਂ ਦਾਅਵਾ ਕੀਤਾ ਕਿ ਕਾਂਗਰਸ ਨੇ ਸਮਾਜ ਦੇ ਸਾਰੇ ਵਰਗਾਂ ਦੀ ਡੂੰਘੀ ਖੋਜ ਤੋਂ ਬਾਅਦ ਮੈਨੀਫ਼ੈਸਟੋ ਤਿਆਰ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੁਰੂ (ਰਾਜਸਥਾਨ) ਰੈਲੀ 'ਚ ਕਿਹਾ ਸੀ ਕਿ ਉਨ੍ਹਾਂ ਦਾ

ਸਮਰਾਲਾ ਨੇੜੇ ਇੱਕ ਤੇਜ਼ ਰਫਤਾਰ ਕਾਰ ਨੇ ਤਿੰਨ ਨੂੰ ਦਰੜਿਆ, ਦੋ ਔਰਤਾਂ ਸਮੇਤ ਇੱਕ ਬੱਚੇ ਦੀ ਮੌਤ

ਸਮਰਾਲਾ, 5 ਅਪ੍ਰੈਲ :  ਅੱਜ ਸ਼ਾਮ ਨੂੰ ਸਮਰਾਲਾ ਬਾਈਪਾਸ ਪਿੰਡ ਚਹਿਲਾਂ ਦੇ ਕੋਲ ਬਣੇ ਐਲੀਵੇਟਡ ਪੁੱਲ ਤੇ ਦੋ ਔਰਤਾਂ ਅਤੇ ਇੱਕ ਮਾਸੂਮ ਬੱਚਾ ਸੜਕ ਤੇ ਖੜੇ ਸੀ ਕਿ ਅਚਾਨਕ ਚੰਡੀਗੜ੍ਹ ਦੀ ਤਰਫੋਂ ਇੱਕ ਤੇਜ਼ ਰਫਤਾਰ ਕਾਰ ਨੇ ਤਿੰਨਾਂ ਜੀਆਂ ਨੂੰ ਬੁਰੀ ਤਰ੍ਹਾਂ ਟੱਕਰ ਮਾਰੀ ਜਿਸ ਕਾਰਨ ਦੋ ਔਰਤਾਂ ਅਤੇ ਇੱਕ ਮਾਸੂਮ ਬੱਚਾ ਨੂੰ ਕਰੀਬ 20 ਤੋਂ 25 ਮੀਟਰ ਦੂਰ ਜਾ ਕੇ ਗਿਰੇ ਇਸ ਘਟਨਾ

ਸਿਵਲ ਹਸਪਤਾਲ ਲੁਧਿਆਣਾ ‘ਚ ਝੁੰਡ ਬਣਾ ਕੇ ਘੁੰਮਦੇ ਨੇ ਚੂਹੇ, ਮਰੀਜ਼ ਹੋਏ ਪ੍ਰੇਸ਼ਾਨ, ਜਾਗ ਕੇ ਰਾਤ ਲੰਘਾਉਣ ਲਈ ਮਜ਼ਬੂਰ

ਲੁਧਿਆਣਾ, 05 ਅਪ੍ਰੈਲ : ਸੂਬਾ ਸਰਕਾਰ ਵੱਲੋਂ ਇੱਕ ਪਾਸੇ ਸੂਬੇ ਦੇ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਅਤੇ ਸਾਫ ਸੁਥਰਾ ਵਾਤਾਵਰਣ ਦੇਣ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ, ਉੱਧਰ ਦੂਜੇ ਪਾਸੇ ਸਿਵਲ ਹਸਪਤਾਲ ਲੁਧਿਆਣਾ ‘ਚ ਆਮ ਘੁੰਮਦੇ ਚੂਹਿਆਂ ਦੇ ਝੂੰਡ ਕਾਰਨ ਮਰੀਜ਼ਾਂ ਨੂੰ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼ੋਸ਼ਲ ਮੀਡੀਆਂ ਤੇ ਵਾਇਰਲ ਹੋਈ ਸਿਵਲ

ਪੰਜਾਬ ਵਿਚ ਪੈਟਰੋਲ 22 ਪੈਸੇ ਤੇ ਡੀਜ਼ਲ ਵੀ 25 ਪੈਸੇ ਹੋਇਆ ਸਸਤਾ

ਚੰਡੀਗੜ੍ਹ, 5 ਅਪ੍ਰੈਲ : ਪੰਜਾਬ ਵਿਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਘਟਾਈਆਂ ਗਈਆਂ ਹਨ। ਪੰਜਾਬ ਦੇ ਲੋਕਾਂ ਲਈ ਰਾਹਤ ਭਰੀ ਖਬਰ ਹੈ। ਪੈਟਰੋਲ ਤੇ ਡੀਜ਼ਲ ਸਸਤਾ ਹੋ ਗਿਆ ਹੈ। ਪੈਟਰੋਲ 22 ਪੈਸੇ ਤੇ ਡੀਜ਼ਲ ਵੀ 25 ਪੈਸੇ ਸਸਤਾ ਹੋਇਆ ਹੈ। ਪੈਟਰੋਲ ਤੇ ਡੀਜ਼ਲ ਦੇ ਰੇਟ ਘਟਣ ਕਰ ਕੇ ਲੋਕਾਂ ਵਿਚ ਖੁਸ਼ੀ ਦੀ ਲਹਿਰ ਹੈ। ਨਵੇਂ ਰੇਟ ਮੁਤਾਬਕ ਪੰਜਾਬ ਵਿਚ ਪੈਟਰੋਲ ਦੀ ਕੀਮਤ 22 ਪੈਸੇ

ਪੰਜਾਬ ਵਿੱਚ 8 ਅਪ੍ਰੈਲ ਨੂੰ ਸਰਕਾਰੀ ਛੁੱਟੀ ਦਾ ਐਲਾਨ

ਚੰਡੀਗੜ੍ਹ, 5 ਅਪ੍ਰੈਲ : ਪੰਜਾਬ ਵਿੱਚ 8 ਅਪ੍ਰੈਲ, 2024 ਸੋਮਵਾਰ ਨੂੰ ਸਰਕਾਰੀ ਛੁੱਟੀ ਰਹੇਗੀ। ਇਸ ਦਿਨ ਸੂਬੇ ਭਰ ਦੇ ਸਕੂਲਾਂ, ਕਾਲਜਾਂ, ਵਿਦਿਅਕ ਅਦਾਰਿਆਂ ਅਤੇ ਹੋਰ ਵਪਾਰਕ ਅਦਾਰਿਆਂ ਵਿੱਚ ਛੁੱਟੀ ਰਹੇਗੀ। ਦਰਅਸਲ, ਇਸ ਦਿਨ ਪੂਰੇ ਸੂਬੇ ਵਿੱਚ ਸ੍ਰੀ ਗੁਰੂ ਨਾਭਾ ਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ। ਸਰਕਾਰ ਨੇ ਇਸ ਦਿਨ ਨੂੰ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ