ਮੋਗਾ, 5 ਅਪ੍ਰੈਲ : ਮੋਗਾ ਪੁਲਿਸ ਵੱਲੋਂ ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਵਿਅਕਤੀਆਂ ਨੂੰ ਫੜਨ ਲਈ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਗੈਂਗਸਟਰ ਬੰਬੀਹਾ ਅਤੇ ਗੈਂਗਸਟਰ ਗੋਪੀ ਲਾਹੌਰੀਆ ਨਾਲ ਸਬੰਧ ਰੱਖਣ ਵਾਲੇ ਤਿੰਨ ਵਿਅਕਤੀਆਂ ਨੂੰ 3.20 ਲੱਖ ਰੁਪਏ ਦੀ ਫਿਰੌਤੀ ਅਤੇ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ
news
Articles by this Author
ਚੰਡੀਗੜ੍ਹ, 5 ਅਪ੍ਰੈਲ : ਪੰਜਾਬ ਵਿੱਚ ਇਸ ਵਾਰ ਗਰਮੀਆਂ ਅਤੇ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਮੰਗ ਰਿਕਾਰਡ ਤੋੜ ਸਕਦੀ ਹੈ। ਪਾਵਰਕੌਮ ਦੇ ਅਨੁਮਾਨ ਅਨੁਸਾਰ ਇਸ ਵਾਰ ਬਿਜਲੀ ਦੀ ਵੱਧ ਤੋਂ ਵੱਧ ਮੰਗ 16300 ਮੈਗਾਵਾਟ ਤੱਕ ਜਾ ਸਕਦੀ ਹੈ, ਜਦੋਂ ਕਿ ਸਾਲ 2023 ਵਿੱਚ ਬਿਜਲੀ ਦੀ ਸਭ ਤੋਂ ਵੱਧ ਮੰਗ 15325 ਮੈਗਾਵਾਟ ਦਰਜ ਕੀਤੀ ਗਈ ਸੀ। ਇਸ ਦੇ ਮੱਦੇਨਜ਼ਰ ਪਾਵਰਕੌਮ ਵੱਲੋਂ ਗਰਮੀ
ਕੋਟਕਪੂਰਾ, 5 ਅਪ੍ਰੈਲ : ਕੋਟਕਪੂਰਾ ਦੇ ਨਜ਼ਦੀਕੀ ਪਿੰਡ ਪੰਜਗਰਾਈ ਖੁਰਦ ਨੇੜੇ ਸ਼ੁੱਕਰਵਾਰ ਤੜਕੇ ਟਾਟਾ ਏਸ ਅਤੇ ਟਰਾਲੇ ਵਿਚਕਾਰ ਹੋਈ ਭਿਆਨਕ ਟੱਕਰ ‘ਚ ਦੋ ਔਰਤਾਂ ਸਮੇਤ 5 ਲੋਕਾਂ ਦੀ ਮੌਤ ਹੋ ਗਈ, ਜਦਕਿ 8 ਲੋਕ ਗੰਭੀਰ ਰੂਪ ‘ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਕੋਟਕਪੂਰਾ ਦੇ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ। ਹਾਦਸਾ ਵੀਰਵਾਰ-ਸ਼ੁੱਕਰਵਾਰ ਦੀ ਰਾਤ 2 ਵਜੇ ਵਾਪਰਿਆ। ਹਾਦਸਾ
- ਬਾਕੀ ਜੱਥੇਬੰਦਕ ਢਾਂਚੇ ਦਾ ਐਲਾਨ ਵੀ ਜਲਦ : ਡਾ. ਚੀਮਾ
ਚੰਡੀਗੜ੍ਹ 05 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜੱਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਰਾਜਸੀ ਮੁਆਮਲਿਆਂ ਬਾਰੇ ਕਮੇਟੀ (ਪੀ.ਏ.ਸੀ.) ਦਾ ਐਲਾਨ ਕਰ ਦਿੱਤਾ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੀ
- ਬਠਿੰਡਾ ਦੇ ਕਈ ਸੀਨੀਅਰ ਅਕਾਲੀ ਅਤੇ ਕਾਂਗਰਸੀ ਆਗੂ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ
- ਸੀਐਮ ਮਾਨ, ਕੈਬਨਿਟ ਮੰਤਰੀ ਅਤੇ ਬਠਿੰਡਾ ਤੋਂ ਉਮੀਦਵਾਰ ਗੁਰਮੀਤ ਖੁੱਡੀਆਂ ਨੇ ਸਾਰੇ ਆਗੂਆਂ ਦਾ ‘ਆਪ’ ਵਿੱਚ ਕੀਤਾ ਸਵਾਗਤ
- “ਬਠਿੰਡਾ ਵਿੱਚ ‘ਆਪ’ ਦੀ ਚੜ੍ਹਾਈ: ਸੀਨੀਅਰ ਅਕਾਲੀ ਅਤੇ ਕਾਂਗਰਸੀ ਆਗੂਆਂ ਦੀ ਵੱਡੀ ਲੀਹ ਨੇ ਪਾਰਟੀ ਦੀ ਤਾਕਤ ਨੂੰ ਵਧਾਇਆ; ਜਿੱਤ ਦਾ ਫਰਕ 1.5 ਲੱਖ ਤੋਂ
- ਮੁੱਖ ਮੰਤਰੀ ਮਾਨ ਨੇ ਆਨੰਦਪੁਰ ਸਾਹਿਬ ਤੇ ਅੰਮ੍ਰਿਤਸਰ ਲੋਕਸਭਾ ਹਲਕੇ ‘ਤੇ ਕੀਤੀ ਚਰਚਾ
- ਸੀਐਮ ਮਾਨ ਨੇ ਆਨੰਦਪੁਰ ਸਾਹਿਬ ਅਤੇ ਅੰਮ੍ਰਿਤਸਰ ਦੇ ‘ਆਪ’ ਉਮੀਦਵਾਰਾਂ ਅਤੇ ਵਿਧਾਇਕਾਂ ਨਾਲ ਕੀਤੀ ਮੀਟਿੰਗ
- ਮੁੱਖ ਮੰਤਰੀ ਮਾਨ ਨੇ ‘ਆਪ’ ਆਗੂਆਂ ਨੂੰ ਕਿਹਾ- ਦੋਨੇ ਅਹਿਮ ਸੀਟਾਂ ਜਿੱਤਣ ਲਈ ਤਿਆਰ ਰਹੋ, ਸਾਡੇ ਸਕਾਰਾਤਮਕ ਏਜੰਡੇ ਨੂੰ ਲੋਕਾਂ ਵਿਚ ਲੈ ਕੇ ਜਾਓ
- ਹੋਰ ਸਿਆਸੀ ਪਾਰਟੀਆਂ
ਮੁੱਲਾਂਪੁਰ ਦਾਖਾ 5 ਅਪ੍ਰੈਲ (ਸਤਵਿੰਦਰ ਸਿੰਘ ਗਿੱਲ) : ਜੁਝਾਰੂ ਕਿਸਾਨ ਜੱਥੇਬੰਦੀਆਂ ਦੇ ਸਾਂਝਾ ਫਾਰਮ ਦੇ ਦੇਸ਼ ਪੱਧਰੀ ਸੱਦੇ ਅਨੁਸਾਰ 7 ਅਪ੍ਰੈਲ ਦਿਨ ਐਤਵਾਰ ਨੂੰ ਠੀਕ 11 ਵਜੇ ਸ਼ਹੀਦ ਕਰਤਾਰ ਸਿੰਘ ਸਰਾਭਾ ਪਾਰਕ ਚੌਂਕ ਭਾਈ ਬਾਲਾ ਵਿਖੇ ਸਮੂਹ ਜੁਝਾਰੂ ਕਿਸਾਨ ਜੱਥੇਬੰਦੀਆਂ ਵੱਲੋਂ ਵਿਸ਼ਾਲ ਸਾਂਝੀ ਕਿਸਾਨ- ਮਜ਼ਦੂਰ ਰੈਲੀ ਕੀਤੀ ਜਾਵੇਗੀ। ਜਿਸ ਉਪਰੰਤ ਡੀ.ਸੀ. ਦਫਤਰ
ਬਟਾਲਾ, 5 ਅਪ੍ਰੈਲ : ਐਸ.ਐਸ.ਪੀ ਬਟਾਲਾ ਮੈਡਮ ਅਸ਼ਵਨੀ ਗੋਟਿਆਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਸ਼ਕਤੀ ਹੈਲਪ ਡੈਸਕ ਵਲੋਂ ਆਲ ਇੰਡੀਆਂ ਵੂਮੈਨ ਕਾਨਫਰੰਸ, ਸਤੀ ਸਮਾਧ, ਜਲੰਧਰ ਰੋਡ ਬਟਾਲਾ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਔਰਤਾਂ ਦੇ ਅਧਿਕਾਰਾਂ, ਸਾਈਬਰ ਕਰਾਈਮ ਅਤੇ ਨਸ਼ਾਖੋਰੀ ਦੇ ਦੁਰਪ੍ਰਭਾਵਾਂ ਆਦਿ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਜਾਗਰੂਕਤਾ
- ਪੁਲਿਸ ਜ਼ਿਲ੍ਹਾ ਬਟਾਲਾ ਨੂੰ ਮਿਲੀ ਵੱਡੀ ਕਾਮਯਾਬੀ
- ਪੁਲਿਸ ਜ਼ਿਲ੍ਹਾ ਬਟਾਲਾ ਵਲੋਂ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਗਈ ਹੈ ਸਖ਼ਤ ਮੁਹਿੰਮ
ਬਟਾਲਾ, 5 ਅਪ੍ਰੈਲ : ਐਸ.ਐਸ.ਪੀ ਬਟਾਲਾ ਮੈਡਮ ਅਸ਼ਵਨੀ ਗੁਟਿਆਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਲੋਕ ਸਭਾ ਚੋਣਾਂ 2024 ਨੂੰ ਮੁੱਖ ਰੱਖਦਿਆ ਮਾੜੇ ਅਨਸਰਾਂ ਖਿਲਾਫ ਸਖ਼ਤ ਮੁਹਿੰਮ ਵਿੱਢੀ ਗਈ ਹੈ, ਜਿਸ
ਤਰਨ ਤਾਰਨ 05 ਅਪ੍ਰੈਲ : ਜਿਲ੍ਹਾ ਚੋਣ ਅਫਸਰ–ਕਮ-ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਕੁਮਾਰ ਅਤੇ ਉਪ ਮੰਡਲ ਮੈਜਿਸਟ੍ਰੇਟ– ਕਮ- ਐਸਿਸਟੈਂਟ ਰਿਟਰਨਿੰਗ ਅਫਸਰ (021- ਤਰਨ ਤਾਰਨ) ਸ੍ਰ. ਸਿਮਰਨਦੀਪ ਸਿੰਘ ਜੀ ਦੇ ਹੁਕਮਾਂ ਅਨੁਸਾਰ ਆਉਣ ਵਾਲੀਆਂ ਲੋਕ ਸਭਾ ਚੋਣਾਂ-2024 ਦੇ ਸਬੰਧ ਵਿੱਚ ਪਿੰਡ ਕੱਕਾ ਕੰਡਿਆਲਾ ਅਤੇ ਗੋਹਲਵੜ੍ਹ ਵਿੱਚ ਡੋਰ ਟੂ ਡੋਰ ਕੰਪੇਨ ਰਾਹੀਂ ਪਿੰਡ ਦੇ ਲੋਕਾਂ ਨੂੰ ਵੋਟ