news

Jagga Chopra

Articles by this Author

ਚੋਣਾਂ ਵਾਲੇ ਦਿਨ ਜਾਂ ਉਸਤੋਂ ਇੱਕ ਦਿਨ ਪਹਿਲਾਂ ਪ੍ਰਿੰਟ ਮੀਡੀਆ ਵਿੱਚ ਛੱਪਣ ਵਾਲੇ ਇਸ਼ਤਿਹਾਰਾਂ ਦੀ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਤੋਂ ਪੂਰਵ ਪ੍ਰਵਾਨਗੀ ਲੈਣਾ ਲਾਜ਼ਮੀ
  • ਸਮੂਹ ਸਿਆਸੀ ਪਾਰਟੀਆਂ ਅਤੇ ਮੀਡੀਆ ਅਦਾਰਿਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖਤੀ ਨਾਲ ਪਾਲਣ ਕਰਨ ਦੀ ਅਪੀਲ

ਤਰਨ ਤਾਰਨ, 05 ਅਪ੍ਰੈਲ : ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣਾਂ ਵਾਲੇ ਦਿਨ ਅਤੇ ਉਸ ਤੋਂ ਇੱਕ ਦਿਨ ਪਹਿਲਾਂ ਵਾਲੇ ਦਿਨ ਦੇ ਅਖਬਾਰਾਂ ਵਿੱਚ ਬਿਨਾਂ ਪੂਰਵ ਪ੍ਰਵਾਨਗੀ ਤੋਂ ਕੋਈ

ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਜ਼ਰੂਰ ਕਰਨ ਲਈ ਕੀਤਾ ਜਾ ਰਿਹਾ ਪ੍ਰੇਰਿਤ-ਐੱਸ. ਡੀ. ਐੱਮ. ਸ੍ਰੀ ਕ੍ਰਿਪਾਲਵੀਰ ਸਿੰਘ
  • ਵੋਟਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਕੱਢੀ ਗਈ ਵੋਟਰ ਜਾਗਰੂਕਤਾ ਰੈਲੀ

ਤਰਨ ਤਾਰਨ, 05 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਸੰਦੀਪ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਵੀਪ ਗਤੀਵਿਧੀਆਂ ਅਧੀਨ ਬਲਾਕ ਪੱਟੀ ਵਿੱਚ ਐੱਸ. ਡੀ. ਐੱਮ. ਪੱਟੀ ਸ੍ਰੀ ਕ੍ਰਿਪਾਲਵੀਰ ਸਿੰਘ ਦੀ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਸ਼ੇਰੋ ਵੱਲੋਂ ਔਰਤਾਂ ਵਿੱਚ ਵੱਧ ਤੋਂ

ਬੂਥ ਪੱਧਰੀ ਵਿਸ਼ੇਸ਼ ਵੋਟਰ ਜਾਗਰੂਕਤਾ ਮੁਹਿੰਮ 6 ਤੋਂ 12 ਅਪ੍ਰੈਲ ਤੱਕ : ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ 5 ਅਪ੍ਰੈਲ : ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀ ਨਿਕਾਸ ਕੁਮਾਰ ਨੇ ਕਿਹਾ ਹੈ ਕਿ ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਬੂਥ ਪੱਧਰ ਤੇ ਤੁਰੰਤ ਬੂਥ ਲੈਵਲ ਅਵੇਰਨੈਸ ਗਰੁੱਪਾਂ ਨੂੰ ਕਾਰਜ਼ਸ਼ੀਲ ਕੀਤਾ ਜਾ ਰਿਹਾ ਹੈ।ਉਹਨਾਂ ਕਿਹਾ ਕਿ 6 ਤੋਂ 12 ਅਪ੍ਰੈਲ ਤੱਕ ਬੂਥ ਲੈਵਲ ਅਫ਼ਸਰਾਂ ਵਲੋਂ ਆਪਣੇ-ਆਪਣੇ ਬੂਥ ਤੇ ਵਿਸ਼ੇਸ਼ ਜਾਗਰੂਕਤਾ ਮੁਹਿੰਮ

ਜੰਡਿਆਲਾ ਵਿਧਾਨ ਸਭਾ ਹਲਕੇ ਵਿੱਚ ਕੀਤੀ ਗਈ ਵੋਟਰ ਜਾਗਰੂਕਤਾ ਸਾਈਕਲ ਰੈਲੀ

ਅੰਮ੍ਰਿਤਸਰ 5 ਅਪ੍ਰੈਲ : ਅਗਾਮੀ ਲੋਕਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਵਧੀਕ ਜਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੁਰਸਿਮਰਨਜੀਤ ਕੌਰ ਦੀ ਅਗੁਆਈ ਹੇਠ ਜੰਡਿਆਲਾ ਵਿਧਾਨਸਭਾ ਹਲਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਠਿਆਲਾ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜਲਾਲ ਉਸਮਾਂ, ਸਰਕਾਰੀ ਹਾਈ ਸਕੂਲ ਕਿਲਾ ਜੀਵਨ

ਮੋਗਾ ਪੁਲਿਸ ਨੇ ਬੰਬੀਹਾ ਅਤੇ ਗੋਪੀ ਲਾਹੌਰੀਆ ਗੈਂਗ ਦੇ 3 ਸਾਥੀਆਂ ਨੂੰ ਕੀਤਾ ਕਾਬੂ

ਮੋਗਾ, 4 ਅਪ੍ਰੈਲ : ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਵਿੱਢੀ ਮੁਹਿੰਮ ਤਹਿਤ ਮੋਗਾ ਪੁਲਿਸ ਨੇ ਬੰਬੀਹਾ ਅਤੇ ਗੋਪੀ ਲਾਹੌਰੀਆ ਗੈਂਗ ਦੇ 3 ਸਾਥੀਆਂ/ਸ਼ੂਟਰਾਂ ਨੂੰ ਨਜਾਇਜ਼ ਹਥਿਆਰਾਂ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਸ੍ਰੀ ਵਿਵੇਕ ਸ਼ੀਲ ਸੋਨੀ, ਆਈ.ਪੀ.ਐਸ., ਐਸ.ਐਸ.ਪੀ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਾਲ ਕ੍ਰਿਸ਼ਨ ਸਿੰਗਲਾ ਐਸਪੀ (ਆਈ) ਮੋਗਾ ਦੀ

ਬਰੈਂਪਟਨ 'ਚ ਹੋਈ ਗੁੰਡਾਗਰਦੀ ਦੀ ਘਟਨਾ ਵਿੱਚ ਸ਼ਾਮਲ ਸ਼ੱਕੀ 3 ਭਾਰਤੀਆਂ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਚੌਥੇ ਦੀ ਭਾਲ ਜਾਰੀ

ਬਰੈਂਪਟਨ, 4 ਅਪ੍ਰੈਲ : ਕੈਨੇਡਾ ਦੇ ਬਰੈਂਪਟਨ ਵਿੱਚ ਪਿਛਲੇ ਹਫ਼ਤੇ ਦਿਨ-ਦਿਹਾੜੇ ਹੋਈ ਗੁੰਡਾਗਰਦੀ ਦੀ ਇੱਕ ਘਟਨਾ ਵਿੱਚ ਸ਼ਾਮਲ 3 ਭਾਰਤੀਆਂ ਨੂੰ ਪੀਲ ਰੀਜਨਲ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਚੌਥਾ ਸ਼ੱਕੀ ਹਾਲੇ ਵੀ ਫਰਾਰ ਦੱਸਿਆ ਜਾ ਰਿਹਾ ਹੈ, ਜਿਸ ਦੀ ਕੈਨੇਡਾ ਪੁਲਿਸ ਭਾਲ ਕਰ ਰਹੀ ਹੈ। ਜਾਣਕਾਰੀ ਮੁਤਾਬਕ ਗ੍ਰਿਫ਼ਤਾਰ ਕੀਤੇ ਸ਼ੱਕੀਆਂ ਦੀ ਪਛਾਣ ਰਮਨਪ੍ਰੀਤ ਮਸੀਹ (23)

ਬਲਾਚੌਰ ‘ਚ ਵਿਅਕਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ, ਗੈਂਗਸਟਰ ਗੋਪੀ ਨੇ ਲਈ ਜ਼ਿੰਮੇਵਾਰੀ

ਬਲਾਚੌਰ, 4 ਅਪ੍ਰੈਲ : ਨਵਾਂਸ਼ਹਿਰ ਦੇ ਬਲਾਚੌਰ ‘ਚ ਬੀਤੀ ਦੇਰ ਸ਼ਾਮ ਮੋਟਰਸਾਈਕਲ ਸਵਾਰਾਂ ਨੇ ਬੱਬਰ ਖਾਲਸਾ ਟਾਈਗਰ ਫੋਰਸ ਦੇ ਮੈਂਬਰ ਰਤਨਦੀਪ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ।। ਇੰਸਪੈਕਟਰ ਸਤਨਾਮ ਸਿੰਘ ਨੇ ਦੱਸਿਆ ਕਿ ਰਤਨਦੀਪ ਸਿੰਘ ਆਪਣੇ ਇੱਕ ਦੋਸਤ ਨਾਲ ਬਲਾਚੌਰ ਮੇਨ ਰੋਡ ’ਤੇ ਇੱਕ ਹਸਪਤਾਲ ਦੇ ਨੇੜੇ ਇੱਕ ਢਾਬੇ ਕੋਲ ਖੜ੍ਹਾ ਸੀ, ਜਦੋਂ ਇੱਕ ਨੌਜਵਾਨ

ਡੇਰਾਬੱਸੀ ਪੁਲਿਸ ਨੇ ਅਫ਼ੀਮ ਦੇ 450 ਪੌਦੇ, 880 ਡੋਡੇ ਤੇ ਲਾਲ ਫੁੱਲ ਕੀਤੇ ਬਰਾਮਦ, 1 ਗ੍ਰਿਫ਼ਤਾਰ, ਕੇਸ ਦਰਜ

ਡੇਰਾਬੱਸੀ, 4 ਅਪ੍ਰੈਲ : ਡੇਰਾਬੱਸੀ ਪੁਲਿਸ ਨੇ ਸਿੰਧ ਘਾਟੀ ਮੈਦਾਨ ਦੇ ਪਿੱਛੇ ਸਥਿਤ ਸੈਣੀ ਫਾਰਮ ਹਾਊਸ ‘ਤੇ ਛਾਪਾ ਮਾਰਿਆ। ਇੱਥੋਂ ਅਫ਼ੀਮ ਦੇ ਸੈਂਕੜੇ ਪੌਦੇ, ਡੋਡੇ ਅਤੇ ਲਾਲ ਫੁੱਲ ਬਰਾਮਦ ਕੀਤੇ ਗਏ। ਡੇਰਾਬੱਸੀ ਦੇ ਏਐਸਪੀ ਵੈਭਵ ਚੌਧਰੀ ਦੀ ਅਗਵਾਈ ਹੇਠ 880 ਡੋਡਾ, ਲਾਲ ਫੁੱਲ ਸਮੇਤ ਅਫ਼ੀਮ ਦੇ ਪੌਦਿਆਂ ਦੀ ਗਿਣਤੀ 450 ਦੇ ਕਰੀਬ ਦੱਸੀ ਜਾਂਦੀ ਹੈ। ਪੁਲਿਸ ਨੇ ਮੌਕੇ ਤੋਂ ਖੇਤ

ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਵਿੱਚ ਪੰਜਾਬ ਵਿੱਚ ਭਾਜਪਾ ਉਮੀਦਵਾਰਾਂ ਦਾ ਵਿਰੋਧ ਕਰਨ ਦਾ ਕੀਤਾ ਐਲਾਨ 

ਚੰਡੀਗੜ੍ਹ, 4 ਅਪ੍ਰੈਲ : ਲੋਕ ਸਭਾ ਚੋਣਾਂ ਵਿੱਚ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਕ੍ਰਾਂਤੀਕਾਰੀ ਨੇ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਵਿੱਚ ਪੂਰੇ ਪੰਜਾਬ ਵਿੱਚ ਭਾਜਪਾ ਉਮੀਦਵਾਰਾਂ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੈ। ਬੀਕੇਯੂ ਕ੍ਰਾਂਤੀਕਾਰੀ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਨੇ ਕਿਹਾ ਕਿ ਇੱਕ ਪਾਸੇ ਭਾਜਪਾ ਪੰਜਾਬ ਦੇ ਕਿਸਾਨਾਂ ਦਾ ਭਾਰੀ ਨੁਕਸਾਨ ਕਰ ਰਹੀ ਹੈ

ਸ੍ਰੀ ਹਰਿਮੰਦਰ ਸਾਹਿਬ ਦੇ ਮੁਲਾਜ਼ਮਾਂ ਲਈ ਵਰਦੀ ਤੇ ਆਈਡੀ ਕਾਰਡ ਪਾਉਣਾ ਜ਼ਰੂਰੀ : ਪ੍ਰਧਾਨ ਧਾਮੀ 

ਅੰਮ੍ਰਿਤਸਰ, 4 ਅਪ੍ਰੈਲ : ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੰਮ ਕਰਨ ਵਾਲੇ ਮੁਲਾਜ਼ਮ ਹੁਣ ਬਿਨਾਂ ਵਰਦੀ ਦੇ ਨਜ਼ਰ ਨਹੀਂ ਆਉਣਗੇ। ਉਨ੍ਹਾਂ ਦੇ ਗਲ਼ ਵਿਚ ਆਈਡੀ ਕਾਰਡ ਵੀ ਜ਼ਰੂਰੀ ਹੋਵੇਗਾ। ਇਹ ਹੁਕਮ ਐਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਤੇ ਹਨ। ਭਾਵੇਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁਲਾਜ਼ਮ ਪਹਿਲਾਂ ਹੀ ਵਰਦੀ ਪਹਿਨਦੇ ਹਨ ਪਰ ਹੁਣ ਸ੍ਰੀ