ਅਜਨਾਲਾ, 04 ਅਪ੍ਰੈਲ : ਅੰਮ੍ਰਿਤਸਰ ਦੇ ਅਜਨਾਲਾ ਇਲਾਕੇ ਵਿੱਚ ਇੱਕ ਨਸ਼ੇੜੀ ਵੱਲੋਂ ਆਪਣੀ ਮਾਂ, ਭਾਬੀ ਅਤੇ ਭਤੀਜੇ ਦਾ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਕਥਿਤ ਦੋਸ਼ੀ ਅੰਮ੍ਰਿਤਪਾਲ ਸਿੰਘ (25) ਵਾਸੀ ਕੰਦੋਵਾਲੀਆ (ਅਜਨਾਲਾ) ਤਿੰਨੋਂ ਕਤਲ ਕਰਨ ਤੋਂ ਬਾਅਦ ਲਾਸ਼ਾਂ ਨੂੰ ਘਰ ਵਿੱਚ ਖੁਨ ਨਾਲ ਲੱਥਪੱਥ ਛੱਡ ਕੇ ਖੁਦ ਥਾਣੇ ਜਾ ਪੁੱਜਾ ਅਤੇ ਪੁਲਿਸ
news
Articles by this Author
- ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਏ ਸਾਬਕਾ ਮੰਤਰੀ ਜਗਦੀਸ਼ ਗਰਚਾ, ਸੁਖਬੀਰ ਬਾਦਲ ਨੇ ਕੀਤਾ ਸਵਾਗਤ
ਲੁਧਿਆਣਾ, 4 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਵਲੋਂ ਰੁੱਸ ਗਏ ਲੀਡਰਾਂ ਨੂੰ ਮੁੜ ਤੋਂ ਆਪਣੇ ਨਾਲ ਜੋੜਿਆ ਜਾ ਰਿਹਾ ਹੈ। ਜਿਸ ਦੇ ਚੱਲਦੇ ਪਹਿਲਾਂ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਨੂੰ ਸ਼੍ਰੋਮਣੀ ਅਕਾਲੀ ਦਲ 'ਚ ਮੁੜ ਵਾਪਸੀ ਕਰਵਾਈ
ਗੁਰਦਾਸਪੁਰ 4 ਅਪ੍ਰੈਲ : ਗੁਰਦਾਸਪੁਰ ਤੋਂ ਇੱਕ ਦੁੱਖਦਾਈ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਵੀਰਵਾਰ ਸਵੇਰੇ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਦੋ ਨੌਜਵਾਨ ਦੋਸਤ ਅੰਮ੍ਰਿਤਸਰ ਨੂੰ ਦਵਾਈ ਲੈਣ ਲਈ ਘਰੋਂ ਗਏ ਸਨ, ਕਿ ਰਸਤੇ ਵਿੱਚ ਉਨ੍ਹਾਂ ਨਾਲ ਹਾਦਸਾ ਵਾਪਰ ਗਿਆ, ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰ ਅਨੁਸਾਰ ਦੋਵੇਂ ਦੋਸਤ ਤਕਰੀਬਨ ਸਵੇਰੇ 11 ਵਜੇ ਘਰੋਂ ਨਿਕਲੇ
ਦੁਬਈ (ਰਾਇਟਰਜ਼), 4 ਅਪ੍ਰੈਲ : ਈਰਾਨ ਦੇ ਚਾਬਹਾਰ ਅਤੇ ਰਸਕ ਸ਼ਹਿਰਾਂ 'ਚ ਅੱਤਵਾਦੀ ਹਮਲੇ ਹੋਏ ਹਨ। ਸਮਾਚਾਰ ਏਜੰਸੀ ਰਾਇਟਰਸ ਦੇ ਅਨੁਸਾਰ, ਸ਼ੱਕੀ ਸੁੰਨੀ ਮੁਸਲਿਮ ਅੱਤਵਾਦੀਆਂ ਨੇ ਵੀਰਵਾਰ ਨੂੰ ਈਰਾਨ ਦੇ ਦੱਖਣ-ਪੂਰਬੀ ਸੂਬੇ ਸਿਸਤਾਨ-ਬਲੂਚੇ ਵਿੱਚ ਰੈਵੋਲਿਊਸ਼ਨਰੀ ਗਾਰਡ ਦੇ ਹੈੱਡਕੁਆਰਟਰ 'ਤੇ ਹਮਲਾ ਕੀਤਾ, ਜਿਸ ਵਿੱਚ 11 ਸੁਰੱਖਿਆ ਕਰਮਚਾਰੀ ਅਤੇ 16 ਨਾਗਰਿਕ ਮਾਰੇ ਗਏ। ਈਰਾਨ
ਦਿੱਲੀ, 4 ਅਪ੍ਰੈਲ : ਹਾਈ ਕੋਰਟ ਦਿੱਲੀ ਨੇ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ‘ਤੇ ਸੁਣਵਾਈ ਨਹੀਂ ਕੀਤੀ। ਹਾਈਕੋਰਟ ਨੇ ਕਿਹਾ ਕਿ ਅਦਾਲਤ ਪਹਿਲਾਂ ਵੀ ਅਜਿਹੀ ਹੀ ਇੱਕ ਪਟੀਸ਼ਨ ਨੂੰ ਰੱਦ ਕਰ ਚੁੱਕੀ ਹੈ। ਡਿਵੀਜ਼ਨ ਬੈਂਚ ਦੇ ਕਾਰਜਕਾਰੀ ਚੀਫ਼ ਜਸਟਿਸ ਮਨਮੋਹਨ ਅਤੇ ਜਸਟਿਸ ਮਨਮੀਤ ਪ੍ਰੀਤਮ ਸਿੰਘ ਨੇ ਕਿਹਾ, “ਅਦਾਲਤਾਂ ਨੂੰ ਲੋਕਤੰਤਰ ਨੂੰ
- ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਪਾਰਦਰਸ਼ੀ ਅਤੇ ਨਿਰਪੱਖ ਸੰਸਦੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ, ਬੀ.ਐਸ.ਐਫ. ਅਤੇ ਕੇਂਦਰੀ ਏਜੰਸੀਆਂ ਵਿਚਕਾਰ ਤਾਲਮੇਲ ਨੂੰ ਹੋਰ ਮਜਬੂਤ ਕਰਨ ’ਤੇ ਦਿੱਤਾ ਜ਼ੋਰ
- ਪੰਜਾਬ ਪੁਲਿਸ, ਬੀਐਸਐਫ ਅਤੇ ਐਨਸੀਬੀ ਨੇ ਸਰਹੱਦ ਪਾਰੋਂ ਹੋ ਰਹੀ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਅਤੇ ਡਰੋਨ ਅਪ੍ਰੇਸ਼ਨ ਨੂੰ ਠੱਲ੍ਹ ਪਾਉਣ ਲਈ ਘੜੀ ਰਣਨੀਤੀ
- ਲੋਕ
- ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ ਇਤਿਹਾਸਕ ਚਰਨ ਛੋਹ ਅਸਥਾਨ ਸ੍ਰੀ ਨਜ਼ਰਬਾਗ ਸਾਹਿਬ ਵਿਖੇ ਵੀ ਹੋਏ ਨਤਮਸਤਕ
- ਕਰਤਾਰਪੁਰ ਲਾਂਘਾ ਹੋਵੇ ਜਾਂ ਰਾਮ ਮੰਦਿਰ, ਸਾਡੇ ਪ੍ਰਧਾਨ ਮੰਤਰੀ ਮੋਦੀ ਨੇ ਸਾਰੇ ਧਰਮਾਂ ਦੀ ਲੰਬੇ ਸਮੇਂ ਤੋਂ ਚਲੀ ਆ ਰਹੀ ਇੱਛਾਵਾਂ ਨੂੰ ਪੂਰਾ ਕੀਤਾ: ਐਮ.ਪੀ. ਪਟਿਆਲਾ
ਅਯੋਧਿਆ, 4 ਅਪ੍ਰੈਲ : ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ
ਲਖਨਊ (ਏਐੱਨਆਈ), 4 ਅਪ੍ਰੈਲ : ਯੂਪੀ ਐੱਸਟੀਐੱਫ ਨੇ ਦੋ ਪਾਕਿਸਤਾਨੀ ਨਾਗਰਿਕਾਂ ਸਮੇਤ ਤਿੰਨ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਲੋਕ ਆਈਐਸਆਈ ਦੀ ਮਦਦ ਨਾਲ ਭਾਰਤ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਐੱਸਟੀਐੱਸਐੱਫ ਮੁਤਾਬਕ ਕੁਝ ਸਮੇਂ ਤੋਂ ਸੂਚਨਾ ਮਿਲ ਰਹੀ ਸੀ ਕਿ ਕੁਝ ਪਾਕਿਸਤਾਨੀ ਨਾਗਰਿਕ ਪਾਕਿਸਤਾਨੀ ਖੁਫੀਆ ਏਜੰਸੀ ISI ਦੀ
- ਮੁੱਖ ਮੰਤਰੀ ਨੇ ‘ਆਪ’ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਅਤੇ ਫਤਹਿਗੜ੍ਹ ਸਾਹਿਬ ਦੇ ਵਿਧਾਇਕ ਤੋਂ ਲਿਆ ਫੀਡਬੈਕ ਅਤੇ ਰਣਨੀਤੀ ‘ਤੇ ਕੀਤੀ ਚਰਚਾ
- ਵਿਧਾਇਕਾਂ ਨੂੰ ਸੀਐਮ ਮਾਨ ਦੀ ਹਦਾਇਤ: ਫਤਹਿਗੜ੍ਹ ਸਾਹਿਬ ਵਿੱਚ ਵੱਡੀ ਜਿੱਤ ਯਕੀਨੀ ਬਣਾਉਣ ਲਈ ‘ਆਪ’ ਸਰਕਾਰ ਵੱਲੋਂ ਲਏ ਗਏ ਲੋਕ-ਪੱਖੀ ਅਤੇ ਪੰਜਾਬ ਪੱਖੀ ਫੈਸਲਿਆਂ ਦਾ ਜ਼ੋਰਦਾਰ ਤਰੀਕੇ ਨਾਲ ਕਰੋ ਪ੍ਰਚਾਰ
- ਆਮ ਆਦਮੀ ਪਾਰਟੀ
ਸੰਦੇਸ਼ਖਲੀ, 4 ਅਪ੍ਰੈਲ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਪੱਛਮੀ ਬੰਗਾਲ ਦੇ ਉੱਤਰੀ 24 ਪਰਗਨਾ ਦੇ ਸੰਦੇਸ਼ਖਲੀ ‘ਚ ਔਰਤਾਂ ‘ਤੇ ਜ਼ੁਲਮ ਅਤੇ ਸ਼ੋਸ਼ਣ ਲਈ ਜ਼ਿੰਮੇਵਾਰ ਲੋਕਾਂ ਨੂੰ ਆਪਣੀ ਬਾਕੀ ਜ਼ਿੰਦਗੀ ਸਲਾਖਾਂ ਪਿੱਛੇ ਕੱਟਣੀ ਪਵੇਗੀ। ਹਾਲ ਹੀ ਵਿੱਚ ਪੂਰੇ ਦੇਸ਼ ਨੇ ਦੇਖਿਆ ਹੈ ਕਿ ਕਿਸ ਤਰ੍ਹਾਂ ਸੱਤਾਧਾਰੀ ਤ੍ਰਿਣਮੂਲ ਕਾਂਗਰਸ ਅਤੇ ਸੂਬਾ ਸਰਕਾਰ ਨੇ ਸੰਦੇਸ਼ਖਾਲੀ