news

Jagga Chopra

Articles by this Author

ਕਾਂਗਰਸ ਦੀ ਅਪਮਾਨਜਨਕ ਅਤੇ ਨੀਚ ਸੋਚ ਨੂੰ ਇਹ ਦਰਸਾਉਂਦਾ ਹੈ: ਜੈ ਇੰਦਰ ਕੌਰ
  • ਜੈ ਇੰਦਰ ਕੌਰ ਨੇ ਕਾਂਗਰਸੀ ਆਗੂ ਸੁਰਜੇਵਾਲਾ ਦੀ ਅਪਮਾਨਜਨਕ ਟਿੱਪਣੀ ਦੀ ਕੀਤੀ ਨਿੰਦਾ

ਪਟਿਆਲਾ, 4 ਅਪਰੈਲ :  ਭਾਰਤੀ ਜਨਤਾ ਪਾਰਟੀ ਪੰਜਾਬ ਦੀ ਸੀਨੀਅਰ ਆਗੂ ਅਤੇ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਭਾਰਤੀ ਰਾਸ਼ਟਰੀ ਕਾਂਗਰਸ ਦੇ ਸੀਨੀਅਰ ਆਗੂ ਰਣਦੀਪ ਸੁਰਜੇਵਾਲਾ ਵੱਲੋਂ ਭਾਜਪਾ ਦੀ ਸੰਸਦ ਮੈਂਬਰ ਹੇਮਾ ਮਾਲਿਨੀ ਵਿਰੁੱਧ ਕੀਤੀ ਅਸ਼ਲੀਲ ਟਿੱਪਣੀ ਦੀ ਸਖ਼ਤ

ਕੇਂਦਰ ਸਰਕਾਰ ਵੱਲੋਂ ਯੂ ਟੀ ਚੰਡੀਗੜ੍ਹ ’ਚ ਸੀਨੀਅਰ ਮੈਡੀਕਲ ਅਫਸਰਾਂ ਦੀ ਭਰਤੀ ’ਚ 60:40 ਅਨੁਪਾਤ ਖਤਮ ਕਰਨ ਦਾ ਤਾਨਾਸ਼ਾਹੀ ਫੈਸਲਾ : ਮਜੀਠੀਆ 
  • ਮਾਮਲੇ ’ਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਆਪਣਾ ਸਟੈਂਡ ਸਪਸ਼ਟ ਕਰਨ: ਬਿਕਰਮ ਸਿੰਘ ਮਜੀਠੀਆ

ਚੰਡੀਗੜ੍ਹ, 4 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਯੂ ਟੀ ਚੰਡੀਗੜ੍ਹ ਦੇ ਸਿਹਤ ਵਿਭਾਗ ਵਿਚ ਸੀਨੀਅਰ ਮੈਡੀਕਲ ਅਫਸਰਾਂ ਦੀ ਭਰਤੀ ’ਚ 60:40 ਅਨੁਪਾਤ ਖਤਮ ਕਰ ਕੇ ਚੰਡੀਗੜ੍ਹ ’ਤੇ

ਮੁੱਖ ਮੰਤਰੀ ਮਾਨ ਨੂੰ ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਕੇਜਰੀਵਾਲ ਨਾਲ ਮੁਲਾਕਾਤ ਕਰਨ ਲਈ ਦਿੱਤੀ ਇਜਾਜ਼ਤ

ਚੰਡੀਗੜ੍ਹ, 4 ਅਪ੍ਰੈਲ : ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਨੇ ਤਿਹਾੜ ਜੇਲ੍ਹ ਨੂੰ ਪੱਤਰ ਲਿਖ ਕੇ ਮਿਲਣ ਦੀ ਇਜਾਜ਼ਤ ਮੰਗੀ ਸੀ। ਇਸ ’ਤੇ ਜੇਲ੍ਹ ਪ੍ਰਸ਼ਾਸਨ

ਰਾਏਕੋਟ ਹਲਕੇ ਵਿੱਚ ਪਹੁੰਚਣ ਤੇ ਪੰਜਾਬ ਬਚਾਓ ਯਾਤਰਾ ਦਾ ਨਿੱਘਾ ਸਵਾਗਤ ਕੀਤਾ ਜਾਵੇਗਾ : ਬਲਵਿੰਦਰ ਸਿੰਘ ਸੰਧੂ 

ਰਾਏਕੋਟ, 04 ਅਪ੍ਰੈਲ (ਜੱਗਾ ਚੋਪੜਾ) : ਸ਼੍ਰੋਮਣੀ ਅਕਾਲੀ ਦਲ ਵੱਲੋਂ  ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ 'ਪੰਜਾਬ ਬਚਾਓ ਯਾਤਰਾ' 6 ਅਪਰੈਲ ਨੂੰ ਰਾਏਕੋਟ  ਹਲਕੇ ਵਿੱਚ ਪਹੁੰਚ ਰਹੀ ਹੈ। ਇਸ ਸਬੰਧ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਰਾਏਕੋਟ ਦੇ ਆਗੂਆਂ ਦੀ ਇੱਕ ਮੀਟਿੰਗ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਹੋਈ ਜਿਸ ਵਿੱਚ

ਡਾ. ਬੀ.ਆਰ ਅੰਬੇਡਕਰ ਜੀ ਦਾ 133ਵਾਂ ਜਨਮ ਦਿਨ 14 ਅਪਰੈਲ ਨੂੰ ਮਨਾਇਆ ਜਾਵੇਗਾ – ਸੁਸਾਇਟੀ ਮੈਂਬਰ 

ਮੁੱਲਾਂਪੁਰ ਦਾਖਾ 04 ਅਪਰੈਲ  (ਸਤਵਿੰਦਰ ਸਿੰਘ ਗਿੱਲ)  ਸਥਾਨਕ ਡਾ. ਬੀ.ਆਰ ਅੰਬੇਦਕਰ ਭਵਨ ਵਿਖੇ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਜੀ ਦੇ ਆ ਰਹੇ 133ਵੇਂ ਜਨਮ ਦਿਨ ਨੂੰ ਮਨਾਉਣ ਸਬੰਧੀ ਬੀ.ਆਰ ਅੰਬੇਦਕਰ ਮਿਸਨ ਵੈਲਫੇਅਰ ਸੁਸਾਇਟੀ ਮੁੱਲਾਂਪੁਰ ਦਾਖਾ ਵੱਲੋਂ ਮੀਟਿੰਗ ਕੀਤੀ ਗਈ। ਜਿਸ ਵਿੱਚ ਸੁਸਾਇਟੀ ਦੇ ਪ੍ਰਧਾਨ ਹਰਦਿਆਲ ਸਿੰਘ, ਸੀਨੀਅਰ ਮੀਤ ਪ੍ਰਧਾਨ ਕਰਮਜੀਤ ਸਿੰਘ ਕਲੇਰ

ਲੁਧਿਆਣਾ ਦਿਹਾਤੀ ਵਿੱਚ ਭਾਜਪਾ ਨੂੰ ਦਿੱਤਾ ਆਪ ਨੇ ਵੱਡਾ ਝਟਕਾ 

ਲੁਧਿਆਣਾ 4 ਅਪ੍ਰੈਲ (ਸਤਵਿੰਦਰ ਸਿੰਘ ਗਿੱਲ) : ਆਮ ਆਦਮੀ ਪਾਰਟੀ ਨੇ ਲੁਧਿਆਣਾ ਵਿੱਚ ਭਾਜਪਾ ਨੂੰ ਵੱਡਾ ਝਟਕਾ ਦਿੰਦੇ ਹੋਏ ਦਿਹਾਤੀ ਦੇ ਐਨ ਜੀ ਓ ਕਨਵੀਨਰ ਅਤੇ ਮੰਡਲ ਪ੍ਰਧਾਨ ਕੁਲਦੀਪ ਕੁਮਾਰ ਸ਼ਰਮਾ ਨੂੰ ਸਾਥੀਆਂ ਸਮੇਤ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਅਤੇ ਜ਼ਿਲ੍ਹਾ ਪ੍ਰਧਾਨ ਸ਼ਰਨਪਾਲ ਸਿੰਘ ਮੱਕੜ ਨੇ ਨਵਦੀਪ ਨਵੀ ਅਤੇ ਡਾ ਅਮਰੀਕ ਸਿੰਘ ਦੇ ਯਤਨਾਂ ਸਦਕਾ ਸ਼ਾਮਿਲ

ਪੀ.ਏ.ਯੂ. ਨੇ ਝੋਨੇ ਦੀਆਂ ਵੱਧ ਝਾੜ ਦੇਣ ਵਾਲੀਆਂ ਕਿਸਮਾਂ ਦੀ ਕਾਸ਼ਤ ਲਈ ਸਿਫ਼ਾਰਸ਼ ਕੀਤੀ

ਲੁਧਿਆਣਾ 4 ਅਪ੍ਰੈਲ : ਪੀ ਏ ਯੂ ਨੇ ਪੰਜਾਬ ਦੇ ਕੁਦਰਤੀ ਸਰੋਤਾਂ ਦੀ ਸੰਭਾਲ ਅਤੇ ਪਰਾਲੀ ਨੂੰ ਸਾੜਨ ਦੇ ਰੁਝਾਨ ਦੀ ਰੋਕਥਾਮ ਦੇ ਮੱਦੇਨਜ਼ਰ ਝੋਨੇ ਦੀ ਕਾਸ਼ਤ ਲਈ ਵਿਕਸਿਤ ਕਿਸਮਾਂ ਦੀ ਸਿਫਾਰਿਸ਼ ਕੀਤੀ ਹੈ। ਇਸ ਬਾਰੇ ਗੱਲ ਕਰਦਿਆਂ ਪੀ ਏ ਯੂ ਦੇ ਵਾਈਸ ਚਾਂਸਲਰ ਡਾ ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਪੰਜਾਬ ਦੇ ਪਾਣੀ ਅਤੇ ਵਾਤਾਵਰਨ ਦੀ ਸੰਭਾਲ ਮੁੱਖ ਮੁੱਦਾ ਹੈ। ਇਸ ਲਈ ਝੋਨੇ

ਪੀ ਏ ਯੂ ਦੇ ਵਿਦਿਆਰਥੀ ਨੇ ਇੰਸਪਾਇਰ ਫੈਲੋਸ਼ਿਪ ਜਿੱਤੀ

ਲੁਧਿਆਣਾ 4 ਅਪ੍ਰੈਲ : ਪੀ ਏ ਯੂ ਦੇ ਖੇਤੀ ਇੰਜਨੀਅਰਿੰਗ ਅਤੇ ਤਕਨਾਲੋਜੀਕਾਲਜ ਦੇ ਭੂਮੀ ਅਤੇ ਪਾਣੀ ਇੰਜਨੀਅਰਿੰਗ ਵਿਭਾਗ ਵਿਚ ਪੀ ਐਚ ਡੀ ਦੀ ਵਿਦਿਆਰਥੀ ਇੰਜ ਜਤਿੰਦਰ ਕੌਰ ਨੂੰ ਵਿਗਿਆਨ ਅਤੇ ਤਕਨਾਲੋਜੀ ਵਿਭਾਗ  ਨਵੀਂ ਦਿੱਲੀ ਵੱਲੋਂ 5 ਸਾਲਾਂ ਲਈ ਇੰਸਪਾਇਰ ਫੈਲੋਸ਼ਿਪ ਨਾਲ ਸਨਮਾਨਿਤ ਕੀਤਾ ਗਿਆ ਹੈ। ਕੁਮਾਰੀ ਜਤਿੰਦਰ ਕੌਰ  ਨੇ ਆਪਣੀ ਬੀ.ਟੈਕ (ਖੇਤੀਬਾੜੀ ਇੰਜੀਨੀਅਰਿੰਗ) ਅਤੇ

ਪੀਏਯੂ ਦੇ ਵਿਦਿਆਰਥੀਆਂ ਨੂੰ ਸਫਲਤਾ ਦੇ ਗੁਰ ਦੱਸਣ ਲਈ ਵਿਸ਼ੇਸ਼ ਸੈਸ਼ਨ ਹੋਇਆ

ਲੁਧਿਆਣਾ 4 ਅਪ੍ਰੈਲ : ਪੀ ਏ ਯੂ ਦੇ ਅੰਡਰ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਨੂੰ ਸਫਲਤਾ ਹਾਸਿਲ ਕਰਨ ਲਈ ਪ੍ਰੇਰਿਤ ਕਰਨ ਬਾਰੇ ਡਾਇਰੈਕਟੋਰੇਟ ਵਿਦਿਆਰਥੀ ਭਲਾਈ ਦੀ ਅਗਵਾਈ ਹੇਠ ਯੂਨੀਵਰਸਿਟੀ ਕਾਉਂਸਲਿੰਗ ਅਤੇ ਪਲੇਸਮੈਂਟ ਗਾਈਡੈਂਸ ਸੈੱਲ ਨੇ ਵਿਸ਼ੇਸ਼ ਭਾਸ਼ਣ ਦਾਆਯੋਜਨ ਕੀਤਾ। ਸਕੂਲ ਆਫ ਬਿਜ਼ਨਸ ਸਟੱਡੀਜ਼ ਦੇ ਮਾਹਿਰ ਡਾ ਬੀ ਬੀ ਸਿੰਗਲਾ ਨੇ ਆਪਣੇ ਭਾਸ਼ਣ ਵਿਚ ਸਫਲ

ਪੀ ਏ ਯੂ ਨੇ ਪਰਾਲੀ ਤੋਂ ਬ੍ਰਿਕੇਟ ਬਣਾਉਣ ਦੀ ਤਕਨੀਕ ਦੇ ਵਪਾਰੀਕਰਨ ਲਈ ਸੰਧੀ ਕੀਤੀ

ਲੁਧਿਆਣਾ 4 ਅਪ੍ਰੈਲ : ਪੀ.ਏ.ਯੂ. ਨੇ ਦਿੱਲੀ ਸਥਿਤ ਇਕ ਗੈਰ ਸਰਕਾਰੀ ਸੰਸਥਾ ਨਾਲ ਇੱਕ ਸਮਝੌਤਾ ਸਹੀਬੱਧ ਕੀਤਾ ਹੈ, ਜਿਸ ਵਿੱਚ ਝੋਨੇ ਦੀ ਪਰਾਲੀ ਤੋਂ ਬ੍ਰਿਕੇਟ ਬਣਾਉਣ ਦੀ ਤਕਨੀਕ ਦੇ ਵਪਾਰੀਕਰਨ ਦੀ ਤਕਨੀਕ ਸਾਂਝੀ ਕੀਤੀ ਜਾਵੇਗੀ। ਨਿਰਦੇਸ਼ਕ ਖੋਜ ਡਾ ਅਜਮੇਰ ਸਿੰਘ ਢੱਟ ਅਤੇ ਐਨ ਜੀ ਓ ਦੇ ਕਾਰਜਕਾਰੀ ਅਧਿਕਾਰੀ ਸ੍ਰੀ ਨਰੇਸ਼ ਚੌਧਰੀ ਨੇ ਆਪਣੀਆਂ ਸੰਸਥਾਵਾਂ ਦੀ ਤਰਫੋਂ ਸਮਝੌਤੇ